Disaster Management: ਆਫਤ ਪ੍ਰਬੰਧਾਂ ’ਚ ਮਿਸਾਲ
Disaster Management: ਉੜੀਸਾ ’ਚ ਆਏ ਦਾਨਾ ਤੂਫਾਨ ਨਾਲ ਭਾਰੀ ਮਾਲੀ ਨੁਕਸਾਨ ਹੋਇਆ ਹੈ। ਤੂਫਾਨ ਦੀ ਅਗਾਊਂ ਪੇਸ਼ੀਨਗੋਈ ਸਦਕਾ ਸਰਕਾਰਾਂ ਨੇ ਜਾਨੀ ਨੁਕਸਾਨ ਤੋਂ ਬਚਾਅ ਲਈ ਸਾਰੇ ਪ੍ਰਬੰਧ ਕਰ ਲਏ ਸਨ। ਇਸ ਆਫਤ ਦੌਰਾਨ ਇੱਕ ਆਸ਼ਾ ਵਰਕਰ ਨੇ ਆਪਣੀ ਜਿੰਮੇਵਾਰੀ ਨਿਭਾਉਣ ਦੀ ਮਿਸਾਲ ਕਾਇਮ ਕੀਤੀ ਹੈ। ਸਿਬਾਨੀ ਮੰਡਲ ਨਾਂਅ...
5 ਕਿਸਾਨ ਜਥੇਬੰਦੀਆਂ ਵੱਲੋਂ ਤਾਲਮੇਲਵੇਂ ਸੰਘਰਸ਼ ਵਜੋਂ ਪਟਿਆਲਾ ’ਚ ਰੋਕੀਆਂ ਗਈਆਂ ਰੇਲਾਂ
ਜਥੇਬੰਦੀਆਂ ਵੱਲੋਂ ਪੰਜਾਬ ਭਰ ’ਚ 12 ਤੋਂ 4 ਵਜੇ ਤੱਕ ਰੇਲਾਂ ਰੋਕਣ ਦਾ ਕੀਤਾ ਗਿਆ ਫੈਸਲਾ
ਪੰਜਾਬ ਭਰ ਦੇ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਕਿਰਤੀਆਂ ਨੂੰ 14 ਮਾਰਚ ਦੇ ਸੰਘਰਸ਼ ਐਕਸ਼ਨਾਂ ’ਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ-ਆਗੂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Farmers Protest 5 ਕਿਸਾਨ ਜਥੇਬੰਦੀਆਂ ਭ...
ਜਲਵਾਯੂ ਸੰਕਟ ਦੇ ਵਧਦੇ ਖ਼ਤਰੇ
ਧਰਤੀ ਦੇ ਵਧਦੇ ਤਾਪਮਾਨ ਅਤੇ ਜਲਵਾਯੂ ਤਬਦੀਲੀ ਦੀ ਚੁਣੌਤੀ ਨਾਲ ਨਜਿੱਠਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਸੰਤੋਸ਼ਜਨਕ ਨਤੀਜੇ ਨਹੀਂ ਮਿਲ ਰਹੇ ਪਿਛਲੇ ਸਾਲ ਵਾਤਾਵਰਨ ’ਚ ਤਿੰਨ ਗਰੀਨ ਹਾਊਸ ਗੈਸਾਂ ਦੀ ਮਾਤਰਾ ਨੇ ਸਾਰੇ ਪਿਛਲੇ ਰਿਕਾਰਡ ਤੋੜ ਦਿੱਤੇ, ਤਾਂ ਵਰਤਮਾਨ ਸਾਲ ਦੇ ਸਭ ਤੋਂ ਗਰਮ ਸਾਲ ਹੋਣ ਦੀ ਸੰਭਾਵਨਾ ਹੈ ਸੰਯੁਕਤ...
ਧਾਲੀਵਾਲ ਨੇ ਚਾਰ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ
80 ਲੱਖ ਰੁਪਏ ਨਾਲ ਹੋਵੇਗਾ ਪਿੰਡਾਂ ਦੇ ਛੱਪੜਾਂ ਦਾ ਵਿਕਾਸ
(ਰਾਜਨ ਮਾਨ) ਅੰਮ੍ਰਿਤਸਰ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਹੱਦੀ ਖੇਤਰ ਦੇ ਚਾਰ ਪਿੰਡਾਂ ਸ਼ਹਿਜ਼ਾਦਾ, ਮਾਛੀਵਾਲਾ, ਧੰਗਈ ਅਤੇ ਰੂੜੇਵਾਲਾ ’ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ 80 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹ...
Alexei Navalny : ਵਿਰੋਧੀ ਸੁਰਾਂ ਨੂੰ ਕੁਚਲਣਾ ਨਵੀਂ ਗੱਲ ਨਹੀਂ
ਪੁਤਿਨ ਦੇ ਕੱਟੜ ਵਿਰੋਧੀ ਅਲੈਕਸੀ ਨਵੇਲਨੀ ਦੀ ਮੌਤ : ਸੋਸ਼ਲ ਪੋਸਟ ’ਤੇ ਵਧਦੀ ਨਫ਼ਰਤੀ ਤੇ ਹੰਕਾਰੀ ਟਿੱਪਣੀਆਂ | Alexei Navalny
ਰੂੁਸ ’ਚ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਕੱਟੜ ਵਿਰੋਧੀ ਅਤੇ ਮੁੱਖ ਵਿਰੋਧੀ ਧਿਰ ਆਗੂ ਅਲੈਕਸੀ ਨਵੇਲਨੀ ਦੀ ਮੌਤ ਹੋ ਗਈ ਹੈ ਉਹ ਅੱਤਵਾਦ ਦੇ ਦੋਸ਼ ’ਚ ਆਰਕਟਿਕ ਸਰਕਿਲ ਜੇਲ੍ਹ ’ਚ ਕ...
ਸ਼ਰਾਬ ਨਾਲ ਮੌਤਾਂ ਤੇ ਆਬਕਾਰੀ ’ਚ ਭ੍ਰਿਸ਼ਟਾਚਾਰ
ਦੇਸ਼ ਅੰਦਰ ਇਸ ਸਮੇਂ ਦੋ ਵੱਡੀਆਂ ਘਟਨਾਵਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ ਇੱਕ ਘਟਨਾ ਪੰਜਾਬ ਦੇ ਜਿਲ੍ਹਾ ਸੰਗਰੂਰ ’ਚ ਵਾਪਰੀ ਹੈ ਜਿਸ ਵਿੱਚ ਸ਼ਰਾਬ ਪੀਣ ਨਾਲ 20 ਮੌਤਾਂ ਹੋਈਆਂ ਹਨ। ਦੂਜੀ ਘਟਨਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ’ਚ ਕਥਿਤ ਘਪਲੇ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗ...
ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ
(ਪ੍ਰਵੀਨ ਗਰਗ) ਦਿੜ੍ਹਬਾ ਮੰਡੀ। ਪੰਜਾਬ ਸਰਕਾਰ ਵੱਲੋਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਐੱਸਡੀਐੱਮ ਦਿੜ੍ਹਬਾ ਦੇ ਦਫ਼ਤਰ ਵਿਖੇ ਵਿੱਤ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਅਤੇ ਐੱਸਡੀਐੱਮ ਰਾਜੇਸ਼ ਸ਼ਰਮਾ ਨੇ ਦਿੜ੍ਹਬਾ ਸਬ ਡਵੀਜ਼ਨ ਦੇ ਤਿੰਨ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ...
WHO: ਡਬਲਯੂਐੱਚਓ ਮੁਤਾਬਿਕ ਜੀਵਨਸ਼ੈਲੀ ’ਚ ਬਦਲਾਅ ਬੇਹੱਦ ਜ਼ਰੂਰੀ
ਸਿਹਤ ਦੇ ਮੋਰਚੇ ’ਤੇ ਭਾਰਤ ਦਾ ਕਈ ਖ਼ਤਰਿਆਂ ਨਾਲ ਰੂ-ਬ-ਰੂ ਹੋਣਾ ਚਿੰਤਾ ’ਚ ਪਾ ਰਿਹਾ ਹੈ ਵਧਦੀ ਸਰੀਰਕ ਅਕਿਰਿਆਸ਼ੀਲਤਾ ਦੇ ਨਾਲ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੇ ਰੋਗ ਦੱਬੇ ਪੈਰੀਂ ਇਨਸਾਨਾਂ ਨੂੰ ਘੇਰ ਕੇ ਸਖ਼ਤ ਚੁਣੌਤੀਆਂ ਬਣ ਰਹੇ ਹਨ, ਜਿਨ੍ਹਾਂ ਨੂੰ ਵੱਡੇ ਖ਼ਤਰਿਆਂ ਦੇ ਰੂਪ ’ਚ ਦੇਖਿਆ ਜਾਣਾ ਚਾਹੀਦਾ ਹੈ ਇਨ੍ਹ...
Panchayat Elections: ਗੁਰਦਾਸਪੁਰ ’ਚ ਆਮ ਆਦਮੀ ਪਾਰਟੀ ਤੇ ਕਾਂਗਰਸੀ ਵਰਕਰ ਭਿੜੇ
Panchayat Elections: (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖ ਗਿਆ ਹੈ। ਇਸ ਦੌਰਾਨ ਗੁਰਦਾਸਪੁਰ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਬੀਡੀਪੀਓ ਦਫ਼ਤਰ ਵੱਲੋਂ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਜਾਣ ’ਤੇ ਕਾਂਗਰਸੀ ਵਰਕਰ ਡੀਡੀਪੀਓ ...
PM Modi ਖਿਲਾਫ ਗੁਬਾਰੇ ਛੱਡਣ ਦੀ ਯੋਜਨਾ ਬਣਾਉਣ ਦੇ ਦੋਸ਼ ’ਚ ਕਾਂਗਰਸੀ ਗ੍ਰਿਫਤਾਰ
ਚੇਨਈ (ਏਜੰਸੀ)। ਤਾਮਿਲਨਾਡੂ ਕਾਂਗਰਸ ਕਮੇਟੀ (ਟੀਐਨਸੀਸੀ) ਦੀ ਮੰਗਲਵਾਰ ਸਵੇਰੇ ਹੋਈ ਮੀਟਿੰਗ ’ਚ ਮਛੇਰਿਆਂ ਦੇ ਕੰਡੇ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰਾਜ ਫੇਰੀ ਵਿਰੁੱਧ ਕਾਲੇ ਗੁਬਾਰੇ ਛੱਡ ਕੇ ਅਤੇ ਕਾਲੇ ਝੰਡੇ ਦਿਖਾ ਕੇ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਹੈ। ਪੁਲਿਸ ਸੂਤਰਾਂ ਨ...