India Vs New Zealand Cricket News

India Vs New Zealand Cricket News: ਭਾਰਤ ਖ਼ਿਲਾਫ਼ ਵਨਡੇ ਸੀਰੀਜ਼ ਲਈ ਨਿਊਜ਼ੀਲੈਂਡ ਟੀਮ ਦਾ ਐਲਾਨ

ਨਿਊਜ਼ੀਲੈਂਡ ਨੇ ਭਾਰਤ ਵਿਰੁੱਧ ਹੋਣ ਵਾਲੀ ਪੰਜ ਮੈਚਾਂ ਦੀ ਇੱਕ ਰੋਜ਼ਾ ਲੜੀ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਫਿਨ ਐਲਨ, ਲੌਕੀ ਫਰਗੂਸਨ, ਰਚਿਨ ਰਵਿੰਦਰ ਅਤੇ ਟਿਮ ਸੀਫਰਟ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਮਿਸ਼ੇਲ ਸੈਂਟਨਰ ਟੀਮ ਦੀ ਕਪਤਾਨੀ ਕਰਨਗੇ।
ਦੇਸ਼  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ