Israel-Hamas War : ਜੰਗ ਰੋਕਣ ਲਈ ਉੱਠੇ ਆਵਾਜ਼
ਤਿੰਨ ਮਹੀਨਿਆਂ ਤੋਂ ਚੱਲ ਰਹੀ ਇਜ਼ਰਾਈਲ-ਹਮਾਸ ਜੰਗ ਕਾਰਨ ਤਬਾਹੀ ਦਾ ਸਿਲਸਿਲਾ ਜਾਰੀ ਹੈ ਗਾਜਾ, ਖਾਨ ਯੂਨਿਸ ਸ਼ਹਿਰਾਂ ’ਚ ਮਨੁੱਖ ਆਪਣੇ ਸਾਹਮਣੇ ਮੌਤ ਦਾ ਲਾਈਵ ਵੇਖ ਰਹੇ ਹਨ ਕਦੇ ਖੁਸ਼ਹਾਲ ਵੱਸਦੇ ਇਹ ਸ਼ਹਿਰ ਕਬਰਿਸਤਾਨ ਬਣਦੇ ਜਾ ਰਹੇ ਹਨ ਜੰਗ ਦੀ ਸ਼ੁਰੂਆਤ ਮੌਕੇ ਜਿਸ ਤਰ੍ਹਾਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨ...
Panchayat Elections: ਖ਼ੂਨੀ ਨਾ ਬਣਨ ਪੰਚਾਇਤੀ ਚੋਣਾਂ
Panchayat Elections: ਲੋਕ ਸਭਾ ਚੋਣਾਂ, ਵਿਧਾਨ ਸਭਾ ਚੋਣਾਂ, ਸੁੱਖੀਂ-ਸਾਂਦੀ ਲੰਘ ਗਈਆਂ ਪਰ ਪੰਚੀ-ਸਰਪੰਚੀ ਦੀ ਚੋਣ ਨੇ ਖੂਨ ਵਹਾ ਦਿੱਤਾ। ਤਰਨਤਾਰਨ ’ਚ ਸਰਵਸੰਮਤੀ ਨਾਲ ਚੁਣੇ ਸਰੰਪਚ ਦਾ ਕਤਲ ਕਰ ਦਿੱਤਾ ਗਿਆ। ਇਸੇ ਤਰ੍ਹਾਂ ਚੋਣਾਂ ਨਾਲ ਸਬੰਧਿਤ ਇੱਕ ਔਰਤ ਦਾ ਕਤਲ ਹੋ ਗਿਆ। ਸਰਪੰਚੀ ਲਈ ਪੰਜਾਬੀਆਂ ਦੇ ਸਿਰ ’ਤ...
ਭਰਤ ਇੰਦਰ ਚਾਹਲ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ
(ਸੱਚ ਕਹੂੰ ਨਿਊਜ਼) ਪਟਿਆਲਾ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ (Bharat Inder Chahal) ਵਿਰੁੱਧ ਲੁੱਕ ਆਊਟ ਕਾਰਨਰ (LOC) ਨੋਟਿਸ ਜਾਰੀ ਕੀ...
ਪੁਲਵਾਮਾ ’ਚ ਸੀਆਰਪੀਐੱਫ਼ ਦੇ ਜਵਾਨ ਨੇ ਕੀਤੀ ਆਤਮਹੱਤਿਆ
ਸ੍ਰੀਨਗਰ (ਏਜੰਸੀ)। ਜੰਮੂ ਕਸ਼ਮੀਰ ਦੇ ਪੁਲਵਾਮਾ (Pulwama) ਜ਼ਿਲ੍ਹੇ ’ਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ) ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਕਥਿਤ ਤੌਰ ’ਤੇ ਖੁਦ ਨੂੰ ਗੋਲੀ ਮਾਰ ਕੇ ਸ਼ਨਿੱਚਰਵਾਰ ਤੜਕੇ ਆਤਮਹੱਤਿਆ ਕਰ ਲਈ। ਅਧਿਕਾਰੀਆਂ ਨੇ ਅੱਜ ਇੱਥੋਂ ਦੀ 11 ਅਤੇ 12 ਅਗਸਤ ਦੀ ਦਰਮਿਆਨੀ ਰਾਤ ਕ...
50 ਲੱਖ ਦੇ ਨਸ਼ੀਲੇ ਪਦਾਰਥ ਸਮੇਤ ਤਸਕਰ ਕਾਬੂ
(ਅਜੈ ਮਨਚੰਦਾ) ਕੋਟਕਪੂਰਾ। ਫਰੀਦਕੋਟ ਸੀਆਈਏ ਸਟਾਫ ਨੇ ਇੱਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 50 ਲੱਖ ਰੁਪਏ ਦੱਸੀ ਜਾਂਦੀ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਸੀ....
ਜਸਟਿਸ ਐੱਨ ਕੋਟਿਸ਼ਵਰ ਸਿੰਘ ਤੇ ਆਰ ਮਹਾਦੇਵਨ ਦੀ ਸੁਪਰੀਮ ਕੋਰਟ ਦੇ ਜੱਜ ਦੇ ਤੌਰ ’ਤੇ ਹੋਈ ਨਿਯੂਕਤੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Supreme Court Justices : ਕੇਂਦਰ ਸਾਸ਼ਿਤ ਪ੍ਰਦੇਸ਼ ਜੰਮੂ ਕਸ਼ਮੀਰ ਤੇ ਲੱਦਾਖ ਹਾਈਕੋਰਟ ਦੇ ਮੁੱਖ ਜੱਜ ਐੱਨ ਕੋਟੇਸ਼ਵਰ ਸਿੰਘ ਤੇ ਮਦਰਾਸ ਹਾਈ ਕੋਰਟ ਦੇ ਜੱਜ ਆਰ ਮਹਾਂਦੇਵਨ ਨੂੰ ਸੁਪਰੀਮ ਕੋਰਟ ’ਚ ਨਿਯੁਕਤ ਕੀਤਾ ਗਿਆ ਹੈ। ਕਾਨੂੰਨ ਤੇ ਨਿਆਂ ਮੰਤਰਾਲੇ ਨੇ ਮੰਗਲਵਾਰ ਨੂੰ ਇੱਕ ਬਿਆ...
Earthquake: ਹਰਿਆਣਾ-ਪੰਜਾਬ, ਦਿੱਲੀ NCR ‘ਚ ਭੂਚਾਲ ਦੇ ਝਟਕੇ, ਲੋਕ ਘਰਾਂ ‘ਚੋਂ ਨਿਕਲੇ ਬਾਹਰ
ਭੂਚਾਲ : ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ, ਰਾਜਸਥਾਨ, ਯੂਪੀ, ਪੰਜਾਬ, ਜੰਮੂ-ਕਸ਼ਮੀਰ, ਦਿੱਲੀ ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ ਦਾ ਕੇਂਦਰ ਪਾਕਿਸਤਾਨ ਵਿੱਚ ਸੀ। ਰਾਸ਼ਟਰੀ ਭੂਚਾਲ ਕੇਂਦਰ ਨੇ ਪੁਸ਼ਟੀ ਕੀਤੀ ਹੈ ਕਿ ਪਾਕਿਸਤਾਨ ਵਿੱਚ 5.8 ਤੀਬਰਤਾ ...
Punjab News: ਝੋਨੇ ਦੇ ਖਰੀਦ ਪ੍ਰਬੰਧਾਂ ’ਚ ਨਹੀਂ ਸਹਿਣ ਕੀਤੀ ਜਾਏਗੀ ਅਣਗਹਿਲੀ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੇ ਆਦੇਸ਼ Punjab News
ਜਾਅਲੀ ਬਿਲਿੰਗ ਤੋਂ ਬਚਣ ਅਧਿਕਾਰੀ
Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ...
Lok Sabha Election 2024: ਵੋਟਾਂ ਦਾ ਪਹਿਲਾ ਗੇੜ
ਲੋਕ ਸਭਾ ਚੋਣਾਂ ’ਚ ਵੋਟਾਂ ਪਾਉਣ ਦਾ ਪਹਿਲਾ ਗੇੜ ਮੁਕੰਮਲ ਹੋ ਗਿਆ ਹੈ। ਇਸ ਗੇੜ ’ਚ 102 ਸੀਟਾਂ ਲਈ ਵੋਟਾਂ ਪਈਆਂ ਹਨ ਤਸੱਲੀ ਵਾਲੀ ਗੱਲ ਇਹ ਰਹੀ ਹੈ ਕਿ ਬੰਗਾਲ ਅਤੇ ਅਸਾਮ ’ਚ ਵੋਟਰਾਂ ਨੇ ਭਾਰੀ ਉਤਸ਼ਾਹ ਵਿਖਾਇਆ ਹੈ। ਬੰਗਾਲ ’ਚ 77 ਫੀਸਦੀ ਤੇ ਅਸਾਮ ’ਚ 70 ਫੀਸਦੀ ਤੋਂ ਵੱਧ ਵੋਟਾਂ ਪਈਆਂ ਹਨ, ਵੋਟਰ ਜਾਗਰੂਕਤਾ ਦ...
NEET Exam: ਨੀਟ ਪ੍ਰੀਖਿਆ ’ਤੇ ਦਾਗ
ਦੇਸ਼ ਦੀ ਮਹੱਤਵਪੂਰਨ ਦਾਖਲਾ ਪ੍ਰੀਖਿਆ ਨੀਟ ਦਾ ਵਿਵਾਦਾਂ ’ਚ ਘਿਰ ਜਾਣਾ ਬੇਹੱਦ ਚਿੰਤਾਜਨਕ ਤੇ ਦੁਖਦਾਈ ਹੈ ਜਿਸ ਨੇ ਲੱਖਾਂ ਵਿਦਿਆਰਥੀਆਂ ਦੇ ਮਨ ’ਚ ਅਨਿਸ਼ਚਿਤਤਾ ਦੇ ਭਾਵ ਪੈਦਾ ਕਰ ਦਿੱਤੇ ਹਨ ਹੁਣ ਕਾਬਲ ਉਮੀਦਵਾਰ ਨੂੰ ਵੀ ਭਰੋਸਾ ਨਹੀਂ ਕਿ ਉਸ ਦੇ ਗਿਆਨ ਦੀ ਕਸੌਟੀ ਕਿਹੜੀ ਹੈ ਪੇਪਰ ਲੀਕ ਹੋਣ ਦੇ ਦੋਸ਼ ਲੱਗ ਰਹੇ ਹਨ...