India-China
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਭਾਰਤ ਅਤੇ ਚੀਨ ਵਿਚਾਲੇ ਫੌਜੀ ਕਮਾਂਡਰ ਪੱਧਰ ਦੀ ਗੱਲਬਾਤ ਦਾ 14ਵਾਂ ਦੌਰ ਜਾਰੀ
Published On
By Sach Kahoon Punjabi Desk
ਭਾਰਤ ਅਤੇ ਚੀਨ ਵਿਚਾਲੇ ਫੌਜੀ ਕਮਾਂਡਰ ਪੱਧਰ ਦੀ ਗੱਲਬਾਤ ਦਾ 14ਵਾਂ ਦੌਰ ਜਾਰੀ ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਭਾਰਤ ਅਤੇ ਚੀਨ ਦਰਮਿਆਨ ਸੀਨੀਅਰ ਸੁਪਰੀਮ ਮਿਲਟਰੀ ਕਮਾਂਡਰ ਪੱਧਰ (ਐਸਐਚਐਮਸੀਐਲ) ਵਾਰਤਾ ਦਾ 14ਵਾਂ ਦੌਰ ਚੀਨ ਦੇ ਚੁਸ਼ੁਲ-ਮੋਲਡੋ ਵਿੱਚ ਬੁੱਧਵਾਰ ਨੂੰ ਸ਼ੁਰੂ ਹੋਇਆ। ਸੁਰੱਖਿਆ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਭਾਰਤੀ ਪੱਖ ਦੀ ਨੁਮਾਇੰਦਗੀ ਲੇਹ ਸਥਿਤ ਫਾਇਰ ਐਂਡ ਫਿਊਰੀ […]
ਭਾਰਤ-ਚੀਨ ਵਿਗੜਦੇ ਸਬੰਧ
Published On
By Sach Kahoon Punjabi Desk
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ‘ਚ ਲੱਦਾਖ ਨਾਲ ਲੱਗਦੀ ਲਾਈਨ ਆਫ਼ ਐਕਚੂਅਲ ਕੰਟਰੋਲ ਦੇ ਹਾਲਾਤਾਂ ਦਾ ਜਿਸ ਤਰ੍ਹਾਂ ਖੁਲਾਸਾ ਕੀਤਾ ਹੈ ਉਹ ਬੇਹੱਦ ਗੰਭੀਰ ਹੈ ਤੇ ਬਾਹਰੋਂ ਨਜ਼ਰ ਆਉਂਦੀ ਤਸਵੀਰ ਤੋਂ ਬਿਲਕੁਲ ਉਲਟ ਹੈ ਰੱਖਿਆ ਮੰਤਰੀ ਵੱਲੋਂ ਦਿੱਤੀ ਗਈ ਜਾਣਕਾਰੀ ਤੋਂ ਇਹ ਸਾਫ਼ ਝਲਕਦਾ ਹੈ ਕਿ ਚੀਨ ਜੰਗ ਦੀ ਪੂਰੀ ਤਿਆਰੀ ਕਰੀ ਬੈਠਾ ਹੈ […]
ਭਾਰਤ-ਚੀਨ ਸਬੰਧਾਂ ‘ਚ ਸੁਧਾਰ ਲਈ ਦੋਵਾਂ ਦੇਸ਼ਾਂ ਦਰਮਿਆਨ ਗੰਭੀਰਤਾ ਜ਼ਰੂਰੀ: ਭਾਰਤੀ ਰਾਜਦੂਤ
Published On
By Sach Kahoon Punjabi Desk
ਬੀਜਿੰਗ (ਏਜੰਸੀ) ਚੀਨ ‘ਚ ਭਾਰਤ ਦੇ ਰਾਜਦੂਤ ਨੇ ਕਿਹਾ ਕਿ ਜਦੋਂ ਤੱਕ ਦੋਵੇਂ ਦੇਸ਼ ਇੱਕ ਦੂਜੇ ਦੇ ਨਜ਼ਰੀਏ ਪ੍ਰਤੀ ਹਮਦਰਦੀ ਨਹੀਂ ਵਿਖਾਉਣਗੇ ਤੇ ਇੱਕ-ਦੂਜੇ ਦੇ ਹਿੱਤਾਂ ਪ੍ਰਤੀ ਸੰਵੇਦਨਸ਼ੀਲ ਨਹੀਂ ਹੋਣਗੇ। ਉਦੋਂ ਤੱਕ ਭਾਰਤ ਤੇ ਚੀਨ ਦਰਮਿਆਨ ਸਬੰਧਾਂ ‘ਚ ਜ਼ਿਆਦਾ ਸੁਧਾਰ ਨਹੀਂ ਹੋ ਸਕਦਾ। ਚੀਨ ‘ਚ ਭਾਰਤ ਦੇ ਰਾਜਦੂਤ ਗੌਤਮ ਬੰਬਾਵਾਲੇ ਨੇ ਇਹ ਟਿੱਪਣੀ ਅਨੰਤ ਐਸਪਨ […]
ਮੁੜ ਹਾਸ਼ੀਏ ‘ਤੇ ਆਏ ਭਾਰਤ-ਚੀਨ ਰਿਸ਼ਤੇ
Published On
By Sach Kahoon Punjabi Desk
ਇੱਕ ਵਾਰ ਫ਼ੇਰ ਡ੍ਰੈਗਨ ਅੱਗ ਉਗਲ਼ ਰਿਹਾ ਹੈ ਤੇ ਭਾਰਤ ਦੇ ਮੱਥੇ ‘ਤੇ ਵੱਟ ਪੈਣੇ ਸ਼ੁਰੂ ਹੋ ਗਏ ਹਨ ਭਾਰਤ-ਚੀਨ ਸਬੰਧ ਦੁਬਾਰਾ ਵਿਗੜਦੇ ਜਾ ਰਹੇ ਹਨ ਹਾਲਾਂਕਿ ਭਾਰਤ ਇਸ ਤਰ੍ਹਾਂ ਦੀ ਤਣਾ ਤਣੀ ਦਾ ਹੁਣ ਆਦੀ ਹੋ ਚੁੱਕਾ ਹੈ ਇਸ ਵਾਰ ਅੱਗ ‘ਚ ਘਿਓ ਉਦੋਂ ਪਿਆ ਜਦੋਂ ਤਿੱਬਤ ਦੇ ਧਰਮਗੁਰੂ ਦਲਾਈਲਾਮਾ ਅਰੁਣਾਚਲ ਪ੍ਰਦੇਸ਼ ਪਹੁੰਚੇ ਤੇ […]
ਸਹਿਯੋਗ ਤੇ ਟਕਰਾਅ ਦਰਮਿਆਨ ਤਾਲਮੇਲ ਦੇ ਯਤਨ
Published On
By Sach Kahoon Punjabi Desk
ਭਾਰਤ-ਚੀਨ ਕੂਟਨੀਤਿਕ ਗੱਲਬਾਤ ਭਾਰਤ ਅਤੇ ਚੀਨ ਦਰਮਿਆਨ ਰਣਨੀਤਕ ਗੱਲ ਬਾਤ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਕਿ ਸੰਸਾਰ ਦਾ ਮੌਜੂਦਾ ਸਾਮਰਿਕ ਤੰਤਰ ਨਵਾਂ ਰੂਪ ਗ੍ਰਹਿਣ ਕਰ ਰਿਹਾ ਹੈ ਬਦਲਦੇ ਸੰਸਾਰਕ ਮਹੌਲ ‘ਚ ਜਿੱਥੇ ਰੂਸ ਸਾਬਕਾ ਸੋਵੀਅਤ ਸੰਘ ਵਾਲੀ ਹਾਲਤ ਨੂੰ ਪ੍ਰਾਪਤ ਕਰਨ ਲਈ ਤਰਲੋ ਮੱਛੀ ਹੋ ਰਿਹਾ ਹੈ, ਉਥੇ ਹੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ […]