Jammu Kashmir Terrorists Attack: ਜੰਮੂ ਦੇ ਕਠੂਆ ’ਚ ਫੌਜ ਦੀ ਗੱਡੀ ’ਤੇ ਹਮਲਾ, ਗਰਨੇਡ ਸੁੱਟ ਕੇ ਭੱਜੇ ਅੱਤਵਾਦੀ, ਤਲਾਸ਼ੀ ਮੁਹਿੰਮ ਜਾਰੀ
ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੀ ਬਿਲਵਾਰ ਤਹਿਸੀਲ ’ਚ ਸੋਮਵਾਰ ਨੂੰ ਅੱਤਵਾਦੀਆਂ ਨੇ ਫੌਜ ਦੇ ਵਾਹਨ ’ਤੇ ਹਮਲਾ ਕਰ ਦਿੱਤਾ। ਇਹ ਘਟਨਾ ਲੋਹੀ ਮਲਹਾਰ ਬਲਾਕ ਦੇ ਮਛੇੜੀ ਇਲਾਕੇ ਦੇ ਪਿੰਡ ਬਦਨੋਟਾ ਦੀ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਫੌਜ ਨੇ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮਛੇੜ...
ਚਿਲਡਰਨ ਟਰੈਫਿਕ ਟ੍ਰੇਨਿੰਗ ਪਾਰਕ ਨੇ ਵਰ੍ਹੇਗੰਢ ਮੌਕੇ ਕਰਵਾਇਆ ਸਵਾਲ-ਜਵਾਬ ਸੈਸ਼ਨ
ਹਿੱਸਾ ਲੈਣ ਵਾਲਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਕੀਤਾ ਗਿਆ ਸਨਮਾਨਿਤ (Traffic Training)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਚਿਲਡਰਨ ਟਰੈਫਿਕ ਟ੍ਰੇਨਿੰਗ ਪਾਰਕ ਹੌਂਡਾ ਵੱਲੋਂ ਆਪਣੀ 8ਵੀਂ ਵਰ੍ਹੇਗੰਢ ਦੇ ਮੌਕੇ ’ਤੇ ਪਾਰਕ ਦੀ ਇੰਚਾਰਜ ਇਕਵਾਲ ਰਾਣੀ ਦੀ ਅਗਵਾਈ ’ਚ ਸਵਾਲ-ਜਵਾਬ ਸੈਸ਼ਨ ਕਰਵਾਇਆ ਗਿਆ। ਜਿਸ ’ਚ ਰਾਮ...
ਜੰਗ ‘ਚ ਅਮਨ ਦੀ ਲਕੀਰ
ਜੰਗ ਦੀ ਹਨ੍ਹੇਰੀ ਰਾਤ 'ਚ ਅਮਨ ਦੀ ਇੱਕ ਚਾਨਣੀ ਲਕੀਰ ਨਜ਼ਰ ਆਈ ਹੈ। ਇਜ਼ਰਾਈਲ ਤੇ ਹਮਾਸ ਨੇ ਚਾਰ ਦਿਨਾਂ ਲਈ ਜੱਗਬੰਦੀ ਦਾ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਹਮਾਸ ਇਜਰਾਈਲੀ ਬੰਦੀਆਂ ਨੂੰ ਰਿਹਾਅ ਕਰੇਗਾ। ਦੂਜੇ ਪਾਸੇ ਇਜ਼ਰਾਈਲ 150 ਤੋਂ ਵੱਧ ਫਲਸਤੀਨੀਆਂ ਨਾਗਰਿਕਾਂ ਨੂੰ ਰਿਹਾਅ ਕਰੇਗਾ। ਜੰਗਬੰਦੀ ਲਈ ਦੋਵਾਂ ਧਿਰਾਂ '...
Chandigarh News: ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਮੁਲਜ਼ਮ ਪੰਜ ਦਿਨਾਂ ਦੇ ਰਿਮਾਂਡ ’ਤੇ
ਚੰਡੀਗੜ੍ਹ ਪੁਲਿਸ ਅੰਮ੍ਰਿਤਸਰ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਆਪਣੇ ਨਾਲ ਲੈ ਕੇ ਆਈ
(ਐੱਮ ਕੇ ਸ਼ਾਇਨਾ) ਚੰਡੀਗੜ੍ਹ। Chandigarh News: ਚੰਡੀਗੜ੍ਹ ਸੈਕਟਰ-10 ਗ੍ਰਨੇਡ ਬਲਾਸਟ ਮਾਮਲੇ ’ਚ 4 ਮੁਲਜ਼ਮਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ। ਬੁੱਧਵਾਰ ਨੂੰ ਚੰਡੀਗੜ੍ਹ ਪੁਲਿਸ ਇਨ੍ਹਾਂ ਚਾਰੇ ਮੁਲਜ਼ਮਾਂ...
ਚਾਕੂ ਦੀ ਨੋਕ ’ਤੇ ਸਾਇਕਲ ਸਵਾਰ ਲੁੱਟਿਆ
ਸਾਇਕਲ ਸਵਾਰ ਵਿਅਕਤੀਆਂ ਕੋਲੋਂ ਲੁੱਟੇ 20 ਹਜ਼ਾਰ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸ਼ਨਅੱਤੀ ਸ਼ਹਿਰ ਲੁਧਿਆਣਾ ’ਚ ਲੁੱਟਾਂ-ਖੋਹਾਂ ਦਾ ਸ਼ਿਲਸਿਲਾ ਆਮ ਜਿਹਾ ਵਰਤਾਰਾ ਬਣਦਾ ਜਾ ਰਿਹਾ ਹੈ। ਬੇਸ਼ੱਕ ਪੁਲਿਸ ਮੁਸ਼ਤੈਦ ਹੈ ਪਰ ਲੁਟੇਰੇ ਦੋ ਕਦਮ ਅੱਗੇ ਹੀ ਚੱਲ ਰਹੇ ਹਨ। (Crime News) ਜਿੰਨਾਂ ਦੀਆਂ ਗਤੀਵਿਧੀਆਂ ਨੂੰ ਰੋਕਣ ...
Lungs Problem: ਫੇਫੜਿਆਂ ’ਚ ਇਹ ਗੰਢ ਖੋਹ ਲੈਂਦੀ ਹੈ ਜ਼ਿੰਦਗੀ ਦਾ ਐਸ਼ੋ-ਆਰਾਮ, ਇਹ ਭਿਆਨਕ ਬੀਮਾਰੀ ਦਿੰਦੀ ਹੈ ਇਹ ਸੰਕੇਤ
ਅੱਜ ਦੇ ਦੌਰ ’ਚ ਫੇਫੜਿਆਂ ’ਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਵੇਖਣ ਨੂੰ ਮਿਲ ਰਹੀਆਂ ਹਨ, ਜਿਨ੍ਹਾਂ ’ਚੋਂ ਇੱਕ ਹੈ ਫੇਫੜਿਆਂ ਦਾ ਕੈਂਸਰ... ਤੁਹਾਨੂੰ ਦੱਸ ਦੇਈਏ ਕਿ ਫੇਫੜਿਆਂ ਦੇ ਕੈਂਸਰ ਦਾ ਸਭ ਤੋਂ ਆਮ ਖਤਰਾ ਹੈ ਤੰਬਾਕੂ ਦੇ ਧੂੰਏਂ ਤੇ ਰੇਡਨ ਗੈਸ ਦੇ ਸੰਪਰਕ ’ਚ ਆਉਣਾ।
ਕੀ ਤੁਹਾਡੇ ਫੇਫੜਿਆਂ ’ਚ ਇੱਕ ਤੋਂ ਜ਼ਿ...
Barnala News: ਬਰਨਾਲਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ ਇੱਕ ਪਿਸਟਲ, ਜਿੰਦਾ ਕਾਰਤੂਸ, ਬੇਸਬਾਲ ਤੇ ਦੋ ਮੋਟਰਸਾਈਕਲ ਬਰਾਮਦ | Barnala News
(ਗੁਰਪ੍ਰੀਤ ਸਿੰਘ) ਬਰਨਾਲਾ। ਬਰਨਾਲਾ ਪੁਲਿਸ ਨੇ ਪੈਟਰੋਲ ਪੰਪ, ਸ਼ਰਾਬ ਦੇ ਠੇਕਿਆ, ਘਰਾਂ ਵਿੱਚ ਚੋਰੀ ਅਤੇ ਰਾਹਗੀਰਾਂ ਨੂੰ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਚਾਰ ਵਿਅਕਤੀਆਂ ਨ...
Farmer Protest 2024 : ਧਰਨਾ ਦੇਣ ਤੇ ਰੋਕਣ ਦੇ ਸਿਧਾਂਤਕ ਪਹਿਲੂ
ਦੋ ਸਾਲਾਂ ਬਾਅਦ ਪੰਜਾਬ ਸਮੇਤ ਕਈ ਸੂਬਿਆਂ ਦੇ ਕਿਸਾਨ ਦਿੱਲੀ ’ਚ ਧਰਨਾ ਲਾਉਣ ਲਈ ਪੰਜਾਬ-ਹਰਿਆਣਾ ਬਾਰਡਰ ’ਤੇ ਡਟੇ ਹੋਏ ਹਨ ਕਿਸਾਨਾਂ ਤੇ ਕੇਂਦਰ ਸਰਕਾਰ ਦੀ ਬੈਠਕ ਬੇਸਿੱਟਾ ਰਹੀ ਜਿਸ ਕਾਰਨ ਕਿਸਾਨਾਂ ਨੇ ਦਿੱਲੀ ਵੱਲ ਰੁਖ ਕਰ ਲਿਆ ਹੈ ਦੂਜੇ ਪਾਸੇ ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਅੱਡੀ-ਚੋਟੀ ਦਾ ਜ਼ੋਰ ਲਾ ...
Motivational Story: ਅਜਿਹਾ ਜਜਬਾ ਹੋਵੇ ਤਾਂ ਤਰੱਕੀਆਂ ਨੂੰ ਕੋਈ ਰੋਕ ਨਹੀਂ ਸਕਦਾ, ਦੁਨੀਆਂ ਵੀ ਦਿੰਦੀ ਐ ਮਿਸਾਲ
Motivational Story: ਇਹ ਗੱਲ ਉਸ ਸਮੇਂ ਦੀ ਹੈ, ਜਦੋਂ ਸਮੁੱਚੇ ਦੇਸ਼ ਵਿੱਚ ਆਜ਼ਾਦੀ ਦੀ ਲੜਾਈ ਜ਼ੋਰ ਫੜ੍ਹ ਰਹੀ ਸੀ। ਇੱਕ ਬੱਚਾ ਆਪਣੇ ਮਾਤਾ-ਪਿਤਾ ਤੋਂ ਦੂਰ ਇੱਕ ਸ਼ਹਿਰ ਦੇ ਹੋਸਟਲ ਵਿਚ ਰਹਿ ਕੇ ਆਪਣੀ ਪੜ੍ਹਾਈ ਕਰ ਰਿਹਾ ਸੀ। ਉਸ ਦੇ ਘਰ ਦੀ ਆਰਥਿਕ ਹਾਲਤ ਜ਼ਿਆਦਾ ਚੰਗੀ ਨਹੀਂ ਸੀ। ਉਸ ਦੇ ਪਰਿਵਾਰ ਦੀ ਆਮਦਨੀ ਘੱਟ ਸੀ...
Punjab Kisan News: ਪੰਜਾਬ ਸਰਕਾਰ ਦੀ ਨਵੀਂ ਪਹਿਲ, ਪਰਾਲੀ ਡੀਕੰਪੋਜਰ ਨਾਲ ਸੰਭਾਲੀ ਜਾਵੇਗੀ ਪਰਾਲੀ
(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਨੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਵਿਚ ਪਰਾਲੀ ਪ੍ਰਬੰਧਨ ਸਬੰਧੀ ਇਕ ਨਵੀਂ ਪਹਿਲ ਕਦਮੀ ਕੀਤੀ ਹੈ। ਇਸ ਤਹਿਤ ਫਾਜਿਲਕਾ ਜਿਲ੍ਹੇ ਵਿਚ 10 ਹਜਾਰ ਏਕੜ ਰਕਬੇ ਵਿਚ ਪਰਾਲੀ ਪ੍ਰਬੰਧਨ ਲਈ ਪੁਸਾ ਡੀਕੰਪੋਜਰ ਦੀ ਵਰਤੋਂ ਕੀਤੀ ਜਾਵ...