ਜੀਐੱਸਟੀ:ਪੁਰਾਣੇ ਗਹਿਣਿਆਂ ਬਦਲੇ ਨਵੇਂ ਗਹਿਣੇ ਖਰੀਦਣ ‘ਤੇ ਵੀ ਲੱਗੇਗਾ ਪੂਰਾ ਟੈਕਸ
ਨਵੀਂ ਦਿੱਲੀ: ਜੇਕਰ ਤੁਸੀਂ ਪੁਰਾਣੇ ਗਹਿਣੇ ਦੇ ਕੇ ਨਵੇਂ ਗਹਿਣੇ ਖਰੀਦਦੇ ਹੋ ਤਾਂ ਪੂਰੀ ਕੀਮਤ 'ਤੇ ਜੀਐੱਸਟੀ ਲੱਗੇਗਾ। ਜੀਐੱਸਟੀ ਕਮਿਸ਼ਨਰ ਉਪਿੰਦਰ ਗੁਪਤਾ ਨੇ ਇਹ ਗੱਲ ਦੱਸੀ। ਉਨ੍ਹਾਂ ਕਿਹਾ ਕਿ ਨਵੇਂ ਟੈਕਸ ਪ੍ਰਬੰਧ ਵਿੱਚ ਘਰ ਬਣਾਉਣਾ ਸਸਤਾ ਹੋਵੇਗਾ। ਉਦਯੋਗ ਦੀ ਅਧੂਰੀ ਤਿਆਰੀ 'ਤੇ ਉਨ੍ਹਾਂ ਦਾ ਕਹਿਣਾ ਹੈ ਕਿ ਪ...
ਮੋਦੀ ਦੋ ਰੋਜ਼ਾ ਗੁਜਰਾਤ ਦੌਰੇ ‘ਤੇ ਅੱਜ ਤੋਂ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀਰਵਾਰ ਨੂੰ ਦੋ-ਰੋਜ਼ਾ ਦੌਰੇ 'ਤੇ ਗੁਜਰਾਤ ਜਾਣਗੇ। ਇੱਥੇ ਉਹ ਅਹਿਮਦਾਬਾਦ ਵਿੱਚ ਸਾਬਰਮਤੀ ਆਸ਼ਰਮ ਦੀ ਸ਼ਤਾਬਦੀ ਸਮਾਰੋਹ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ ਇੱਕ ਕੈਂਪ ਵਿੱਚ ਅੰਗਹੀਣਾਂ ਨੂੰ ਉਪਕਰਨ ਵੰਡਣਗੇ। ਰਾਜਕੋਟ ਵਿੱਚ ਵਾਟ ਪ੍ਰੋਜੈਕਾਂ ਦਾ ਉਦਘਾਟਨ ਕਰਨ ਤੋਂ...
ਕਾਰ ਹਾਦਸੇ ‘ਚ ਅਦਾਕਾਰਾ ਮਹਿਮਾ ਚੌਧਰੀ ਦੇ ਭਰਾ-ਭਾਬੀ ਦੀ ਮੌਤ
ਬਾਕੀ ਪਰਿਵਾਰ ਗੰਭੀਰ ਜ਼ਖਮੀ
ਨਵੀਂ ਦਿੱਲੀ: ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਮਹਿਮਾ ਚੌਧਰੀ ਦੇ ਮਾਮੇ ਦਾ ਪਰਿਵਾਰ ਮੇਰਠ-ਹਾਪੁੜ ਮਾਰਗ 'ਤੇ ਦੁਰਘਟਨਾ ਦਾ ਸ਼ਿਕਾਰ ਹੋ ਗਿਆ ਹੈ, ਜਿਸ 'ਚ ਉਸ ਦੇ ਮਾਮੇ ਦੇ ਮੁੰਡੇ ਅਤੇ ਭਾਬੀ ਦੀ ਮੌਤ ਹੋ ਗਈ। ਉਸ ਦਾ ਮਾਮਾ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ।
ਜਿ਼ਕਰਯੋਗ ਹੈ ਕਿ ...
ਪੈਨ ਕਾਰਡ ਲਈ ਅਧਾਰ ਜ਼ਰੂਰੀ, ਨੋਟੀਫਿਕੇਸ਼ਨ ਜਾਰੀ
ਨਵੀਂ ਦਿੱਲੀ: ਸਰਕਾਰ ਨੇ ਇੱਕ ਜੁਲਾਈ ਤੋਂ ਪੈਨ ਕਾਰਡ ਨੂੰ ਆਧਾਰ ਨੰਬਰ ਨਾਲ ਜੋੜਨ ਨੂੰ ਜ਼ਰੂਰੀ ਬਣਾਉਣ ਲਈ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਨੋਟੀਫਿਕੇਸ਼ਨ ਅਨੁਸਾਰ ਇੱਕ ਜੁਲਾਈ ਤੋਂ ਨਵੇਂ ਪੈਨ ਨੰਬਰ ਲਈ 12 ਅੰਕ ਵਾਲਾ ਅਧਾਰ ਨੰਬਰ ਬਿਨੇਕਾਰ ਨੂੰ ਦੇਣਾ ਜ਼ਰੂਰੀ ਕਰ ਦਿੱਤਾ ਹੈ।
ਮਾਲ ਵਿਭਾਗ ਦੇ ਅਨੁਸਾਰ ਜਿਸ ਵਿਅ...
ਮੁੰਬਈ ਧਮਾਕਿਆਂ ਦੇ ਦੋਸ਼ੀ ਮੁਸਤਫਾ ਦੀ ਮੌਤ
ਮੁੰਬਈ: 1993 ਵਿੱਚ ਹੋਏ ਮੁੰਬਈ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਦੋਸ਼ੀ ਮੁਸਤਫਾ ਦੌਸਾ ਦੀ ਬੁੱਧਵਾਰ ਨੂੰ ਮੌਤ ਹੋ ਗਈ। ਸਵੇਰੇ ਛਾਤੀ ਦੇ ਬਾਅਦ ਉਸ ਨੇ ਦਰਦ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਉਸ ਨੂੰ ਜੇਜੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਦੇ ਡੀਨ ਟੀਪੀ ਲਹਾਨੇ ਨੇ ਦੱਸਿਆ ਕਿ ਮੁਸਤਫਾ ਨੇ ਹਾ...
ਰਾਸ਼ਟਰਪਤੀ ਚੋਣ:ਮੀਰਾ ਕੁਮਾਰ ਨੇ ਨਾਮਜ਼ਦਗੀ ਕਾਗਜ ਭਰੇ
ਨਵੀਂ ਦਿੱਲੀ: ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਮੀਰਾ ਕੁਮਾਰ ਨੇ ਬੁੱਧਵਾਰ ਨੂੰ ਸੰਸਦ 'ਚ ਨਾਮਜ਼ਦਗੀ ਕਾਗਜ਼ਾ ਦਾਖਲ ਕੀਤੇ। ਇਸ ਮੌਕੇ 'ਤੇ, ਸੋਨੀਆ ਗਾਂਧੀ, ਮਨਮੋਹਨ ਸਿੰਘ, ਮਲਿਕਾਅਰਜੁਨ ਖੜਗੇ, ਸੀਤਾਰਾਮ ਯੇਚੁਰੀ ਸਮੇਤ ਵਿਰੋਧੀ ਧਿਰ ਦੇ ਕਈ ਆਗੂ ਸਨ। ਇਸ ਮੌਕੇ ਲਾਲੂ ਪ੍ਰਸਾਦ ਯਾਦਵ ਨਹੀਂ ਪਹੁੰਚੇ।...
ਮਸੀਹ ਭਾਈਚਾਰੇ ਵੱਲੋਂ ਫਿਰੋਜਪੁਰ ਫਾਜ਼ਿਲਕਾ ਰੋਡ ਜਾਮ
ਮਾਮਲਾ ਯਿਸ਼ੂ ਮਸੀਹ ਖਿਲਾਫ਼ ਗਲਤ ਸ਼ਬਦਾਵਲੀ ਸੋਸ਼ਲ ਮੀਡੀਆ 'ਤੇ ਅਪਲੋਡ ਕਰਨ ਦਾ
ਸੱਤਪਾਲ ਥਿੰਦ, ਫਿਰੋਜ਼ਪੁਰ: ਤਰਨਤਾਰਨ ਵਾਸੀ ਪਰਮਜੀਤ ਸਿੰਘ ਅਕਾਲੀ ਵੱਲੋਂ ਯਿਸ਼ੂ ਮਸੀਹ ਖਿਲਾਫ਼ ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਗਲਤ ਸ਼ਬਦਾਵਲੀ ਅਪਲੋਡ ਕਰਨ ਦੇ ਰੋਸ ਵਜੋਂ ਅੱਜ ਮਸੀਹ ਭਾਈਚਾਰੇ ਵੱਲੋਂ ਗੋਲੂ ਕਾ ਮੋੜ 'ਚੋਂ ਲੰਘ ਫਿਰੋਜ਼...
ਅਮਰਨਾਥ ਯਾਤਰਾ: ਸਖ਼ਤ ਸੁਰੱਖਿਆ ਹੇਠ ਪਹਿਲਾ ਜੱਥਾ ਜੰਮੂ ਤੋਂ ਰਵਾਨਾ
ਜੰਮੂ: ਅਮਰਨਾਥ ਯਾਤਰੀਆਂ ਦਾ ਪਹਿਲਾ ਜੱਥਾ ਜੰਮੂ ਬੇਸਕੈਂਪ ਤੋਂ ਰਵਾਨਾ ਹੋ ਚੁੱਕਿਆ ਹੈ। ਇਹ ਜੱਥਾ ਜੰਮੂ ਕਸ਼ਮੀਰ ਦੇ ਉੱਪ ਮੁੱਖ ਮੰਤਰੀ ਨਿਰਮਲ ਸਿੰਘ ਦੀ ਅਗਵਾਈ ਵਿੱਚ ਸਖ਼ਤ ਸੁਰੱਖਿਆ ਨਾਲ ਰਵਾਨਾ ਹੋਇਆ।
ਕਸ਼ਮੀਰ ਵਿੱਚ ਸਲਾਨਾ ਹੋਣ ਵਾਲੀ ਅਮਰਨਾਥ ਯਾਤਰਾ ਵੀਰਵਾਰ ਤੋਂ ਸ਼ੁਰੂ ਹੋ ਰਹੀ ਹੈ। ਅੱਜ ਕਰੀਬ 2280 ਯਾਤਰੀ...
ਸਵਦੇਸ਼ ਵਾਪਸ ਪਰਤੇ ਪ੍ਰਧਾਨ ਮੰਤਰੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦੇਸ਼ਾਂ ਪੁਰਤਗਾਲ, ਅਮਰੀਕਾ ਅਤੇ ਨਾਈਡਰਲੈਂਡ ਦੇ ਦੌਰੇ ਨੂੰ ਪੂਰਾ ਕਰਨ ਤੋਂ ਬਾਅਦ ਅੱਜ ਵਾਪਸ ਆਏ। ਮੰਗਲਵਾਰ ਨੂੰ ਮੋਦੀ ਨੇ ਡੱਚ ਪੀਐਮ ਮਾਰਕ ਰਾਟੇ ਨਾਲ ਮੁਲਾਕਾਤ ਕੀਤੀ ਸੀ ਬਾਅਦ ਵਿੱਚ ਮੋਦੀ ਕਵੀਨ ਮੈਕਸਿਮਾ ਅਤੇ ਕਿੰਗ ਵਿਲੀਅਮ ਐਲੇਕਜੇਡਰ ਤੋਂ ਵਿਲਾ ਏਨਨਹੋਰਸ...
11 ਲੱਖ ਵੋਟਾਂ ਕਰਨਗੀਆਂ ਰਾਸ਼ਟਰਪਤੀ ਦਾ ਫੈਸਲਾ
ਰਾਸ਼ਟਰਪਤੀ ਚੋਣ ਦੀਆਂ ਕੁਝ ਖਾਸ ਗੱਲਾਂ
ਕੁੱਲ 4896 ਸਾਂਸਦ ਤੇ ਵਿਧਾਇਕ ਕਰਨਗੇ ਆਪਣੀ ਵੋਟ ਦਾ ਇਸਤੇਮਾਲ
ਉਮੀਦਵਾਰ ਨੂੰ ਜਿੱਤਣ ਲਈ 5,49,442 ਵੋਟਾਂ ਦੀ ਜ਼ਰੂਰਤ
ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਖੜ੍ਹੇ ਹੋਣ ਵਾਲੇ ਉਮੀਦਵਾਰਾਂ ਨੂੰ ਘੱਟੋ-ਘੱਟ 50 ਸਾਂਸਦਾਂ ਜਾਂ ਵਿਧਾਇਕਾਂ ਵੱਲੋਂ ਹਮਾਇਤ ਮਿਲਣੀ ਜ਼ਰੂਰੀ...