World Heart Day: ਵਿਸ਼ਵ ਦਿਲ ਦਿਵਸ ਵਿਸ਼ੇਸ਼ : ਰੈਗੂਲਰ ਐਕਸਰਸਾਈਜ਼, ਬੈਲੰਸ ਡਾਈਟ ਤੇ ਹੈਲਦੀ ਆਦਤਾਂ ਨੂੰ ਅਪਣਾ ਕੇ ਰਹਿ ਸਕਦੇ ਹੋ ਦਿਲ ਰੋਗ ਤੋਂ ਫ੍ਰੀ
ਦਿਲ ਰੋਗ ਤੋਂ ਬਚਾਅ ਲਈ ਡੇਰਾ ਸੱਚਾ ਸੌਦਾ ਨਿਭਾਅ ਰਿਹਾ ਹੈ ਅਹਿਮ ਭੂਮਿਕਾ
ਅਵੇਅਰਨੈੱਸ ਕੈਂਪ ਲਾ ਕੇ ਕੀਤਾ ਜਾਂਦੈ ਜਾਗਰੂਕ, ਸ਼ਾਹ ਸਤਿਨਾਮ ਜੀ ਹਸਪਤਾਲ ’ਚ ਸਥਾਪਿਤ ਹੋ ਚੁੱਕੀ ਹੈ ਅਤਿ ਆਧੁਨਿਕ ਕੈਥ ਲੈਬ
ਸਰਸਾ (ਸੱਚ ਕਹੂੰ ਨਿਊਜ਼)। World Heart Day: ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਮਹਾਨ ਸਮਾਜ ਸੁ...
ਜਾਤੀ ਮਰਦਮਸ਼ੁਮਾਰੀ, ਰਾਖਵਾਂਕਰਨ ਤੇ ਸਿਆਸਤ
ਇੱਕ ਪਾਸੇ ਯੂਰਪ ਤੇ ਅਮਰੀਕੀ ਦੇਸ਼ਾਂ ਨੇ ਪ੍ਰਵਾਸੀਆਂ ਨੂੰ ਆਪਣੇ ਖਜ਼ਾਨਿਆਂ ਦੀਆਂ ਚਾਬੀਆਂ ਸੌਂਪ ਦਿੱਤੀਆਂ ਹਨ ਤੇ ਦੇਸ਼ ਦੇ ਪ੍ਰਧਾਨ ਮੰਤਰੀ ਜਿਹੇ ਅਹਿਮ ਅਹੁਦੇ ਦੇ ਦਿੱਤੇ ਹਨ ਦੂਜੇ ਪਾਸੇ ਸਾਡਾ ਦੇਸ਼ ਅੱਜ ਵੀ ਜਾਤ-ਪਾਤ ਅਤੇ ਧਾਰਮਿਕ ਭੇਦਭਾਵ ਦੇ ਚੱਕਰਾਂ ’ਚ ਉਲਝਿਆ ਹੋਇਆ ਅਜੇ ਵੀ ਸੰਸਦ ਦੇ ਅੰਦਰ-ਬਾਹਰ ਜਾਤੀ ਆਧਾਰਿ...
‘ਆਪ’ ਵੱਲੋਂ ਮੋਹਾਲੀ ’ਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ
ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ
(ਐੱਮ ਕੇ ਸ਼ਾਇਨਾ) ਮੁਹਾਲੀ। Punjab News ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਰਵਿੰਦ ਕੇਜਰੀਵਾਲ ’ਤੇ ਚੱਲ ਰਹੇ ਕੇਸਾਂ ਨੂੰ ਝੂਠੇ ਕਰਾਰ ਦਿੰਦਿਆਂ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਣ ਵਿਰੁੱਧ ਮੰਗਲਵਾਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ...
ਵਾਤਾਵਰਨ ਅਧਾਰਿਤ ਵਿਕਾਸ ਦੀ ਪਹਿਲ ਹੋਵੇ
ਵਾਤਾਵਰਨ ਅਤੇ (Environment) ਕੁਦਰਤ ਦੀ ਦਿ੍ਰਸ਼ਟੀ ਨਾਲ ਅਸੀਂ ਬਹੁਤ ਹੀ ਖ਼ਤਰਨਾਕ ਦੌਰ ’ਚ ਪਹੁੰਚ ਗਏ ਹਾਂ ਮਨੁੱਖ ਦੀਆਂ ਗਤੀਵਿਧੀਆ ਹੀ ਇਸ ਦੀ ਤਬਾਹੀ ਦਾ ਕਾਰਨ ਬਣ ਰਹੀਆਂ ਹਨ ਅੱਜ ਦੇ ਦੌਰ ’ਚ ਸਮੱਸਿਆ ਕੁਦਰਤੀ ਵਸੀਲਿਆਂ ਦੇ ਤਬਾਹ ਹੋਣ, ਵਾਤਾਵਰਨ ਵਿਨਾਸ਼ ਅਤੇ ਕੁਦਰਤੀ ਆਫ਼ਤਾਂ ਦੀ ਹੈ ਸਰਕਾਰ ਦੀਆਂ ਨੀਤੀਆਂ, ਉਮੀ...
Unnao Road Accident: ਯੂਪੀ ਦੇ ਉਨਾਵ ’ਚ ਭਿਆਨਕ ਸੜਕ ਹਾਦਸਾ, 18 ਦੀ ਮੌਤ
ਬਿਹਾਰ ਤੋਂ ਦਿੱਲੀ ਜਾ ਰਹੀ ਬੱਸ ਓਵਰਟੇਕ ਕਰਦੇ ਸਮੇਂ ਟੈਂਕਰ ਨਾਲ ਟਕਰਾਈ
ਸੜਕ ’ਤੇ ਖਿੱਲਰੀਆਂ ਲਾਸ਼ਾਂ
ਉਨਾਵ (ਏਜੰਸੀ)। ਉੱਤਰ ਪ੍ਰਦੇਸ਼ ਦੇ ਉਨਾਵ ’ਚ ਲਖਨਓ-ਆਗਰਾ ਐਕਸਪ੍ਰੈਸਵੇਅ ’ਤੇ ਟੈਂਕਰ ਤੇ ਡਬਲ ਡੈਕਰ ਬੱਸ ਵਿਚਕਾਰ ਭਿਆਨਕ ਸੜਕ ਹਾਦਸਾ ਹੋਇਆ ਹੈ। ਜਿਸ ਵਿੱਚ 18 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ...
ਅੰਮ੍ਰਿਤਸਰ ਕੋਰਟ ’ਚ ਪੇਸ਼ ਹੋਏ ਸੰਜੇ ਸਿੰਘ
ਮਾਣਹਾਨੀ ਕੇਸ ਚ ਆਪ ਸਾਂਸਦ ਦੀ ਕੋਰਟ ’ਚ ਪੇਸੀ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਆਪ ਸਾਂਸਦ ਸੰਜੇ ਸਿੰਘ (Sanjay Singh) ਨੂੰ ਅੱਜ ਬਿਕਰਮ ਮਜੀਠੀਆ ਮਾਣਹਾਨੀ ਮਾਮਲੇ 'ਚ ਅੰਮ੍ਰਿਤਸਰ ਕੋਰਟ ’ਚ ਪੇਸ਼ ਕੀਤਾ ਗਿਆ। ਸੰਜੈ ਸਿੰਘ ਨੂੰ ਸਖਤ ਪੁਲਿਸ ਸਰੁੱਖਿਆ ਹੇਠ ਤਿਹਾਡ਼ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦਾ ਗਿਆ। ਕੋਰ...
KKR Vs GT: ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ
ਕੋਲਕਾਤਾ। ਇੰਡੀਅਨ ਪ੍ਰੀਮੀਅਰ ਲੀਗ-16 ਦਾ 39ਵਾਂ ਮੈਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਅਤੇ ਗੁਜਰਾਤ ਟਾਈਟਨਸ (ਜੀਟੀ) ਵਿਚਕਾਰ ਈਡਨ ਗਾਰਡਨ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। (KKR Vs GT)
ਕੋਲਕਾਤਾ ਟੀਮ 'ਚ ਦੋ ਬਦਲਾਅ
ਕੋਲਕਾਤਾ ਨ...
Faridkot News: ਜ਼ਖ਼ਮ ਦਰ ਜ਼ਖ਼ਮ ਸੰਪਾਦਿਤ ਕਹਾਣੀ ਸੰਗ੍ਰਹਿ ਲੋਕ ਅਰਪਣ
Faridkot News: ਫ਼ਰੀਦਕੋਟ, (ਗੁਰਪ੍ਰੀਤ ਪੱਕਾ)। ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਫ਼ੌਜੀ ਜੀਵਨ ਨਾਲ ਸਬੰਧਤ ਭੁਪਿੰਦਰ ਫ਼ੌਜੀ ਦੀਆਂ ਚੋਣਵੀਆਂ ਕਹਾਣੀਆਂ ਦੀ ਸੰਪਾਦਕ ਕਰਨ ਭੀਖੀ ਵੱਲੋਂ ਸੰਪਾਦਿਤ ਕੀਤੀ ਪੁਸਤਕ ਨੂੰ ਬਾਬਾ ਫ਼ਰੀਦ ਸਾਹਿਤ ਮੇਲੇ ਦੌਰਾਨ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਆਲਮੀ ਫਾਉਂਡੇਸ਼ਨ ਵੱਲੋਂ ...
ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਦਾ ਅਚਨਚੇਤ ਦੌਰਾ
(ਰਘਬੀਰ ਸਿੰਘ) ਲੁਧਿਆਣਾ। ਸਿਵਲ ਸਰਜਨ ਡਾ ਪ੍ਰਦੀਪ ਕੁਮਾਰ ਵੱਲੋਂ ਅੱਜ ਕਮਿਊਨਿਟੀ ਹੈਲਥ ਸੈਟਰ ਸਾਹਨੇਵਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਵੱਖ ਵੱਖ ਵਾਰਡਾਂ ਵਿਚ ਜਾ ਕੇ ਮਰੀਜ਼ਾਂ ਦਾ ਹਾਲ ਚਾਲ ਜਾਣਿਆ। ਉਨਾਂ ਨੇ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਦੇ ਡਾਕਟਰਾਂ ਅਤੇ ਸਟਾਫ ਨਾਲ ਮੀਟਿੰਗ ਕਰਕੇ ਜ਼ਰ...
Modi Government | ਮੋਦੀ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲਣਗੇ 25 ਲੱਖ ਰੁਪਏ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਿਛਲੇ ਸਤੰਬਰ-ਅਕਤੂਬਰ ਵਿੱਚ ਚੀਨ ਦੇ ਹਾਂਗਜ਼ੂ ਵਿੱਚ ਹੋਈਆਂ 19ਵੀਆਂ ਏਸ਼ੀਆਈ ਖੇਡਾਂ ਅਤੇ ਚੌਥੀ ਏਸ਼ੀਆਈ ਪੈਰਾ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਲਈ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ ਦਿੱਤੀ ਹੈ। ਏਸ਼ੀਅਨ ਖੇਡਾਂ ਦੇ ਨ...