ਹੁਣ ਰਸੋਈ ਗੈਸ ਰਿਫਲ ਕਿਸ਼ਤਾਂ ‘ਤੇ ਦੇਣ ਦੀ ਤਿਆਰੀ
ਰੋਜ਼-ਕਮਾਉਣ ਖਾਣ ਵਾਲੇ ਗਰੀਬ ਪਰਿਵਾਰਾਂ ਨੂੰ ਮਿਲੇਗਾ ਫਾਇਦਾ
ਨਵੀਂ ਦਿੱਲੀ (ਏਜੰਸੀ)। ਉੱਜਵਲਾ ਯੋਜਨਾ ਤਹਿਤ ਕਿਸ਼ਤ 'ਤੇ ਗੈਸ ਚੁੱਲ੍ਹਾ ਦੇਣ ਤੋਂ ਬਾਅਦ ਹੁਣ ਸਰਕਾਰ ਰਸੋਈ ਗੈਸ (ਐਲਪੀਜੀ) ਸਿਲੰਡਰ ਦੀ ਰਿਫਿਲਿੰਗ ਵੀ ਕਿਸ਼ਤ 'ਤੇ ਦੇਣ ਦੀ ਯੋਜਨਾ ਬਣਾ ਰਹੀ ਹੈ ਤਾਂ ਕਿ ਰੋਜ਼ ਕਮਾਉਣ ਖਾਣ ਵਾਲੇ ਗਰੀਬ ਪਰਿਵਾਰ ਵੀ ਇਸਦ...
‘ਮੈਂ ਚਾਹ ਵੇਚੀ, ਦੇਸ਼ ਨਹੀਂ ਵੇਚਿਆ : ਮੋਦੀ
ਚੋਣ ਰੈਲੀ 'ਚ ਕਾਂਗਰਸ 'ਤੇ ਕੀਤਾ ਸ਼ਬਦੀ ਹਮਲਾ
ਰਾਜਕੋਟ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭੁਜ ਤੋਂ ਚੋਣ ਰੈਲੀ ਦੀ ਸ਼ੁਰੂਆਤ ਕੀਤੀ ਭੁਜ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਕੋਟ ਦੇ ਜਾਸਦਾਣ ਪਹੁੰਚੇ ਜਿੱਥੇ ਉਨ੍ਹਾਂ ਨੇ ਜਨਤਕ ਰੈਲੀ ਨੂੰ ਸੰਬੋਧਨ ਕੀਤਾ ਇੱਥੇ ਵੀ ਉਨ੍ਹਾਂ ਨੇ ਕਾਂਗਰਸ 'ਤ...
ਪ੍ਰਦੁੱਮਣ ਕਤਲ ਕੇਸ : ਅਗਾਊਂ ਜ਼ਮਾਨਤ ‘ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
ਨਵੀਂ ਦਿੱਲੀ (ਏਜੰਸੀ)। ਹਰਿਆਣਾ ਦੇ ਗੁਰੂਗ੍ਰਾਮ ਸਥਿਤ ਸਕੂਲ ਕੈਂਪਸ 'ਚ ਸੱਤ ਸਾਲਾ ਬੱਚੇ ਦੇ ਕਤਲ ਮਾਮਲੇ 'ਚ ਰੇਆਨ ਸਕੂਲ ਪ੍ਰਬੰਧਨ ਦੇ ਅਧਿਕਾਰੀਆਂ ਨੂੰ ਮਿਲੀ ਅਗਾਊਂ ਜਮਾਨਤ ਰੱਦ ਕਰਨ ਦੀ ਮੰਗ ਕਰਨ ਵਾਲੀ ਪ੍ਰਦੁੱਮਣ ਦੇ ਪਿਤਾ ਦੀ ਅਪੀਲ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਦੀ ਮਨਜ਼ੂਰੀ ਦੇ ਦਿੱਤੀ। ਚੀਫ ਜਸਟਿਸ ...
ਤਿੰਨ ਰਾਜਾਂ ‘ਚ 4 ਵਿਧਾਨ ਸਭਾ ਸੀਟਾਂ ਲਈ ਪੋਲਿੰਗ ਸ਼ੁਰੂ
ਨਵੀਂ ਦਿੱਲੀ। ਦੇਸ਼ ਦੇ ਤਿੰਨ ਰਾਜਾਂ ਵਿੱਚ 4 ਵਿਧਾਨ ਸਭਾ ਸੀਟਾਂ 'ਤੇ ਬੁੱਧਵਾਰ ਨੂੰ ਜਿਮਨੀ ਚੋਣ ਹੋ ਰਹੀ ਹੈ। ਚਾਰ ਸੀਟਾਂ ਵਿੱਚ ਦੋ ਸੀਟਾਂ 'ਤੇ ਪੂਰੇ ਦੇਸ਼ ਦੀ ਨਜ਼ਰ ਰਹੇਗੀ। ਇਨ੍ਹਾਂ ਵਿੱਚ ਦਿੱਲੀ ਦੀ ਬਵਾਨਾ ਅਤੇ ਗੋਆ ਦੀ ਪਣਜੀ ਸੀਟ ਸ਼ਾਮਲ ਹੈ। ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਵਿੱਚ ਨੰਦਯਾਲ, ਗੋਆ ਵਿੱਚ ਪਣਜੀ ਤ...
ਕੈਫ਼ੀਅਤ ਰੇਲਗੱਡੀ ਹਾਦਸਾਗ੍ਰਸਤ, 10 ਡੱਬੇ ਲੀਹੋਂ ਲੱਥੇ, ਕਈ ਜ਼ਖ਼ਮੀ
ਰੇਲਵੇ ਨੇ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ | Accident
ਔਰੱਈਆ। ਰੋਡੇ ਫਾਟਕ ਕੋਲ ਇੱਕ ਡੰਪਰ ਨਾਲ ਟਕਰਾਉਣ ਕਾਰਨ 12225 ਕੈਫੀਅਤ ਐਕਸਪ੍ਰੈਸ ਰੇਲਗੱਡੀ ਹਾਦਸਾਗ੍ਰਸਤ ਹੋ ਗਈ। ਹਾਦਸੇ ਪਿੱਛੋਂ ਰੇਲਗੱਡੀ ਦੇ 10 ਡੱਬੇ ਲੀਹ ਤੋਂ ਲੱਥ ਗਏ। ਇਸ ਹਾਦਸੇ ਵਿੱਚ 21 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਘਟਨਾ ਦੇਰ ਰਾਤ ਕ...
ਸ਼ਿਆ ਵਕਫ਼ ਬੋਰਡ ਨੇ ਰਾਮ ਮੰਦਰ ਬਾਰੇ ਦਿੱਤਾ ਇਹ ਬਿਆਨ
ਕਿਹਾ, ਮੰਦਰ ਤੋੜ ਕੇ ਬਣਾਈ ਸੀ ਬਾਬਰੀ ਮਸਜਿਦ, ਜ਼ਮੀਨ ਮਿਲੇ ਤਾਂ ਬਣਾਵਾਂਗੇ ਮਸਜਿਦ-ਏ-ਅਮਨ
ਲਖਨਊ: ਸ਼ਿਆ ਸੈਂਟਰਲ ਵਕਫ਼ ਬੋਰਡ ਦੇ ਪ੍ਰਧਾਨ ਵਸੀਮ ਰਿਜਵੀ ਨੇ ਕਿਹਾ ਕਿ ਅਯੁੱਧਿਆ ਵਿੱਚ ਰਾਮ ਮੰਦਰ ਨੂੰ ਤੋੜ ਕੇ ਬਾਬਰੀ ਮਸਜਿਦ ਬਣਾਈ ਗਈ ਸੀ। ਸ਼ਰੀਅਤ ਇਜਾਜ਼ਤ ਨਹੀਂ ਦਿੰਦਾ ਕਿ ਮੰਦਰ ਤੋੜ ਕੇ ਮਸਜਿਦ ਬਣਾਈ ਜਾਵੇ। ਅਸੀਂ...
ਰਾਜਸਥਾਨ ਦੇ ਜਾਟ ਨਿੱਤਰੇ ਡੇਰਾ ਸੱਚਾ ਸੌਦਾ ਦੇ ਹੱਕ ‘ਚ
ਰਾਜਸਥਾਨ ਦਾ ਜਾਟ ਸਮਾਜ ਪੂਜਨੀਕ ਗੁਰੂ ਜੀ ਦੇ ਨਾਲ: ਰਾਜਾ ਰਾਮ ਮੀਲ
ਸਰਸਾ: ਸਾਨੂੰ ਮਾਣ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਰਾਜਸਥਾਨ ਨਾਲ ਸੰਬੰਧ ਰੱਖਦੇ ਹਨ। ਇਹ ਸ਼ਬਦ ਰਾਜਸਥਾਨ ਜਾਟ ਮਹਾਂ ਸਭਾ ਦੇ ਪ੍ਰਧਾਨ ਰਾਜਾ ਰਾਮ ਮੀਲ ਨੇ ਪ੍ਰਗਟ ਕੀਤੇ। ਉਨ੍ਹਾਂ ਦੇ ਨਾਲ ਡੇਰਾ ਸੱਚਾ ਸੌਦ...
ਤਿੰਨ ਤਲਾਕ ਗੈਰ ਕਾਨੂੰਨੀ, ਸਰਕਾਰ ਬਣਾਏ ਕਾਨੂੰਨ: ਸੁਪਰੀਮ ਕੋਰਟ
ਨਵੀਂ ਦਿੱਲੀ: ਤਿੰਨ ਤਲਾਕ ਦੇ ਮੁੱਦੇ 'ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਆਪਣਾ ਇਤਿਹਾਸਕ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਇਕੱਠਾ ਤਿੰਨ ਤਲਾਕ ਨੂੰ ਖਤਮ ਕਰ ਦਿੱਤਾ ਹੈ। ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਕੇਂਦਰ ਸਰਕਾਰ ਛੇ ਮਹੀਨਿਆਂ ਅੰਦਰ ਸੰਸਦ ਵਿੱਚ ਇਸ ਨੂੰ ਲੈ ਕੇ ਕਾਨੂੰਨ ਬਣਾਏ।
ਸੁਪਰੀਮ ਕੋਰਟ...
ਗੁੱਜਰ ਸਮਾਜ ਦੇ ਪੰਜ ਕਰੋੜ ਲੋਕ ਪੂਜਨੀਕ ਗੁਰੂ ਜੀ ਦੇ ਨਾਲ: ਕੁਲਦੀਪ ਸਿੰਘ ਭਾਟੀ
Dr MSG 'ਗੁੱਜਰ ਗੌਰਵ ਸਨਮਾਨ' ਨਾਲ ਸਨਮਾਨਿਤ
ਸਰਸਾ: ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 50ਵੇਂ ਪਵਿੱਤਰ ਅਵਤਾਰ ਮਹੀਨੇ ਦੇ ਸਬੰਧ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਉਨ੍ਹਾਂ ਨੂੰ ਵਧਾਈ ਤੇ ਸ਼ੁੱਭ ਕਾਮਨਾਵਾਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਇਸੇ ਕੜੀ ਵਿੱਚ ਸੋਮਵਾਰ ਸ...
ਮਾਲੇਗਾਂਵ ਧਮਾਕਾ ਮਾਮਲਾ: ਕਰਨਲ ਪੁਰੋਹਿਤ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ: ਮਾਲੇਗਾਂਵ ਬੰਬ ਧਮਾਕਾ (malegaon blast case) ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦਿੱਤਾ ਹੈ। ਅਦਾਲਤ ਨੇ ਮੁਲਜ਼ਮ ਲੈਫ਼ਟੀਨੈਂਟ ਕਰਨਲ ਸ੍ਰੀਕਾਂਤ ਪੁਰੋਹਿਤ ਨੂੰ ਅੰਤਰਿਮ ਜ਼ਮਾਨਦ ਦੇ ਦਿੱਤੀ ਹੈ। ਅਦਾਲਤ ਨੇ ਉਸ ਦੀ ਜ਼ਮਾਨਤ ਰੱਦ ਕਰਨ ਦੀ ਅਪੀਲ ਠੁਕਰਾਉਂਦੇ ਹੋਏ ਇਹ ਫੈਸਲਾ ਦਿੱਤਾ।
ਇਸ...