ਯੂਪੀ ਵਿਧਾਨ ਸਭਾ: ਵਿਰੋਧੀ ਧਿਰ ਦੇ ਆਗੂ ਦੀ ਕੁਰਸੀ ਕੋਲੋਂ ਮਿਲਿਆ PETN ਬੰਬ
ਲਖਨਊ: ਯੂਪੀ ਵਿਧਾਨ ਸਭਾ ਦੀ ਸੁਰੱਖਿਆ ਵਿੱਚ ਵੱਡੀ ਭੁੱਲ ਸਾਹਮਣੇ ਆਈ ਹੈ। ਵੀਰਵਾਰ ਨੂੰ ਇੱਥੇ ਮਾਨਸੂਨ ਸੈਸ਼ਨ ਦੌਰਾਨ 60 ਗ੍ਰਾਮ ਸ਼ੱਕੀ ਪਾਊਡਰ ਮਿਲਿਆ। ਜਿਸ ਨੂੰ ਬਾਅਦ ਵਿੱਚ ਜਾਂਚ ਲਈ ਫੌਰੰਸਿਕ ਟੈਸਟ ਲਈ ਭੇਜਿਆ ਗਿਆ ਸੀ। ਹੁਣ ਇਸ ਦੀ ਪੁਸ਼ਟੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ PETN ਬੰਬ ਹੈ। ਯੂਪੀ ਦੇ ਮੁੱਖ...
ਉਪ ਰਾਸ਼ਟਰਪਤੀ ਚੋਣ: ਭਾਜਪਾ ਅੱਜ ਕਰ ਸਕਦੀ ਐ ਉਮੀਦਵਾਰ ਦੇ ਨਾਂਅ ਦਾ ਐਲਾਨ
ਭਾਜਪਾ ਪ੍ਰਧਾਨ ਅੰਮਿਤ ਸ਼ਾਹ ਦੀ ਸੰਘ ਆਗੂਆਂ ਨਾਲ ਮੁਲਾਕਾਤ
ਨਵੀਂ ਦਿੱਲੀ: ਦੇਸ਼ 'ਚ ਉੱਪ ਰਾਸ਼ਟਰਪਤੀ ਦੇ ਅਹੁਦੇ ਲਈ ਹੋ ਰਹੀ ਚੋਣ ਲਈ ਭਾਜਪਾ ਸ਼ੁੱਕਰਵਾਰ ਜਾਂ ਸ਼ਨਿੱਚਰਵਾਰ ਨੂੰ ਸੰਸਦੀ ਬੋਰਡ ਦੀ ਬੈਠਕ ਤੋਂ ਬਾਅਦ ਆਪਣੇ ਉਮੀਦਵਾਰ ਦਾ ਨਾਂਅ ਐਲਾਨ ਕਰ ਦੇਵੇਗੀ। ਇਹ ਵੀ ਤੈਅ ਹੈ ਕਿ ਰਾਸ਼ਟਰਪਤੀ ਉਮੀਦਵਾਰ ਵਾਂਗ ਉਪ ਰਾਸ਼ਟ...
ਭਰੋਸੇ ਦੇ ਮਾਮਲੇ ‘ਚ ਮੋਦੀ ਸਰਕਾਰ ਨੇ ਅਮਰੀਕਾ, ਬ੍ਰਿਟੇਨ ਨੂੰ ਪਛਾੜਿਆ
ਕੌਮਾਂਤਰੀ ਪੱਤ੍ਰਿਕਾ 'ਫੋਬਰਸ' ਦੀ ਸੂਚੀ ਵਿੱਚ ਨੰਬਰ ਵੰਨ ਬਣੀ ਮੋਦੀ ਸਰਕਾਰ
ਨਵੀਂ ਦਿੱਲੀ: ਸਰਕਾਰ 'ਤੇ ਜਨਤਾ ਦੇ ਭਰੋਸੇ ਦੇ ਮਾਮਲੇ ਵਿੱਚ ਭਾਰਤ ਦੀ ਮੋਦੀ ਸਰਕਾਰ ਪਹਿਲੇ ਨੰਬਰ 'ਤੇ ਹੈ। ਦੁਨੀਆਂ ਦੀ ਪ੍ਰਸਿੱਧ ਪੱਤ੍ਰਿਕਾ 'ਫੋਬਰਸ' 'ਚ ਪ੍ਰਕਾਸ਼ਿਤ ਆਰਗੇਨਾਈਜੇਸ਼ਨ ਫਾਰ ਇਕਨੋਮਿਕ ਕੋਆਪ੍ਰੇਸ਼ਨ ਐਂਡ ਡਿਵੈਲਪਮੈਂਟ ...
’84 ਦਿੱਲੀ ਦੰਗੇ: ਕੈਪਟਨ ਭਾਗਮੱਲ ਨੂੰ ਆਤਮ ਸਮਰਪਣ ਕਰਨ ਦੇ ਆਦੇਸ਼
ਇੱਕੋ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਮਾਮਲੇ 'ਚ ਹਨ ਦੋਸ਼ੀ
ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ 1984 ਵਿੱਚ ਹੋਈ ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਨੇਵੀ ਦੇ ਸੇਵਾ ਮੁਕਤ ਅਧਿਕਾਰੀ ਕੈਪਟਨ ਭਾਗਮੱਲ ਨੂੰ ਸੋਮਵਾਰ ਤੱਕ ਅਦਾਲਤ ਵਿੱਚ ਆਤਮ ਸਮਰਪਣ ਕਰਨ ਦੇ ਆਦੇਸ਼ ਦਿੱਤੇ ਹਨ। ਭਾਗਮੱਲ 'ਤੇ ਇੱਕ ਹੀ ਪਰਿਵਾਰ ਦੇ ਪੰਜ ਮੈ...
ਕੋਲਾ ਘਪਲਾ: ਸੁਪਰੀਮ ਕੋਰਟ ਵੱਲੋਂ ਨਵੀਨ ਜਿੰਦਲ ਨੂੰ ਝਟਕਾ
ਅਦਾਲਤ ਵੱਲੋਂ ਚੁਣੌਤੀ ਦੇਣ ਵਾਲੀ ਅਰਜੀ ਰੱਦ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੋਲਾ ਘਪਲੇ ਮਾਮਲੇ ਵਿੱਚ ਕਾਂਗਰਸੀ ਆਗੂ ਅਤੇ ਦੇਸ਼ ਦੇ ਪ੍ਰਸਿੱਧ ਉਦਯੋਗਪਤੀ ਨਵੀਨ ਜ਼ਿੰਦਲ ਤੇ ਹੋਰਨਾਂ ਨੂੰ ਤਕੜਾ ਝਟਕਾ ਦਿੰਦਿਆਂ ਉਨ੍ਹਾਂ ਵੱਲੋਂ ਦਾਖਲ ਅਰਜ਼ੀ ਨੂੰ ਰੱਦ ਕਰ ਦਿੱਤਾ।
ਨਵੀਨ ਜ਼ਿੰਦਲ ਵੱਲੋਂ ਹੇਠਲੀ ਅਦਾਲਤ ਦੇ ਆਦੇਸ਼ ਖ...
ਹੁਣ ਗੰਗਾ ਜੀ ਕੋਲ ਗੰਦਗੀ ਫੈਲਾਉਣ ਵਾਲੇ ਨੂੰ ਹੋਵੇਗਾ 50 ਹਜ਼ਾਰ ਜ਼ੁਰਮਾਨਾ
ਗੰਗਾ ਜੀ ਕੋਲ 'ਨੋ ਡਿਵੈਲਪਮੈਂਟ ਜ਼ੋਨ' ਐਲਾਨ
ਨਵੀਂ ਦਿੱਲੀ: ਕੌਮੀ ਹਰਿਆਲੀ ਅਥਾਰਟੀ (ਐਨਜੀਟੀ) ਨੇ ਵੀਰਵਾਰ ਨੂੰ ਗੰਗਾ ਨਦੀ ਅਤੇ ਇਸ ਦੇ ਆਸ-ਪਾਸ ਹੋਣ ਵਾਲੇ ਪ੍ਰਦੂਸ਼ਣ ਨੂੰ ਲੈ ਕੇ ਸਖ਼ਤੀ ਵਰਤਦਿਆਂ ਨਦੀ ਦੇ ਕੋਲ 100 ਮੀਟਰ ਦੇ ਇਲਾਕੇ ਨੂੰ 'ਨੋ ਡਿਵੈਲਪਮੈਂਟ ਜੋਨ' ਐਲਾਨ ਕਰ ਦਿੱਤਾ ਹੈ। ਨਾਲ ਹੀ ਇੱਥੇ ਗੰਦਗੀ ਫੈਲ...
ਨਾਗਪੁਰ: ਗਊਮਾਸ ਦੇ ਸ਼ੱਕ ‘ਚ ਕੁੱਟਿਆ ਭਾਜਪਾ ਵਰਕਰ
ਪੁਲਿਸ ਵੱਲੋਂ ਚਾਰ ਜਣੇ ਗ੍ਰਿਫ਼ਤਾਰ
ਨਾਗਪੁਰ: ਗਊ ਦੇਮਾਸ ਨੂੰ ਲੈ ਕੇ ਦੇਸ਼ ਭਰ ਵਿੱਚ ਹਿੰਸਾ ਰੁਕਣ ਦਾ ਨਾਂਅ ਨਹੀਂ ਲੈ ਰਹੀ। ਤਾਜ਼ਾ ਮਾਮਲਾ ਮਹਾਰਾਸ਼ਟਰ ਦੇ ਨਾਗਪੁਰ ਦਾ ਹੈ, ਜਿੱਥੇ ਸਕੂਟਰ ਦੀ ਡਿੱਗੀ ਵਿੱਚ ਕਥਿਤ ਤੌਰ 'ਤੇ ਗਊ ਦਾ ਮਾਸ ਲਿਜਾਣ ਦੇ ਸ਼ੱਕ ਵਿੱਚ ਭੀੜ ਨੇ ਇੱਕ ਵਿਅਕਤੀ ਨੂੰ ਕੁੱਟ-ਕੁੱਟ ਕੇ ਬੁਰੀ ਜ਼ਖ਼ਮੀ ...
ਵਿਵਾਦਾਂ ‘ਚ ਘਿਰੇ ਓਡੀਸ਼ਾ ਦੇ ਵਿਧਾਇਕ, ਵੀਡੀਓ ਵਾਇਰਲ
ਹਮਾਇਤੀਆਂ ਨੇ ਚੁੱਕ ਕੇ ਕਰਵਾਇਆ ਚਿੱਕੜ ਪਾਰ
ਨਵੀਂ ਦਿੱਲੀ: ਓਡੀਸ਼ਾ ਵਿੱਚ ਸੱਤਾਧਾਰੀ ਬੀਜੂ ਜਨਤਾ ਦਲ (ਬੀਜੇਡੀ) ਦੇ ਵਿਧਾਇਕ ਮਾਨਸ ਮਡਕਾਮੀ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਵਿਧਾਇਕ ਨੂੰ ਉਸ ਦੇ ਹਮਾਇਤੀਆਂ ਵੱਲੋਂ ਗੋਦ 'ਚ ਚੁੱਕ ਕੇ ਚਿੱਕੜ ਪਾਰ ਕਰਵਾਏ ਜਾਣ ਦਾ ਦ੍ਰਿਸ਼ ਕੈਮਰੇ ਵਿੱਚ ਕੈਦ ਹੋ ਗਿਆ। ਇਸ ਦੇ ਨਾਲ...
ਅਸਾਮ ‘ਚ ਭਿਆਨਕ ਹੜ੍ਹ: 44 ਮੌਤਾਂ, 24 ਜ਼ਿਲ੍ਹੇ ਪ੍ਰਭਾਵਿਤ
ਗੁਹਾਟੀ: ਅਸਾਮ ਦੇ 24 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਹੁਣ ਤੱਕ ਹੜ੍ਹਾਂ ਕਾਰਨ 44 ਜਣਿਆਂ ਦੀ ਜਾਨ ਜਾ ਚੁੱਕੀ ਹੈ। ਕਰੀਬ 17.2 ਲੱਖ ਲੋਕ ਹੜ੍ਹ ਤੋਂ ਪ੍ਰਭਾਵਿਤ ਹਨ। ਹੜ੍ਹ ਦਾ ਅਸਰ ਇਨਸਾਨਾਂ ਦੇ ਨਾਲ-ਨਾਲ ਜਾਨਵਰਾਂ 'ਤੇ ਵੀ ਪੈ ਰਿਹਾ ਹੈ। ਗੈਂਡਿਆਂ ਲਈ ਮਸ਼ਹੂਰ ਕਾਜੀਰੰਗਾ ਨੈਸ਼ਨਲ ਪਾਰਕ ਅੱਧਾ ਡੁੱਬ ਚੁੱ...
ਰੱਦ ਹੋਣਗੇ ਓਵਰ ਸਪੀਡ ਵਾਹਨ ਚਲਾਉਣ ਵਾਲਿਆਂ ਦੇ ਡਰਾਈਵਿੰਗ ਲਾਇਸੰਸ
ਡਿਪਟੀ ਕਮਿਸ਼ਨਰਾਂ ਨੂੰ ਸਿਫ਼ਾਰਸ਼ੀ ਰਿਪੋਰਟ ਭੇਜੀ
ਨੋਇਡਾ: ਜੇਪੀ ਕੰਪਨੀ, ਆਰਟੀਓ ਅਤੇ ਪੁਲਿਸ ਪ੍ਰਸ਼ਾਸਨ ਨੇ ਦੇਸ਼ ਭਰ ਵਿੱਚ ਓਵਰ ਸਪੀਡ ਵਾਹਨ ਚਲਾਉਣ ਵਾਲੇ ਵਾਹਨ ਚਾਲਕਾਂ ਦੇ ਡਰਾਈਵਿੰਗ ਲਾਇਸੰਸ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਯਮੁਨਾ ਐਕਸਪ੍ਰੈਸ ਵੇ 'ਤੇ ਓਵਰ ਸਪੀਡ ਕਾਰਨ ਵਾਪਰਨ ਵਾਲੇ ਹਾਦਸਿਆਂ 'ਤੇ ਲਗ...