ਬੈਡਮਿੰਟਨ: ਕਿਦਾਂਬੀ ਬਣੇ ਸੁਪਰ ਚੈਂਪੀਅਨ
ਓਲੰਪਿਕ ਜੇਤੂ ਨੂੰ ਹਰਾ ਕੇ ਅਸਟਰੇਲੀਅਨ ਓਪਨ ਚੈਂਪੀਅਨ ਬਣੇ ਸ੍ਰੀਕਾਂਤ
ਸਿਡਨੀ:ਭਾਰਤ ਦੇ ਸਟਾਰ ਸ਼ਟਲਰ ਕਿਦਾਂਬੀ ਸ੍ਰੀਕਾਂਤ ਨੇ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਓਲੰਪਿਕ ਚੈਂਪੀਅਨ ਚੀਨ ਦੇ ਚੇਨ ਲੋਂਗ ਨੂੰ ਐਤਵਾਰ ਲਗਾਤਾਰ ਸੈੱਟਾਂ 'ਚ 22-20, 21-16 ਨਾਲ ਹਰਾ ਕੇ ਅਸਟਰੇਲੀਅਨ ਓਪਨ ਸੁਪਰ ਸੀਰੀਜ਼ ਦਾ ਪੁਰਸ਼ ਸਿੰਗ...
ਲੁਧਿਆਣਾ ‘ਚ ਡਾਇਰੀਆ ਦਾ ਕਹਿਰ, 400 ਵਿਅਕਤੀ ਬਿਮਾਰ
ਸਿਵਲ ਹਸਪਤਾਲ ਮਰੀਜਾਂ ਨਾਲ ਪੂਰਾ ਭਰਿਆ
ਰਾਮ ਗੋਪਾਲ ਰਾਏਕੋਟੀ, ਲੁਧਿਆਣਾ: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ ਸਥਿਤ ਸਮਰਾਟ, ਮੱਕੜ ਕਾਲੋਨੀ, ਗੁਰੂ ਤੇਗ ਬਹਾਦਰ ਕਲੋਨੀ, ਦੁਰਗਾਪੁਰੀ, ਨਿਊ ਕੁੰਦਨਪੁਰੀ, ਤਾਜਪੁਰ ਰੋਡ ਆਦਿ ਇਲਾਕਿਆਂ ਨੂੰ ਡਾਇਰੀਆ ਨੇ ਆਪਣੇ ਕਹਿਰ ਹੇਠ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਇਕ ਇਸ ...
ਰਾਜਸਥਾਨ: ਵੱਧ ਅਬਾਦੀ ਵਾਲੇ ਸ਼ਹਿਰਾਂ ‘ਚ ਹੋਣਗੀਆਂ ਬਿਹਤਰ ਸਹੂਲਤਾਂ
ਜੈਪੁਰ: ਰਾਜਸਥਾਨ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਮੰਤਰੀ ਰਾਜਿੰਦਰ ਰਾਠੌੜ ਨੇ ਕਿਹਾ ਹੈ ਕਿ ਰਾਜ ਵਿੱਚ ਇੱਕ ਲੱਖ ਤੋਂ ਜ਼ਿਆਦਾ ਅਬਾਦੀ ਵਾਲੇ ਸ਼ਹਿਰਾਂ ਵਿੱਚ ਅੰਮ੍ਰਿਤ ਯੋਜਨਾ ਤਹਿਤ ਸੀਵਰੇਜ, ਡਰੇਨਜ਼ ਸਮੇਤ ਵੱਖ ਵੱਖ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਰਾਠੌੜ ਨੇ ਚੁਰੂ 'ਚ ਰੱਖਿਆ ਸੀਵਰੇਜ ਟਰੀਟਮ...
ਪੈਟਰੋਲ 1.77 ਰੁਪਏ, ਡੀਜ਼ਲ 88 ਪੈਸੇ ਸਸਤਾ
ਨਵੀਂ ਦਿੱਲੀ: ਇੱਕ ਪਹਿਲਾਂ ਸ਼ੁਰੂ ਹੋਏ ਈਂਧਨ ਦੇ ਮੁੱਲ ਦੀ ਰੋਜ਼ਾਨਾ ਸਮੀਖਿਆ ਤੋਂ ਬਾਅਦ ਪੈਟਰੋਲ ਦੇ ਮੁੱਲ 'ਚ ਜਿੱਥੇ 1.77 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ, ਉੱਥੇ ਹੀ ਡੀਜ਼ਲ ਦੀ ਕੀਮਤ 88 ਪੈਸੇ ਘਟੀ ਹੈ। ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਨੇ ਹਰ ਮਹੀਨੇ ਦੀ ਪਹਿਲੀ ਤੇ 16 ਤਾਰੀਖ ਨੂੰ ਕੀਮਤ ਸਮੀਖਿਆ ...
ਨੀਲੇ ਕਾਰਡਾਂ ਵਾਲੇ ਸਰਕਾਰ ਖਿਲਾਫ਼ ਹੋਏ ਲਾਲ ਪੀਲੇ
ਪਿੰਡ ਵਾਸੀਆਂ ਨੇ ਨੀਲੇ ਕਾਰਡ ਵਿਖਾਕੇ ਕੀਤਾ ਰੋਸ਼ ਪ੍ਰਦਰਸ਼ਨ
ਗੁਰਜੀਵਨ ਸਿੱਧੂ, ਨਥਾਣਾ: ਕਾਂਗਰਸ ਪਾਰਟੀ ਦੀ ਨਵੀਂ ਬਣੀ ਸਰਕਾਰ ਤੋਂ ਲੋਕ ਖਫਾ ਹੋਣੇ ਸ਼ੁਰੂ ਹੋ ਗਏ ਹਨ, ਇਸ ਦੀ ਤਾਜ਼ਾ ਮਿਸ਼ਾਲ ਉਸ ਸਮੇਂ ਮਿਲੀ ਜਦ ਨਗਰ ਨਥਾਣਾ ਦੇ ਨੀਲੇ ਕਾਰਡ ਧਾਰਕਾਂ ਨੇ ਇੱਕਠੇ ਹੋ ਕੇ ਸਰਕਾਰ ਖਿਲਾਫ ਆਪਣਾ ਗੁੱਸਾ ਜ਼ਾਹਿਰ ਕੀਤਾ। ਕ੍...
ਮਾਨਵਤਾ ਦੇ ਲੇਖੇ ਲੱਗੇ ਦੀਵਾਨ ਚੰਦ ਇੰਸਾਂ
ਦੇਹਾਂਤ ਉਪਰੰਤ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ
ਸੱਚ ਕਹੂੰ ਨਿਊਜ਼, ਫਾਜਿਲਕਾ: ਸਥਾਨਕ ਸ਼ਹਿਰ ਵਾਸੀ ਦੀਵਾਨ ਚੰਦ ਇੰਸਾਂ ਅੱਜ ਆਪਣੀ ਸਵਾਸਾਂ ਰੂਪੀ ਪੂੰਜੀ ਭੋਗਦਿਆਂ ਮਾਲਕ ਦੇ ਚਰਨਾਂ 'ਚ ਸੱਚਖੰਡ ਜਾ ਬਿਰਾਜੇ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ 'ਤੇ ਚੱ...
ਸੁਸ਼ਮਾ ਨੇ ਲਾਏ ਮੀਰਾ ਨੂੰ ਰਗੜੇ
ਸਾਬਕਾ ਸਪੀਕਰ ਮੀਰਾ ਕੁਮਾਰ 'ਤੇ ਲਾਇਆ ਪੱਖਪਾਤ ਦਾ ਦੋਸ਼਼
ਨਵੀਂ ਦਿੱਲੀ: ਨਰਿੰਦਰ ਮੋਦੀ ਸਰਕਾਰ ਵਿੱਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਰਾਸ਼ਟਰਪਤੀ ਚੋਣਾਂ ਵਿੱਚ ਵਿਰੋਧੀ ਧਿਰ ਦੀ ਉਮੀਦਵਾਰ ਮੀਰਾ ਕੁਮਾਰ ਨੂੰ ਰਗੜੇ ਲਾਏ ਹਨ। ਲੋਕ ਸਭਾ ਦੀ ਸਾਬਕਾ ਨੇਤਾ ਵਿਰੋਧੀ ਧਿਰ ਸੁਸ਼ਮਾ ਸਵਰਾਜ ਨੇ ਯੂਪੀਏ ਸਰਕਾਰ ਦੌਰਾਨ ਲੋਕ ...
ਬਠਿੰਡਾ-ਮੁਕਤਸਰ ਸੜਕ ਚੌੜੀ ਕਰਨ ਲਈ ਤਿੰਨ ਹਜ਼ਾਰ ਰੁੱਖਾਂ ‘ਤੇ ਕੁਹਾੜਾ
51 ਕਿਲੋਮੀਟਰ ਮਾਰਗ ਬਣਾਉਣ ਲਈ 47 ਕਰੋੜ ਰੁਪਏ ਦੀ ਲਾਗਤ ਦਾ ਅਨੁਮਾਨ
ਅਸ਼ੋਕ ਵਰਮਾ, ਬਠਿੰਡਾ : ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਕੌਮੀ ਮਾਰਗ ਨੂੰ ਚੌੜਾ ਕਰਨ ਵਾਸਤੇ ਤਿੰਨ ਹਜ਼ਾਰ ਦੇ ਕਰੀਬ ਹਰੇ ਭਰੇ ਰੁੱਖਾਂ 'ਤੇ ਕੁਹਾੜਾ ਚਲਾ ਦਿੱਤਾ ਗਿਆ ਹੈ ਹਾਲਾਂਕਿ ਇਹ ਅੰਕੜਾ ਜ਼ਿਆਦਾ ਹੋ ਸਕਦਾ ਹੈ ਪਰ ਅਧਿਕਾਰੀ ਇਸ ਨੂੰ ਕਾਫੀ ...
ਰੋਡੇ ਫਾਟਕਾਂ ‘ਤੇ ਲੋਕਾਂ ਨੂੰ ਖ਼ਬਰਦਾਰ ਕਰੇਗੀ ਇਸਰੋ ਪ੍ਰਣਾਲੀ
ਰੇਲਵੇ ਲਾਏਗਾ ਇੰਟੀਗ੍ਰੇਟਿਡ ਸਰਕਿਟ (ਆਈਸੀ) ਚਿੱਪ ਲਾਏਗਾ
ਨਵੀਂ ਦਿੱਲੀ: ਇਸਰੋ ਨੇ ਉਪਗ੍ਰਹਿ ਅਧਾਰਿਤ ਚਿਪ ਪ੍ਰਣਾਲੀ ਵਿਕਸਿਤ ਕੀਤੀ ਹੈ ਜੋ ਹੁਣ ਸੜਕ ਮਾਰਗ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਨੂੰ ਰੋਡੇ ਰੇਲ ਫਾਟਕਾਂ 'ਤੇ ਜਾਣੂੰ ਕਰਵਾਏਗੀ ਕਿ ਰੇਲਗੱਡੀ ਆ ਰਹੀ ਹੈ। ਇਸ ਨਾਲ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਉਸ ਸਮ...
ਲਾਕਰ ਵਿੱਚ ਰੱਖਿਆ ਕੀਮਤੀ ਸਮਾਨ ਚੋਰੀ ਹੋਇਆ ਤਾਂ ਬੈਂਕ ਨਹੀਂ ਹੋਣਗੇ ਜਿੰਮੇਵਾਰ
ਰਿਜ਼ਰਵ ਬੈਂਕ ਆਫ਼ ਇੰਡੀਆ ਅਤੇ ਜਨਤਕ ਖੇਤਰਾਂ ਦੇ 19 ਬੈਂਕਾਂ ਨੇ ਕੀਤਾ ਖੁਲਾਸਾ
ਨਵੀਂ ਦਿੱਲੀ: ਜੇਕਰ ਤੁਹਾਡੀ ਕੋਈ ਕੀਮਤ ਸਮਾਨ ਜਾਂ ਗਹਿਣੇ ਕਿਸੇ ਬੈਂਕ ਦੇ ਲਾਕਰ ਵਿੱਚ ਰੱਖੇ ਹਨ ਤਾਂ ਚੋਰੀ ਹੋ ਜਾਣ 'ਤੇ ਬੈਂਕਾਂ ਤੋਂ ਉਸ ਦੇ ਨੁਕਸਾਨ ਦੀ ਪੂਰੀ ਦੀ ਉਮੀਦ ਨਾ ਰੱਖੋ। ਰਿਜ਼ਰਵ ਬੈਂਕ ਆਫ਼ ਇੰਡੀਆ ਅਤੇ ਜਨਤਕ ਖੇਤਰਾਂ ...