ਗਹਿਲੋਤ ਅਤੇ ਵਸੁੰਧਰਾ ਹੋਏ ਕੋਰੋਨਾ ਪਾਜਿ਼ਟਿਵ
ਜੈਪੁਰ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਕੋਰੋਨਾ ਸੰਕਰਮਿਤ (Corona) ਪਾਏ ਗਏ ਹਨ। ਗਹਿਲੋਤ ਨੇ ਸੋਸ਼ਲ ਮੀਡੀਆ ’ਤੇ ਦੱਸਿਆ, ‘‘ਪਿਛਲੇ ਕੁਝ ਦਿਨਾਂ ’ਚ ਦੇਸ਼ ਭਰ ’ਚ ਕੋਵਿਡ ਦੇ ਮਾਮਲੇ ਵਧੇ ਹਨ। ਮੈਂ ਖੁਦ ਵੀ ਹਲਕੇ ਲੱਛਣਾਂ ਨਾਲ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਇ...
ਸਿਰਫ 4 ਸਕਿੰਟਾਂ ’ਚ ਫੋਲਡ ਹੋਣ ਵਾਲੀ ਪੌਪਸਾਈਕਲ ਬਾਈਕ ਲਾਂਚ
Popcycle Bike
ਇਲੈਕਟਿ੍ਰਕ ਬਾਈਕ ਅਤੇ ਸਾਈਕਲ ਅੱਜ-ਕੱਲ੍ਹ ਟ੍ਰੈਡਿੰਗ ਵਿੱਚ ਹਨ ਤੇ ਇਹਨਾਂ ਦੀ ਮੰਗ ਲਗਾਤਾਰ ਵਧ ਰਹੀ ਹੈ। ਪਰ ਫੋਲਡਿੰਗ ਬਾਈਕਸ ਵੀ ਅੱਜ-ਕੱਲ੍ਹ ਬਹੁਤ ਦੇਖੇ ਜਾ ਰਹੇ ਹਨ ਤੇ ਕਾਫੀ ਪ੍ਰਚਲਿਤ ਹੋ ਗਏ ਹਨ। ਕਿਉਂਕਿ ਫੋਲਡੇਬਲ ਹੋਣ ਕਾਰਨ ਇਹ ਪੋਰਟੇਬਲ ਵੀ ਬਣ ਜਾਂਦੇ ਹਨ, ਇਸ ਲਈ ਕੰਪਨੀਆਂ ਵੀ ਇਸ ਤਰ...
ATM ’ਚੋਂ ਪੈਸੇ ਕਢਵਾਉਣੇ ਪੈ ਨਾ ਜਾਣ ਮਹਿੰਗੇ? ਲਵੋ ਪੂਰੀ ਜਾਣਕਾਰੀ…
How to use ATM safely
ਅੱਜ-ਕੱਲ੍ਹ ਏਟੀਐੱਮ ਦੀ ਵਰਤੋਂ ਆਮ ਜਨਤਾ ਵੱਲੋਂ ਬਹੁਤ ਜ਼ਿਆਦਾ ਕੀਤੀ ਜਾਣ ਲੱਗੀ ਹੈ। ਅਜਿਹੇ ਵਿੱਚ ਸਾਈਬਰ ਠੱਗ ਵੀ ਚੂਨਾ ਲਾਉਣ ਲਈ ਤਿਆਰ ਰਹਿੰਦੇ ਹਨ ਕਿ ਏਟੀਐੱਮ ਕਾਰਡ-ਧਾਰਕ ਤੋਂ ਕੋਈ ਗਲਤੀ ਹੋਵੇ ਤੇ ਉਹ ਉਸ ਦੀ ਰਕਮ ਨੂੰ ਸਾਫ ਕਰ ਦੇਣ। ਖਾਤੇ ਵਿੱਚੋਂ ਰਕਮ ਉਡਾਉਣ ਦੀਆਂ ਵਾਰਦਾਤਾਂ ...
‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਹੁਣੇ-ਹੁਣੇ ਕੀਤਾ ਟਵੀਟ
ਸਰਸਾ। ਹਰ ਸਾਲ ਚੇਤਰ ਮਹੀਨੇ ਦੇ ਸ਼ੁਕਲ ਪੱਖ ਦੀ ਤ੍ਰੌਦਸ਼ੀ ਨੂੰ ਮਹਾਵੀਰ ਜਯੰਤੀ ਮਨਾਈ ਜਾਂਦੀ ਹੈ। ਇਸ ਸਾਲ ਮਹਾਵੀਰ ਜਯੰਤੀ 4 ਅਪਰੈਲ ਨੂੰ ਹੈ। ਜੈਨ ਧਰਮ ਦੇ 24ਵੇਂ ਤੀਰਥਕਰ ਮਹਾਵਰ ਸਵਾਮੀ ਦਾ ਜਨਮ ਬਿਹਾਰ ਦੇ ਕੁੰਡਾਗ੍ਰਾਮ ’ਚ ਹੋਇਆ ਸੀ। ਭਗਵਾਨ ਮਹਾਵੀਰ ਦੇ ਬਚਨਪ ਦਾ ਨਾਂਅ ਵਰਧਮਾਨ ਸੀ। ਕਿਹਾ ਜਾਂਦਾ ਹੈ ਕਿ 30 ...
ਸਰਸਾ ਜ਼ਿਲ੍ਹੇ ਦੇ ਕ੍ਰਿਸ਼ਨ ਕੁਮਾਰ ਨੇ ਕੀਤਾ ਅਨੋਖਾ ਕੰਮ, ਪਤਨੀ ਨੂੰ ਚੰਦ ’ਤੇ ਖਰੀਦ ਦਿੱਤਾ ਪਲਾਟ
ਚੌਪਟਾ (ਭਗਤ ਸਿੰਘ)। ਚੰਦ ’ਤੇ ਪਲਾਟ ਖਰੀਦਣਾ ਅਤੇ ਉਹ ਵੀ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ। ਪਤਨੀ ਲਈ ਇਸ ਤੋਂ ਵੱਡਾ ਤੋਹਫ਼ਾ ਹੋਰ ਕੀ ਹੋ ਸਕਦਾ ਹੈ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਹਰਿਆਣਾ ਦੇ ਜ਼ਿਲ੍ਹਾ ਸਰਸਾ ਦੇ ਪਿੰਡ ਕਾਗਦਾਨਾ (Sirsa News) ਵਿੱਚ। ਅਸਲ ਵਿੱਚ ਕਾਗਦਾਨਾ ਨਿਵਾਸੀ ਕ੍ਰਿਸ਼ਨ ਕੁਮਾਰ ਰੁ...
ਪੰਜਾਬ-ਹਰਿਆਣਾ ਸਮੇਤ ਇਨ੍ਹਾਂ 5 ਸੂਬਿਆਂ ’ਚ ਮੀਂਹ ਦੀ ਚੇਤਾਵਨੀ
ਚੰਡੀਗੜ੍ਹ। ਅੱਜ ਸਵੇਰੇ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਈ ਥਾਵਾਂ ’ਤੇ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪਿਆ। ਭਾਰਤ ਮੌਸਮ ਵਿਭਾਗ ਨੇ ਪਹਿਲਾਂ ਹੀ 4 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਗੰਭੀਰ ਮੌਸਮ ਦੀ ਭਵਿੱਖਬਾਣੀ ਕੀਤੀ ਸੀ। ਆਈਐ...
ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਨਾਲ ਚਾਰ ਮਰੀਜਾਂ ਦੀ ਮੌਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ)। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕਰੋਨਾ ਵਾਇਰਸ ਦੇ ਸੰਕਰਮਣ ਤੋਂ ਚਾਰ ਮਰੀਜਾਂ ਦੀ ਮੌਤ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ 2,035 ਸਰਗਰਮ ਮਾਮਲਿਆਂ ਵਿੱਚ ਵਾਧਾ ਹੁੰਦਾ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਸੋਮਵਾਰ ਨੂੰ ਇੱਥੇ ਕਿ ਦੇਸ ਵਿੱਚ ਕੋਰੋਨਾ ਟਿੱਪਣੀ ਜਾ...
ਸਹੂਲਤ : ਹੁਣ ਇਨ੍ਹਾਂ ਦਾ ਵੀ ਹੋਵੇਗਾ ਅੱਧਾ ਕਿਰਾਇਆ ਮਾਫ਼
ਚੰਡੀਗੜ੍ਹ। ਸਰਕਾਰ ਨੇ ਬੱਸਾਂ (Roadways bus) ਵਿੱਚ ਬਜ਼ੁਰਗ ਮੁਸਾਫ਼ਰਾਂ ਨੂੰ ਸਫ਼ਰ ਸੁਖਾਲਾ ਕਰਨ ਦੀ ਪਹਿਲਕਦਮੀ ਕੀਤੀ ਹੈ। ਹਰਿਆਣਾ ਦੀਆਂ ਰੋਡਵੇਜ ਬੱਸਾਂ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਨੂੰ 50 ਫੀਸਦੀ ਤੱਕ ਦੀ ਛੋਟ ਮਿਲੇਗੀ। ਚਾਹੇ ਉਹ ਪ੍ਰਾਈਵੇਟ ਜਾਂ ਸਰਕਾਰੀ ਬੱਸ ਹੋਵੇ। ਪਹਿਲਾਂ ਇਹ ਸਹੂਲਤ 65 ਸ...
ਬ੍ਰਹਮਚਰਜ ਹਰ ਖੇਤਰ ’ਚ ਸਫਲਤਾ ਲਈ ਰਾਮਬਾਣ : ਪੂਜਨੀਕ ਗੁਰੂ ਜੀ
ਬਰਨਾਵਾ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ (ਯੂਪੀ) ਤੋਂ ਫੇਸਬੁੱਕ ’ਤੇ ਆਨਲਾਈਨ ਗੁਰੂਕੁਲ ਰਾਹੀਂ ਆਪਣੇ ਪਵਿੱਤਰ ਬਚਨਾਂ ਦੀ ਵਰਖਾ ਕਰਦਿਆਂ ਫ਼ਰਮਾਇਆ, ‘‘ਮਾਲਕ ਦੀ ਸਾਜ਼ੀ ਨਿਵਾਜੀ ਪਿਆਰੀ ਸਾਧ-ਸੰਗਤ ਜੀਓ! ਤੁ...
ਰੂਹਾਨੀ ਸਥਾਪਨਾ ਮਹੀਨੇ ਦੇ ਸ਼ੁੱਭ ਭੰਡਾਰੇ ’ਤੇ ਬਰਨਾਵਾ ਆਸ਼ਰਮ ’ਚ ਆਇਆ ਸੰਗਤ ਦਾ ਹੜ੍ਹ
ਸਾਧ-ਸੰਗਤ ਦੇ ਉਤਸ਼ਾਹ, ਲਗਨ, ਅਟੁੱਟ ਵਿਸ਼ਵਾਸ ਅਤੇ ਅਥਾਹ ਸ਼ਰਧਾ ਦੇ ਸਾਹਮਣੇ ਸਾਰੇ ਪ੍ਰਬੰਧ ਪਏ ਛੋਟੇ
ਜਨਨੀ ਸਤਿਕਾਰ ਮੁਹਿੰਮ ਤਹਿਤ 29 ਗਰਭਵਤੀ ਔਰਤਾਂ ਨੂੰ ਪੌਸ਼ਟਿਕ ਭੋਜਨ ਦੀਆਂ ਕਿੱਟਾਂ ਵੰਡੀਆਂ ਗਈਆਂ
ਪੰਛੀ ਬਚਾਓ ਮੁਹਿੰਮ ਤਹਿਤ 175 ਮਿੱਟੀ ਦੇ ਕਟੋਰੇ ਵੰਡੇ
ਸਾਧ-ਸੰਗਤ ਨੇ ਏਕਤਾ ਵਿੱਚ ਰਹਿ ਕੇ ਮਾਨ...