ਸਾਡੇ ਨਾਲ ਸ਼ਾਮਲ

Follow us

15.3 C
Chandigarh
Tuesday, January 27, 2026
More
    Home Breaking News ਭਾਰਤ ਤੇ ਇੰਗਲੈ...

    ਭਾਰਤ ਤੇ ਇੰਗਲੈਂਡ ਵਿਚਾਲੇ ਬਾਕੀ ਤਿੰਨ ਟੀ -20 ਮੈਚ ਬਿਨਾਂ ਦਰਸ਼ਕਾਂ ਦੇ ਖੇਡੇ ਜਾਣਗੇ

    ਭਾਰਤ ਤੇ ਇੰਗਲੈਂਡ ਵਿਚਾਲੇ ਬਾਕੀ ਤਿੰਨ ਟੀ -20 ਮੈਚ ਬਿਨਾਂ ਦਰਸ਼ਕਾਂ ਦੇ ਖੇਡੇ ਜਾਣਗੇ

    ਅਹਿਮਦਾਬਾਦ। ਭਾਰਤ ਅਤੇ ਇੰਗਲੈਂਡ ਵਿਚਾਲੇ ਬਾਕੀ ਤਿੰਨ ਟੀ -20 ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਬਿਨਾਂ ਦਰਸ਼ਕਾਂ ਦੇ ਖੇਡੇ ਜਾਣਗੇ। ਦੋਵਾਂ ਦੇਸ਼ਾਂ ਵਿਚਾਲੇ ਲੜੀ ਤੀਜੇ ਮੈਚ ਤੋਂ ਪਹਿਲਾਂ 1-1 ਨਾਲ ਬਰਾਬਰ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ ਮੈਚ ਮੰਗਲਵਾਰ ਨੂੰ ਖੇਡਿਆ ਜਾਣਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.