India Vs Indonesia Hockey

India Vs Indonesia Hockey: ਏਸ਼ੀਅਨ ਖੇਡਾਂ 2026: ਭਾਰਤੀ ਮਹਿਲਾ ਹਾਕੀ ਟੀਮ ਨੇ ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ 

ਭਾਰਤੀ ਮਹਿਲਾ ਹਾਕੀ ਟੀਮ ਦਾ ਏਸ਼ੀਅਨ ਖੇਡਾਂ 2026 ਵਿੱਚ ਦਮਦਾਰ ਪ੍ਰਦਰਸ਼ਨ ਜਾਰੀ ਰਿਹਾ। ਪਹਿਲੇ ਮੈਚ ਵਿੱਚ ਉਜ਼ਬੇਕਿਸਤਾਨ ਨੂੰ 19-0 ਨਾਲ ਹਰਾਉਣ ਤੋਂ ਬਾਅਦ, ਟੀਮ ਨੇ ਦੂਜੇ ਮੈਚ ਵਿੱਚ ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ। ਭਾਰਤੀ ਫਾਰਵਰਡਾਂ ਨੇ ਇੰਡੋਨੇਸ਼ੀਆਈ ਡਿਫੈਂਸ ਨੂੰ ਤੋੜ ਦਿੱਤਾ।
ਦੇਸ਼  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ