CBSE ਨੇ NEET ਨੀਟ 2027 ਦਾ ਨਤੀਜਾ ਐਲਾਨਿਆ
ਨਵੀਂ ਦਿੱਲੀ: CBSE ਨੇ ਨੈਸ਼ਨਲ ਐਲੀਜੀਬਲਿਟੀ ਕਮ ਐਂਟਰੈਂਸ (NEET- UG) ਦੇ ਨਤੀਜ਼ੇ ਸ਼ੁੱਕਰਵਾਰ ਸਵੇਰੇ ਜਾਰੀ ਕਰ ਦਿੱਤੇ। NEET 2017 ਵਿੱਚ ਕਰੀਬ 12 ਲੱਖ ਵਿਦਿਆਰਥੀ ਸ਼ਾਮਲ ਹੋਏ ਸਨ।
7 ਮਈ ਨੂੰ ਇਹ ਇਮਤਿਹਾਨ ਹੋਇਆ ਸੀ, ਜਿਸ ਵਿੱਚ 10.5 ਲੱਖ ਵਿਦਿਆਰਥੀਆਂ ਨੇ ਹਿੰਦੀ, ਅੰਗੇਰਜ਼ੀ ਅਤੇ 1.50 ਲੱਖ ਨੇ ਖੇਤਰੀ ਭਾਸ਼ਾ...
ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਹੋਵੇਗਾ ਡਾਇਲਾਸਿਸ
ਸਿਹਤ ਮੰਤਰੀ ਨੇ ਕੀਤਾ ਐਲਾਨ
ਚੰਡੀਗੜ੍ਹ। ਹੁਣ ਪੰਜਾਬ ਦੇ ਸਰਕਾਰੀ ਸਰਕਾਰੀ ਹਸਪਤਾਲਾਂ ਵਿੱਚ ਕਿਡਨੀ ਰੋਗ ਨਾਲ ਸਬੰਧਿਤ ਡਾਇਲਾਸਿਸ ਮੁਫ਼ਤ ਹੋਵੇਗਾ। ਇਹ ਐਲਾਨ ਅੱਜ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਸਦਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਮੈ...
ਪੰਜਾਬ ਵਿਧਾਨ ਸਭਾ ਦੇ ਬਾਹਰ ਫਿਰ ਹੰਗਾਮਾ ਸ਼ੁਰੂ
ਆਪ ਵਿਧਾਇਕਾਂ ਨੇ ਕੀਤਾ ਹੰਗਾਮਾ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਵਿੱਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਅੱਜ ਵਿਧਾਨ ਸਭਾ ਦੇ ਬਾਹਰ ਵਿਧਾਇਕਾਂ ਨੇ ਮੁੜ ਹੰਗਾਮਾ ਸ਼ੁਰੂ ਕਰ ਦਿੱਤਾ। ਇਹ ਸਾਰੇ ਵਿਧਾਇਕ ਆਮ ਆਦਮੀ ਪਾਰਟੀ ਦੇ ਹਨ। ਉੱਧਰ ਸ੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ...
ਇੰਦੌਰ ਐੱਮਵਾਈ ਹਸਪਤਾਲ: 24 ਘੰਟਿਆਂ ਵਿੱਚ 17 ਮਰੀਜ਼ਾਂ ਦੀ ਮੌਤ
ਮੌਤਾਂ ਨੂੰ ਲੈ ਕੇ ਹਸਪਤਾਲ ਮੈਨੇਜਮੈਂਟ 'ਤੇ ਉੱਠ ਰਹੇ ਹਨ ਸਵਾਲ
ਇੰਦੌਰ: ਐੱਮਵਾਈ ਹਸਪਤਾਲ ਵਿੱਚ 24 ਘੰਟਿਆਂ ਵਿੱਚ 17 ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ 11 ਮੌਤਾਂ 12 ਘੰਟਿਆਂ ਅੰਦਰ (ਬੁੱਧਵਾਰ ਰਾਤ ਅੱਠ ਤੋਂ ਵੀਰਵਾਰ ਸਵੇਰੇ ਅੱਠ ਵਜੇ ਤੱਕ) ਹੋਈਆਂ।ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸੱਤ ਮਰੀਜ਼ਾਂ ਨ...
ਜੰਮੂ ਕਸ਼ਮੀਰ: ਭੀੜ ਨੇ ਕੁੱਟ-ਕੁੱਟ ਕੇ ਡੀਐੱਸਪੀ ਕਤਲ ਕੀਤਾ
ਸ੍ਰੀਨਗਰ 'ਚ ਜਾਮਾ ਮਸਜਿਦ ਦੇ ਬਾਹਰ ਵਾਪਰੀ ਘਟਨਾ
ਸ੍ਰੀਨਗਰ। ਸ਼ਬ-ਏ-ਕਦਰ ਦੀ ਮੁਬਾਰਕ ਰਾਤ ਨੂੰ ਇੱਥੋਂ ਦੀ ਇਤਿਹਾਸਕ ਜਾਮੀਆ ਮਸਜਿਦ ਵਿੱਚ ਇਬਾਦਤ ਲਈ ਸਾਦੇ ਕੱਪੜਿਆਂ ਵਿੱਚ ਜਾ ਰਹੇ ਰਾਜ ਪੁਲਿਸ ਦੇ ਇੱਕ ਡੀਐੱਸਪੀ ਮੁਹੰਮਦ ਅਯੂਬ ਪੰਡਿਤ ਨੂੰ ਸ਼ਰਾਰਤੀ ਅਨਸਰਾਂ ਨੇ ਮਸਜਿਦ ਦੇ ਬਾਹਰ ਕੁੱਟ ਕੁੱਟ ਕੇ ਮਾਰ ਦਿੱਤਾ। ਡੀ...
ਰਾਸ਼ਟਰਪਤੀ ਚੋਣ: ਅੱਜ ਨਾਮਜ਼ਦਗੀ ਭਰਨਗੇ ਕੋਵਿੰਦ
ਅਮਿਤ ਸ਼ਾਹ ਸਮੇਤ ਐਨਡੀਏ ਦੇ ਕੁਝ ਸੀਨੀਅਰ ਆਗੂ ਰਹਿਣ ਹਾਜ਼ਰ
ਨਵੀਂ ਦਿੱਲੀ। ਐਨਡੀਏ ਵੱਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਰਾਮਨਾਥ ਕੋਵਿੰਦ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜ਼ੂਦਗੀ ਵਿੱਚ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਨਗੇ। ਇਸ ਦੌਰਾਨ ਅਮਿਤ ਸ਼ਾਹ ਸਮੇਤ ਐਨਡੀਏ ਦੇ ਕੁਝ ਸੀਨੀਅਰ ਆਗੂ ਵੀ ਮੌਜ਼...
ਬਾਲ ਮਜ਼ਦੂਰੀ ਖਾਤਮਾ : ਵੱਖ-ਵੱਖ ਥਾਂਈ ਛਾਪੇਮਾਰੀ
ਨਵਾਂਸ਼ਹਿਰ 22 ਜੂਨ: ਨਵਾਂ ਸ਼ਹਿਰ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਵਿਰੁੱਧ ਮੁਹਿੰਮ ਚਲਾਉਣ ਦੀ ਦਿੱਤੀ ਹਦਾਇਤ ਦੇ ਮੱਦੇਨਜ਼ਰ ਅੱਜ ਵੱਖ-ਵੱਖ ਥਾਈਂ ਛਾਪੇਮਾਰੀ ਕੀਤੀ ਗਈ ਇਸ ਮੌਕੇ ਉੱਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਹਰਚਰਨ ਸਿੰਘ ਵੱਲੋਂ ਸਬ ਡਵੀਜ਼ਨ ਪੱਧਰ 'ਤੇ ਗਠਿਤ ਕਮੇਟੀ, ਜਿਸ ਵ...
ਅਪ੍ਰੇਸ਼ਨ ‘ਆਲਆਊਟ’: 24 ਘੰਟਿਆਂ ‘ਚ 5 ਅੱਤਵਾਦੀ ਢੇਰ
7 ਘੰਟੇ ਚੱਲਿਆ ਮੁਕਾਬਲਾ, 3 ਅੱਤਵਾਦੀ ਮਾਰੇ
ਸ੍ਰੀਨਗਰ, 22 ਜੂਨ: ਪੁਲਵਾਮਾ 'ਚ ਲਗਭਗ ਸੱਤ ਘੰਟੇ ਚੱਲੇ ਮੁਕਾਬਲੇ ਦੌਰਾਨ ਲਸ਼ਕਰ ਦੇ ਤਿੰਨ ਸਥਾਨਕ ਅੱਤਵਾਦੀਆਂ ਮਾਰੇ ਗਏ ਮੁਕਾਬਲੇ 'ਚ ਅੱਤਵਾਦੀ ਟਿਕਾਣਾ ਬਣਿਆ ਇੱਕ ਮਕਾਨ ਵੀ ਤਬਾਹ ਹੋ ਗਿਆ ਮੁਕਾਬਲੇ 'ਚ ਫੌਜ ਦਾ ਇੱਕ ਮੇਜਰ ਵੀ ਜ਼ਖਮੀ ਹੋਇਆ ਹੈ
ਇਸ ਦਰਮਿਆਨ ਅੱਤਵਾ...
ਕਿਸਾਨੀ ਏਕੇ ਨੇ ਰੁਕਵਾਈ ਜ਼ਮੀਨ ਦੀ ਨਿਲਾਮੀ
ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਕਿਸਾਨਾਂ ਨੇ ਪਿੰਡ ਬਰਸਟ 'ਚ ਲਾਇਆ ਧਰਨਾ
ਖੁਸ਼ਵੀਰ ਸਿੰਘ ਤੂਰ, ਪਟਿਆਲਾ, 22 ਜੂਨ: ਨਜ਼ਦੀਕੀ ਪਿੰਡ ਬਰਸਟ ਦੇ ਇੱਕ ਕਰਜ਼ਈ ਕਿਸਾਨ ਦੀ ਜ਼ਮੀਨ ਦੀ ਨਿਲਾਮੀ ਸਬੰਧੀ ਆਏ ਹੁਕਮਾਂ ਤਹਿਤ ਕਾਰਵਾਈ ਕਰਨ ਲਈ ਅੱਜ ਕੋਈ ਵੀ ਅਧਿਕਾਰੀ ਨਹੀਂ ਪੁੱਜਿਆ। ਅਦਾਲਤ ਵੱਲੋਂ ਕਰਜ਼ਈ ਕਿਸਾਨ ਦੀ ਜ਼ਮੀਨ ...
ਝਿਉਰਹੇੜੀ ਪੰਚਾਇਤ ਵੱਲੋਂ ਖਰੀਦੀ ਜ਼ਮੀਨ ਦੀ ਜਾਂਚ ਦੇ ਹੁਕਮ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੇ ਆਦੇਸ਼
ਸੱਚ ਕਹੂੰ ਬਿਊਰੋ, ਚੰਡੀਗੜ੍ਹ, 22 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝਿਉਰਹੇੜੀ ਦੀ ਪੰਚਾਇਤ ਵੱਲੋਂ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਜ਼ਮੀਨ ਖਰੀਦਣ ਵਿੱਚ ਕਥਿਤ ਘਪਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ਵਿੱਚ ਕਰੋੜਾਂ ਰੁਪਏ ਖੁਰਦ-...