India Indonesia Relations

PM Narendra Modi: ਪ੍ਰਧਾਨ ਮੰਤਰੀ ਨੇ ਮਿਸਰ ਅਤੇ ਇੰਡੋਨੇਸ਼ੀਆ ਦੇ ਨੇਤਾਵਾਂ ਨਾਲ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਬ੍ਰਿਕਸ ਸੰਮੇਲਨ ਤੋਂ ਇਲਾਵਾ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਿਹ ਅਲ-ਸੀਸੀ ਅਤੇ ਇੰਡੋਨੇਸ਼ੀਆਈ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਐਕਸ ’ਤੇ ਇਸ ਗੱਲਬਾਤ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਅਲ-ਸੀਸੀ ਨਾਲ ਸ਼ਾਨਦਾਰ ਗੱਲਬਾਤ ਹੋਈ।
ਦੇਸ਼  ਕੁੱਲ ਜਹਾਨ  ਖਾਸ ਖਬਰ