ਇੰਝ ਹੋਣਗੀਆਂ ਕਰਨਾਟਕ ਵਿਧਾਨ ਸਭਾ ਅਤੇ ਕਈ ਥਾਈਂ ਜਿਮਨੀ ਚੋਣਾਂ, ਜਾਰੀ ਹੋਇਆ ਸ਼ਡਿਊਲ
10 ਮਈ ਨੂੰ ਇੱਕੋ ਗੇੜ ’ਚ ਵੋਟਿੰਗ, 13 ਮਈ ਨੂੰ ਆਉਣਗੇ ਨਤੀਜੇ
ਨਵੀਂ ਦਿੱਲੀ (ਏਜੰਸੀ)। ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਕਰਨਾਟਕ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2023 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਕਰਨਾਟਕ ਵਿਧਾਨ ਸਭਾ ਚੋਣਾਂ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਆਉਣਗੇ। ...
ਸੈਸ਼ਨ ’ਚ ਸੁਣਾਈ ਫਾਂਸੀ, ਹਾਈ ਕੋਰਟ ’ਚ ਬਰੀ
ਜੈਪੁਰ ਬੰਬ ਧਮਾਕਿਆਂ ਦੇ ਚਾਰੇ ਦੋਸ਼ੀਆਂ ਨੂੰ ਹੁਣ ਨਹੀਂ ਹੋਵੇਗੀ ਫਾਂਸੀ
ਜੈਪੁਰ (ਏਜੰਸੀ)। ਰਾਜਸਥਾਨ ਹਾਈ ਕੋਰਟ ਨੇ ਬੁੱਧਵਾਰ ਨੂੰ ਜੈਪੁਰ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਚਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ’ਚ ਮੌਤ ਦੇ ਹਵਾਲੇ ਸਮੇਤ ਦੋਸ਼ੀਆਂ ਵੱਲੋਂ ਪੇਸ਼ ਕੀਤੀਆਂ 28 ਅਪੀਲਾ...
Amritpal ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਹੀਆਂ ਅਹਿਮ ਗੱਲਾਂ
ਚੰਡੀਗੜ੍ਹ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amritpal) ਵੱਲੋਂ ਅੰਮ੍ਰਿਤਪਾਲ ਸਿੰਘ ਤੇ ਖਾਲਿਸਤਾਨ ਬਾਰੇ ਅਹਿਮ ਬਿਆਨ ਸਾਹਮਣੇ ਆਇਆ ਹੈ। ਅੰਮਿ੍ਰਤਪਾਲ ਸਿੰਘ ਦੇ ਮਾਮਲੇ ’ਤੇ ਬੋਲਦਿਅ ਅਮਿਤ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਇਸ ਬਾਰੇ ਜੋ ਵੀ ਕਦਮ ਚੁੱਕਣਾ ਚਾਹੁੰਦੀ ਹੈ, ਕੇਂਦਰ ਸਰਕਾਰ ਉਸ ਦੇ ਨਾਲ ਹੈ।
ਇੱ...
ਸਰੰਡਰ ਦੀਆਂ ਚਰਚਾਵਾਂ ਦੌਰਾਨ ਸਾਹਮਣੇ ਆਇਆ ਅੰਮ੍ਰਿਤਪਾਲ
ਚੰਡੀਗੜ੍ਹ। ਪਿਛਲੇ ਕਈ ਦਿਨਾਂ ਤੋਂ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੌਰਾਨ ਅੰਮਿ੍ਰਤਪਾਲ ਸਿੰਘ (Amritpal) ਫੇਸਬੁੱਕ ਪੇਜ਼ ’ਤੇ ਲਾਈਵ ਹੋ ਕੇ ਸਾਹਮਣੇ ਆਇਆ ਹੈ। ਉਸ ਨੇ ਲਾਈਵ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਸੰਬੋਧਨ ਕੀਤਾ ਹੈ। ਅੰਮਿ੍ਰਤਪਾਲ ਸਿੰਘ ਨੇ ਵਿਸਾਖੀ ਮੌਕ...
ਸੱਟ ਲੱਗਣ ਤੋਂ ਬਾਅਦ ਅਮਿਤਾਭ ਬੱਚਨ ਦੀ ਸਾਹਮਣੇ ਆਈ ਪਹਿਲੀ ਤਸਵੀਰ
ਮੁੰਬਈ (ਏਜੰਸੀ)। 80 ਸਾਲਾ ਮੈਗਾਸਟਾਰ ਅਮਿਤਾਭ ਬੱਚਨ (Amitabh Bachchan) ਦੀ ਹਰਨਮ ਪਿਆਰਤਾ ’ਚ ਅੰਜ ਵੀ ਕੋਈ ਕਮੀ ਨਹੀਂ ਹੈ। ਬਿੱਗ ਬੀ ਦੀ ਦੇਸ਼-ਵਿਦੇਸ਼ ’ਚ ਮਜ਼ਬੂਤ ਫੈਨ ਫਾਲੋਇੰਗ ਹੈ, ਜੋ ਅਕਸਰ ਆਪਣੇ ਚਹੇਤੇ ਸਟਾਰ ’ਤੇ ਪਿਆਰ ਦੀ ਵਰਖਾ ਕਰਦੇ ਰਹਿੰਦੇ ਹਨ। ਕੁਝ ਦਿਨ ਪਹਿਲਾਂ ਅਮਿਤਾਭ ਬੱਚਨ ਸ਼ੂਟਿੰਗ ਦੌਰਾਨ ਜਖ਼...
ਤੁਹਾਡਾ ਸਾਥ, ਸਾਡਾ ਵਿਸ਼ਵਾਸ, ਜ਼ਰੂਰ ਦੇਖੋ Sach Kahoon ਦੀ ਖਾਸ ਪੇਸ਼ਕਸ਼…
How To Gain Subscribers
ਸਰਸਾ। ਰਾਸ਼ਟਰੀ ਅਖ਼ਬਾਰ ਸੱਚ ਕਹੂੰ ’ਚ ਤੁਹਾਡਾ ਸਵਾਗਤ ਹੈ। ਹੁਣ ਤੁਸੀਂ ਰੋਜ਼ਾਨਾ ਸੱਚ ਕਹੂੰ ਈ-ਪੇਪਰ ਨੂੰ ਪੜ੍ਹਨਾ ਚਾਹੁੰਦੇ ਹੋ ਤਾਂ ਤੁਹਾਨੂੰ ਸਬਸਕ੍ਰਿਪਸ਼ਨ ਪਲਾਨ ਖਰੀਦਣਾ ਪਵੇਗਾ। ਸਬਸਕ੍ਰਿਪਸ਼ਨ ਪਲਾਨ ਤੁਸੀਂ ਕਿਵੇਂ ਖਰੀਦ ਸਕਦੇ ਹੋ ਅਤੇ ਇਹ ਕੰਮ ਕਿਵੇਂ ਕਰੇਗਾ ਇਨ੍ਹਾਂ ਸਾਰ...
ਵੱਡੀ ਖ਼ਬਰ : ਬੀਬੀਸੀ ਪੰਜਾਬੀ ’ਤੇ ਸਰਕਾਰ ਦੀ ਵੱਡੀ ਕਾਰਵਾਈ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਬੀਬੀਸੀ (BBC Punjabi) ’ਤੇ ਕੇਂਦਰ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ’ਚ ਖਾਲਿਤਸਾਨੀ ਸਮੱਰਥਕ ਤੱਤਾਂ ਦੇ ਖਿਲਾਫ਼ ਚੱਲ ਰਹੀ ਪੁਲਿਸ ਦੀ ਕਾਰਵਾਈ ਦਰਮਿਆਨ ਅਧਿਕਾਰੀਆਂ ਨੇ ਬੀਬੀਸੀ ਪੰਜਾਬੀ ਦੇ ਅਧਿਕਾਰਿਕ ਟਵਿੱਟਰ ਐਕਾਊਂਟ ਨੂੰ ਸਸਪੈਂਡ ਕਰ ਦਿੱਤਾ ਹ...
ਪੂਜਨੀਕ ਗੁਰੂ ਜੀ ਦੇ ਇੰਸਟਾਗ੍ਰਾਮ ’ਤੇ ਆਇਆ ਖਾਸ ਸੰਦੇਸ਼
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਦੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਇਨਸਾਨੀਅਤ ਦੀ ਭਲਾਈ ਲਈ ਸੰਦੇਸ਼ ਲਗਾਤਾਰ ਆਉਂਦੇ ਰਹਿੰਦੇ ਹਨ। ਇਸੇ ਤਹਿਤ ਹੀ ਪੂਜਨੀਕ ਗੁਰੂ ਜੀ ਦੇ ਇੰਸਟਾਗ੍ਰਾਮ ਅਕਾਊਂਟ ’ਤੇ ਇੱਕ ਰੀਲ ਅਪਲੋਡ ਕੀਤੀ ਗਈ ਹੈ। ਇਸ ਰੀਲ ਵਿੱਚ ਪੂਜਨੀਕ ਗੁਰੂ ਜ...
ਰਾਹੁਲ ਗਾਂਧੀ ਦੀ ਮੁਸ਼ਕਲ ਵਧੀ, ਇੱਕ ਹੋਰ ਨੋਟਿਸ ਹੋਇਆ ਜਾਰੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸੀ ਨੇਤਾ ਰਾਹੁਲ ਗਾਂਧੀ (Rahul Gandhi) ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਲੋਕ ਸਭਾ ਸਕੱਤਰੇਤ ਦੇ ਹਾਊਸਿੰਗ ਵਿਭਾਗ ਨੇ ਅੱਜ ਭਾਵ ਸੋਮਵਾਰ ਨੂੰ ਹੀ ਸ੍ਰੀ ...
ਕੀ Amritpal ਦੇ ਇਸ ਦੇਸ਼ ’ਚ ਹੋਣ ਦਾ ਸ਼ੱਕ ਮਜ਼ਬੂਤ ਹੋਣ ਲੱਗਿਆ?
ਭਾਰਤ ਨੇ ਨੇਪਾਲ ਨੂੰ ਕਿਹਾ, 'ਉਸ ਨੂੰ ਤੀਜੇ ਦੇਸ਼ 'ਚ ਨਾ ਜਾਣ ਦਿੱਤਾ ਜਾਵੇ'
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਅੰਮ੍ਰਿਤਪਾਲ ਸਿੰਘ (Amritpal) ਖਿਲਾਫ਼ ਪੰਜਾਬ ਪੁਲਿਸ ਦਾ ਆਪਰੇਸ਼ਨ ਚੱਲ ਰਿਹਾ ਹੈ। ਇਸ ਦੌਰਾਨ ਭਾਰਤ ਸਰਕਾਰ ਨੇ ਨੇਪਾਲ ਨੂੰ ਕਿਹਾ ਹੈ ਕਿ ਜੇਕਰ ਉਹ ਆਪਣੇ ਭਾਰਤੀ ਪਾਸਪੋਰਟ ਜਾਂ ਕਿਸੇ ਹੋਰ ਜਾਅਲੀ ...