ਪੁਲਿਸ ਨੇ ਕਤਲ ਮਾਮਲੇ ਦੀ ਗੁੱਥੀ ਸੁਲਝਾਈ, ਚਾਰ ਕਾਬੂ
ਲਖਵੀਰ ਸਿੰਘ, ਮੋਗਾ, 19 ਜੂਨ:ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਰਾਜਜੀਤ ਸਿੰਘ ਦੇ ਨਿਰਦੇਸ਼ਾ ਤਹਿਤ ਸ੍ਰੀ ਵਜੀਰ ਸਿੰਘ ਪੀ.ਪੀ.ਐਸ.ਐਸ.ਪੀ. (ਆਈ), ਸਰਬਜੀਤ ਸਿੰਘ ਪੀ.ਐਸ.ਪੀ.(ਆਈ) ਤੇ ਡੀਐਸਪੀ ਸਿਟੀ ਗੋਬਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਥਾਣਾ ਚੜਿੱਕ ਦੇ ਮੁੱਖ ਅਫਸਰ ਜਗਦੇਵ ਸਿੰਘ ਵੱਲੋਂ ਜ਼ਿਲ੍ਹੇ ਦੇ ਪਿੰਡ ਘੋਲੀਆ ਕਲਾਂ...
ਰਾਸ਼ਟਰਪਤੀ ਚੋਣਾਂ : ਕੋਵਿੰਦ ਬਣੇ ਐੱਨਡੀਏ ਉਮੀਦਵਾਰ
ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਅਮਿਤ ਸ਼ਾਹ ਨੇ ਕੀਤਾ ਐਲਾਨ
ਨਵੀਂ ਦਿੱਲੀ, (ਏਜੰਸੀ)। ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਕੌਮੀ ਜਮਹੂਰੀ ਗਠਜੋੜ (ਐਨਡੀਏ) ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ ਇਹ ਐਲਾਨ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਪਾਰਟੀ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅ...
ਡਿਗਰੀ ‘ਚ ਫੋਟੋ, ਕਾਲਜ ਦਾ ਨਾਂਅ ਤੇ ਆਧਾਰ ਵੀ ਹੋਵੇਗਾ
ਅਗਲੇ ਸਾਲ 800 ਵਿਦੇਸ਼ੀ ਅਧਿਆਪਕ ਸੱਦੇ ਜਾਣਗੇ
ਨਵੀਂ ਦਿੱਲੀ,(ਏਜੰਸੀ)। ਹੁਣ ਵਿਦਿਆਰਥੀਆਂ ਦੀ ਡਿਗਰੀ ਨੂੰ ਵੀ ਅਧਾਰ ਨਾਲ ਜੋੜਿਆ ਜਾਵੇਗਾ ਤੇ ਇਸ 'ਚ ਇਨ੍ਹਾਂ ਦੀ ਤਸਵੀਰ ਵੀ ਹੋਵੇਗੀ ਤੇ ਉਨ੍ਹਾਂ ਦੇ ਕਾਲਜ ਦਾ ਨਾਂਅ ਵੀ ਲਿਖਿਆ ਹੋਵੇਗਾ ਮਨੁੱਖੀ ਵਿਕਾਸ ਵਸੀਲੇ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਵਿਜਨ ਇੰਡੀਆ ਫਾਊ...
ਸਰਦਾਰ ਸਿੰਘ ਨੂੰ ਬ੍ਰਿਟਿਸ਼ ਪੁਲਿਸ ਨੇ ਕੀਤਾ ਤਲਬ
ਲੰਦਨ (ਏਜੰਸੀ)। ਭਾਰਤੀ ਹਾਕੀ ਖਿਡਾਰੀ ਤੇ ਲੰਦਨ 'ਚ ਹਾਕੀ ਵਰਲਡ ਲੀਗ ਸੈਮੀਫਾਈਨਲ 'ਚ ਟੀਮ ਦਾ ਹਿੱਸਾ ਸਰਦਾਰ ਸਿੰਘ ਇੱਥੇ ਯਾਰਕਸ਼ਾਇਰ ਪੁਲਿਸ ਨੇ ਇੱਕ ਪੁਰਾਣੇ ਕਥਿੱਤ ਦੁਰਾਚਾਰ ਦੇ ਮਾਮਲੇ 'ਚ ਪੁੱਛ-ਗਿੱਛ ਲਈ ਤਲਬ ਕੀਤਾ ਹੈ ਮੰਨਿਆ ਜਾ ਰਿਹਾ ਹੈ ਕਿ ਇਹ ਮਾਮਲਾ ਸਰਦਾਰ ਦੀ ਪਹਿਲੇ ਮਹਿਲਾ ਮਿੱਤਰ ਦੇ ਕਥਿੱਤ ਤੰਗ ਪ੍...
ਪੰਜਾਬ ਕਾਂਗਰਸ ਨੇ ਪੇਸ਼ ਕੀਤਾ ‘ਵਾਈਟ ਪੇਪਰ’
ਕਾਂਗਰਸ ਸਰਕਾਰ ਨੇ ਇੱਕ ਨਹੀਂ ਦੋ ਪੇਸ਼ ਕੀਤੇ ਵਾਈਟ ਪੇਪਰ
ਚੰਡੀਗੜ (ਅਸ਼ਵਨੀ ਚਾਵਲਾ) ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਪਿਛਲੀ ਅਕਾਲੀ ਸਰਕਾਰ ਦੇ ਕਾਲੇ ਚਿੱਠੇ ਨੂੰ ਵਾਈਟ ਪੇਪਰ ਦੇ ਰੂਪ ਵਿੱਚ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕਰ ਦਿੱਤਾ। ਜਿਹੜੇ ਜਿਹੜੇ ਮੁੱਦੇ ਨੂੰ ਪਿਛਲੀ ਸਰਕਾਰ ਛੁਪਾਉਂਦੇ ਹੋ...
ਪੰਜਾਬ ਦੇ ਕਿਸਾਨਾਂ ਦਾ ਸਮੁੱਚਾ ਫਸਲੀ ਕਰਜ਼ਾ ਮੁਆਫ ਕਰਨ ਦਾ ਐਲਾਨ
ਦੋ ਲੱਖ ਰੁਪਏ ਤੋਂ ਵੱਧ ਕਰਜ਼ੇ ਵਾਲੇ ਦਰਮਿਆਨੇ ਕਿਸਾਨਾਂ ਨੂੰ ਦੋ ਲੱਖ ਦੀ ਰਾਹਤ ਮਿਲੇਗੀ
ਚੰਡੀਗੜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਛੋਟੇ ਅਤੇ ਦਰਮਿਆਨੇ ਕਿਸਾਨਾਂ (ਪੰਜ ਏਕੜ ਤੱਕ) ਲਈ ਦੋ ਲੱਖ ਰੁਪਏ ਤੱਕ ਦਾ ਸਮੁੱਚਾ ਫਸਲੀ ਕਰਜ਼ਾ ਮੁਆਫ ਕਰਨ ਅਤੇ ਕਰਜ਼ੇ ਦੀ ਰਾਸ਼ੀ 'ਤੇ ਗੌਰ ਕੀਤੇ ਬਿਨਾਂ ਬ...
ਭਾਜਪਾ ਨੇ ਐਲਾਨਿਆ ਰਾਸ਼ਟਰਪਤੀ ਉਮੀਦਵਾਰ ਦਾ ਨਾਂਅ
ਭਾਜਪਾ ਨੇ ਖੇਡਿਆ ਦਲਿਤ ਕਾਰਡ : ਰਾਮਨਾਥ ਕੋਵਿੰਦ ਹੋਣਗੇ ਰਾਸ਼ਟਰਪਤੀ ਉਮੀਦਵਾਰ
ਨਵੀਂ ਦਿੱਲੀ। ਰਾਸ਼ਟਰਪਤੀ ਚੋਣ ਨੂੰ ਲੈ ਕੇ ਸੋਮਵਾਰ ਨੂੰ ਭਾਜਪਾ ਪਾਰਲੀਮੈਂਟ ਬੋਰਡ ਦੀ ਕਰੀਬ 45 ਮਿੰਟ ਮੀਟਿੰਗ ਹੋਈ। ਐਨਡੀਏ ਨੇ ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਕੋਵਿੰਦਰ ਕਾਨਪੁਰ ਦੇ ਰਹਿਣ ...
ਰਾਸ਼ਟਰਪਤੀ ਚੋਣ: ਭਾਜਪਾ ਪਾਰਲੀਮੈਂਟ ਬੋਰਡ ਦੀ ਮੀਟਿੰਗ ਅੱਜ
ਸਪੀਕਰ ਸੁਮਿਤਰਾ ਮਹਾਜਨ ਦੇ ਨਾਂਅ 'ਤੇ ਹੋ ਸਕਦੀ ਐ ਸਹਿਮਤੀ
ਨਵੀਂ ਦਿੱਲੀ: ਰਾਸ਼ਟਰਪਤੀ ਚੋਣ ਨੂੰ ਲੈ ਕੇ ਸੋਮਵਾਰ ਨੂੰ ਭਾਜਪਾ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਹੈ। ਇਸ ਦਰਮਿਆਨ ਰਾਸ਼ਟਰਪਤੀ ਅਹੁਦੇ ਲਈ ਸ਼ਿਵਸੈਨਾ ਦੇ ਸਖ਼ਤ ਰੁਖ ਤੋਂ ਬਾਅਦ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਦੇ ਨਾਂਅ 'ਤੇ ਸਹਿਮਤੀ ਹੋ ਸਕਦੀ ਹੈ। ਇੰ...
ਵਿੱਕੀ ਗੌਂਡਰ ਦਾ ਸਾਥੀ ਗੈਂਗਸਟਰ ਸਾਬੀ ਵੀ ਕਾਬੂ
20 ਅਪਰੈਲ ਵਾਲੇ ਕਾਂਡ ਵਿੱਚ ਸ਼ਾਮਲ ਸੀ ਸਾਬੀ
ਗੁਰਦਾਸਪੁਰ। ਪੁਲਸ ਨੇ ਵਿੱਕੀ ਗੌਂਡਰ ਅਤੇ ਸੂਬੇਦਾਰ ਗੈਂਗਸਟਰ 'ਚ ਹੋਏ ਗੋਲੀ ਕਾਂਡ 'ਚ ਸ਼ਾਮਲ ਵਿੱਕੀ ਗੌਂਡਰ ਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਮਨਬੀਰ ਸਿੰਘ ਉਰਫ਼ ਸਾਬੀ ਪੁੱਤਰ ਗੁਰਪ੍ਰਤਾਪ ਸਿੰਘ...
ਧਰਨੇ ‘ਤੇ ਬੈਠੀ ਬੇਰੁਜ਼ਗਾਰ ਅਧਿਆਪਕਾ ਹੋਈ ਬੇਹੋਸ਼
ਸੰਘਰਸ਼ਕਾਰੀ 5ਵੇਂ ਦਿਨ ਵੀ ਟੈਂਕੀ 'ਤੇ ਚੜ੍ਹੇ ਰਹੇ
ਮੋਹਾਲੀ (ਕੁਲਵੰਤ ਕੋਟਲੀ)। ਨੌਕਰੀਆਂ ਪ੍ਰਾਪਤ ਕਰਨ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ ਐੱਡ ਟੈਟ ਅਤੇ ਸਬਜੈਕਟ ਟੈਸਟ ਪਾਸ ਅਧਿਆਪਕਾਂ ਦਾ ਸੰਘਰਸ਼ ਭਿਆਨਕ ਗਰਮੀ 'ਚ ਅੱਜ 5ਵੇਂ ਦਿਨ ਵੀ ਜਾਰੀ ਰਿਹਾ। ਯੂਨੀਅਨ ਦੀ ਸੂਬਾ ਪ੍ਰਧਾਨ ਪੂਨਮ ਰਾਣੀ ਨੇ ਦੱਸਿਆ ਕਿ...