Ludhiana News: ਕੈਮੀਕਲ ਫੈਕਟਰੀ ਦੇ ਗੁਦਾਮ ’ਚ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਪਾਰਕ ਰਾਜਧਾਨੀ ਵਿਖੇ ਇੱਕ ਕੈਮੀਕਲ ਦੇ ਗੁਦਾਮ ’ਚ ਧਮਾਕਾ ਹੋ ਗਿਆ। ਇਸ ਧਮਾਕੇ ’ਚ ਭਾਵੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਨਾਲ ਲੱਗਦੇ ਇੱਕ ਮਕਾਨ ਨੂੰ ਜਿੱਥੇ ਤਰੇੜਾਂ ਆ ਗਈਆਂ ਉੱਥੇ ਹੀ ਘਰ ਅੰਦਰ ਪਿਆ ਕੀਮਤੀ ਸਮਾਨ ਵੀ ਨੁਕਸਾਨਿਆ ਗਿਆ। ਘਟਨਾ ਬੀਤੀ ਰਾਤ ...
ਮੀਂਹ ਦਾ ਅਸਰ : ਬਿਜਲੀ ਦੀ ਮੰਗ 7 ਹਜ਼ਾਰ ਮੈਗਾਵਾਟ ਘਟੀ
ਥਰਮਲਾਂ ਨੇ ਪੈਦਾਵਾਰ ਕੀਤੀ ਅੱਧੀ, ਬੀਤੇ ਕੱਲ੍ਹ 14500 ਮੈਗਾਵਾਟ ਤੋਂ ਜਿਆਦਾ ਚੱਲ ਰਹੀ ਸੀ ਮੰਗ ( Electricity )
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਅੰਦਰ ਭਾਰੀ ਮੀਂਹ ਪੈਣ ਕਾਰਨ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਪੈਣ ਕਾਰਨ ਅੱਜ ਬਿਜਲੀ ਦੀ ਮੰਗ ਲਗਭਗ 7 ਹਜ਼ਾਰ ਮੈਗਾਵਾਟ ਹੇਠਾਂ ਆ ਗਈ ਹੈ।...
Accident : ਕਾਸਗੰਜ ‘ਚ ਵੱਡਾ ਹਾਦਸਾ, ਹੁਣ ਤੱਕ 24 ਦੀ ਮੌਤ | Video
ਟ੍ਰੈਕਟਰ-ਟਰਾਲੀ ਛੱਪੜ ’ਚ ਡਿੱਗੀ | Accident
ਗੰਗਾ ਇਸ਼ਨਾਨ ਲਈ ਜਾ ਰਹੇ ਸਨ ਲੋਕ | Accident
ਕਾਸਗੰਜ (ਏਜੰਸੀ)। ਯੂਪੀ ਦੇ ਕਾਸਗੰਜ ਜ਼ਿਲ੍ਹੇ ’ਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ’ਚ 15 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਮੌਕੇ ’ਤੇ ਰੌਲਾ ਪੈ ਗਿਆ ਹੈ। ਪਿੰਡ ਵਾਸੀ ਅਤੇ ਪੁਲਿਸ ਰਾਹਤ ...
ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਕਿਹਾ, ਆਜ਼ਾਦ ਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਉਣਾ ਹੋਵੇਗੀ ਪਹਿਲੀ ਤਰਜ਼ੀਹ
ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ
(ਰਾਜਨ ਮਾਨ) ਜਲੰਧਰ। ਡਾ. ਹਿਮਾਂਸ਼ੂ ਅਗਰਵਾਲ (ਆਈ.ਏ.ਐਸ.) ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨ...
IND Vs SA: ਭਾਰਤ ਨੇ ਦੱਖਣੀ ਅਫਰੀਕਾ ਨੂੰ ਦਿੱਤਾ 125 ਦੌੜਾਂ ਦਾ ਟੀਚਾ
ਹਾਰਦਿਕ ਪਾਂਡਿਆ ਨੇ 39 ਦੌੜਾਂ ਬਣਾਈਆਂ : IND Vs SA
IND Vs SA ਕੇਬੇਰਾ। ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਕੇਬੇਰਾ 'ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ 6 ਵਿਕਟਾਂ ...
ਐੱਨਆਈਏ ਵੱਲੋਂ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਮਾਮਲਿਆਂ ’ਚ 9 ਟਿਕਾਣਿਆਂ ’ਤੇ ਛਾਪੇਮਾਰੀ
ਸ੍ਰੀਨਗਰ। ਜੰਮੂ-ਕਸ਼ਮੀਰ ਦੇ ਸ੍ਰੀਨਗਰ ’ਚ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਸੋਮਵਾਰ ਨੂੰ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਇੱਕ ਮਾਮਲੇ ’ਚ 9 ਥਾਵਾਂ ’ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਅਜੇ ਵੀ ਜਾਰੀ ਦੱਸੀ ਜਾ ਰਹੀ ਹੈ। ਐੱਨਆਈਏ ਟੀਮ ਦੇ ਨਾਲ ਪੁਲਿਸ ਅਤੇ ਸੀਆਰਪੀਐੱਫ਼ ਦੀਆਂ ਟੀਮਾਂ ਵੀ ਮੌਜ਼ੂਦ ਹਨ। ਸ੍ਰੀਨਗਰ ’...
Crime News: ਫਰੀਦਕੋਟ ਪੁਲਿਸ ਨੇ ਚਾਰ ਬਦਮਾਸ਼ ਹਥਿਆਰਾਂ ਸਮੇਤ ਕੀਤੇ ਕਾਬੂ
Crime News: ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਕ ’ਚ ਸਨ ਮੁਲਜ਼ਮ | Crime News
ਫ਼ਰੀਦਕੋਟ ( ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਸੰਗਠਿਤ ਅਪਰਾਧ ਕਰਨ ਵਾਲੇ ਗਿਰੋਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ...
ਪਾਕਿਸਤਾਨ ’ਚ ਕਾਰ ਬੰਬ ਧਮਾਕੇ ’ਚ ਸੱਤ ਫੌਜੀ ਮਾਰੇ ਗਏ
(ਏਜੰਸੀ) ਇਸਲਾਮਾਬਾਦ। ਪਾਕਿਸਤਾਨ ’ਚ ਉੇੱਤਰ-ਪੱਛਮੀ ਪ੍ਰਾਂਤ ਖੈਬਰ ਪਖਤੂਨਖਵਾ ਦੇ ਲੱਕੀ ਮਾਰਵਾਤ ਸ਼ਹਿਰ ’ਚ ਇੱਕ ਕਾਰ ਬੰਬ ਧਮਾਕੇ ’ਚ ਸੈਨਿਕ ਮਾਰੇ ਗਏ ਪਾਕਿਸਤਾਨ ਦੀ ਹਥਿਆਰਬੰਦ ਫੌਜ ਦੀ ਪ੍ਰੈਸ ਸੇਵਾ ਨੇ ਇਹ ਜਾਣਕਾਰੀ ਦਿੱਤੀ। Pakistan News
ਇਹ ਵੀ ਪੜ੍ਹੋ: ਸਤਲੁਜ ਦਰਿਆ ‘ਚ ਨਹਾਉਣ ਗਏ ਚਾਰ ਨੌਜਵਾਨ ਪਾਣੀ...
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500 ਰੁਪਏ ਲੈਣ ਲਈ ਖੇਤੀਬਾੜੀ ਵਿਭਾਗ ਦੇ ਇਨ੍ਹਾਂ ਨੰਬਰਾਂ ’ਤੇ ਕਰਨ ਸੰਪਰਕ
ਝੋਨੇ ਦੀ ਸਿੱਧੀ ਬਿਜਾਈ ਪੋਰਟਲ ’ਤੇ ਰਜਿਸਟਰ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ : ਮੁੱਖ ਖੇਤੀਬਾੜੀ ਅਫ਼ਸਰ
(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪੋਰਟਲ ਉੱਪਰ ਰਜਿਸਟਰ ਕਰਨ ਲਈ ਸਮਾਂ ਸੀਮਾ 30 ਜੂਨ 2024 ਤੋਂ ਵਧਾ ਕੇ 15 ਜੁਲਾਈ 2024 ...
ਪੁਲਿਸ ਵੱਲੋ ਦੋ ਵਿਅਕਤੀ 6 ਕਿੱਲੋ ਅਫੀਮ ਸਮੇਤ ਗ੍ਰਿਫਤਾਰ
ਪੁਲਿਸ ਵੱਲੋਂ ਰਿਮਾਂਡ ਲੈ ਕੇ ਕੀਤੀ ਜਾ ਰਹੀ ਅਗਲੇਰੀ ਪੁੱਛਗਿੱਛ (Opium)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਦੋਂ ਵਿਅਕਤੀਆਂ ਨੂੰ 6 ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸਪੀ ਸਿਟੀ ਸਰਫਰਾਜ ਆਲਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸਪੀ ਡੀ ਯੋਗੇਸ਼...