ਸੈਂਸੇਕਸ ਹੋਇਆ 35 ਹਜ਼ਾਰੀ, ਨਿਫਟੀ ਵੀ 10,800 ਤੋਂ ਪਾਰ
ਮੁੰਬਈ (ਏਜੰਸੀ)। ਬੀਐਸਈ ਦਾ ਸੈਂਸੇਕਸ ਪਹਿਲੀ ਵਾਰ 35 ਹਜ਼ਾਰ ਅੰਕ ਦੇ ਅੰਕੜੇ ਨੂੰ ਪਾਰ ਕਰਕੇ 310.77 ਅੰਕ ਦੇ ਵਾਧੇ 'ਚ 35,081.82 ਅੰਕ 'ਤੇ ਪਹੁੰਚ ਗਿਆ। ਸਰਕਾਰ ਦੇ ਬਜ਼ਾਰ ਤੋਂ ਵਾਧੂ ਕਰਜ਼ਾ ਲੈਣ 'ਚ ਕਟੌਤੀ ਦੇ ਐਲਾਨ ਤੋਂ ਬਾਅਦ ਅਰਥਵਿਵਸਥਾ ਲੈ ਕੇ ਸਕਾਰਾਤਮਕ ਮਾਹੌਲ ਬਣਨ ਨਾਲ ਘਰੇਲੂ ਸ਼ੇਅਰ ਬਜ਼ਾਰ 'ਚ ਤੇਜ਼ੀ ਰਹ...
ਮਾਨਹਾਣੀ ਦੇ ਮੁਕੱਦਮੇ ‘ਚ 23 ਅਪਰੈਲ ਨੂੰ ਰਾਹੁਲ ਦੀ ਪੇਸ਼ੀ
ਠਾਣੇ (ਏਜੰਸੀ)। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੌਮੀ ਸਵੈਸੇਵਕ ਸੰਘ ਦੇ ਇੱਕ ਆਗੂ ਵੱਲੋਂ ਉਨ੍ਹਾਂ ਵਿਰੁੱਧ ਦਰਜ ਕਰਵਾਏ ਗਏ ਮਾਣਹਾਨੀ ਦੇ ਮੁਕੱਦਮੇ 'ਚ 23 ਅਪਰੈਲ ਨੂੰ ਠਾਣੇ ਦੀ ਅਦਾਲਤ 'ਚ ਪੇਸ਼ ਹੋਣਗੇ। ਸ੍ਰੀ ਗਾਂਧੀ ਦੀ ਇਸ ਮਾਮਲੇ 'ਚ ਭਿਵੰਡੀ ਦੇ ਐਫਸੀਜੇਐਮ ਐਲਐਮ ਪਠਾਨ ਦੀ ਅਦਾਲਤ 'ਚ ਪੇਸ਼ੀ ਸੀ।
ਆਰਐਸਐਸ ਦੇ...
96 ਕਰੋੜ ਦੇ ਪੁਰਾਣੇ ਨੋਟ ਬਰਾਮਦ
ਕਾਨਪੁਰ (ਏਜੰਸੀ)। ਐਨਆਈਏ ਤੇ ਉੱਤਰ ਪ੍ਰਦੇਸ਼ ਪੁਲਿਸ ਨੇ ਅੱਜ ਦੇਰ ਸ਼ਾਮ ਛਾਪੇਮਾਰੀ ਕਰਕੇ ਇੱਕ ਬੰਦ ਘਰ 'ਚੋਂ ਲਗਭਗ 96 ਕਰੋੜ ਰੁਪਏ ਦੇ ਪੁਰਾਣੇ ਨੋਟ ਬਰਾਮਦ ਕੀਤੇ। ਇਹ ਘਰ ਇੱਥੋਂ ਦੇ ਇੱਕ ਨਾਮੀ ਬਿਲਡਰ ਦਾ ਹੈ। ਨੋਟ ਦੋ ਤੋਂ ਤਿੰਨ ਕਮਰਿਆਂ 'ਚ ਬਿਸਤ ਵਾਂਗ ਰੱਢੇ ਗਏ ਸਨ ਹੁਣ ਤੱਕ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕ...
ਅੰਤਰਜਾਤੀ ਵਿਆਹ ਬਾਰੇ ਸੁਪਰੀਮ ਕੋਰਟ ਨੇ ਲਿਆ ਇਹ ਫੈਸਲਾ
ਮਨਪਸੰਦ ਵਿਆਹ ਖਿਲਾਫ਼ ਖਾਪ ਕਾਰਵਾਈ ਨਹੀਂ ਕਰ ਸਕਦੀ
ਨਵੀਂ ਦਿੱਲੀ (ਏਜੰਸੀ)। ਅੰਤਰਜਾਤੀ ਵਿਆਹ ਕਰਨ ਵਾਲੇ ਕਿਸੇ ਵੀ ਲੜਕੇ-ਲੜਕੀ 'ਤੇ ਖਾਪ ਪੰਚਾਇਤ ਵੱਲੋਂ ਕੀਤੇ ਗਏ ਹਮਲੇ ਨੂੰ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੂਰੀ ਤਰ੍ਹਾਂ ਗਲਤ ਕਰਾਰ ਦਿੱਤਾ ਹੈ ਕੋਰਟ ਨੇ ਕਿਹਾ ਕਿ ਕੋਈ ਬਾਲਗ ਲੜਕੇ-ਲੜਕੀ ਨੂੰ ਵਿਆਹ ਕਰਨ ਤੋਂ...
ਇਜ਼ਰਾਇਲ ਪੀਐੱਮ ਨੇਤਨਯਾਹੂ ਨੇ ਕੀਤੇ ਤਾਜ ਦੇ ਦੀਦਾਰ
ਆਗਰਾ (ਏਜੰਸੀ)। ਦੁਨੀਆ ਦੇ ਸੱਤ ਅਜੂਬਿਆਂ 'ਚ ਸ਼ਾਮਲ ਤਾਜ ਮਹਿਲ ਦੇ ਦੀਦਾਰ ਤੋਂ ਬਾਅਦ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ 'ਵਾਹ ਤਾਜ' ਬੋਲਣ ਤੋਂ ਆਪਣੇ ਨੂੰ ਰੋਕ ਨਹੀਂ ਸਕੇ। ਸ੍ਰੀ ਨੇਤਨਯਾਹੂ ਆਪਣੀ ਪਤਨੀ ਸਾਰਾ ਨਾਲ ਲਗਭਗ 11 ਵਜੇ ਆਗਰਾ ਪਹੁੰਚੇ ਸਨ। ਤਾਜ ਮਹਿਲ ਕੰਪਲੈਕਸ 'ਚ ਉਹ ਇੱਕ ਘੰਟੇ ਤੋਂ ...
ਜੀਐੱਸਟੀ ਕੌਂਸਲ ਦੀ 18 ਜਨਵਰੀ ਨੂੰ ਹੋਵੇਗੀ ਮੀਟਿੰਗ
ਨਵੀਂ ਦਿੱਲੀ (ਏਜੰਸੀ)। ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਆਉਂਦੀ 18 ਜਨਵਰੀ ਨੂੰ ਜੀਐੱਸਟੀ ਕੌਂਸਲ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਦੇਸ਼ ਭਰ 'ਚ ਪੈਟਰੋਲ ਤੇ ਡੀਜ਼ਲ ਦੇ ਰੇਟ ਆਪਣੇ ਰਿਕਾਰਡ ਪੱਧਰ 'ਤੇ ਪਹੁੰਚ ਗਏ ਹਨ। ਇਸ ਨਾਲ ਸਰਕਾਰ ਨੂੰ ਕਾਫ਼ੀ ਮੁਸ਼ਕਲ ਹੋ ਰਹੀ ਹੈ। ਮੁੰਬਈ 'ਚ ਪੈਟਰੋਲ 80 ਦ...
ਲੋਆ ਕਤਲ ਮਾਮਲਾ : ਮਹਾਂਰਾਸ਼ਟਰ ਸਰਕਾਰ ਨੇ ਸੌਂਪੇ ਦਸਤਾਵੇਜ਼
ਨਵੀਂ ਦਿੱਲੀ (ਏਜੰਸੀ)। ਮਹਾਂਰਾਸ਼ਟਰ ਸਰਕਾਰ ਨੇ ਸੋਹਰਾਬੁਦੀਨ ਸ਼ੇਖ ਮੁਕਾਬਲਾ ਕਾਂਡ ਦੇ ਟਰਾਇਲ ਜੱਜ ਬੀਐੱਚ ਲੋਆ ਦੀ ਮੌਤ ਮਾਮਲੇ 'ਚ ਪੋਸਟਮਾਰਟਮ ਰਿਪੋਰਟ ਸਮੇਤ ਹੋਰਨਾਂ ਸਾਰੇ ਦਸਤਾਵੇਜ਼ ਸੁਪਰੀਮ ਕੋਰਟ ਨੂੰ ਸੌਂਪ ਦਿੱਤੇ। ਮਹਾਂਰਾਸ਼ਟਰ ਸਰਕਾਰ ਵੱਲੋਂ ਪੇਸ਼ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਜਸਟਿਸ ਅਰੁਣ ਕੁਮਾਰ ਮਿਸ਼ਰਾ...
ਮੇਰਾ ਇਨਕਾਊਂਟਰ ਕਰਨ ਦੀ ਸਾਜਿਸ਼ : ਪ੍ਰਵੀਨ ਤੋਗੜੀਆ
ਅਹਿਮਦਾਬਾਦ (ਏਜੰਸੀ)। ਵਿਸ਼ਵ ਹਿੰਦੂ ਪ੍ਰੀਸ਼ਦ ਦੇ ਨੇਤਾ ਪ੍ਰਵੀਨ ਤੋਗੜੀਆ ਨੇ ਕਿ ਉਨ੍ਹਾਂ ਦੇ ਇਨਕਾਊਂਟਰ ਦੀ ਸਾਜਿਸ਼ ਰਚੀ ਜਾ ਰਹੀ ਹੈ। ਇੱਕ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਦੋਸ਼ ਲਾਇਆ ਕਿ ਉਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਂ ਕਿਸੇ ਤੋਂ ਡਰ ਨਹੀਂ ਰਿਹਾ, ਪਰ ਮੈਨੂੰ ਡਰਾਉਣ ਦੀ ਕੋਸ਼ਿਸ਼ ਕੀਤ...
ਦੇਸ਼ ਵਿੱਚ ਪਹਿਲੀ ਵਾਰ ਹੱਜ ਸਬਸਿਡੀ ਖਤਮ
ਪੌਣੇ ਦੋ ਲੱਖ ਯਾਤਰੀ ਬਿਨਾਂ ਸਰਕਾਰੀ ਮੱਦਦ ਕਰਨਗੇ ਇਸ ਵਾਰ ਯਾਤਰਾ
ਨਵੀਂ ਦਿੱਲੀ (ਏਜੰਸੀ)। ਕੇਂਦਰ ਸਰਕਾਰ ਨੇ ਹੱਜ ਯਾਤਰਾ 'ਤੇ ਮਿਲਣ ਵਾਲੀ ਸਬਸਿਡੀ ਨੂੰ ਖਤਮ ਕਰ ਦਿੱਤਾ ਹੈ। ਕੇਂਦਰ ਨੇ ਹੱਜ ਸਬਸਿਡੀ ਖਤਮ ਕਰਕੇ ਮੁਸਲਮਾਨਾਂ ਨੂੰ ਤਕੜਾ ਝਟਕਾ ਦਿੱਤਾ ਹੈ। ਕੇਂਦਰ ਨੇ ਨਵੀਂ ਹੱਜ ਨੀਤੀ ਤਹਿਤ ਇਹ ਫੈਸਲਾ ਕੀਤਾ ਹ...
ਜਦੋਂ ਸੀਐੱਮ ਸ਼ਿਵਰਾਜ ਨੂੰ ਆਇਆ ਗੁੱਸਾ, ਸੁਰੱਖਿਆ ਗਾਰਡ ਨੂੰ ਥੱਪੜ ਮਾਰਦਿਆਂ ਦਾ ਹੋਇਆ ਵੀਡੀਓ ਵਾਇਰਲ
ਮੱਧ ਪ੍ਰਦੇਸ਼ (ਏਜੰਸੀ)। ਮੱਧ-ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਇੱਕ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਉਨ੍ਹਾਂ ਨੂੰ ਇੱਕ ਰੋਡ ਸ਼ੋਅ 'ਚ ਆਪਣੇ ਹੀ ਸੁਰੱਖਿਆ ਗਾਰਡ ਨੂੰ ਥੱਪੜ ਮਾਰਦੇ ਵਿਖਾਇਆ ਗਿਆ ਹੈ। ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਪਿੱ...