Paris Olympics 2024 Update: ਮਨੂ ਭਾਕਰ ਇਤਿਹਾਸਕ ਹੈਟ੍ਰਿਕ ਤੋਂ ਖੁੰਝੀ
25 ਮੀਟਰ ਪਿਸਟਲ ਸ਼ੂਟਿੰਗ ਵਿੱਚ ਚੌਥੇ ਸਥਾਨ 'ਤੇ ਰਹੀ | Manu Bhaker
ਪੈਰਿਸ (ਏਜੰਸੀ)। ਭਾਰਤੀ ਨਿਸ਼ਾਨੇਬਾਜ਼ ਅਤੇ ਹਰਿਆਣਾ ਦੀ ਧੀ ਮਨੂ ਭਾਕਰ 3 ਅਗਸਤ ਨੂੰ ਚੱਲ ਰਹੇ ਪੈਰਿਸ ਓਲੰਪਿਕ ਵਿੱਚ 25 ਮੀਟਰ ਪਿਸਟਲ ਨਿਸ਼ਾਨੇਬਾਜ਼ੀ ਮੁਕਾਬਲੇ ਵਿੱਚ ਆਪਣਾ ਇਤਿਹਾਸਕ ਤੀਜਾ ਤਮਗਾ ਜਿੱਤਣ ਤੋਂ ਖੁੰਝ ਗਈ। 22 ਸਾਲਾ ਮਨੂ ...
Barnala News: ਬਰਨਾਲਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ ਇੱਕ ਪਿਸਟਲ, ਜਿੰਦਾ ਕਾਰਤੂਸ, ਬੇਸਬਾਲ ਤੇ ਦੋ ਮੋਟਰਸਾਈਕਲ ਬਰਾਮਦ | Barnala News
(ਗੁਰਪ੍ਰੀਤ ਸਿੰਘ) ਬਰਨਾਲਾ। ਬਰਨਾਲਾ ਪੁਲਿਸ ਨੇ ਪੈਟਰੋਲ ਪੰਪ, ਸ਼ਰਾਬ ਦੇ ਠੇਕਿਆ, ਘਰਾਂ ਵਿੱਚ ਚੋਰੀ ਅਤੇ ਰਾਹਗੀਰਾਂ ਨੂੰ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਚਾਰ ਵਿਅਕਤੀਆਂ ਨ...
Farmer Protest 2024 : ਧਰਨਾ ਦੇਣ ਤੇ ਰੋਕਣ ਦੇ ਸਿਧਾਂਤਕ ਪਹਿਲੂ
ਦੋ ਸਾਲਾਂ ਬਾਅਦ ਪੰਜਾਬ ਸਮੇਤ ਕਈ ਸੂਬਿਆਂ ਦੇ ਕਿਸਾਨ ਦਿੱਲੀ ’ਚ ਧਰਨਾ ਲਾਉਣ ਲਈ ਪੰਜਾਬ-ਹਰਿਆਣਾ ਬਾਰਡਰ ’ਤੇ ਡਟੇ ਹੋਏ ਹਨ ਕਿਸਾਨਾਂ ਤੇ ਕੇਂਦਰ ਸਰਕਾਰ ਦੀ ਬੈਠਕ ਬੇਸਿੱਟਾ ਰਹੀ ਜਿਸ ਕਾਰਨ ਕਿਸਾਨਾਂ ਨੇ ਦਿੱਲੀ ਵੱਲ ਰੁਖ ਕਰ ਲਿਆ ਹੈ ਦੂਜੇ ਪਾਸੇ ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਅੱਡੀ-ਚੋਟੀ ਦਾ ਜ਼ੋਰ ਲਾ ...
Motivational Story: ਅਜਿਹਾ ਜਜਬਾ ਹੋਵੇ ਤਾਂ ਤਰੱਕੀਆਂ ਨੂੰ ਕੋਈ ਰੋਕ ਨਹੀਂ ਸਕਦਾ, ਦੁਨੀਆਂ ਵੀ ਦਿੰਦੀ ਐ ਮਿਸਾਲ
Motivational Story: ਇਹ ਗੱਲ ਉਸ ਸਮੇਂ ਦੀ ਹੈ, ਜਦੋਂ ਸਮੁੱਚੇ ਦੇਸ਼ ਵਿੱਚ ਆਜ਼ਾਦੀ ਦੀ ਲੜਾਈ ਜ਼ੋਰ ਫੜ੍ਹ ਰਹੀ ਸੀ। ਇੱਕ ਬੱਚਾ ਆਪਣੇ ਮਾਤਾ-ਪਿਤਾ ਤੋਂ ਦੂਰ ਇੱਕ ਸ਼ਹਿਰ ਦੇ ਹੋਸਟਲ ਵਿਚ ਰਹਿ ਕੇ ਆਪਣੀ ਪੜ੍ਹਾਈ ਕਰ ਰਿਹਾ ਸੀ। ਉਸ ਦੇ ਘਰ ਦੀ ਆਰਥਿਕ ਹਾਲਤ ਜ਼ਿਆਦਾ ਚੰਗੀ ਨਹੀਂ ਸੀ। ਉਸ ਦੇ ਪਰਿਵਾਰ ਦੀ ਆਮਦਨੀ ਘੱਟ ਸੀ...
Punjab Kisan News: ਪੰਜਾਬ ਸਰਕਾਰ ਦੀ ਨਵੀਂ ਪਹਿਲ, ਪਰਾਲੀ ਡੀਕੰਪੋਜਰ ਨਾਲ ਸੰਭਾਲੀ ਜਾਵੇਗੀ ਪਰਾਲੀ
(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਨੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਵਿਚ ਪਰਾਲੀ ਪ੍ਰਬੰਧਨ ਸਬੰਧੀ ਇਕ ਨਵੀਂ ਪਹਿਲ ਕਦਮੀ ਕੀਤੀ ਹੈ। ਇਸ ਤਹਿਤ ਫਾਜਿਲਕਾ ਜਿਲ੍ਹੇ ਵਿਚ 10 ਹਜਾਰ ਏਕੜ ਰਕਬੇ ਵਿਚ ਪਰਾਲੀ ਪ੍ਰਬੰਧਨ ਲਈ ਪੁਸਾ ਡੀਕੰਪੋਜਰ ਦੀ ਵਰਤੋਂ ਕੀਤੀ ਜਾਵ...
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਾਵਰ ਲਿਫ਼ਟਿੰਗ ਨੈਸ਼ਨਲ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ
ਜੌੜਮਾਜਰਾ ਨੇ ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਸਿਰ ਭੰਨ੍ਹਿਆਂ ਠੀਕਰਾ
ਬੋਲੇ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਨਸ਼ਾ ਤਸਕਰਾਂ ’ਤੇ ਸਿਕੰਜ਼ਾ ਕਸਿਆ
ਸਬ ਜੂਨੀਅਰ-ਜੂਨੀਅਰ ਮੈਨ ਤੇ ਵੂਮੈਨ ਪਾਵਰ ਲਿਫ਼ਟਿੰਗ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਚਨਾ ਤੇ...
ਕੌਮਾਂਤਰੀ ਲਗਜ਼ਰੀ ਕਾਰ ਚੋਰ ਗਿਰੋਹ ਦਾ ਪਰਦਾਫਾਸ਼, ਚੋਰੀ ਦੀਆਂ ਕਾਰਾਂ ਸਮੇਤ ਦੋ ਜਣੇ ਕਾਬੂ
ਹੁਣ ਤੱਕ ਇਸ ਗਿਰੋਹ ਵੱਲੋਂ ਕਰੀਬ 400 ਤੋਂ ਉੱਪਰ ਕਾਰਾਂ ਚੋਰੀ
(ਐੱਮ ਕੇ ਸ਼ਾਇਨਾ) ਮੋਹਾਲੀ। ਮੋਹਾਲੀ ਪੁਲਿਸ ਨੇ ਇੰਟਰਨੈਸ਼ਨਲ ਲਗਜ਼ਰੀ ਕਾਰ ਗਿਰੋਹ ਦੇ ਦੋ ਮੈਂਬਰਾਂ ਨੂੰ 9 ਲਗਜ਼ਰੀ ਕਾਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਐਸਐਸਪੀ ਮੋਹਾਲੀ ਨੇ ਦੱਸਿਆ ਕਿ ਜ਼ਿਲ੍ਹਾ...
ਨਗਰ ਨਿਗਮ ਦੇ ਲਾਰਿਆਂ ਤੋਂ ਅੱਕੇ ਲੋਕਾਂ ਨੇ ਪ੍ਰਸ਼ਾਸ਼ਨ ਤੇ ਨਗਰ ਨਿਗਮ ਖਿਲਾਫ ਕੀਤੀ ਨਾਅਰੇਬਾਜ਼ੀ
ਕਈ ਮਹੀਨਿਆਂ ਤੋਂ ਸੀਵਰੇਜ਼ ਦੇ ਗੰਦੇ ਪਾਣੀ ’ਚ ਘਿਰੇ ਸੰਜੇ ਨਗਰ, ਅਮਰਪੁਰਾ,ਬੰਗੀ ਨਗਰ ਅਤੇ ਕ੍ਰਿਸ਼ਨਾ ਕਲੋਨੀ ਦੇ ਲੋਕ | Bathinda News
(ਅਸ਼ੋਕ ਗਰਗ) ਬਠਿੰਡਾ। ਬਠਿੰਡਾ ਸ਼ਹਿਰ ’ਚ ਸੰਜੇ ਨਗਰ, ਅਮਰਪੁਰਾ,ਬੰਗੀ ਨਗਰ ਅਤੇ ਕ੍ਰਿਸ਼ਨਾ ਕਲੋਨੀ ਵਿੱਚ ਲੋਕ ਸੀਵਰੇਜ਼ ਦੇ ਗੰਦੇ ਪਾਣੀ ਵਿੱਚ ਘਿਰ ਚੁੱਕੇ ਹਨ ਅਤੇ ਕਈ ਮਹੀ...
Petrol-Diesel Price Today : ਕੱਚੇ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਸ਼ੁਰੂ, ਜਾਣੋ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਤੇ ਕੀ ਹੈ ਅਪਡੇਟ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Petrol-Diesel Price Today ਹਫਤੇ ਦੇ ਅੰਤ ’ਚ ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਆਈ ਭਾਰੀ ਗਿਰਾਵਟ ਦੇ ਬਾਵਜੂਦ ਅੱਜ ਘਰੇਲੂ ਪੱਧਰ ’ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ, ਜਿਸ ਕਾਰਨ ਦਿੱਲੀ ’ਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ...
Supreme Court: ਮਦਰੱਸਾ ਐਕਟ ’ਤੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ
Supreme Court: 5 ਨਵੰਬਰ ਨੂੰ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈਕੋਰਟ ਦੇ ਉਸ ਫੈਸਲੇ ਨੂੰ ਖਾਰਿਜ਼ ਕਰ ਦਿੱਤਾ, ਜਿਸ ਵਿੱਚ ਉੱਤਰ ਪ੍ਰਦੇਸ਼ ਮਦਰੱਸਾ ਸਿੱਖਿਆ ਬੋਰਡ ਐਕਟ, 2004 ਨੂੰ ਅਸੰਵਿਧਾਨਕ ਐਲਾਨ ਕਰ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ’ਚ ਮਦਰੱਸਾ ਐਕਟ ਨੂੰ ਸੰਵਿਧਾਨ ਦੇ ਅਨੁਰੂਪ ਮੰਨਿਆ ਅਤੇ ਕ...