India-Canada Relations

India Canada Relations: ਭਾਰਤ-ਕੈਨੇਡਾ ਸਬੰਧਾਂ ’ਚ ਪਰਤਦਾ ਨਿੱਘ

India Canada Relations: ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਦਾ ਮਾਹੌਲ ਹੁਣ ਫਿਰ ਤੋਂ ਸਕਾਰਾਤਮਕ ਹੁੰਦਾ ਨਜ਼ਰ ਆ ਰਿਹਾ ਹੈ ਜਿਸ ਤਣਾਅ ਅਤੇ ਅਵਿਸ਼ਵਾਸ ਨੇ ਕੁਝ ਸਮਾਂ ਪਹਿਲਾਂ ਤੱਕ ਦੋਵਾਂ ਦੇਸ਼ਾਂ ਵਿੱਚ ਦੂਰੀ ਵਧਾ ਦਿੱਤੀ ਸੀ, ਉਹ ਹੌਲੀ-ਹੌਲੀ ਖਤਮ ਹੋ ਰਿਹਾ ਹੈ ਵਿਸ਼ਵ ਰਾਜਨੀਤੀ, ਵਪਾਰਕ ਜ਼ਰੂਰਤਾਂ ਤੇ ਤਕਨੀਕੀ ਸਹਿਯੋਗ ਦੀ ਦਿਸ਼ਾ ਵਿੱਚ ਵਧਦੀ ਸਮਝ ਨੇ ਦੋਵਾਂ […]
ਦੇਸ਼  Breaking News  ਲੇਖ  ਖਾਸ ਖਬਰ 

Canada News: ਕੈਨੇਡਾ ’ਚ ਧਰਨੇ ‘ਤੇ ਬੈਠੇ ਵਿਦਿਆਰਥੀਆਂ ਦੇ ਹੱਕ ’ਚ ਪੀਐਸਯੂ ਵੱਲੋਂ ਪ੍ਰਦਰਸ਼ਨ

Canada News: ਕੋਟਕਪੂਰਾ, (ਗੁਰਪ੍ਰੀਤ ਪੱਕਾ)। ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਫ਼ਰੀਦਕੋਟ ਦੇ ਸਰਕਾਰੀ ਬ੍ਰਿਜਿੰਦਰਾ ਕਾਲਜ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕੈਨੇਡਾ ਵਿੱਚ ਰਹਿੰਦੇ ਪ੍ਰਵਾਸੀ ਵਿਦਿਆਰਥੀਆਂ ਦੇ ਧਰਨੇ ਦੇ ਹੱਕ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਹਰਵੀਰ ਕੌਰ ਨੇ ਪ੍ਰਦਰਸ਼ਨ ’ਚ ਪਹੁੰਚੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

ਕੈਨੇਡਾ ਨਾਲ ਸੁਖਾਵੇਂ ਮਾਹੌਲ ਦੇ ਆਸਾਰ

ਆਖ਼ਰ ਭਾਰਤ ਸਰਕਾਰ ਨੇ ਕੈਨੇਡੀਅਨ ਨਾਗਰਿਕਾਂ ਨੂੰ ਭਾਰਤ ਲਈ ਵੀਜ਼ਾ ਸੇਵਾ ਸ਼ੁਰੂ ਕਰ ਦਿੱਤੀ ਹੈ ਕੈਨੇਡਾ ਸਰਕਾਰ ਨੇ ਵੀ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਕਰੀਬ ਇੱਕ ਮਹੀਨੇ ਤੋਂ ਦੋਵਾਂ ਮੁਲਕਾਂ ਦਰਮਿਆਨ ਬਣੇ ਤਣਾਅ ਭਰੇ ਸਬੰਧਾਂ ਕਾਰਨ ਕੈਨੇਡਾ ਵੱਸਦੇ ਭਾਰਤੀ ਮੂਲ ਦੇ ਲੋਕ ਸਹਿਮੇ ਹੋਏ ਸਨ ਪ੍ਰਵਾਸੀਆਂ ਦੀ ਇਹ ਚਿੰਤਾ ਜਾਇਜ਼ ਵੀ ਸੀ ਕਿਉਂਕਿ ਉਹਨਾਂ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

ਭਾਰਤ-ਕੈਨੇਡਾ ਸਬੰਧਾਂ ’ਚ ਬਰਕਰਾਰ ਰਿਹਾ ਤਣਾਅ ਤਾਂ ਦਾਲਾਂ ਦੀਆਂ ਕੀਮਤਾਂ ’ਤੇ ਪਾ ਸਕਦੈ ਅਸਰ!

ਕੈਨੇਡਾ ਤੋਂ ਆਉਂਦੇ ਮਸਰ ਦੀ ਭਾਰਤ ’ਚ ਹਰ ਸਾਲ ਲੱਖਾਂ ਟਨ ਦੀ ਖ਼ਪਤ ਲੁਧਿਆਣਾ (ਜਸਵੀਰ ਸਿੰਘ ਗਹਿਲ)। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਭਾਰਤ ਤੇ ਕੈਨੇਡਾ ਵਿਚਕਾਰ ਪੈਦਾ ਹੋਇਆ ਤਣਾਅ (India-Canada Relations) ਘਟਣ ਦੀ ਥਾਂ ਵਧਦਾ ਦਿਖਾਈ ਦੇ ਰਿਹਾ ਹੈ। ਜਿਸ ਦਾ ਅਸਰ ਕੈਨੇਡਾ ਵੱਸਦੇ ਭਾਰਤੀਆਂ ’ਤੇ ਹੀ ਨਹੀਂ […]
ਪੰਜਾਬ  Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਕੈਨੇਡਾ ਦੀ ਕਾਰਵਾਈ ਦਾ ਭਾਰਤ ਨੇ ਦਿੱਤਾ ਜਵਾਬ, ਕੈਨੇਡਾਈ ਰਾਜਦੂਤ ਨੂੰ ਪੰਜ ਦਿਨਾਂ ’ਚ ਦੇਸ਼ ਛੱਡਣ ਲਈ ਕਿਹਾ

ਨਵੀਂ ਦਿੱਲੀ। ਭਾਰਤ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਅੱਜ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ ਤੇ ਭਾਰਤ ’ਚ ਸਥਿੱਤ ਇੱਕ ਸੀਨੀਅਰ ਕੈਨੇਡਾ ਰਾਜਦੂਤ ਨੂੰ ਕੱਢ ਕੇ ਸਰਕਾਰ ਦੇ ਫ਼ੈਸਲੇ ਬਾਰੇ ਸੂਚਨਾ ਦਿੱਤੀ ਹੈ। ਅਗਲੇ 5 ਦਿਨਾਂ ਦੇ ਅੰਦਰ ਕੈਨੇਡਾ ਦੇ ਰਾਜਦੂਤ ਨੂੰ ਭਾਰਤ ਛੱਡਣ ਨੂੰ ਕਿਹਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ […]
ਦੇਸ਼  Breaking News  ਖਾਸ ਖਬਰ