India Bangladesh Relations

India Bangladesh Relations: ਭਾਰਤ-ਬੰਗਲਾਦੇਸ਼ ਸਬੰਧਾਂ ਵਿੱਚ ਵਧ ਰਹੀ ਬੇਭਰੋਸਗੀ

ਦੱਖਣੀ ਏਸ਼ੀਆਈ ਕੂਟਨੀਤੀ ਵਿੱਚ ਭਾਰਤ-ਬੰਗਲਾਦੇਸ਼ ਸਬੰਧਾਂ ਦਾ ਵਿਸ਼ੇਸ਼ ਮਹੱਤਵ ਹੈ। 1971 ਵਿੱਚ ਬੰਗਲਾਦੇਸ਼ ਦੀ ਆਜ਼ਾਦੀ ਦੇ ਸਮੇਂ ਭਾਰਤ ਦੇ ਰਾਜਨੀਤਿਕ, ਫੌਜੀ ਅਤੇ ਮਾਨਵਤਾਵਾਦੀ ਸਮੱਰਥਨ ਨੇ ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਅਤੇ ਵਿਸ਼ਵਾਸ ਦੀ ਇੱਕ ਮਜ਼ਬੂਤ ਨੀਂਹ ਰੱਖੀ।
ਲੇਖ  ਖਾਸ ਖਬਰ