ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home ਇੱਕ ਨਜ਼ਰ ਭਾਰਤ ਬੰਦ : ਅਰ...

    ਭਾਰਤ ਬੰਦ : ਅਰਵਿੰਦ ਕੇਜਰੀਵਾਲ ਨੂੰ ਕੀਤਾ ਨਜ਼ਰਬੰਦ

    Arvind Kejriwal

    ਭਾਰਤ ਬੰਦ : ਅਰਵਿੰਦ ਕੇਜਰੀਵਾਲ ਨੂੰ ਕੀਤਾ ਨਜ਼ਰਬੰਦ

    ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਪੁਲਿਸ ਨੇ ਨਜ਼ਰਬੰਦ ਕੀਤਾ ਹੋਇਆ ਹੈ।

    Arvind Kejriwal

    ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਹੱਕ ‘ਚ ਬੀਤੇ ਦਿਨ ਅਰਵਿੰਦ ਕੇਜਰੀਵਾਲ ਸਿੰਘੂ ਬਾਰਡਰ ‘ਤੇ ਕਿਸਾਨਾਂ ਨੂੰ ਮਿਲਣ ਗਏ ਸਨ ਤੇ ਉਨ੍ਹਾਂ ਉੱਥੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉੱਥੇ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਸੀ। ਉਨ੍ਹਾਂ ਕਿਸਾਨਾਂ ਨੂੰ ਆਪਣੀ ਖੁੱਲ੍ਹੀ ਹਮਾਇਤ ਦਿੱਤੀ ਸੀ ਕਿ ਉਹ ਕਿਸਾਨਾਂ ਦੇ ਇਸ ਸੰਘਰਸ਼ ‘ਚ ਉਨ੍ਹਾਂ ਨਾਲ ਖੜੇ ਹਨ। ਜਿਸ ਤੋਂ ਖਫ਼ਾ ਹੋ ਕੇ ਸਰਕਾਰ ਨੇ ਉਹਨਾਂ ਨੂੰ ਘਰ ‘ਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.