ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀ 3 ਹਥਿਆਰਾਂ ਸਮੇਤ ਗ੍ਰਿਫਤਾਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਜਿਲ੍ਹਾ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਯੂਐਸਏ ਅਧਾਰਤ ਗੋਲਡੀ ਬਰਾੜ ਗੈਂਗ ਦੇ ਤਿੰਨ ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ...
ਫਾਜ਼ਿਲਕਾ ਪੁਲਿਸ ਵੱਲੋਂ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਕੀਤੇ ਨਸ਼ਟ
ਫਾਜ਼ਿਲਕਾ ਪੁਲਿਸ ਵੱਲੋਂ ਹੀਰੋਇਨ, ਪੋਸਤ ਤੇ ਨਸ਼ੀਲੀਆਂ ਗੋਲੀਆਂ ਨੂੰ ਕੀਤਾ ਗਿਆ ਨਸ਼ਟ
(ਰਜਨੀਸ਼ ਰਵੀ) ਫਾਜ਼ਿਲਕਾ। ਸ੍ਰੀ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀਪੀਐਸ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁ...
Board Exams 2025: ਬੋਰਡ ਦੇ ਇਮਤਿਹਾਨਾਂ ਦੀ ਤਿਆਰੀ ਲਈ 7 ਆਸਾਨ ਤੇ ਪ੍ਰਭਾਵਸ਼ਾਲੀ ਸੁਝਾਅ, ਟਾਪਰ ਅਪਣਾਉਂਦੇ ਹਨ ਇਹ ਫਾਰਮੂਲੇ ਨੂੰ, ਪੜ੍ਹੋ…
Board Exams 2025: ਬੋਰਡ ਦੀਆਂ ਪ੍ਰੀਖਿਆਵਾਂ ਨੇੜੇ ਆ ਰਹੀਆਂ ਹਨ, ਹਰ ਵਿਦਿਆਰਥੀ ਪ੍ਰੀਖਿਆ ’ਚ ਚੰਗੇ ਅੰਕ ਹਾਸਲ ਕਰਕੇ ਸਫਲਤਾ ਹਾਸਲ ਕਰਨਾ ਚਾਹੁੰਦਾ ਹੈ। ਜੇਕਰ ਤੁਸੀਂ 10ਵੀਂ ਜਾਂ 12ਵੀਂ ਦੇ ਵਿਦਿਆਰਥੀ ਹੋ, ਤਾਂ ਤੁਹਾਨੂੰ ਆਪਣੀ ਤਿਆਰੀ ਲਈ 7 ਖਾਸ ਟਿਪਸ ਦੀ ਲੋੜ ਹੋਵੇਗੀ। ਇਹ ਸੁਝਾਅ ਨਾ ਸਿਰਫ ਤੁਹਾਡੀ ਪੜ੍ਹਾ...
ਆਪ ਲੀਡਰ ਪ੍ਰਦੀਪ ਛਾਬੜਾ ਨਹੀਂ ਰਹੇ, ਦੋ ਸਾਲ ਤੋਂ ਚੱਲ ਰਿਹਾ ਸੀ ਇਲਾਜ
ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਪ੍ਰਦੀਪ ਛਾਬੜਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਵਿੱਚ ਖੜ੍ਹਾ ਕਰਨ ਅਤੇ ਜਿਆਦਾ ਐੱਮਸੀ ਨੂੰ ਜਿਤਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਦਿੱਗਜ ਸਿਆਸੀ ਲੀਡਰ ਪ੍ਰਦੀਪ ਛਾਬੜਾ (AAP Leader Pradeep Chhab...
Toll Plaza Free: ਏਕਤਾ ਉਗਰਾਹਾ ਯੂਨੀਅਨ ਵੱਲੋ ਕੋਟ ਕਰੋੜ ਟੋਲ ਪਲਾਜ਼ਾ ਟੋਲ ਕੀਤਾ ਫ੍ਰੀ
(ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਪੰਜਾਬ ਦੀਆਂ ਦਾਣਾ ਮੰਡੀਆਂ ’ਚ ਝੋਨੇ ਦੀ ਖਰੀਦ ਨਾ ਹੋਣ ਨੂੰ ਲੈ ਕੇ ਪੰਜਾਬ ਦੇ ਸਮੁੱਚੇ ਟੋਲ ਪਲਾਜਿਆਂ ਦਾ ਘਿਰਾਓ ਕਰਕੇ ਟੋਲ ਫੀਸ ਵਸੂਲੀ ਦਾ ਕੰਮ ਠੱਪ ਕਰਵਾਉਣ ਦਾ ਸੱਦਾ ਦਿੱਤਾ ਗਿਆ ਗਿਆ ਸੀ । ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ...
Ludhiana News: ਡੀਜੀਪੀ ਯਾਦਵ ਨੇ ਵਪਾਰਕ ਰਾਜਧਾਨੀ ’ਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਤਿਉਹਾਰਾਂ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਦੇਰ ਰਾਤ ਡੀਜੀਪੀ ਗੌਰਵ ਯਾਦਵ ਨੇ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਆਮ ਲੋਕਾਂ ਤੋਂ ਪੁਲਿਸ ਦੀ ਕਾਰਗੁਜ਼ਾਰੀ ਤੇ ਵਿਵਹਾਰ ਬਾਰੇ ਜਾਣਿਆ। ਜਾਣਕਾਰੀ ਮੁਤਾਬਕ ਡੀਜੀਪੀ ਗੌਰਵ ਯਾਦਵ ਵੱਖ-ਵ...
ਮੱਦਦ ਪਹਿਲਾਂ, ਰਾਜਨੀਤੀ ਮਗਰੋਂ
ਜਿਵੇਂ ਇੱਕ ਪ੍ਰੈਸ ਫੋਟੋਗ੍ਰਾਫ਼ਰ ਦਾ ਫਰਜ਼ ਹੈ ਕਿ ਉਹ ਹੜ੍ਹਾਂ ਦੌਰਾਨ ਪਾਣੀ ’ਚ ਡੁੱਬ ਰਹੇ ਵਿਅਕਤੀ ਦੀ ਤਸਵੀਰ ਖਿੱਚਣ ਦੀ ਬਜਾਇ ਕੈਮਰਾ ਪਾਸੇ ਰੱਖ ਕੇ ਡੁੱਬ ਰਹੇ ਵਿਅਕਤੀ ਨੂੰ ਬਚਾਵੇ, ਉਸੇ ਤਰ੍ਹਾਂ ਸਿਆਸੀ ਆਗੂਆਂ ਦਾ ਵੀ ਇਹੀ ਫਰਜ ਬਣਦਾ ਹੈ ਕਿ ਉਹ ਹਾਲ ਦੀ ਘੜੀ ਬਿਆਨਬਾਜ਼ੀ ਛੱਡ ਕੇ ਹੜ੍ਹ ਪੀੜਤਾਂ ਦੀ ਮੱਦਦ ਕਰਨ ...
ਹੜ੍ਹ ਤੋਂ ਪ੍ਰਭਾਵਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ ਪੰਜਾਬ ਸਰਕਾਰ : ਜੌੜਾਮਾਜਰਾ
ਕੈਬਨਿਟ ਚੇਤਨ ਸਿੰਘ ਜੌੜਾਮਾਜਰਾ ਨੇ ਪੁੱਛਿਆ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ-ਚਾਲ (Floods )
ਹਲਕਾ ਸਮਾਣਾ ਦੇ ਰਵਾਸ ਬ੍ਰਾਹਮਣਾ ਵਿਖੇ ਰਾਸ਼ਨ ਕਿੱਟਾਂ ਦੀ ਕੀਤੀ ਗਈ ਵੰਡ
(ਸੁਨੀਲ ਚਾਵਲਾ) ਸਮਾਣਾ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਰਵਾਸ ਬ੍ਰਾਹਮਣਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ...
ਵਿਸ਼ਵ ਤੀਰਅੰਦਾਜ਼ੀ ਚੈਂਪੀਅਨ ਬਣੀ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ
ਜਰਮਨ ਦੇ ਬਰਲਿਨ ਵਿਖੇ ਜਿੱਤਿਆ ਸੋਨ ਤਗ਼ਮਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਡ ਮੰਤਰੀ ਪੰਜਾਬ ਮੀਤ ਹੇਅਰ ਸਮੇਤ ਦੇਸ਼ ਦੀਆਂ ਨਾਮੀ ਹਸਤੀਆਂ ਵੱਲੋਂ ਦਿੱਤੀ ਗਈ ਵਧਾਈ
(ਖੁਸਵੀਰ ਸਿੰਘ ਤੂਰ) ਪਟਿਆਲਾ। ਜਰਮਨ ਦੇ ਬਰਲਿਨ ਵਿਖੇ ਚੱਲ ਰਹੀ ‘ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ‘ ਵਿੱਚ ਭਾਰਤ ਦੀਆਂ ਲੜਕੀਆਂ ਦੀ ਕ...
ਆਯੂਸ਼ ਬਡੋਨੀ ਨੇ ਜਸਟਿਨ ਲੈਂਗਰ ਤੇ ਕੇਐੱਲ ਰਾਹੁਲ ਲਈ ਆਖੀ ਇਹ ਗੱਲ
ਲਖਨਊ (ਏਜੰਸੀ)। ਲਖਨਊ ਸੁਪਰ ਜਾਇੰਟਸ ਦੇ ਨੌਜਵਾਨ ਬੱਲੇਬਾਜ਼ ਆਯੂਸ਼ ਬਡੋਨੀ (Ayush Badoni) ਨੇ ਕਿਹਾ ਕਿ ਕਪਤਾਨ ਕੇਐੱਲ ਰਾਹੁਲ ਅਤੇ ਕੋਚ ਜਸਟਿਨ ਲੈਂਗਰ ਨੇ ਉਨ੍ਹਾਂ ਦੇ ਖਰਾਬ ਪ੍ਰਦਰਸ਼ਨ ਦੇ ਬਾਵਜ਼ੂਦ ਉਸ ’ਤੇ ਭਰੋਸਾ ਰੱਖਿਆ ਤਾਂ ਜੋ ਉਹ ਦਿੱਲੀ ਕੈਪੀਟਲਸ ਖਿਲਾਫ ਚੰਗਾ ਪ੍ਰਦਰਸ਼ਨ ਕਰ ਸਕੇ। ਬਡੋਨੀ ਨੇ 35 ਗੇਂਦਾਂ ’...