ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20: ਨਿਊਜ਼ੀਲੈਂਡ ਦੀ ਟੀਮ ਦੇ ਤਿੰਨ ਖਿਡਾਰੀ ਆਊਟ,ਸਕੋਰ 123/3
India-New Zealand T20
ਰਾਂਚੀ। ਇੱਕ ਰੋਜ਼ਾ ਲੜੀ ’ਚ ਕਲੀਨ ਸਵੀਪ ਕਰਨ ਤੋਂ ਬਾਅਦ ਹੁਣ ਟੀ-20 ਲੜੀ ’ਚ ਵੀ ਭਾਰਤ ਪੂਰੇ ਜੋਸ਼ ਨਾਲ ਉਤਰੇਗੀ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ (India-New Zealand T20) ਦਾ ਪਹਿਲਾ ਮੈਚ ਅੱਜ ਰਾਂਚੀ 'ਚ ਖੇਡੇ ਜਾ ਰਿਹਾ ਹੈ। ਭਾਰਤ ਦੇ ਕਪਤਾਨ...
ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ
BBC Documentary ਸਕ੍ਰੀਨਿੰਗ ਨੂੰ ਲੈ ਹੋਇਆ ਵਿਵਾਦ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ’ਚ ਸਕ੍ਰੀਨਿੰਗ ਨੂੰ ਲੈ ਕੇ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਕਈ ਵਿਦਿਆਰਥੀਆਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਗੁਜਰਾਤ ਦੰਗਿਆਂ 'ਤੇ ਬੀਬੀਸੀ ...
ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਮੋਹਿਆ ਸਭ ਦਾ ਮਨ
ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਸੱਭਿਆਚਾਰਕ ਪ੍ਰੋਗਰਾਮ ਕੀਤਾ
(ਸੱਚ ਕਹੂੰ ਨਿਊਜ਼) ਸਰਸਾ। ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸਥਾਪਨਾ ਦਿਵਸ ਮੌਕੇ ਕੌਮੀ ਖੇਡ ਮੁਕਾਬਲਿਆਂ ਦੀ ਸਮਾਪਤੀ ਤੋਂ ਬਾਅਦ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵ...
ਭਾਰਤ ਜੋਡ਼ੋ ਯਾਤਰਾ : ਜੰਮੂ-ਕਸ਼ਮੀਰ ‘ਚ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਕੁਤਾਹੀ
ਰਾਹਲੁ ਨੇ ਅੱਜ ਦੀ ਯਾਤਰਾ ਰੱਦ ਕੀਤੀ
(ਸੱਚ ਕਹੂੰ ਨਿਊਜ਼) ਕਾਜ਼ੀਗੁੰਡ। ਭਾਰਤ ਜੋਡ਼ੋ ਯਾਤਰਾ ’ਚ ਰਾਹਲ ਗਾਂਧੀ ਦੀ ਸੁਰੱਖਿਆ ’ਚ ਵੱਡੀ ਕੁਤਾਹੀ ਦਾ ਖਬਰ ਸਾਹਮਣੇ ਆਈ ਹੈ। ਰਾਹੁਲ ਜੰਮੂ-ਕਸ਼ਮੀਰ ਦੇ ਕਾਜ਼ੀਗੁੰਡ 'ਚ ਐਂਟਰੀ ਦੇ ਇਕ ਕਿਲੋਮੀਟਰ ਬਾਅਦ ਹੀ ਉਨ੍ਹਾਂ ਦੀ ਸੁਰੱਖਿਆ 'ਚ ਵੱਡੀ ਕਮੀ ਸਾਹਮਣੇ ਆਈ ਹੈ। ਜਦੋਂ ...
ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਫਾਈਨਲ ‘ਚ ਪਹੁੰਚਿਆ ਭਾਰਤ
Women's T20 World Cup : ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ
ਪੋਚੇਸਟਰੂਮ। ਭਾਰਤੀ ਮਹਿਲਾ ਅੰਡਰ-19 ਟੀ ਟੀਮ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ (Women's T20 World Cup) ਵਿੱਚ ਪ੍ਰਵੇਸ਼ ਕਰ ਲਿਆ ਹੈ। ਭਾਰਤੀ ਟੀਮ ਨੇ ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਨੂੰ 8 ਵਿਕਟਾ...
ਰੱਸਾਕਸ਼ੀ ’ਚ ਹਰਿਆਣਾ ਦੀ ਟੀਮ ਨੇ ਮਾਰੀ ਬਾਜੀ
Foundation Day : ਰੱਸਾਕਸ਼ੀ ’ਚ ਹਰਿਆਣਾ ਦੀ ਟੀਮ ਨੇ ਮਾਰੀ ਬਾਜੀ
ਬਰਨਾਵਾ/ਸਰਸਾ (ਸੁਖਜੀਤ ਮਾਨ)। ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸਥਾਪਨਾ ਦਿਵਸ (Foundation Day) ਨੂੰ ਸਮਰਪਿਤ ਇਨ੍ਹਾਂ ਖੇਡ ਮੁਕਾਬਲਿਆਂ ’ਚ ਰੱਸਾਕਸ਼ੀ ਦੇ ਪੁਰਸ਼ ਵਰਗ ਦੇ ਮੁਕਾਬਲਿਆਂ ’ਚ ਹਰਿਆਣਾ ਦੀ ਟੀਮ ਨੇ ਬਾਜ਼ੀ ਮਾ...
ਪੰਜਾ ਲੜਾਉਣ ’ਚ ਹਰਿਆਣਾ ਦੀ ਵੀਨਾ ਇੰਸਾਂ ਜੇਤੂ
ਪੰਜਾ ਲੜਾਉਣ ’ਚ ਹਰਿਆਣਾ ਦੀ ਵੀਨਾ ਇੰਸਾਂ ਜੇਤੂ
ਬਰਨਾਵਾ/ਸਰਸਾ (ਸੁਖਜੀਤ ਮਾਨ) । ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸਥਾਪਨਾ ਦਿਵਸ (Foundation Day) ਨੂੰ ਸਮਰਪਿਤ ਖੇਡਾਂ ਦੇ ਮਹਿਲਾ ਵਰਗ ’ਚ ਪੰਜਾ ਲਡ਼ਾਉਣ ਦਾ ਫਾਈਨਲ ਮੁਕਾਬਲਾ ਪੰਜਾਬ ਤੇ ਹਰਿਆਣਾ ਦੀਆਂ ਟੀਮਾਂ ਦਰਮਿਆਨ ਹੋਇਆ। ਇਨ੍ਹਾਂ ...
ਰੁਮਾਲ ਛੂਹ : ਮਹਿਲਾ ਵਰਗ ’ਚ ਹਰਿਆਣਾ ਨੇ ਪੰਜਾਬ ਨੂੰ ਹਰਾਇਆ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਹਜ਼ੂਰੀ ਵਿੱਚ ਹੋਇਆ ਫਾਈਨਲ ਮੁਕਾਬਲਾ
ਹਰਿਆਣਾ ਨੇ ਬਣਾਏ 65 ਅੰਕ ਪੰਜਾਬ ਨੇ 36
ਬਰਨਾਵਾ/ਸਰਸਾ (ਸੁਖਜੀਤ ਮਾਨ) । ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਖੇਡਾਂ ਦੇ ਮਹਿਲਾ ਵਰਗ ’ਚ ਰੁ...
ਰੁਮਾਲ ਛੂਹ: ਪੁਰਸ਼ ਵਰਗ ਵਿੱਚ ਪੰਜਾਬ ਨੇ ਰਾਜਸਥਾਨ ਨੂੰ ਹਰਾਇਆ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਹਜ਼ੂਰੀ ਵਿੱਚ ਹੋਇਆ ਫਾਈਨਲ ਮੁਕਾਬਲਾ
ਪੰਜਾਬ ਨੇ 90-34 ਦੇ ਫਰਕ ਨਾਲ ਜਿੱਤੀਆ ਮੈਚ
ਬਰਨਾਵਾ/ਸਰਸਾ (ਸੁਖਜੀਤ ਮਾਨ) ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਦੋ ਰੋਜਾ ਕੌਮੀ ਖੇਡ ਮੁਕਾਬਲਿ...
Live ! ਲਓ ਸਾਧ-ਸੰਗਤ ਜੀ ਪੂਜਨੀਕ ਗੁਰੂ ਜੀ ਆ ਗਏ ਸਟੇਜ਼ ’ਤੇ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਯੂਟਿਊਬ ਚੈਨਲ ’ਤੇ ਲਾਈਵ ਆ ਗਏ ਹਨ। ਅੱਜ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਸਥਾਪਨਾ ਦਿਵਸ ’ਤੇ ਰਾਸ਼ਟਰੀ ਖੇਡ ਮੁਕਾਬਲੇ ਹੋ ਰਹੇ ਹਨ। ਇਨ੍ਹਾਂ ਖੇਡ ਮੁਕਾਬਲਿਆਂ ਦਾ ਲਾਈਵ ਪ੍ਰਸਾਰਣ ਪੂਜਨੀਕ ਗੁਰੂ ਜੀ ਦੇ ਯੂਟਿਊਬ ਚੈਨਲ ’ਤੇ ਹ...
ਰੂਮਾਲ ਛੂਹ ’ਚ ਫਾਈਨਲ ’ਚ ਪੰਜਾਬ ਤੇ ਰਾਜਸਥਾਨ ਦੀ ਟੱਕਰ
ਸੈਮੀਫਾਈਨਲ ’ਚ ਪੰਜਾਬ ਨੇ ਹਰਿਆਣਾ ਨੂੰ 35-8 ਅਤੇ ਰਾਜਸਾਨ ਨੇ ਉੱਤਰ ਪ੍ਰਦੇਸ਼ ਨੂੰ 41-22 ਦੇ ਵੱਡੇ ਫਰਕ ਨਾਲ ਹਰਾਇਆ
ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਸਥਾਪਨਾ ਦਿਵਸ ਦੇ ਖੇਡ ਮੁਕਾਬਲਿਆਂ ’ਚ ਜੌਹਰ ਦਿਖਾ ਰਹੇ ਨੇ ਦੇਸ਼ ਭਰ ਦੇ ਖਿਡਾਰੀ
ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰ...
ਵੱਡੀ ਖ਼ਬਰ : ਭਾਜਪਾ ਆਗੂ ਨੇ ਜ਼ਹਿਰੀਲਾ ਪਦਾਰਥ ਨਿਗਲ ਪਰਿਵਾਰ ਸਮੇਤ ਕੀਤੀ ਆਮਹੱਤਿਆ
ਵਿਦਿਸ਼ਾ (ਏਜੰਸੀ)। ਮੱਧ ਪ੍ਰਦੇਸ਼ ਦੇ ਵਿਦਿਸ਼ਾ ਜ਼ਿਲ੍ਹਾ ਮੁੱਖ ਦਫ਼ਤਰ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) (Bjp Leader) ਦੇ ਇੱਕ ਆਗੂ ਨੇ ਪਤਨੀ ਅਤੇ ਦੋ ਬੱਚਿਆਂ ਸਮੇਤ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮ ਹੱਤਿਆ ਕਰ ਲਈ ਹੈ। ਉਹ ਆਪਣੇ ਦੋਵਾਂ ਪੁੱਤਰਾਂ ਦੀ ਲਾਇਲਾਜ਼ ਬਿਮਾਰੀ ਨੂੰ ਲੈ ਕੇ ਪ੍ਰੇਸ਼ਾਨ ਸੀ। ਖੁਦਕੁਸ਼ੀ ਤੋਂ ਪਹ...
ਪੂਜਨੀਕ ਗੁਰੂ ਜੀ ਨੇ Instagram ’ਤੇ ਵੀਡੀਓ ਪਾ ਕੇ ਕਿਸਾਨਾਂ ਨੂੰ ਦਿੱਤੇ ਟਿਪਸ; ਗੰਡੋਆ ਖਾਦ ਕਿਵੇਂ ਬਣਾਈਏ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਨੇ ਇੰਸਟਾਗ੍ਰਾਮ ਰੀਲ ਅਪਲੋਡ ਕੀਤੀ ਹੈ। ਵੀਡੀਓ ’ਚ ਪੂਜਨੀਕ ਗੁਰੂ ਜੀ ਕਿਸਾਨਾਂ ਨੂੰ ਜਾਣਕਾਰੀ ਦੇ ਰਹੇ ਹਨ। ਪੂਜਨੀਕ ਗੁਰੂ ਜੀ ਨੇ ਫਰਮਾਇਆ ਕਿ ਕਿਸਾਨਾਂ ਨੂੰ ਆਰਗੈਨਿਕ ਖੇਤੀ ਕਰਨੀ ਚਾਹੀਦੀ ਹੈ। ਉਸ ਦੇ ਲਈ ਖਾਦ ਜ਼ਰੂਰੀ ਹੈ।...
ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਖੇਡ ਮੁਕਾਬਲੇ ਸ਼ੁਰੂ
ਸਰਸਾ (ਸੁਖਜੀਤ ਮਾਨ/ਸੁਨੀਲ ਵਰਮਾ)। ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ (Shah Satnam Ji Green S Welfare Force Wing) ਦੇ ਸਥਾਪਨਾ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਕੌਮੀ ਖੇਡ ਮੁਕਾਬਲੇ ਅੱਜ ‘ਐਮਐਸਜੀ ਭਾਰਤੀਆ ਖੇਲ ਗਾਓਂ’ ਵਿੱਚ ਪੂਰੇ ਜੋਸ਼ ਤੇ ਉਤਸ਼ਾਹ ਨਾਲ ਸ਼ੁਰੂ ਹੋ ਗਏ। ਇਨਾਂ ਮੁਕਾਬਲਿਆਂ ’...
ਪੂਜਨੀਕ ਗੁਰੂ ਜੀ ਨੇ ਗਣਤੰਤਰ ਦਿਵਸ ’ਤੇ ਹੁਣੇ-ਹੁਣੇ ਫਰਮਾਏ ਅਨਮੋਲ ਬਚਨ, ਜਲਦੀ ਪੜ੍ਹੋ-
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਗਣਤੰਤਰ ਦਿਵਸ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਪੂਜਨੀਕ ਗੁਰੂ ਜੀ ਨੇ ਫਰਮਾਇਆ ਕਿ ਅੱਜ ਗਣਤੰਤਰ ਦਿਵਸ ਦੇ ਇਸ ਪਵਿੱਤਰ ਮੌਕੇ ’ਤੇ ਅਸੀਂ ਇਹ ਕਸਮ ਲੈਂਦੇ ਹਾਂ ਕਿ ਆਪਣੇ ਇਸ ਭਾਰਤ ਦੇਸ਼ ਨੂੰ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਜ਼ਰੂਰ ਕਰਵਾਵਾ...
‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਅੱਜ 74ਵੇਂ ਗਣਤੰਤਰ ਦਿਵਸ ਦੇ ਮੌਕੇ ’ਤੇ ਸਾਰੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਆਜ਼ਾਦੀ ਘੁਲਾਟੀਆਂ, ਸੰਵਿਧਾਨ ਨਿਰਮਾਤਾਵਾਂ ਤੇ ਵੀਰ ਜਵਾਨਾਂ ਨੂੰ ਨਮਨ ਕੀਤ...
ਜਾਣੋ, ਡੇਢ ਕਰੋੜ ਦੇ ਇਕੱਠ ਨੂੰ ਕਿੰਨੇ ਟਨ ਵੰਡੀ ਗਈ ‘ਕਾਜੂ ਕਤਲੀ’
ਤੀਹ ਹਜ਼ਾਰ ਸੇਵਾਦਾਰਾਂ ਨੇੇ ਪਵਿੱਤਰ ਐੱਮਐੱਸਜੀ ਭੰਡਾਰੇ ’ਤੇ ਵਰਤਾਇਆ ਲੰਗਰ
ਸਾਧ-ਸੰਗਤ ਨੂੰ ਮਿਲਿਆ ਕਾਜੂ ਕਤਲੀ ਤੇ ਮਾਲਪੂੜੇ ਦਾ ਪ੍ਰਸ਼ਾਦ, ਲੰਗਰ ਨਾਲ ਮਿਲਿਆ ਮਟਰ ਪਨੀਰ, ਟਰੱਕਾਂ ਦੇ ਟਰੱਕ ਵਰਤੀ ਗਈ ਲੰਗਰ ਲਈ ਸਮੱਗਰੀ
ਸਰਸਾ (ਲਖਜੀਤ ਇੰਸਾਂ)। ਪਵਿੱਤਰ ਭੰਡਾਰੇ ਦੀ ਖੁਸ਼ੀ ’ਚ ਸਾਧ-ਸੰਗਤ ਨੂੰ ਇਲਾਹੀ ਕਾ...
ਢੋਲ ਦੀ ਥਾਪ ’ਤੇ ਭੰਗੜੇ ਪਾਉਂਦੀ ਤੇ ਜਾਗੋ ਕੱਢਦੀ ਭੰਡਾਰੇ ’ਚ ਪੁੱਜੀ ਸੰਗਤ
ਸਰਸਾ (ਸੁਖਜੀਤ ਮਾਨ)। 65 ਸਾਲ ਦੇ ਬਜ਼ੁਰਗ ਤੇ 18 ਸਾਲ ਦੇ ਗੱਭਰੂ ਇਕੱਠੇ ਨੱਚ ਰਹੇ ਸਨ। ਧੀਆਂ-ਪੋਤੀਆਂ ਦੇ ਸਿਰਾਂ ’ਤੇ ਜਾਗੋ (Jago) ਤੇ ਮਾਵਾਂ-ਦਾਦੀਆਂ ਬੋਲੀਆਂ ਪਾ ਰਹੀਆਂ ਸਨ। ਹਰ ਕੋਈ ਵੱਖਰੇ ਹੀ ਰੰਗ ’ਚ ਰੰਗਿਆ ਤੇ ਖੁਸ਼ੀਆਂ ’ਚ ਖੁਭਿਆ ਹੋਇਆ ਮਸਤ ਚਾਲ ਚੱਲਦਾ ਪੰਡਾਲ ਵੱਲ ਆ ਰਿਹਾ ਸੀ। ਇਹ ਦਿਲਖਿੱਚਵਾਂ ਨਜ਼ਾ...
ਜਾਣੋ, ਮਾਨਵਤਾ ਭਲਾਈ ਦੇ 151 ਕਾਰਜਾਂ ਦੀ ਸੂਚੀ ਬਾਰੇ
ਪੂਜਨੀਕ ਗੁਰੂ ਜੀ ਨੇ ਸ਼ੁਰੂ ਕੀਤੇ ਨਵੇਂ ਕਾਰਜ ਸੂਚੀ ’ਚ ਸ਼ਾਮਲ (Welfare Work in punjabi)
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਮਾਰਗ-ਦਰਸ਼ਨ ’ਚ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਦੇ ਕਾਰਜ। ਸਾਧ-ਸੰਗਤ ਜੀ ਇਨ੍ਹਾਂ ਕਾਰਜਾਂ ਨੂੰ ਅੱਗੇ ਵੱਧ ...
ਪੂਜਨੀਕ ਗੁਰੂ ਜੀ ਨੇ ਇੱਕ ਲੱਖ 4 ਹਜ਼ਾਰ ਰੁਪਏ ਪ੍ਰਮਾਰਥ ਕਰ ਕੇ ਸ਼ੁਰੂ ਕਰਵਾਇਆ ਭਲਾਈ ਕਾਰਜ
ਸਰਸਾ (ਸੱਚ ਕਹੂੰ ਨਿਊਜ਼)। ਮਾਨਵਤਾ ਦੇ ਮਸੀਹਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਐੱਮਐੱਸਜੀ ਭੰਡਾਰੇ (MSG Bhandara) ਮੌਕੇ ਮਾਨਵਤਾ ਭਲਾਈ ਦੇ ਤਿੰਨ ਹੋਰ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਪਰਮਾਰਥੀ ਕਾਰਜਾਂ ਤਹਿਤ ਗਰੀਬ ਬਸਤੀਆਂ ’ਚ ਵਾਟਰ ਫ਼ਿਲਟਰ ਜਾਂ ਆਰਓ ਰਾਹੀਂ ਸਾਫ਼ ਪੀਣ...
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ, 21 ਤੋਪਾਂ ਦੀ ਦਿੱਤੀ ਗਈ ਸਲਾਮੀ
ਨਵੀਂ ਦਿੱਲੀ (ਏਜੰਸੀ) ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਕਰਤਵਯ ਪਥ ’ਤੇ ਰਾਸ਼ਟਰੀ ਝੰਡਾ ਲਹਿਰਾ ਕੇ 74ਵੇਂ ਗਣਤੰਤਰ ਦਿਵਸ (Republic Day 2023) ਸਮਾਰੋਹ ਦੀ ਸ਼ੁਰੂਆਤ ਕੀਤੀ। ਪਰੰਪਰਾ ਨੂੰ ਧਿਆਨ ’ਚ ਰੱਖਦੇ ਹੋਏ ਤਿਰੰਗਾ ਲਹਿਰਾਉਣ ਤੋਂ ਬਾਅਦ ਰਾਸ਼ਟਰਗੀ ਅਤੇ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਵਿਸ਼ੇਸ਼ ...
ਭਾਰਤੀ ਸੰਸਕ੍ਰਿਤੀ ਨੂੰ ਬਚਾਉਣ ਲਈ ਪੂਜਨੀਕ ਗੁਰੂ ਜੀ ਅੱਗੇ ਆਏ
ਕਰੋੜਾਂ ਸਾਧ-ਸੰਗਤ ਨੂੰ ਦਿਵਾਇਆ ਪ੍ਰਣ | Baba Ram Rahim
ਹੁਣ ਸਵੇਰੇ ਉੱਠ ਕੇ ਹਰ ਰੋਜ਼ ਮਾਤਾ-ਪਿਤਾ ਤੇ ਵੱਡਿਆਂ ਦੇ ਪੈਰੀਂ ਹੱਥ ਲਾਉਣਗੇ ਨੌਜਵਾਨ
ਬਰਨਾਵਾ/ਸਰਸਾ (ਸੱਚ ਕਹੂੰ ਨਿਊਜ਼)। ਭਾਰਤੀ ਸੰਸਕ੍ਰਿਤੀ ਤੇ ਪਰੰਪਰਾ, ਮਹਿਜ ਇੱਕ ਕਲਪਨਾ ਨਹੀਂ ਸਗੋਂ ਇਹ ਮਾਣ ਦੀ ਗੱਲ ਹੈ, ਜੋ ਸਾਡੇ ਸਾਰਿਆਂ ’ਚ ਭਾਰਤੀ...
ਡੇਰਾ ਸ਼ਰਧਾਲੂਆਂ ਦੇ ਭਾਰੀ ਇਕੱਠ ਨੇ ਤੋਡ਼ੇ ਪਿਛਲੇ ਸਾਰੇ ਰਿਕਾਰਡ, ਰਚ ਦਿੱਤਾ ਨਵਾਂ ਇਤਿਹਾਸ
(ਸੱਚ ਕਹੂੰ ਨਿਊਜ਼) ਸਰਸਾ। ਸ਼ਾਹ ਸਤਿਨਾਮ ਜੀ ਧਾਮ ’ਚ ਰੂਹਾਨੀਅਤ ਦੇ ਮਹਾਂਕੁੰਭ ਦਾ ਨਜ਼ਾਰਾ ਬਣ ਗਿਆ। ਪੰਜ ਵਰ੍ਹਿਆ ਬਾਅਦ ਆਪਣੇ ਸੱਚੇ ਮੁਰਸ਼ਿਦੇ-ਕਾਮਲ ਦੀ ਹਜ਼ੂਰੀ ’ਚ ਪਵਿੱਤਰ ਭੰਡਾਰਾ ਮਨਾਉਣ ਦੀ ਖੁਸ਼ੀ ’ਚ ਨਤਮਸਤਕ ਹੋਏ ਡੇਢ ਕਰੋੜ ਤੋਂ ਵੱਧ ਡੇਰਾ ਸ਼ਰਧਾਲੂਆਂ ਅੱਗੇ ਸਾਰੇ ਪ੍ਰਬੰਧ ਛੋਟੇ ਪੈ ਗਏ। ਹਰ ਪਾਸੇ ਖੁਸ਼ੀ, ਨੱ...
ਵੈੱਬਸਾਈਟ ‘saintdrmsginsan.me’ ਰਿਲਾਂਚ
ਡੇਰਾ ਸੱਚਾ ਸੌਦਾ ਦੇ ਮਾਨਵਤਾ ਭਲਾਈ ਕਾਰਜਾਂ ਦਾ ਕਾਰਵਾਂ ਵੱਧ ਕੇ ਹੋਇਆ 151
ਸਰਸਾ/ਬਰਨਾਵਾ। ਸੱਚੇ ਦਾਤੇ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr. MSG) ਦੀ ਪਵਿੱਤਰ ਹਜ਼ੂਰੀ ਵਿੱਚ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ 104ਵੇਂ ਪਾਵਨ ਅਵਤਾਰ ਦਿਹਾੜ...
MSG ਭੰਡਾਰਾ: ਸੜਕਾਂ ‘ਤੇ 25 ਤੋਂ 60 ਕਿਲੋਮੀਟਰ ਤੱਕ ਲੱਗਿਆ ਜਾਮ, ਵੇਖੋ ਤਸਵੀਰਾਂ
ਸਰਸਾ, (ਸੱਚ ਕਹੂੰ ਨਿਊਜ਼)। ਰੂਹਾਨੀਅਤ ਤੇ ਸਮਾਜ ਸੇਵਾ ਦੇ ਵਿਸ਼ਵ ਕਿਰਤੀਮਾਨ ਸਥਾਪਿਤ ਕਰਨ ਵਾਲੇ ਡੇਰਾ ਸੱਚਾ ਸੌਦਾ ਦੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਜਾ ਦੇ 104ਵੇਂ ਪਵਿੱਤਰ ਅਵਤਾਰ ਦਿਵਸ ਦਾ ‘ਐਮਐਸਜੀ ਭੰਡਾਰਾ’ ਬੁੱਧਵਾਰ ਨੂੰ ਡੇਰਾ ਸੱਚਾ ਸੌਦਾ ਦੀ ਕਰੋਡ਼ਾਂ ਦੀ ਸਾਧ-ਸੰਗਤ ਨੇ ਧੂਮ-ਧਾਮ ਨਾਲ...