India US relations

US Kashmir Policy: ਕਸ਼ਮੀਰ ਬਾਰੇ ਬਦਲਿਆ ਅਮਰੀਕੀ ਰੁਖ, ਭਾਰਤ ਦਾ ਵਧਿਆ ਕੂਟਨੀਤਿਕ ਪ੍ਰਭਾਵ

ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ ਵੱਲੋਂ 19 ਅਗਸਤ 2026 ਨੂੰ ਸ੍ਰੀਨਗਰ ਵਿੱਚ ਦਿੱਤਾ ਗਿਆ ਇਹ ਬਿਆਨ ਕਿ ਜੰਮੂ-ਕਸ਼ਮੀਰ ਭਾਰਤ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਆਮ ਕੂਟਨੀਤਿਕ ਟਿੱਪਣੀ ਨਾਲੋਂ ਕਿਤੇ ਵੱਧ ਮਹੱਤਵ ਰੱਖਦਾ ਹੈ। ਜੰਮੂ-ਕਸ਼ਮੀਰ ਦੀ ਆਪਣੀ ਪਹਿਲੀ ਯਾਤਰਾ ਦੌਰਾਨ ਗੋਰ ਨੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕੀਤੀ ਅਤੇ ਖੇਤਰ ਵਿੱਚ ਸੁਰੱਖਿਆ ਪ੍ਰਬੰਧਾਂ ਵਿੱਚ ਸੁਧਾਰ ਦੀ ਗੱਲ ਕਹੀ
ਦੇਸ਼  ਲੇਖ  ਖਾਸ ਖਬਰ  ਵਿਚਾਰ 

Revanth Reddy: ਰੇਵੰਤ ਰੈਡੀ ਦੇ ਅਮਰੀਕਾ ਦੌਰੇ ਨੂੰ ਵਿਦੇਸ਼ ਮੰਤਰਾਲੇ ਦੀ ਨਹੀਂ ਮਿਲੀ ਮਨਜ਼ੂਰੀ

ਵਿਦੇਸ਼ ਮੰਤਰਾਲੇ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਦੇ ਪ੍ਰਸਤਾਵਿਤ ਅਮਰੀਕਾ ਦੌਰੇ ਨੂੰ ਉਨ੍ਹਾਂ ਦੇ ਅਹੁਦੇ ਤੇ ਉਦੇਸ਼ਾਂ ਦੇ ਅਨੁਕੂਲ ਨਾ ਹੋਣ ਕਾਰਨ ਮਨਜ਼ੂਰੀ ਨਹੀਂ ਦਿੱਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸ਼ੁੱਕਰਵਾਰ ਨੂੰ ਪ੍ਰੈਸ ਕਾਨਫਰੰਸ ’ਚ ਕਿਹਾ ਕਿ ਮੁੱਖ ਮੰਤਰੀ ਦੇ ਦੌਰੇ ਦਾ ਮੁਲਾਂਕਣ ਹੋਰ ਪਤਵੰਤਿਆਂ ਦੇ ਦੌਰਿਆਂ ਵਾਂਗ ਰਾਜਨੀਤਿਕ ਪ੍ਰਵਾਨਗੀ ਲਈ ਕੀਤਾ ਜਾਂਦਾ ਹੈ
ਦੇਸ਼  ਖਾਸ ਖਬਰ 

Donald Trump: ਅਮਨ ਦੀ ਨਵੀਂ ਆਸ

Donald Trump: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦੇਸ਼ਾਂ ਨੂੰ ਵਿੱਤੀ ਸਹਾਇਤਾ ’ਤੇ ਰੋਕ ਲਾ ਦਿੱਤੀ ਹੈ ਇਸ ਫੈਸਲੇ ਪਿੱਛੇ ਅਮਰੀਕਾ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦਾ ਤਰਕ ਹੋ ਸਕਦਾ ਹੈ ਪਰ ਇਸ ਫੈਸਲੇ ਦਾ ਅਹਿਮ ਪਹਿਲੂ ਇਹ ਹੈ ਕਿ ਯੂਕਰੇਨ ਨੂੰ ਵੀ ਵਿੱਤੀ ਸਹਾਇਤਾ ਬੰਦ ਕਰ ਦਿੱਤੀ ਹੈ ਜਿਸ ਤੋਂ ਇਹ ਸਾਫ ਝਲਕ ਰਿਹਾ […]
Breaking News  ਸੰਪਾਦਕੀ  ਕੁੱਲ ਜਹਾਨ  ਖਾਸ ਖਬਰ