ਅਨੰਤਨਾਗ ‘ਚ ਦੂਜੇ ਦਿਨ ਵੀ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ, 2 ਅੱਤਵਾਦੀ ਘੇਰੇ
ਮੁਕਾਬਲੇ ਵਿੱਚ ਕਰਨਲ-ਮੇਜਰ ਅਤੇ ਡੀਐਸਪੀ ਸ਼ਹੀਦ (Encounter)
ਕਸ਼ਮੀਰ। ਕਸ਼ਮੀਰ ਜ਼ਿਲ੍ਹੇ ਦੇ ਗਡੂਲ ਕੋਕੇਰਨਾਗ ਇਲਾਕੇ ’ਚ ਦੋ ਦਿਨਾਂ ਤੋਂ ਲਗਾਤਾਰ ਫੌਜ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਭਾਰੀ ਗੋਲੀਬਾਰੀ ਤੋਂ ਬਾਅਦ ਧਮਾਕੇ ਹੋ ਰਹੇ ਹਨ। ਪੂਰੇ ਇਲਾਕੇ 'ਤੇ ਨਜ਼ਰ ਰੱਖਣ ਲਈ ਫੌਜ ਅਤੇ ਸਥਾਨਕ ਪੁਲਿ...
ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, ਲੱਖਾਂ ਦਾ ਨੁਕਸਾਨ
(ਸਤੀਸ਼ ਜੈਨ) ਰਾਮਾਂ ਮੰਡੀ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਸ਼ੁੱਕਰਵਾਰ ਰਾਤ ਨੂੰ ਹੋਈ ਭਾਰੀ ਬਰਸਾਤ ਕਾਰਨ ਨੇੜਲੇ ਪਿੰਡ ਬਾਘਾ ਵਿੱਚ ਇੱਕ ਮਕਾਨ ਦੀ ਛੱਤ ਡਿੱਗ ਗਈ, ਜਿਸ ਵਿੱਚ ਕੋਈ ਜਾਨੀ ਨੁਕਸਾਨ ਤਾਂ ਭਾਵੇਂ ਨਹੀਂ ਹੋਇਆ ਪਰ ਮਾਲੀ ਨੁਕਸਾਨ ਜ਼ਰੂਰ ਹੋਇਆ। Rain
ਇਹ ਵੀ ਪੜ੍ਹੋ: ਘੱਗਰ ’ਚ...
India Book Record: ਲਗਾਤਾਰ 134 ਵਾਰ ਰਾਸ਼ਟਰੀ ਗੀਤ ਬੋਲ ਕੇ ਬਣਾਇਆ ਇੰਡੀਆ ਬੁੱਕ ਰਿਕਾਰਡ
ਤੋੜਿਆ ਕਰਨਾਟਕ ਦੀ ਵਿਦਿਆਰਥਣ ਦਾ ਰਿਕਾਰਡ | India Book Record
(ਸੱਚ ਕਹੂੰ ਨਿਊਜ਼) ਬਠਿੰਡਾ। India Book Record: ਬਠਿੰਡਾ ਦੇ 9 ਸਾਲਾ ਸਕੂਲੀ ਵਿਦਿਆਰਥੀ ਭਵੇਸ਼ ਮਿੱਤਲ ਵੱਲੋਂ ਬਿਨ੍ਹਾਂ ਰੁਕੇ ਲਗਾਤਾਰ 134 ਵਾਰ ਰਾਸ਼ਟਰੀ ਗੀਤ ਬੋਲ ਕੇ ਇੱਕ ਨਵਾਂ ਇੰਡੀਆ ਬੁੱਕ ਰਿਕਾਰਡ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ...
ਓ.ਬੀ.ਸੈੱਲ ਚੇਅਰਮੈਨ ਰਾਜ ਬਖਸ਼ ਕੰਬੋਜ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਪਸ਼ੂ ਚਾਰੇ ਦੀਆਂ 25 ਗੱਡੀਆਂ ਭੇਜੀਆਂ
(ਰਜਨੀਸ਼ ਰਵੀ) ਜਲਾਲਾਬਾਦ। ਓ.ਬੀ.ਸੀ ਸੈੱਲ ਦੇ ਚੇਅਰਮੈਨ ਰਾਜ ਬਖਸ਼ ਕੰਬੋਜ ਵੱਲੋਂ ਪਿੰਡਾਂ ਦੇ ਪੰਚਾਂ ਸਰਪੰਚਾਂ ਸਣੇ ਕਾਂਗਰਸ ਪਾਰਟੀ ਦੀ ਸਮੁੱਚੀ ਟੀਮ ਦੇ ਨਾਲ ਮਿਲ ਕੇ ਅੱਜ ਜਲਾਲਾਬਾਦ ਦੀ ਅਨਾਜ ਮੰਡੀ ਤੋਂ ਆਪਣੇ ਕੋਲੋਂ ਲਗਭਗ 300 ਕੁਵਿੰਟਲ ਪਸ਼ੂ ਚਾਰੇ ਦੀਆਂ 25 ਗੱਡੀਆਂ ( ਛੋਟੇ ਹਾਥੀ) ਵਾਹਨ ਰਵਾਨਾ ਕੀਤੇ ਗਏ। ...
Punjab News: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦਾ ਖੁਲਾਸਾ, ਔਰਤਾਂ ਦਾ ਨਸ਼ਿਆਂ ਦੀ ਤਸਕਰੀ ’ਚ ਹੋਇਆ ਵਾਧਾ
Punjab News: ‘60 ਤੋਂ 70 ਫੀਸਦੀ ਐਨਡੀਪੀਐਸ ਐਕਟ ਤਹਿਤ ਜੇਲ੍ਹਾਂ ’ਚ ਬੰਦ’
Punjab News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਅੰਦਰ ਬਹੁਤ ਸਾਰੀਆਂ ਔਰਤਾਂ ਨਸ਼ਿਆਂ ਦੀ ਤਸਕਰੀ ਦੇ ਕਾਲੇ ਕਾਰੋਬਾਰ ’ਚ ਫਸ ਰਹੀਆਂ ਹਨ, ਜੋ ਕਿ ਵੱਡੀ ਚਿੰਤਾ ਦੀ ਗੱਲ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ਔਰਤਾਂ ਨਸ਼ੇ ਕਰਨ ’ਚ ਵ...
ਮਈ ਮਹੀਨੇ ’ਚ ਟਿਕਟ ਚੈਕਿੰਗ ਰਾਹੀਂ ਰੇਲਵੇ ਨੂੰ 3.04 ਕਰੋੜ ਰੁਪਏ ਦੀ ਆਮਦਨ
ਯਾਤਰੀ ਯੂਆਰ ਕੋਡ/ਯੂਪੀਆਈ ਨੂੰ ਸਕੈਨ ਕਰਕੇ ਵੀ ਕਰ ਸਕਦੇ ਹਨ ਭੁਗਤਾਨ
(ਸਤਪਾਲ ਥਿੰਦ) ਫਿਰੋਜ਼ਪੁਰ। Indian Railways ਰੇਲ ਗੱਡੀਆਂ ਵਿੱਚ ਅਣਅਧਿਕਾਰਤ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਇਸ ਰੁਝਾਨ ਨੂੰ ਰੋਕਣ ਲਈ ਫ਼ਿਰੋਜ਼ਪੁਰ ਡਵੀਜ਼ਨ ਦੀ ਟਿਕਟ ਚੈਕਿੰਗ ਟੀਮ ਲਗਾਤਾਰ ਰੇਲ ਗੱਡੀਆਂ ਵਿੱਚ ਟਿਕਟਾਂ ਦੀ ਚੈਕਿੰਗ ਕਰ ਰਹੀ ਹ...
Chandigarh News: ਚੰਡੀਗੜ੍ਹ ਗ੍ਰਨੇਡ ਧਮਾਕੇ ਦਾ ਦੂਜਾ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ 72 ਘੰਟਿਆਂ ਦੇ ਅੰਦਰ ਹੀ ਪੰਜਾਬ ਪੁਲਿਸ ਨੇ ਦੂਜੇ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। ਵਿਸ਼ਾਲ ਨਾਂਅ ਦੇ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੀ ਪਛਾਣ ਧਿਆਨਪੁਰ ਥਾਣਾ ਕੋਟਲੀ ਸੂਰਤ ਮੱਲੀਆਂ ਬਲਟਾਣਾ ਨੇੜੇ ਪਿੰਡ ...
Punjab News: ਪੰਜਾਬ ਦੇ ਪਿੰਡਾਂ ਨੂੰ ਅੱਜ ਮਿਲਣਗੇ ਨਵੇਂ ਸਰਪੰਚ ਤੇ ਪੰਚ, ਪੈ ਰਹੀਆਂ ਨੇ ਵੋਟਾਂ
Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪਿੰਡਾਂ ਨੂੰ ਅੱਜ ਨਵੇਂ ਸਰਪੰਚ ਤੇ ਪੰਚ ਮਿਲਣਗੇ। ਅੱਜ ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਲਗਾਤਾਰ ਚੱਲ ਰਹੀ ਹੈ। ਵੋਟਾਂ ਦੀ ਪ੍ਰਕਿਰਿਆ ਸ਼ੁਰੂ ਹੋਣ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ। ਮੁੱਖ ਮੰਤਰੀ...
ਅਦਾਲਤ ਨੇ ਚੈੱਕ ਬਾਊਂਸ ਮਾਮਲੇ ’ਚ ਕਾਰੋਬਾਰੀ ਨੂੰ ਐਲਾਨਿਆ ਭਗੌੜਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਥਾਨਕ ਅਦਾਲਤ ਵੱਲੋਂ ਚੈੱਕ ਬਾਊਂਸ ਮਾਮਲੇ ਵਿੱਚ ਇੱਕ ਕਾਰੋਬਾਰੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਇਹ ਕਾਰਵਾਈ ਅਦਾਲਤ ’ਚ ਚੱਲ ਰਹੇ ਇੱਕ ਕੇਸ ਦੀ ਸੁਣਵਾਈ ਦੌਰਾਨ ਪੇਸ਼ ਨਾ ਹੋਣ ’ਤੇ ਅਮਲ ’ਚ ਲਿਆਂਦੀ ਗਈ ਹੈ। ਥਾਣਾ ਡਵੀਜਨ ਨੰਬਰ 6 ਏਐੱਸਆਈ ਪਰਮਿੰਦਰ ਸਿੰਘ ਨੇ ਦੱਸਿਆ ਕਿ ਸਥਾਨ...
ਪੰਜਾਬ ਦੀ ਪਹਿਲੀ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸਾਲਾ ਸਥਾਪਿਤ
8 ਜੁਲਾਈ ਨੂੰ ਪਲਾਂਟ ਕਲੀਨਿਕ ਦਾ ਉਦਘਾਟਨ ਸ. ਗੁਰਮੀਤ ਸਿੰਘ ਖੁੱਡੀਆਂ ਕਰਨਗੇ / Punjab News
(ਵਿੱਕੀ ਕੁਮਾਰ) ਮੋਗਾ । ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲਿਆਂ ਨਾਲ ਨੀਤੀ ਆਯੋਗ ਵੱਲੋਂ ਮਿਲੀ ਗਰਾਂਟ ਦੇ ਨਾਲ ਮੋਗਾ ਵਿਖੇ ਪੰਜਾਬ ਦਾ ਪਹਿਲਾ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਗਈ ਹੈ। ਐਸਪ...