ਵਿਸ਼ਵ ਤੀਰਅੰਦਾਜ਼ੀ ਚੈਂਪੀਅਨ ਬਣੀ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ
ਜਰਮਨ ਦੇ ਬਰਲਿਨ ਵਿਖੇ ਜਿੱਤਿਆ ਸੋਨ ਤਗ਼ਮਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਡ ਮੰਤਰੀ ਪੰਜਾਬ ਮੀਤ ਹੇਅਰ ਸਮੇਤ ਦੇਸ਼ ਦੀਆਂ ਨਾਮੀ ਹਸਤੀਆਂ ਵੱਲੋਂ ਦਿੱਤੀ ਗਈ ਵਧਾਈ
(ਖੁਸਵੀਰ ਸਿੰਘ ਤੂਰ) ਪਟਿਆਲਾ। ਜਰਮਨ ਦੇ ਬਰਲਿਨ ਵਿਖੇ ਚੱਲ ਰਹੀ ‘ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ‘ ਵਿੱਚ ਭਾਰਤ ਦੀਆਂ ਲੜਕੀਆਂ ਦੀ ਕ...
ਆਯੂਸ਼ ਬਡੋਨੀ ਨੇ ਜਸਟਿਨ ਲੈਂਗਰ ਤੇ ਕੇਐੱਲ ਰਾਹੁਲ ਲਈ ਆਖੀ ਇਹ ਗੱਲ
ਲਖਨਊ (ਏਜੰਸੀ)। ਲਖਨਊ ਸੁਪਰ ਜਾਇੰਟਸ ਦੇ ਨੌਜਵਾਨ ਬੱਲੇਬਾਜ਼ ਆਯੂਸ਼ ਬਡੋਨੀ (Ayush Badoni) ਨੇ ਕਿਹਾ ਕਿ ਕਪਤਾਨ ਕੇਐੱਲ ਰਾਹੁਲ ਅਤੇ ਕੋਚ ਜਸਟਿਨ ਲੈਂਗਰ ਨੇ ਉਨ੍ਹਾਂ ਦੇ ਖਰਾਬ ਪ੍ਰਦਰਸ਼ਨ ਦੇ ਬਾਵਜ਼ੂਦ ਉਸ ’ਤੇ ਭਰੋਸਾ ਰੱਖਿਆ ਤਾਂ ਜੋ ਉਹ ਦਿੱਲੀ ਕੈਪੀਟਲਸ ਖਿਲਾਫ ਚੰਗਾ ਪ੍ਰਦਰਸ਼ਨ ਕਰ ਸਕੇ। ਬਡੋਨੀ ਨੇ 35 ਗੇਂਦਾਂ ’...
ਵਾਟਰ ਕੂਲਰ ਤੋਂ ਕਰੰਟ ਲੱਗਣ ਕਾਰਨ ਪਲੰਬਰ ਦੀ ਮੌਤ
(ਸਾਹਿਲ ਅਗਰਵਾਲ) ਸਾਹਨੇਵਾਲ। ਇੱਥੇ ਵਾਟਰ ਕੂਲਰ ਤੋਂ ਬਿਜਲੀ ਦਾ ਝਟਕਾ ਲੱਗਣ ਕਾਰਨ ਪਲੰਬਰ ਦੀ ਮੌਤ ਹੋ ਗਈ। ਮ੍ਰਿਤਕ ਪਲੰਬਰ ਦੀ ਪਛਾਣ ਸੰਨੀ (34) ਵਾਸੀ ਟਿੱਬਾ ਰੋਡ ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਥਾਣਾ ਦਰੇਸੀ ਦੀ ਪੁਲਿਸ ਨੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤਾ। Sad ...
Haryana News Today : ਹਰਿਆਣਾ ’ਚ ਭਾਜਪਾ ਦੀ ਦੂਜੀ ਸੂਚੀ ਜਾਰੀ, ਦੇਖੋ ਕਿਸ ਨੂੰ ਕਿੱਥੋਂ ਮਿਲੀ ਟਿਕਟ…
ਖਰਖੌਦਾ (ਸੱਚ ਕਹੂੰ ਨਿਊਜ਼)। Haryana News Today : ਭਾਜਪਾ ਨੇ ਹਰਿਆਣਾ ਵਿੱਚ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 21 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ’ਚ ਪਿਹੋਵਾ ਦਾ ਵੀ ਇੱਕ ਨਾਂਅ ਹੈ। ਆਓ ਦੇਖਦੇ ਹਾਂ ਕਿ ਇਸ ਲਿਸਟ ’ਚ ਕਿਸ-ਕਿਸ ਨੂੰ ਟਿਕਟ ਮਿਲੀ ਹੈ... (BJP...
ਡਾਕਟਰਾਂ ਦਾ ਭਰਤੀ ਘੁਟਾਲਾ : ਪੀਪੀਐਸਸੀ ਦੇ ਸਾਬਕਾ ਮੈਂਬਰ ਡਾ. ਮੋਹੀ ਨੂੰ ਮਿਲੀ ਜ਼ਮਾਨਤ
ਪਿਛਲੇ ਸਮੇਂ ਤੋਂ ਜੇਲ੍ਹ ’ਚ ਬੰਦ ਸਨ ਡਾ. ਸਤਵੰਤ ਸਿੰਘ ਮੋਹੀ (Recruitment Scam )
ਤਿੰਨ ਸਾਬਕਾ ਮੈਂਬਰ ਅਜੇ ਵੀ ਵਿਜੀਲੈਸ ਦੀ ਗ੍ਰਿਫ਼ਤ ’ਚੋਂ ਬਾਹਰ
(ਖੁੁਸ਼ਵੀਰ ਸਿੰਘ ਤੂਰ) ਪਟਿਆਲਾ। ਡਾਕਟਰਾਂ ਦੇ ਭਰਤੀ ਘੁਟਾਲੇ ’ਚ ਪੀਪੀਐਸਸੀ ਦੇ ਸਾਬਕਾ ਮੈਂਬਰ ਅਤੇ ਸਾਬਕਾ ਵਿਧਾਇਕ ਡਾ. ਸਤਵੰਤ ਸਿੰਘ ਮੋਹੀ ਨੂੰ ਜ਼...
Punjab Kisan Mela: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਲਗਾਇਆ ਕਿਸਾਨ ਮੇਲਾ
ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹੋ : ਡਾ. ਗੋਸਲ
Punjab Kisan Mela: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼...
ਸੜਕ ’ਤੇ ਖੜੇ ਕੰਨਟੇਨਰ ਨਾਲ ਮੋਟਰਸਾਇਕਲ ਟਕਰਾਉਣ ਕਾਰਨ ਦੋ ਦੀ ਮੌਤ, ਇੱਕ ਜ਼ਖਮੀ
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਮਾਲੇਰਕੋਟਲਾ-ਲੁਧਿਆਣਾ ਮੁੱਖ ਮਾਰਗ ’ਤੇ ਪਿੰਡ ਪੋਹੀੜ ਨੇੜੇ ਅਹਿਮਦਗੜ੍ਹ ਵਿਖੇ ਸੜਕ ਉੱਤੇ ਇੱਕ ਖੜੇ ਕੰਨਟੇਨਰ ਨਾਲ ਮੋਟਰਸਾਇਕਲ ਟਕਰਾਉਣ ਨਾਲ 2 ਵਿਆਕਤੀਆਂ ਦੀ ਮੌਤ ਅਤੇ ਇੱਕ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੈ। ਇਕੱਤਰ ਜਾਣਕਾਰੀ ਮੁਤਾਬਿਕ ਪੋਹੀੜ ਦੇ ਨਜਦੀਕ ਪਿੰਡ ਧੂਰਕੋਟ ਤੋਂ ਕ...
ਸੁਭਾਸਪਾ ਪ੍ਰਧਾਨ ਰਾਜਭਰ ਐਨਡੀਏ ’ਚ ਹੋਏ ਸ਼ਾਮਲ
ਲਖਨਊ। ਉੱਤਰ ਪ੍ਰਦੇਸ਼ ਤੋਂ ਵੱਡੀ ਖਬਰ ਆ ਰਹੀ ਹੈ। ਜਾਣਕਾਰੀ ਮੁਤਾਬਕ ਸੁਹੇਲਦੇਵ ਭਾਰਤੀ ਸਮਾਜ ਪਾਰਟੀ ਦੇ ਮੁਖੀ ਓਮ ਪ੍ਰਕਾਸ਼ ਰਾਜਭਰ ਇਕ ਵਾਰ ਫਿਰ ਉੱਤਰ ਪ੍ਰਦੇਸ਼ 'ਚ NDA 'ਚ ਸ਼ਾਮਲ ਹੋ ਗਏ ਹਨ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਲਈ ਇਹ ਵੱਡਾ ਝਟਕਾ ਹੈ। ਦੱਸ ਦੇਈਏ ਕਿ ਓਮ ਪ੍ਰਕਾਸ਼ ਰਾਜ...
ਸੀਵਰੇਜ਼ ਸਿਸਟਮ ਬੰਦ ਤੋਂ ਪ੍ਰੇਸ਼ਾਨ ਲੋਕਾਂ ਨੇ ਐਫ.ਐਫ ਰੋਡ ’ਤੇ ਕੀਤਾ ਚੱਕਾ ਜਾਮ
(ਰਜਨੀਸ਼ ਰਵੀ) ਜਲਾਲਾਬਾਦ। ਲੱਲਾ ਬਸਤੀ ਦੇ ਲੋਕ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਸਤੀ ਅੰਦਰ ਪੂਰਨ ਤੌਰ ’ਤੇ ਬੰਦ ਹੋ ਚੁੱਕੇ ਸੀਵਰੇਜ਼ ਦੇ ਗੰਦੇ ਪਾਣੀ ਦੀ ਸਮੱਸਿਆਂ ਤੋਂ ਪ੍ਰੇਸ਼ਾਨ ਲੋਕਾਂ ਨੇ ਪੰਜਾਬ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਅਸ਼ੋਕ ਕੰਬੋਜ ਤੇ ਹੋਰ ਕਿਸਾਨ ਜਥੇਬੰਦੀਆਂ ਦੇ ਨਾਲ ਮਿਲ ਕੇ ਅੱਜ ਫ਼ਾਜ਼ਿਲਕਾ-ਫ਼ਿਰੋਜ਼ਪ...
Youth Fair: ਰਵਾਇਤੀ ਜੋਸ਼ ਤੇ ਸ਼ਾਨੋ-ਸ਼ੌਕਤ ਨਾਲ ਪੀਏਯੂ ਦਾ ਯੁਵਕ ਮੇਲਾ ਸ਼ੁਰੂ
ਪੰਜਾਬ ਦੀ ਖੁਸ਼ਹਾਲੀ ਤੇ ਮੁੜ-ਸੁਰਜੀਤੀ ਲਈ ਸੱਭਿਆਚਾਰਕ ਵਿਰਸੇ ਨਾਲ ਜੁੜਨਾ ਜ਼ਰੂਰੀ: ਖੁੱਡੀਆਂ | Youth Fair
(ਰਘਬੀਰ ਸਿੰਘ) ਲੁਧਿਆਣਾ। ਪੀਏਯੂ ਦੇ ਡਾ. ਏਐੱਸ ਖਹਿਰਾ ਓਪਨ ਏਅਰ ਥੀਏਟਰ ਵਿੱਚ ਅੱਜ ਪੀਏਯੂ ਦੇ ਯੁਵਕ ਮੇਲੇ ਦਾ ਦੂਸਰਾ ਪੜਾਅ ਆਰੰਭ ਹੋ ਗਿਆ। ਡਾਇਰੈਕੋਟਰੇਟ ਵਿਦਿਆਰਥੀ ਭਲਾਈ ਵੱਲੋਂ ਕਰਵਾਏ ਜਾ ਰਹੇ ...