India US Free Trade Agreement Protest

Farmers Protest: ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਡੋਨਾਲਡ ਟਰੰਪ ਦੇ ਪੁਤਲੇ ਫੂਕੇ

ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਭਾਰਤ ਦੇ ਸੱਦੇ 'ਤੇ ਅੱਜ ਦੇਸ਼ ਭਰ ਵਿੱਚ ਕੀਤੇ ਗਏ ਰੋਸ ਪ੍ਰਦਰਸ਼ਨਾਂ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਫ਼ਰੀਦਕੋਟ ਵਿਖੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲੇ ਫੂਕ ਕੇ ਰੋਸ ਪ੍ਰਗਟਾਇਆ ਗਿਆ।
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ