ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀ ਸ਼ੂਟਰ ਗ੍ਰਿਫ਼ਤਾਰ
ਬਠਿੰਡਾ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ | Crime News
(ਸੁਖਜੀਤ ਮਾਨ) ਬਠਿੰਡਾ। ਬਠਿੰਡਾ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਸ...
ਚੌਲਾਂ ਦੀ ਬਰਾਮਦੀ ਦਾ ਫੈਸਲਾ
Rice: ਕੇਂਦਰ ਸਰਕਾਰ ਨੇ ਗੈਰ-ਬਾਸਮਤੀ ਚੌਲਾਂ ਦੀ ਬਰਾਮਦ ਨੂੰ ਮਨਜ਼ੂਰੀ ਦੇ ਦਿੱਤੀ ਹੈ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਤੋਂ ਇੱਕ ਦਿਨ ਪਹਿਲਾਂ ਲਿਆ ਗਿਆ ਇਹ ਫੈਸਲਾ ਝੋਨਾ ਉਤਪਾਦਕ ਕਿਸਾਨਾਂ ਅਤੇ ਵਪਾਰੀਆਂ ਲਈ ਲਾਹੇਵੰਦ ਹੋਵੇਗਾ ਦੱਖਣੀ ਅਫਰੀਕਾ ਦੇ ਕਈ ਮੁਲਕਾਂ ’ਚ ਗੈਰ-ਬਾਸਮਤੀ ਚੌਲਾਂ ਦੀ ਮੰਗ ਹੈ ਚੌਲਾਂ ਦੀ...
Doda Terrorist Encounter: ਜੰਮੂ-ਕਸ਼ਮੀਰ ’ਚ ਫਿਰ ਅੱਤਵਾਦੀ ਹਮਲਾ, ਕੈਪਟਨ ਸਮੇਤ 5 ਜਵਾਨ ਸ਼ਹੀਦ, ਸਰਚ ਆਪ੍ਰੇਸ਼ਨ ਲਗਾਤਾਰ ਜਾਰੀ
ਫੌਜ ਦੇ ਕਪਤਾਨ ਸਮੇਤ 5 ਜਵਾਨ ਸ਼ਹੀਦ | Doda Terrorist Encounter
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
ਕੈਪਟਨ ਬ੍ਰਿਜ਼ੇਸ਼ ਥਾਪਾ ਦੀ ਮਾਂ ਬੋਲੀ, ਜੇਕਰ ਬੇਟੇ ਨੂੰ ਬਾਰਡਰ ’ਤੇ ਨਹੀਂ ਭੇਜਾਂਗੇ ਤਾਂ ਦੇਸ਼ ਲਈ ਕੌਣ ਲੜੇਗਾ
ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਦੇਸਾ ...
Punjab Government News: ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 2 ਸਾਲਾਂ ਦੌਰਾਨ 2 ਕਰੋੜ ਲੋਕਾਂ ਨੇ ਕਰਵਾਇਆ ਮੁਫ਼ਤ ਇਲਾਜ
Punjab Government News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ
ਆਮ ਆਦਮੀ ਕਲੀਨਿਕ ਵਿੱਚ ਰੋਜ਼ਾਨਾ 58 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਦਿੱਤੀਆਂ ਜਾਂਦੀਆਂ ਹਨ ਸਿਹਤ ਸੇਵਾਵਾਂ, ਲੋਕਾਂ ਲਈ ਸਿਹਤ ਸਹੂਲਤਾ...
Lok Sabha Elections : ਵੋਟਿੰਗ ’ਚ ਸਰਦੂਲਗੜ੍ਹ ਤੇ ਹਲਕਾ ਲੰਬੀ 50 ਫੀਸਦੀ ਤੋਂ ਪਾਰ
ਸਮੁੱਚੇ ਹਲਕੇ ’ਚ 3 ਵਜੇ ਤੱਕ ਹੋਈ 48.95 ਫੀਸਦੀ ਵੋਟਿੰਗ
(ਸੁਖਜੀਤ ਮਾਨ) ਬਠਿੰਡਾ। ਲੋਕ ਸਭਾ ਚੋਣਾਂ ਲਈ ਪੈ ਰਹੀਆਂ ਵੋਟਾਂ ’ਚ ਹੁਣ ਦੁਪਹਿਰ ਮਗਰੋਂ ਵੋਟਰਾਂ ਨੇ ਹੋਰ ਉਤਸ਼ਾਹ ਦਿਖਾਉਣਾ ਸ਼ੁਰੂ ਕੀਤਾ ਹੈ। ਕਈ ਥਾਈਂ ਅਸਮਾਨ ’ਚ ਬੱਦਲਵਾਈ ਹੋਣ ਕਰਕੇ ਛਾਂ ਹੋ ਗਈ, ਜਿਸ ਕਰਕੇ ਵੋਟਰਾਂ ਨੇ ਘਰੋਂ ’ਚੋਂ ਨਿੱਕਲਣਾ ਸ਼ੁਰੂ...
Central Jail: ਕੇਂਦਰੀ ਜੇਲ੍ਹ ’ਚੋਂ ਮਿਲੇ 7 ਮੋਬਾਇਲ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਕੇਂਦਰੀ ਜੇਲ੍ਹ ਲੁਧਿਆਣਾ ’ਚੋਂ ਹਵਾਲਾਤੀਆਂ ਦੇ ਕਬਜ਼ੇ ਵਿੱਚ 7 ਮੋਬਾਇਲ ਬਰਾਮਦ ਹੋਣ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ 7 ਹਵਾਲਾਤੀਆਂ ਖਿਲਾਫ਼ ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼ ’ਚ ਮਾਮਲਾ ਦਰਜ਼ ਕੀਤਾ ਗਿਆ ਹੈ।
ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਥਾਣਾ ਡਵੀਜਨ ਨੰਬ...
ਹੜ੍ਹ ਦਾ ਖਤਰਾ : ਪੰਜਾਬ ’ਚ 14 ਐਨ.ਡੀ.ਆਰ.ਐਫ. ਟੀਮਾਂ ਤਾਇਨਾਤ : ਮੁੱਖ ਸਕੱਤਰ
ਮੁੱਖ ਸਕੱਤਰ ਵੱਲੋਂ ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਬੰਧਕੀ ਸਕੱਤਰਾਂ ਤੇ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰਾਂ ਮੁਸਤੈਦ: ਅਨੁਰਾਗ ਵਰਮਾ
ਡੀ.ਸੀ.,ਐਸ.ਐਸ.ਪੀ, ਐਸ...
IND-WI ਤੀਸਰਾ T20 ਅੱਜ: ਭਾਰਤ ਲਈ ‘ਕਰੋ ਜਾਂ ਮਰੋ’ ਦਾ ਮੁਕਾਬਲਾ
ਪੂਰਨ ਦੇ ਬੱਲੇ ’ਤੇ ਲਗਾਉਣੀ ਹੋਵੇਗੀ ਰੋਕ (India Vs West Indies Match)
(ਏਜੰਸੀ) ਪ੍ਰੋਵਿਡੇਂਸ। ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ 'ਚ ਖੇਡਿਆ ਜਾਵੇਗਾ। ਮੈਚ ਦਾ ਟਾਸ ਸ਼ਾਮ 7:30 ਵਜੇ ਹੋਵੇਗਾ ਅਤੇ ਮੈਚ 8 ਵਜੇ ਤੋਂ ਖੇਡਿਆ ਜਾਵੇਗਾ। (India Vs West...
18 ਘੰਟਿਆਂ ’ਚ ਹੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਲੁਟਰੇ ਕੀਤੇ ਕਾਬੂ
43 ਹਜ਼ਾਰ ਰੁਪਏ ਦੀ ਕੀਤੀ ਸੀ ਲੁੱਟ (Robbery Incident)
(ਮਨੋਜ) ਮਲੋਟ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਦਰ ਮਲੋਟ ਅਤੇ ਸੀ.ਆਈ.ਏ-2 ਮਲੋਟ ਦੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਕੋਲੋਂ 43512 ਰੁਪਏ ਦੀ ਖੋ...
ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਤੇ ਸਿੱਖਿਆ ਨੂੰ ਹੁਲਾਰਾ ਦਿੱਤਾ ਜਾਵੇਗਾ: ਮੁੱਖ ਮੰਤਰੀ
ਭਗਵੰਤ ਸਿੰਘ ਮਾਨ ਨੇ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਦਿੱਤੀ ਸ਼ਰਧਾਂਜਲੀ | CM Bhagwant Mann
(ਜਸਵੀਰ ਸਿੰਘ ਗਹਿਲ) ਖੰਨਾ/ਲੁਧਿਆਣਾ। ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਪ੍ਰਮੁੱਖ ਤਰ...