India Pakistan War
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Radioactive Leak: ਪਾਕਿਸਤਾਨ ਕਿਉਂ ਪਹੁੰਚਿਆ ਇਸ ਮੁਸਲਿਮ ਦੇਸ਼ ਦਾ ਕਾਰਗੋ ਜਹਾਜ਼, ਕੀ ਇਸਲਾਮਾਬਾਦ ਦਾ ਪ੍ਰਮਾਣੂ ਹਥਿਆਰ ਖ਼ਤਰੇ ’ਚ ਹੈ?
Published On
By Sach Kahoon Punjabi Desk
Radioactive Leak: ਇਸਲਾਮਾਬਾਦ। ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ, ਮਿਸਰ ਦੀ ਹਵਾਈ ਸੈਨਾ ਦਾ ਇੱਕ ਜਹਾਜ਼ ਪਾਕਿਸਤਾਨ ਪਹੁੰਚ ਗਿਆ। ਜਹਾਜ਼ ਦੇ ਉਤਰਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਅਟਕਲਾਂ ਤੇਜ਼ ਹੋ ਗਈਆਂ ਹਨ। ਕਿਹਾ ਜਾ ਰਿਹਾ ਹੈ ਕਿ ਜਹਾਜ਼ ਵਿੱਚ ਬੋਰੋਨ ਨਾਮਕ ਤੱਤ ਸੀ, ਜੋ ਕਿ ਪ੍ਰਮਾਣੂ ਊਰਜਾ ਵਿੱਚ ਵਰਤਿਆ ਜਾਂਦਾ ਹੈ। ਕੁਝ ਰਿਪੋਰਟਾਂ ਵਿੱਚ […]
India Pakistan War: ਸਰਹੱਦ ਪਾਰ ਗੋਲੀਬਾਰੀ ’ਚ ਸ਼ਹੀਦ ਹੋਏ ਮੁਰਲੀ ਨਾਇਕ ਨੂੰ ਸ਼ਰਧਾਂਜਲੀ ਦੇਣ ਲਈ ਉਮੜੇ ਲੋਕ
Published On
By Sach Kahoon Punjabi Desk
ਮੁੰਬਈ ਤੋਂ ਲੈ ਕੇ ਆਂਧਰਾ ਪ੍ਰਦੇਸ਼ ਤੱਕ ਸੋਗ ਦੀ ਲਹਿਰ India Pakistan War: ਪੁੱਟਾਪਰਥੀ (ਆਈਏਐਨਐਸ)। ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਪਾਕਿਸਤਾਨੀ ਫੌਜ ਵੱਲੋਂ ਸਰਹੱਦ ਪਾਰ ਕੀਤੀ ਗਈ ਗੋਲੀਬਾਰੀ ਵਿੱਚ ਭਾਰਤੀ ਫੌਜ ਦਾ ਜਵਾਨ ਮੁਰਲੀ ਨਾਇਕ (27) ਸ਼ਹੀਦ ਹੋ ਗਿਆ। ਇਸ ਦੁਖਦਾਈ ਘਟਨਾ ਨੇ ਨਾ ਸਿਰਫ਼ ਉਨ੍ਹਾਂ ਦੇ ਜੱਦੀ ਸਥਾਨ ਆਂਧਰਾ ਪ੍ਰਦੇਸ਼ ਦੇ ਸ਼੍ਰੀ […]
Sri Fatehgarh Sahib News: ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਇਲਾਕਾ ਵਾਸੀਆਂ ਨੂੰ ਕੀਤੀ ਇਹ ਖਾਸ ਅਪੀਲ
Published On
By Sach Kahoon Punjabi Desk
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ’ਚ ਜ਼ਰੂਰੀ ਵਸਤੂਆਂ ਦਾ ਭੰਡਾਰ ਤੇ ਜਮ੍ਹਾਂਖੋਰੀ ਕਰਨ ’ਤੇ ਪਾਬੰਦੀ ਲਗਾਈ Sri Fatehgarh Sahib News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲੱਬਧਤਾ ਨੂੰ ਕਾਇਮ ਰੱਖਣ ਲਈ ਜ਼ਰੂਰੀ ਵਸਤੂਆਂ ਦੇ ਭੰਡਾਰਨ ’ਤੇ ਜਮ੍ਹਾਂਖੋਰੀ ’ਤੇ ਪਾਬੰਦੀ […]
Punjab News: ਪੰਜਾਬ ’ਚ ਹਾਈ ਅਲਰਟ, ਡੀਜੀਪੀ ਪੰਜਾਬ ਨੇ ਸੁਰੱਖਿਆ ਵਧਾਉਣ ਦੇ ਕੀਤੇ ਹੁਕਮ ਜਾਰੀ
Published On
By Sach Kahoon Punjabi Desk
Punjab News: ਚੰਡੀਗੜ੍ਹ। ਭਾਰਤ ਵੱਲੋਂ ਪਾਕਿਸਤਾਨ ਵਿਚ ਅੱਤਵਾਦੀ ਟਿਕਾਣਿਆਂ ’ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਖੇਤਰਾਂ ਵਿਚ ਸੁਰੱਖਿਆ-ਵਿਵਸਥਾ ਬਣਾਈ ਰੱਖਣ ਲਈ ਸਖ਼ਤ ਨਿਰਦੇਸ਼ ਦਿੱਤੇ। ਡੀਜੀਪੀ ਨੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰਾਂ ਅਤੇ […]
Operation Sindoor: ਸਰਬ ਪਾਰਟੀ ਮੀਟਿੰਗ ਅੱਜ, ਪਾਕਿਸਤਾਨ ਨੇ ਜੰਮੂ ’ਚ ਫਿਰ ਕੀਤੀ ਗੋਲੀਬਾਰੀ
Published On
By Sach Kahoon Punjabi Desk
ਪੰਜਾਬ ’ਚ ਅੱਧੀ ਰਾਤ ਧਮਾਕਿਆਂ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ Operation Sindoor: ਨਵੀਂ ਦਿੱਲੀ (ਏਜੰਸੀ)। ਪਾਕਿਸਤਾਨ ਨੇ ਲਗਾਤਾਰ ਦੂਜੀ ਰਾਤ ਜੰਮੂ-ਕਸ਼ਮੀਰ ਦੇ ਚਾਰ ਇਲਾਕਿਆਂ ’ਚ ਗੋਲੀਬਾਰੀ ਕੀਤੀ। ਇਸ ’ਚ ਕੁਪਵਾੜਾ, ਬਾਰਾਮੂਲਾ, ਉੜੀ ਤੇ ਅਖਨੂਰ ਸ਼ਾਮਲ ਹਨ। ਭਾਰਤੀ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਆਪ੍ਰੇਸ਼ਨ ਸਿੰਦੂਰ ਦੇ […]
Indian Army: ਫੌਜ ਨੇ ਪ੍ਰੈਸ ਕਾਨਫਰੰਸ ਦੌਰਾਨ ‘ਆਪ੍ਰੇਸ਼ਨ ਸਿੰਦੂਰ’ ਬਾਰੇ ਦਿੱਤੀ ਇਹ ਵੱਡੀ ਜਾਣਕਾਰੀ, ਜਾਣੋ
Published On
By Sach Kahoon Punjabi Desk
‘ਆਪ੍ਰੇਸ਼ਨ ਸਿੰਦੂਰ’ 25 ਮਿੰਟਾਂ ਦੇ ਅੰਦਰ ਪੂਰਾ ਹੋਇਆ’ | Indian Army ਲੈਫਟੀਨੈਂਟ ਕਰਨਲ ਸੋਫੀਆ ਕੁਰੈਸ਼ੀ ਅਤੇ ਵਿੰਗ ਕਮਾਂਡਰ ਵਿਓਮਿਕਾ ਸਿੰਘ ਨੇ ਕਿਹਾ, 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ Indian Army: ਨਵੀਂ ਦਿੱਲੀ, (ਆਈਏਐਨਐਸ)। ਭਾਰਤੀ ਫੌਜ, ਹਵਾਈ ਫੌਜ ਅਤੇ ਵਿਦੇਸ਼ ਮੰਤਰਾਲੇ ਨੇ ‘ਆਪ੍ਰੇਸ਼ਨ ਸਿੰਦੂਰ’ ‘ਤੇ ਇੱਕ ਸਾਂਝੀ ਪ੍ਰੈਸ ਬ੍ਰੀਫਿੰਗ ਕੀਤੀ, ਜਿਸ ਵਿੱਚ ਵਿਦੇਸ਼ ਸਕੱਤਰ […]
India Pakistan War: ਸ਼ੁਭਮ ਦੀ ਪਤਨੀ ਬੋਲੀ, ਮੇਰੇ ਪਤੀ ਦੀ ਮੌਤ ਦਾ ਬਦਲਾ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ
Published On
By Sach Kahoon Punjabi Desk
ਜਵਾਬੀ ਕਾਰਵਾਈ ਨੂੰ ‘ਆਪ੍ਰੇਸ਼ਨ ਸਿੰਦੂਰ’ ਦਾ ਨਾਅ ਦਿੱਤਾ India Pakistan War: ਕਾਨਪੁਰ, (ਆਈਏਐਨਐਸ)। ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਸ਼ੁਭਮ ਦਿਵੇਦੀ ਦੀ ਪਤਨੀ ਐਸ਼ਨਿਆ ਨੇ ਭਾਰਤੀ ਫੌਜ ਦੀ ਕਾਰਵਾਈ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਸਨੇ ਕਿਹਾ ਕਿ ਮੈਂ ਆਪਣੇ ਪਤੀ ਦੀ ਮੌਤ ਦਾ ਬਦਲਾ ਲੈਣ ਲਈ ਪ੍ਰਧਾਨ ਮੰਤਰੀ ਮੋਦੀ […]
India-Pakistan War: ਪਾਕਿਸਤਾਨ ਬਾਰਡਰ ਤੋਂ ਵੱਡੀ ਖਬਰ, ਭਾਰਤ ਨੇ ਕੀਤੀ ਵੱਡੀ ਕਾਰਵਾਈ, ਪ੍ਰਧਾਨ ਮੰਤਰੀ ਨੂੰ ਮਿਲੇ ਹਵਾਈ ਫੌਜ ਮੁਖੀ
Published On
By Sach Kahoon Punjabi Desk
India-Pakistan War: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਸਰਹੱਦਾਂ ’ਤੇ ਵਧੇ ਤਣਾਅ ਵਿਚਕਾਰ, ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਏਪੀ ਸਿੰਘ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੱਲ੍ਹ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਤ੍ਰਿਪਾਠੀ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਏਅਰ ਚੀਫ ਮਾਰਸ਼ਲ ਸਿੰਘ ਦੀ […]
Pahalagam Attack: ਭਾਰਤ ਸਰਕਾਰ ਨੇ ਲਾਈ 16 ਪਾਕਿਸਤਾਨੀ YouTube ਚੈਨਲਾਂ ’ਤੇ ਪਾਬੰਦੀ, BBC ਨੂੰ ਭੇਜਿਆ ਨੋਟਿਸ
Published On
By Sach Kahoon Punjabi Desk
Pahalagam Attack: ਨਵੀਂ ਦਿੱਲੀ (ਏਜੰਸੀ)। ਭਾਰਤ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭੜਕਾਊ ਤੇ ਸੰਪਰਦਾਇਕ ਤੌਰ ’ਤੇ ਸੰਵੇਦਨਸ਼ੀਲ ਸਮੱਗਰੀ ਫੈਲਾਉਣ ਦੇ ਦੋਸ਼ ’ਚ 16 ਪਾਕਿਸਤਾਨੀ ਯੂਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ, ਇਨ੍ਹਾਂ ਚੈਨਲਾਂ ਦੇ ਕੁੱਲ 6.3 ਕਰੋੜ ਸਬਸਕ੍ਰਾਈਬਰ ਸਨ। ਇਹ ਕਾਰਵਾਈ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫਾਰਸ਼ ’ਤੇ ਕੀਤੀ ਗਈ ਹੈ। […]