ਬਿਜਲੀ ਦੀ ਬੱਚਤ ਨਾਲ ਆਵੇਗਾ ਬਦਲਾਅ : ਰਾਮਨਾਥ ਕੋਵਿੰਦ
ਕੌਮੀ ਊਰਜਾ ਸੁਰੱਖਿਆ ਦਿਵਸ ਸਮਾਰੋਹ
ਨਵੀਂ ਦਿੱਲੀ (ਏਜੰਸੀ)। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਖੇਤੀ ਪ੍ਰਧਾਨ ਦੇਸ਼ 'ਚ ਊਰਜਾ ਦੀ ਬਚਤ ਨੂੰ ਅਹਿਮ ਦੱਸਦਿਆਂ ਕਿਹਾ ਕਿ ਇਹ ਕਮਜ਼ੋਰ ਤਬਕੇ ਨੂੰ ਆਰਥਿਕ ਸੁਰੱਖਿਆ ਦਾ ਕਵਚ ਦੇ ਕੇ ਉਨ੍ਹਾਂ ਦੇ ਜੀਵਨ 'ਚ ਬਦਲਾਅ ਦਾ ਜ਼ਰੀਆ ਬਣ ਸਕਦੀ ਹੈ ਸ੍ਰੀ ਕੋਵਿੰਦ ਨੇ ਕੌਮੀ ਊਰਜਾ...
ਕਲਵਰੀ ਸਬਮਰੀਨ ਨੇਵੀ ਦੇ ਬੇੜੇ ‘ਚ ਸ਼ਾਮਲ
ਮੋਦੀ ਬੋਲੇ : ਸਾਡੀ ਤਾਕਤ ਦਾ ਕੋਈ ਮੁਕਾਬਲਾ ਨਹੀਂ | Calvary Submarine
ਰੱਖਿਆ ਮੰਤਰੀ ਨਿਰਮਲਾ ਸੀਤਾਰਮਣ, ਨੇਵੀ ਚੀਫ਼ ਐਡਮਿਰਲ ਸੁਨੀਲ ਲਾਂਬਾ, ਵਾਈਸ ਐਡਮਿਰਲ ਗਿਰੀਸ਼ ਲੂਕਰਾ ਸਮੇਤ ਕਈ ਅਫ਼ਸਰ ਰਹੇ ਮੌਜ਼ੂਦ
ਮੁੰਬਈ (ਏਜੰਸੀ)। ਸਕਾਰਪੀਨ ਕਲਾਸ ਦੀ ਪਹਿਲੀ ਸਬਮਰੀਨ (ਪਣਡੁੱਬੀ) ਕਲਵਰੀ ਵੀਰਵਾਰ ਨੂੰ ਨੇਵੀ ...
ਦਾਗੀ ਸਾਂਸਦਾਂ ਬਾਰੇ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ, ਪੜ੍ਹੋ ਪੂਰੀ ਖ਼ਬਰ
1 ਮਾਰਚ ਤੋਂ ਸੁਣਵਾਈ ਕਰਨ ਵਿਸ਼ੇਸ਼ ਅਦਾਲਤਾਂ : ਸੁਪਰੀਮ ਕੋਰਟ
ਨਵੀਂ ਦਿੱਲੀ (ਏਜੰਸੀ)। ਦਾਗੀ ਸਾਂਸਦਾਂ ਤੇ ਵਿਧਾਇਕਾਂ ਖਿਲਾਫ਼ ਚੱਲ ਰਹੇ ਮਾਮਲਿਆਂ ਦੀ ਸੁਣਵਾਈ ਲਈ ਕੇਂਦਰ ਸਰਕਾਰ ਦੇ ਵਿਸ਼ੇਸ਼ ਅਦਾਲਤਾਂ ਦੇ ਗਠਨ ਦੇ ਮਤੇ ਨੂੰ ਸੁਪਰੀਮ ਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਸਪੈਸ਼ਨ ਫਾਸਟ ਟਰ...
ਜਾਣੋ ਨਵੰਬਰ ‘ਚ ਕਿੰਨੀ ਵਧੀ ਥੋਕ ਮਹਿੰਗਾਈ ਦਰ, ਪੜ੍ਹੋ ਪੂਰੀ ਖ਼ਬਰ
ਨਵੰਬਰ 'ਚ ਥੋਕ ਮਹਿੰਗਾਈ ਵਧ ਕੇ 3.93 ਫੀਸਦੀ | Inflation Rate
ਨਵੀਂ ਦਿੱਲੀ (ਏਜੰਸੀ)। ਫ਼ਲ, ਸਬਜ਼ੀਆਂ ਦੀਆਂ ਕੀਮਤਾਂ 'ਚ ਵਾਧਾ ਹੋਣ ਕਾਰਨ ਮੌਜ਼ੂਦਾ ਸਾਲ ਦੇ ਨਵੰਬਰ 'ਚ ਥੋਕ ਮੁਦਰਾਸਫੀਤੀ ਦੀ ਦਰ ਵਧ ਕੇ 3.93 ਫੀਸਦੀ ਦਰਜ ਕੀਤੀ ਗਈ ਹੈ। ਜਦੋਂਕਿ ਇਸ ਤੋਂ ਪਿਛਲੇ ਮਹੀਨੇ ਇਹ 3.59 ਫੀਸਦੀ ਰਹੀ ਸੀ ਸਰਕਾਰ ਨੇ ਜ...
ਅਧਾਰ, ਪੈਨ ਨੂੰ ਬੈਂਕ ਖਾਤੇ ਨਾਲ ਜੋੜਨ ਦੀ ਸਮਾਂ ਹੱਦ ਹਟੀ
ਨੋਟੀਫਿਕੇਸ਼ਨ ਤੋਂ ਬਾਅਦ ਡੈਡਲਾਈਨ ਦੀ ਕੋਈ ਆਖਰੀ ਤਾਰੀਕ ਨਹੀਂ
ਨਵੀਂ ਦਿੱਲੀ (ਏਜੰਸੀ)। ਕੇਂਦਰ ਸਰਕਾਰ ਨੇ ਬੈਂਕ ਖਾਤੇ ਨੂੰ ਅਧਾਰ ਨਾਲ ਲਿੰਕ ਕਰਵਾਉਣ ਦੀ ਆਖਰੀ ਸਮਾਂ ਹੱਦ (ਡੈਡਲਾਈਨ) ਨੂੰ ਅਣਮਿੱਥੇ ਸਮੇਂ ਲਈ ਵਧਾ ਦਿੱਤਾ ਹੈ ਹੁਣ ਅਧਾਰ ਨਾਲ ਬੈਂਕ ਅਕਾਊਂਟ ਨੂੰ ਲਿੰਕ ਕਰਨ ਦੀ ਕੋਈ ਡੈੱਡਲਾਈਨ ਨਹੀਂ ਹੈ ਪਹਿਲਾਂ...
ਬੈਂਕਾਂ ‘ਚ ਲੋਕਾਂ ਦਾ ਪੈਸਾ ਸੁਰੱਖਿਅਤ : PM Modi
ਫਿੱਕੀ ਪ੍ਰੋਗਰਾਮ 'ਚ ਬੋਲੇ ਪੀਐੱਮ ਮੋਦੀ | PM Modi
ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਵਪਾਰ ਤੇ ਉਦਯੋਗ ਮਹਾਂਸੰਘ (ਫਿੱਕੀ) ਦੇ 90 ਸਾਲ ਪੂਰੇ ਹੋਣ ਦੀ ਖੁਸ਼ੀ 'ਚ ਦਿੱਲੀ 'ਚ ਹੋਏ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ-ਕੱਲ੍ਹ ਬੈਂਕਾਂ ਸਬੰਧੀ ਅਫ਼ਵਾਹ ਫੈਲਾਈ ਜਾ ਰ...
ਗੁਜਰਾਤ ਵਿਧਾਨ ਸਭਾ ਚੋਣਾਂ ‘ਤੇ ਬੋਲੇ ਰਾਹੁਲ ਗਾਂਧੀ
ਗੁਜਰਾਤ ਚੋਣਾਂ ਹੋਣਗੀਆਂ ਇੱਕਤਰਫ਼ਾ, ਹੈਰਾਨ ਹੋਵੇਗੀ ਭਾਜਪਾ'
ਨਵੀਂ ਦਿੱਲੀ (ਏਜੰਸੀ)। ਕਾਂਗਰਸ ਦੇ ਨਵੇ ਪ੍ਰਧਾਨ ਰਾਹੁਲ ਗਾਂਧੀ ਨੇ ਗੁਜਰਾਤ 'ਚ ਅੰਤਿਮ ਗੇੜ ਦੀਆਂ ਵੋਟਾਂ ਤੋਂ ਇੱਕ ਦਿਨ ਪਹਿਲਾਂ ਪਾਰਟੀ ਦੀ ਜਿੱਤ ਦਾ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਇਹ ਚੋਣਾਂ ਇਕਤਰਫਾ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਲਈ ਹ...
ਰਾਜਸਭਾ ਮੈਂਬਰਸਿ਼ਪ ਖਾਤਮਾ ਮਾਮਲਾ : ਅਦਾਲਤ ਜਾਣਗੇ ਸ਼ਰਦ ਯਾਦਵ
ਨਵੀਂ ਦਿੱਲੀ (ਏਜੰਸੀ)। ਜਨਤਾ ਦਲ (ਯੂ) ਦੇ ਬਾਗੀ ਆਗੂ ਸ਼ਰਦ ਯਾਦਵ ਰਾਜ ਸਭਾ ਤੋਂ ਆਪਣੀ ਮੈਂਬਰਸ਼ਿਪ ਖਤਮ ਕੀਤੇ ਜਾਣ ਖਿਲਾਫ਼ ਅਦਾਲਤ ਦਾ ਦਰਵਾਜਾ ਖੜਕਾਉਣਗੇ ਸ੍ਰੀ ਯਾਦਵ ਨੇ ਇੱਥੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਰਾਜ ਸਭਾ ਦੀ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਕੀਤਾ ਜਾਣਾ ਸਹੀ ਨਹੀਂ ਹੈ ਇਸ 'ਚ ਸੰਸਦੀ ਪ੍ਰਕਿਰਿਆਵਾਂ ਦੀ...
Nithari Case : ਪੰਧੇਰ ਤੇ ਕੋਹਲੀ ਦੋਸ਼ੀ ਕਰਾਰ
8 ਦਸੰਬਰ ਨੂੰਸੁਣਵਾਈ ਜਾਵੇਗੀ ਸਜ਼ਾ
ਨੋਇਡਾ (ਏਜੰਸੀ)। ਨੋਇਡਾ ਦੇ ਚਰਚਿਤ ਨਿਠਾਰੀ ਕਾਂਡ ਦੇ ਇੱਕ ਹੋਰ ਮਾਮਲੇ 'ਚ ਵੀਰਵਾਰ ਨੂੰ ਫੈਸਲਾ ਸੁਣਾਇਆ ਗਿਆ। ਸੀਬੀਆਈ ਦੀ ਵਿਸ਼ੇਸ਼ ਅਦਾਲਤ 'ਚ ਨਿਠਾਰੀ ਕਾਂਡ ਦੇ ਨੌਵੇਂ ਮਾਮਲੇ 'ਚ ਮੋਨਿੰਦਰ ਸਿੰਘ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਦੋਸ਼ੀ ਕਰਾਰ ਦਿੱਤਾ। ਦੋਵਾਂ ਨੂੰ ਸਜ਼ਾ 8 ਦ...
Cash for Question Scam : ਸਾਬਕਾ ਸਾਂਸਦਾਂ ਖਿਲਾਫ਼ ਦੋਸ਼ ਆਇਦ
ਨਵੀਂ ਦਿੱਲੀ (ਏਜੰਸੀ)। ਧਨ ਲੈ ਕੇ ਸੰਸਦ 'ਚ ਸਵਾਲ ਪੁੱਛਣ ਦੇ ਮਾਮਲੇ 'ਚ ਦਿੱਲੀ ਦੀ ਇੱਕ ਅਦਾਲਤ ਨੇ 11 ਸਾਬਕਾ ਸਾਂਸਦਾਂ ਤੇ ਇੱਕ ਹੋਰ ਖਿਲਾਫ਼ ਰਿਸ਼ਵਤ ਲੈਣ ਤੇ ਅਪਰਾਧਿਕ ਸਾਜਿਸ਼ ਘੜਨ ਦੇ ਦੋਸ਼ ਅੱਜ ਆਇਦ ਕਰ ਦਿੱਤੇ। ਵਿਸ਼ੇਸ਼ ਜੱਜ ਕਿਰਨ ਬਾਂਸਲ ਨੇ 2005 ਦੇ ਇਸ ਮਾਮਲੇ 'ਚ ਦੋਸ਼ ਆਇਦ ਕੀਤੇ, ਜਿਨ੍ਹਾਂ 'ਤੇ 12 ਜਨਵਰੀ...