ਦਿੱਲੀ ’ਚ ਹੜ੍ਹ ਦਾ ਕਹਿਰ : ਪਾਣੀ ’ਚ ਰੂੜੇ ਤਿੰਨ ਬੱਚਿਆਂ ਦੀ ਮੌਤ
ਨਵੀਂ ਦਿੱਲੀ। ਦਿੱਲੀ ਵਿੱਚ ਚੌਥੇ ਦਿਨ ਤੋਂ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੈ। ਦਿੱਲੀ ਦੇ ਮੁਕੰਦਪੁਰ 'ਚ ਪਾਣੀ 'ਚ ਡੁੱਬਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਦਿੱਲੀ ਪੁਲਿਸ ਨੇ ਦੱਸਿਆ ਕਿ ਤਿੰਨੋਂ ਲਾਸ਼ਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਦਿੱਲੀ ’ਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਰਾ...
Sukanya Samridhi Yojana : ਸੁਕੰਨਿਆ ਸਮ੍ਰਿਧੀ ਯੋਜਨਾ ’ਚ ਪੈਸਾ ਜਮ੍ਹਾ ਨਾ ਕੀਤਾ ਤਾਂ ਲੱਗੇਗੀ ਪੈਨਲਟੀ
ਸੁਕੰਨਿਆ ਸਮ੍ਰਿ੍ਰਧੀ ਯੋਜਨਾ (ਐਸਐਸਵਾਈ) ’ਚ ਨਿਵੇਸ਼ਕਾਂ ਨੂੰ ਆਪਣੇ ਖਾਤੇ ਨੂੰ ਐਕਟਿਵ ਰੱਖਣ ਲਈ ਹਰ ਵਿੱਤੀ ਵਰ੍ਹੇ ’ਚ ਘੱਟੋ-ਘੱਟ ਰਕਮ ਜਮ੍ਹਾ ਕਰਨੀ ਹੁੰਦੀ ਹੈ। ਇਸ ਘੱਟੋ-ਘੱਟ ਸਾਲਾਨਾ ਰਾਸ਼ੀ ਨੂੰ ਜਮ੍ਹਾ ਨਾ ਕਰਨ ’ਤੇ ਅਕਾਊਂਟ ਫ੍ਰੀਜ਼ ਹੋ ਸਕਦਾ ਹੈ। ਪੈਨਲਟੀ ਵੀ ਲੱਗ ਸਕਦੀ ਹੈ। ਚਾਲੂ ਵਿੱਤੀ ਵਰ੍ਹੇ ਲਈ ਪੀਪੀਐਫ਼,...
ਸਵਾਰੀਆਂ ਨਾਲ ਭਰੀ ਚੱਲਦੀ ਪ੍ਰਾਈਵੇਟ ਬੱਸ ਨੂੰ ਲੱਗੀ ਅੱਗ, ਮੱਚੀ ਹਾਹਾਕਾਰ
ਲੋਕਾਂ ਨੇ ਬੱਸ ਤੋਂ ਛਾਲ ਮਾਰ ਕੇ ਬਚਾਈ ਜਾਨ (Fire )
(ਗੁਰਪ੍ਰੀਤ ਸਿੰਘ) ਬਰਨਾਲਾ। ਬਰਨਾਲਾ ਦੇ ਸਥਾਨਕ ਬੱਸ ਸਟੈਂਡ ਤੋਂ ਥੋੜ੍ਹੀ ਦੂਰੀ 'ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਬੱਸ ਵਿੱਚ ਮੌਜੂਦ ਸਵਾਰੀਆਂ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕਾਂ ਨੇ ਆਪਣੀ ਜਾਨ ਬਚਾਉ...
ਜਲ ਨਿਕਾਸੀ ’ਤੇ ਬਣੇ ਕਾਰਗਰ ਨੀਤੀ
ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੰਜਾਬ, ਹਰਿਆਣਾ ਅਤੇ ਪਹਾੜੀ ਖੇਤਰਾਂ ’ਚ ਪਾਣੀ ਭਰਨ ਜਾਂ ਹੜ੍ਹ ਵਰਗੇ ਹਾਲਾਤ ਦੁਖਦਾਈ ਹੀ ਨਹੀਂ ਸਗੋਂ ਚਿੰਤਾਜਨਕ ਵੀ ਹਨ ਪਿਛਲੇ ਕੁਝ ਦਿਨਾਂ ਤੋਂ ਦੇਸ਼ ਭਰ ਦੇ ਕਈ ਹਿੱਸਿਆਂ ’ਚ ਭਾਰੀ ਬਰਸਾਤ ਕਾਰਨ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ ਬਚਾਓ ਦੇ ਨਜਰੀਏ ਨੂੰ ਲੈ?ਕੇ ਸਾਰੇ ਸੂਬਿਆਂ ਦੇ...
ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੰਗਨਾ ਰਣੌਤ ਦਾ ਵਿਰੋਧ ਜਾਰੀ
ਮੋਹਾਲੀ: ਸੀਆਈਐਸਐਫ ਮੁਲਾਜ਼ਮ ਕੁਲਵਿੰਦਰ ਕੌਰ ਦੇ ਹੱਕ 'ਚ ਕਿਸਾਨ ਜਥੇਬੰਦੀਆਂ ਦਾ ਮਾਰਚ (Kangana Ranaut)
ਕਿਸਾਨ ਜਥੇਬੰਦੀਆਂ ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਮਹਿਲਾ ਸੀਆਈਐਸਐਫ ਸਿਪਾਹੀ ਕੁਲਵਿੰਦਰ ਕੌਰ ਦੇ ...
Srinagar Grenade attack: ਸ਼੍ਰੀਨਗਰ ਦੇ ਸੰਡੇ ਬਾਜ਼ਾਰ ’ਚ ਗ੍ਰੇਨੇਡ ਹਮਲਾ, ਕਈ ਜ਼ਖਮੀ
Srinagar Grenade attack: ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ਐਤਵਾਰ ਨੂੰ ਸੰਡੇ ਮਾਰਕੀਟ ਸਥਿੱਤ ਟੀਆਰਸੀ ਨੇੜੇ ਅੱਤਵਾਦੀਆਂ ਨੇ ਗ੍ਰਨੇਡ ਹਮਲਾ ਕੀਤਾ, ਜਿਸ ’ਚ ਕਈ ਲੋਕ ਜ਼ਖਮੀ ਹੋ ਗਏ। ਅਧਿਕਾਰਤ ਸੂਤਰਾਂ ਮੁਤਾਬਕ ਹਮਲੇ ’ਚ 12 ਤੋਂ ਵੱਧ ਨਾਗਰਿਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨ...
Wayanad: ਵਾਇਨਾਡ ’ਚ ਮੀਂਹ ਤੇ ਜ਼ਮੀਨ ਖਿਸਕਣ ਨਾਲ ਵੱਡਾ ਹਾਦਸਾ, ਬਚਾਅ ਕਾਰਜ ਜਾਰੀ
Kerala Wayanad Landslide : ਕੇਰਲ ਦੇ ਵਾਇਨਾਡ ਜ਼ਿਲ੍ਹੇ ’ਚ ਲਗਾਤਾਰ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਕਾਰਨ 40 ਜਣਿਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ...
ਸਿਵਲ ਹਸਪਤਾਲ ਦੇ ਜੱਚਾ ਬੱਚਾ ਸੈਂਟਰ ’ਚ ਬੱਚਿਆਂ ਲਈ ‘ਪਲੇਅ ਕਾਰਨਰ’ ਸਥਾਪਿਤ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼
(ਜਸਵੀਰ ਸਿੰਘ ਗਹਿਲ) ਲੁਧਿਆਣਾ। Jacha Bacha Center ਇੱਕ ਨਵੇਕਲੀ ਪਹਿਲ ਕਰਦਿਆਂ ਵੀਰਵਾਰ ਨੂੰ ਜੱਚਾ ਬੱਚਾ ਸੈਂਟਰ ਲਾਰਡ ਮਹਾਵੀਰ ਸਿਵਲ ਹਸਪਤਾਲ ਵਿੱਚ ਬੱਚਿਆਂ ਲਈ ਇੱਕ ਪਲੇਅ ਕਾਰਨਰ ਸਥਾਪਿਤ ਕੀਤਾ ਗਿਆ ਹੈ। ਹਸਪਤਾਲ ਦੀ ਇਮਾਰਤ...
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ
ਲਹਿਰਾਗਾਗਾ, (ਰਾਜ ਸਿੰਗਲਾ)। ਲਹਿਰਾਗਾਗਾ ਦੇ ਨੇੜਲੇ ਪਿੰਡ ਭੂਟਾਲ ਕਲਾਂ ਵਿੱਚ ਕਰਜ਼ੇ ਤੋਂ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਾਇ ਹੈ ਮ੍ਰਿਤਕ ਸੁਖਪਾਲ ਸਿੰਘ (28) ਪੁੱਤਰ ਕਰਨੈਲ ਸਿੰਘ ਜ਼ਮੀਨ ਦਾ ਮਾਲਕ ਸੀ। ਕਰਜ਼ਾ ਜ਼ਿਆਦਾ ਹੋਣ ਕਾਰਨ ਉਸ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ, ਉਸ ਨੂੰ ਗੰਭੀਰ ਹ...
18 ਕਿੱਲੋ ਹੈਰੋਇਨ ਅਤੇ ਔਰਤ ਸਮੇਤ 3 ਜਣੇ ਕਾਬੂ
(ਰਾਜਨ ਮਾਨ) ਗੁਰਦਾਸਪੁਰ। ਗੁਰਦਾਸਪੁਰ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਪਾਕਿਸਤਾਨ ਤੋਂ ਸਮਗਲ ਹੋ ਕੇ ਆਈ 18 ਕਿੱਲੋ ਹੈਰੋਇਨ ਸਮੇਤ ਗਿਰਫਤਾਰ ਕੀਤਾ ਹੈ। (Heroin) ਕੌਮਾਂਤਰੀ ਮਾਰਕੀਟ ਵਿੱਚ ਇਸਦੀ ਕੀਮਤ 90 ਕਰੋੜ ਰੁਪਏ ਬਣਦੀ ਹੈ। ਐੱਸਐੱਸਪੀ ਗੁਰਦਾਸਪੁਰ ਦਯਾਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕ...