India's Response

ਭਾਰਤ ਦਾ ਜਵਾਬ : ਪਾਕਿਸਤਾਨ ਦੇ 5 ਫੌਜੀ ਢੇਰ

ਨਵੀਂ ਦਿਲੀ/ਸ੍ਰੀਨਗਰ, (ਏਜੰਸੀ) ਜੰਮੂ-ਕਸ਼ਮੀਰ ਵਿੱਚ ਐਲਓਸੀ ‘ਤੇ ਪਾਕਿਸਤਾਨੀ ਫੌਜ ਵੱਲੋਂ ਕੀਤੇ ਗਏ ਜੰਗਬੰਦੀ ਦੀ ਉਲੰਘਣਾ ਦਾ ਭਾਰਤੀ ਫੌਜ ਨੇ ਮੂੰਹ ਤੋੜ ਜਵਾਬ ਦਿੰਦਿਆਂ  5 ਪਾਕਿਸਤਾਨੀ  ਫੌਜੀਆਂ ਨੂੰ ਮਾਰ ਸੁੱਟਿਆ ਹੈ ਸੂਤਰਾਂ ਮੁਤਾਬਕ ਭੀਮਬੇਰ ਤੇ ਬੱਟਲ ਸੈਕਟਰ ਵਿੱਚ ਕੀਤੀ ਗਈ ਇਸ ਜਵਾਬੀ ਕਾਰਵਾਈ ਵਿੱਚ ਪਾਕਿਸਤਾਨੀ ਫੌਜੀ ਮਾਰੇ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਇਸ ਕਾਰਵਾਈ […]
ਦੇਸ਼  Breaking News