ਆਨੰਦਪਾਲ ਇਨਕਾਊਂਟਰ: ਨਾਗੌਰ ‘ਚ ਭੜਕੇ ਰਾਜਪੂਤ, ਰਾਜਸਥਾਨ ਦੇ ਕਈ ਜ਼ਿਲ੍ਹਿਆਂ ‘ਚ ਧਾਰਾ 144
ਫਾਇਰਿੰਗ 'ਚ 14 ਪੁਲਿਸ ਮੁਲਾਜ਼ਮ ਸਮੇਤ 20 ਜਣੇ ਜ਼ਖ਼ਮੀ
ਜੈਪੁਰ: ਖੂੰਖਾਰ ਗੈਂਗਸਟਰ ਆਨੰਦਪਾਲ ਇਨਕਾਊਂਟਰ ਮਾਮਲੇ ਵਿੱਚ ਰਾਜਪੂਤ ਭਾਈਚਾਰੇ ਦੇ ਲੋਕ ਅਚਾਨਕ ਭੜਕ ਗਏ ਅਤੇ ਹਿੰਸਾ 'ਤੇ ਉੱਤਰ ਆਏ। ਇਸ ਦੌਰਾਨ ਦੋ ਥਾਵਾਂ 'ਤੇ ਪੁਲਿਸ ਨਾਲ ਹੋਈ ਫਾਇਰਿੰਗ ਵਿੱਚ 14 ਪੁਲਿਸ ਮੁਲਾਜ਼ਮਾਂ ਸਮੇਤ 20 ਜਣੇ ਜ਼ਖ਼ਮੀ ਹੋ ਗਏ। ਹਾਲਾਤ ...
ਸੀਬੀਐੱਸਈ ਬੋਰਡ ਦਾ ਨਵਾਂ ਐਲਾਨ, ਜਾਣੋ ਕਿਵੇਂ ਹੋਣਗੀਆਂ ਪ੍ਰੀਖਿਆਵਾਂ
15 ਦਿਨ ਘੱਟ ਸਮਾਂ ਲੱਗੇਗਾ
ਨਵੀਂ ਦਿੱਲੀ: ਸੈਂਟਰਲ ਬੋਰਡ ਆਫ਼ ਸੈਕੰਡਰੀ ਸਿੱਖਿਆ (ਸੀਬੀਐੱਸਈ) ਹੁਣ ਦਸਵੀਂ, ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਇਕੱਠੀਆਂ ਦੋ ਸ਼ਿਫ਼ਟਾਂ ਵਿੱਚ ਕਰਵਾਏਗਾ ਜਿਸ ਨਾਲ ਡੇਢ ਮਹੀਨੇ ਤੱਕ ਚੱਲਣ ਵਾਲੀਆਂ ਪ੍ਰੀਖਿਆਵਾਂ ਇੱਕ ਮਹੀਨੇ ਵਿੱਚ ਪੂਰੀਆਂ ਕਰ ਲਈਆਂ ਜਾਣਗੀਆਂ। ਬੋਰਡ ਪ੍ਰੀਖਿਆ ਵਿੱਚ ਸੁਧਾ...
ਵਿਵਾਦਾਂ ‘ਚ ਵੀ ਰਹੇ ਹਨ ਉੱਪ ਰਾਸ਼ਟਰਪਤੀ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ
ਜਗਦੀਪ ਸਿੱਧੂ, ਸਰਸਾ: ਪੱਛਮੀ ਬੰਗਾਲ ਦੇ 2004 ਤੋਂ 2009 ਤੱਕ ਰਾਜਪਾਲ ਰਹੇ ਗੋਪਾਲ ਕ੍ਰਿਸ਼ਨ ਗਾਂਧੀ ਨੂੰ ਕਾਂਗਰਸ ਸਮੇਤ 18 ਵਿਰੋਧੀ ਦਲਾਂ ਨੇ ਪੰਜ ਅਗਸਤ ਨੂੰ ਹੋਣ ਜਾ ਰਹੀ ਉੱਪ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਵਜੋਂ ਐਲਾਨਿਆ ਹੈ ਸਿਆਸੀ ਮਾਹਿਰਾਂ ਅਨੁਸਾਰ ਗੋਪਾਲ ਕ੍ਰਿਸ਼ਨ ਗਾਂਧੀ ਦਾ ਨਾਂਅ ਅੱਗੇ ਕਰਕੇ ਵਿਰੋਧੀ ਪਾ...
ਜੰਮੂ-ਕਸ਼ਮੀਰ: ਬੜਗਾਮ ‘ਚ ਹਿਜਬੁਲ ਦੇ ਤਿੰਨ ਅੱਤਵਾਦੀ ਮਾਰੇ
ਭਾਰੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ
ਸ੍ਰੀਨਗਰ: ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਅੱਤਵਾਦੀ ਹਿਜਬੁਲ-ਮੁਜ਼ਾਹਿਦੀਨ ਦੇ ਦੱਸੇ ਜਾ ਰਹੇ ਹਨ।...
ਵਧਦੀ ਜਨਸੰਖਿਆ ਇੱਕ ਗੰਭੀਰ ਸਮੱਸਿਆ
ਲੜਕੇ ਤੇ ਲੜਕੀ 'ਚ ਕੋਈ ਭੇਦਭਾਵ ਨਾ ਕਰੋ
ਸਰਸਾ: ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਵਧਦੀ ਜਨਸੰਖਿਆ 'ਤੇ ਚਿੰਤਾ ਪ੍ਰਗਟਾਈ ਹੈ। ਮੰਗਲਵਾਰ ਨੂੰ ਵਿਸ਼ਵ ਜਨਸੰਖਿਆ ਦਿਵਸ ਮੌਕੇ ਪੂਜਨੀਕ ਗੁਰੂ ਜੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਕੀਤੇ ਟਵੀਟ ਵਿੱਚ ਵਧਦੀ ਜਨਸੰਖਿਆ ਨੂੰ ਇੱਕ ਭਿਆਨਕ ਸਮੱਸ...
ਅਰੁਣਾਚਲ ਤੇ ਅਸਾਮ ‘ਚ ਭਾਰੀ ਮੀਂਹ, ਜ਼ਮੀਨ ਖਿਸਕਣ ਨਾਲ 12 ਮੌਤਾਂ
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
ਨਵੀਂ ਦਿੱਲੀ: ਨਾਰਥ-ਈਸਟ ਰਾਜਾਂ ਦੇ ਅਰੁਣਾਚਲ ਪ੍ਰਦੇਸ਼ ਅਤੇ ਅਸਾਮ ਵਿੱਚ 4 ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਅਸਾਮ ਵਿੱਚ ਹੜ੍ਹ ਅਤੇ ਅਰੁਣਾਚਲ ਵਿੱਚ ਜ਼ਮੀਨ ਖਿਸਕਣ ਨਾਲ ਕਈ ਲੋਕਾਂ ਦੀ ਜਾਨ ਚਲੀ ਗਈ। ਮੰਗਲਵਾਰ ਨੂੰ ਅਰੁਣਾਚਲ ਵਿੱਚ ਜ਼ਮੀਨ ...
ਸਿੱਕਮ ਨੂੰ ਲੈ ਕੇ ਮਜ਼ਬੂਤ ਹੈ ਭਾਰਤ, ਜਾਰੀ ਰਹੇਗਾ ਤਣਾਅ
ਨਵੀਂ ਦਿੱਲੀ: ਸਰਹੱਦ ਮਾਮਲੇ 'ਤੇ ਭਾਰਤ ਅਤੇ ਚੀਨ ਦਰਮਿਆਨ ਜਾਰੀ ਤਣਾਅ ਸਰਦੀਆਂ ਤੱਕ ਜਾਰੀ ਰਹਿ ਸਕਦਾ ਹੈ। ਭਾਰਤ ਨੇ ਆਪਣੀਆਂ ਫੌਜਾਂ ਨੂੰ ਜੋ ਲੋਕੇਸ਼ਨ ਹੈ, ਉਸ ਤੋਂ ਹਟਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਪੁਜੀਸ਼ਨ ਦੇ ਹਿਸਾਬ ਨਾਲ ਭਾਰਤ ਫਾਇਦੇ ਵਿੱਚ ਹੈ ਅਤੇ ਇਸ ਲਈ ਉਹ ਕਿਸੇ ਵੀ ਹਾਲ ਵਿੱਚ ਚੀਨ ਦੇ ਸਾਹਮਣੇ ...
ਮੁਸਲਿਮ ਡਰਾਈਵਰ ਨੇ ਬਚਾਏ 47 ਯਾਤਰੀ
ਫਾਇਰਿੰਗ ਦੀ ਪ੍ਰਵਾਹ ਨਾ ਕਰਦਿਆਂ ਸਲੀਮ ਚਲਾਉਂਦਾ ਰਿਹਾ ਬੱਸ
ਸ੍ਰੀਨਗਰ: ਅਨੰਤਨਾਗ 'ਚ ਅੱਤਵਾਦੀ ਹਮਲੇ ਦਾ ਸਿ਼ਕਾਰ ਹੋਈ ਅਮਰਨਾਥ ਯਾਤਰੀਆਂ ਦੀ ਬੱਸ ਦੇ ਡਰਾਈਵਰ ਸਲੀਮ ਸ਼ੇਖ ਨੇ ਆਪਣੀ ਸੂਝ ਬੂਝ ਤੋਂ ਕੰਮ ਲੈਂਦਿਆਂ 47 ਯਾਤਰੀਆਂ ਨੂੰ ਬਚਾਇਆ। ਜਦੋਂ ਅੱਤਵਾਦੀ ਹਮਲਾ ਹੋਇਆ ਤਾਂ ਸਲੀਮ ਨੇ ਬੱਸ ਨੂੰ ਜਲਦੀ ਹੀ ਸੁਰੱਖ...
ਉੱਪ ਰਾਸ਼ਟਰਪਤੀ ਚੋਣ: ਕਾਂਗਰਸ ਨੇ ਮਹਾਤਮਾ ਗਾਂਧੀ ਦੇ ਪੋਤੇ ਗੋਪਾਲ ਗਾਂਧੀ ਨੂੰ ਬਣਾਇਆ ਉਮੀਦਵਾਰ
ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਕਾਂਗਰਸ ਅਗਵਾਈ ਵਾਲੀਆਂ ਪਾਰਟੀਆਂ ਨੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਅਤੇ ਮਹਾਤਮਾ ਗਾਂਧੀ ਦੇ ਪੋਤੇ ਗੋਪਾਲ ਕ੍ਰਿਸ਼ਨ ਗਾਂਧੀ ਨੂੰ ਉਪ ਰਾਸ਼ਟਰਪਤੀ ਦੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਹੈ।
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਲਿਆ ਫੈਸਲਾ
ਕਾਂਗਰਸ...
ਬੇਨਾਮੀ ਜਾਇਦਾਦ ਮਾਮਲਾ: ਪੁੱਛਗਿੱਛ ਲਈ ਮੀਸਾ ਭਾਰਤੀ ਪਹੁੰਚੀ ਈਡੀ ਦਫ਼ਤਰ
ਦੇਣੇ ਪੈਣਗੇ ਕਈ ਸਵਾਲਾਂ ਦੇ ਜਵਾਬ
ਪਟਨਾ: ਬੇਨਾਮੀ ਜਾਇਦਾਦ ਮਾਮਲੇ ਵਿੱਚ ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਧੀ ਮੀਸਾ ਭਾਰਤੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਪਹੁੰਚ ਗਈ ਹੈ। ਉਸ ਦੇ ਨਾਲ ਉਨ੍ਹਾਂ ਦੇ ਪਤੀ ਸੈਲੇਸ਼ ਵੀ ਹਨ। ਉਸ ਤੋਂ ਈਡੀ ਦੇ ਅਫ਼ਸਰ ਪੁੱਛਗਿੱਛ ਕਰ ਰਹੇ ਹਨ ਜਿਨ੍ਹਾਂ ਵਿੱਚ ਮਹਿਲਾ...