ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀ 3 ਹਥਿਆਰਾਂ ਸਮੇਤ ਗ੍ਰਿਫਤਾਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਜਿਲ੍ਹਾ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਯੂਐਸਏ ਅਧਾਰਤ ਗੋਲਡੀ ਬਰਾੜ ਗੈਂਗ ਦੇ ਤਿੰਨ ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ...
ਫਾਜ਼ਿਲਕਾ ਪੁਲਿਸ ਵੱਲੋਂ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਕੀਤੇ ਨਸ਼ਟ
ਫਾਜ਼ਿਲਕਾ ਪੁਲਿਸ ਵੱਲੋਂ ਹੀਰੋਇਨ, ਪੋਸਤ ਤੇ ਨਸ਼ੀਲੀਆਂ ਗੋਲੀਆਂ ਨੂੰ ਕੀਤਾ ਗਿਆ ਨਸ਼ਟ
(ਰਜਨੀਸ਼ ਰਵੀ) ਫਾਜ਼ਿਲਕਾ। ਸ੍ਰੀ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀਪੀਐਸ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁ...
Board Exams 2025: ਬੋਰਡ ਦੇ ਇਮਤਿਹਾਨਾਂ ਦੀ ਤਿਆਰੀ ਲਈ 7 ਆਸਾਨ ਤੇ ਪ੍ਰਭਾਵਸ਼ਾਲੀ ਸੁਝਾਅ, ਟਾਪਰ ਅਪਣਾਉਂਦੇ ਹਨ ਇਹ ਫਾਰਮੂਲੇ ਨੂੰ, ਪੜ੍ਹੋ…
Board Exams 2025: ਬੋਰਡ ਦੀਆਂ ਪ੍ਰੀਖਿਆਵਾਂ ਨੇੜੇ ਆ ਰਹੀਆਂ ਹਨ, ਹਰ ਵਿਦਿਆਰਥੀ ਪ੍ਰੀਖਿਆ ’ਚ ਚੰਗੇ ਅੰਕ ਹਾਸਲ ਕਰਕੇ ਸਫਲਤਾ ਹਾਸਲ ਕਰਨਾ ਚਾਹੁੰਦਾ ਹੈ। ਜੇਕਰ ਤੁਸੀਂ 10ਵੀਂ ਜਾਂ 12ਵੀਂ ਦੇ ਵਿਦਿਆਰਥੀ ਹੋ, ਤਾਂ ਤੁਹਾਨੂੰ ਆਪਣੀ ਤਿਆਰੀ ਲਈ 7 ਖਾਸ ਟਿਪਸ ਦੀ ਲੋੜ ਹੋਵੇਗੀ। ਇਹ ਸੁਝਾਅ ਨਾ ਸਿਰਫ ਤੁਹਾਡੀ ਪੜ੍ਹਾ...
ਆਪ ਲੀਡਰ ਪ੍ਰਦੀਪ ਛਾਬੜਾ ਨਹੀਂ ਰਹੇ, ਦੋ ਸਾਲ ਤੋਂ ਚੱਲ ਰਿਹਾ ਸੀ ਇਲਾਜ
ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਪ੍ਰਦੀਪ ਛਾਬੜਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਵਿੱਚ ਖੜ੍ਹਾ ਕਰਨ ਅਤੇ ਜਿਆਦਾ ਐੱਮਸੀ ਨੂੰ ਜਿਤਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਦਿੱਗਜ ਸਿਆਸੀ ਲੀਡਰ ਪ੍ਰਦੀਪ ਛਾਬੜਾ (AAP Leader Pradeep Chhab...
ਵੇਖੋ ਸ਼ਾਹ ਮਸਤਾਨ ਸ਼ਾਹ ਸਤਿਨਾਮ ਜੀ ਧਾਮ ਦਾ ਮਨਮੋਹਕ ਨਜ਼ਾਰਾ….
ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ਼ ਦੇ 132ਵੇਂ ਪਵਿੱਤਰ ਅਵਤਾਰ ਦਿਹਾੜੇ ਦਾ ਪਵਿੱਤਰ ਐੱਮਐੱਸਜੀ ਭੰਡਾਰਾ ਸੋਮਵਾਰ ਸ਼ਾਮ ਸ਼ਾਹ ਸਤਿਨਾਮ ਸ਼ਾਹ ਮਸਤਾਨ ਜੀ ਧਾਮ ਅਤੇ ਮਾਨਵਤਾ ਭਲਾਈ ਕੇਂਦਰ, ਡੇਰਾ ਸੱਚਾ ਸੌਦਾ ਅਤੇ ਸ਼ਾਹ ਮਸਤਾਨ ਸ਼ਾਹ ਸਤਿਨਾਮ ਜੀ ਧਾਮ ਅਤੇ ਮਾਨਵਤਾ ਭਲਾਈ ਕੇ...
Haryana News : ਇਸ ਦਿਨ ਤੋਂ ਨਰਮੇ-ਕਪਾਹ ਦੀ ਖਰੀਦ ਹੋਵੇਗੀ ਸ਼ੁਰੂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Haryana News : ਹਰਿਆਣਾ ਵਿੱਚ ਸਾਉਣੀ ਦੇ ਮੰਡੀਕਰਨ ਸੀਜ਼ਨ 2024-25 ਦੇ ਤਹਿਤ ਨਰਮੇ-ਕਪਾਹ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਵੇਗੀ। ਭਾਰਤ ਸਰਕਾਰ ਦੇ ਨਿਯਮਾਂ ਅਨੁਸਾਰ, ਕਪਾਹ ਦੀ ਖਰੀਦ ਭਾਰਤੀ ਕਪਾਹ ਨਿਗਮ ਦੁਆਰਾ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ’ਤੇ ਕੀਤੀ ਜਾਵੇਗੀ। ...
Patiala News: ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸਨੂੰ ਖੇਤਾਂ ’ਚ ਹੀ ਮਿਲਾਉਣ : ਡਿਪਟੀ ਕਮਿਸ਼ਨਰ | Patiala News
(ਸੱਚ ਕਹੂੰ ਨਿਊਜ) ਪਟਿਆਲਾ। Patiala News: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ’ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾ...
Paralympics 2024: 17 ਸਾਲ ਦੀ ਉਮਰ ਵਿੱਚ ਫੌਜ ਵਿੱਚ ਹੋਇਆ ਭਰਤੀ ਅਤੇ ਸਰਹੱਦ ‘ਤੇ ਗੁਆ ਦਿੱਤਾ ਪੈਰ, ਹੁਣ ਦੇਸ਼ ਲਈ ਜਿੱਤਿਆ ਤਮਗਾ
Hokato Sema Wins Bronze Medal: ਤੁਹਾਨੂੰ ਜਾਣ ਕੇ ਬਹੁਤ ਖੁਸ਼ੀ ਹੋਵੇਗੀ ਕਿ ਪੈਰਾਓਲੰਪਿਕ ’ਚ ਹੋਕਾਟੋ ਹੋਟਜੇ ਸੇਮਾ ਨੇ ਇਤਿਹਾਸ ਰਚ ਦਿੱਤਾ ਹੈ। ਉਹ ਪੈਰਿਸ ਪੈਰਾਲੰਪਿਕ 2024 ਵਿੱਚ ਦੇਸ਼ ਲਈ ਤਮਗਾ ਲਿਆਉਣ ਵਾਲਾ 27ਵਾਂ ਐਥਲੀਟ ਬਣ ਗਿਆ ਹੈ। 40 ਸਾਲਾ ਹੋਕਾਟੋ ਨੇ ਪੁਰਸ਼ਾਂ ਦੇ ਸ਼ਾਟ ਪੁਟ ਐਫ57 ਈਵੈਂਟ ਵਿੱ...
ਗੂੜ੍ਹੇ ਹੁੰਦੇ ਭਾਰਤ-ਅਮਰੀਕਾ ਸਬੰਧ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਜੂਨ ਨੂੰ ਅਮਰੀਕੀ (Indo-US Relations) ਰਾਸ਼ਟਰਪਤੀ ਜੋਅ ਬਾਇਡੇਨ ਦੇ ਸੱਦੇ ’ਤੇ ਵਾਸ਼ਿੰਗਟਨ ’ਚ ਭਾਰਤੀ ਅਮਰੀਕੀਆਂ ਦੀ ਇੱਕ ਸਭਾ ਨੂੰ ਸੰਬੋਧਨ ਕਰਨਗੇ ਇਸ ਤੋਂ ਪਹਿਲਾਂ ਭਾਰਤ-ਅਮਰੀਕਾ ਸਬੰਧਾਂ ਦੀ ਦਿਸ਼ਾ ’ਚ ਕਈ ਮਹੱਤਵਪੂਰਨ ਘਟਨਾਚੱਕਰ ਸਾਹਮਣੇ ਆਏ ਹਨ, ਜਿਵੇਂ ਪਿਛਲੇ ਦਿਨੀਂ ਅਮ...
Toll Plaza Free: ਏਕਤਾ ਉਗਰਾਹਾ ਯੂਨੀਅਨ ਵੱਲੋ ਕੋਟ ਕਰੋੜ ਟੋਲ ਪਲਾਜ਼ਾ ਟੋਲ ਕੀਤਾ ਫ੍ਰੀ
(ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਪੰਜਾਬ ਦੀਆਂ ਦਾਣਾ ਮੰਡੀਆਂ ’ਚ ਝੋਨੇ ਦੀ ਖਰੀਦ ਨਾ ਹੋਣ ਨੂੰ ਲੈ ਕੇ ਪੰਜਾਬ ਦੇ ਸਮੁੱਚੇ ਟੋਲ ਪਲਾਜਿਆਂ ਦਾ ਘਿਰਾਓ ਕਰਕੇ ਟੋਲ ਫੀਸ ਵਸੂਲੀ ਦਾ ਕੰਮ ਠੱਪ ਕਰਵਾਉਣ ਦਾ ਸੱਦਾ ਦਿੱਤਾ ਗਿਆ ਗਿਆ ਸੀ । ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ...