ਕਾਂਗਰਸ ਨੇ ਲਗਾਈ ‘ਬਾਦਲ ਦੀ ਹੱਟੀ’
ਬਾਦਲਾਂ 'ਤੇ ਲਗਾਇਆ ਪਿਛਲੀ ਸਰਕਾਰ 'ਚ ਘਪਲੇਬਾਜ਼ੀ ਕਰਨ ਦਾ ਦੋਸ਼
ਅਸ਼ਵਨੀ ਚਾਵਲਾ, ਚੰਡੀਗੜ੍ਹ, 20 ਜੂਨ :ਬਜਟ ਸੈਸ਼ਨ ਦਰਮਿਆਨ ਵਿਧਾਨ ਸਭਾ ਦੇ ਅੰਦਰ ਕਾਂਗਰਸ ਸਰਕਾਰ ਨੂੰ ਘੇਰਨ ਵਿੱਚ ਪਿਛਲੇ ਕਈ ਦਿਨਾਂ ਤੋਂ ਕੋਈ ਕਸਰ ਨਾ ਛੱਡ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਸਦਨ ਤੋਂ ਬਾਹਰ ਘੇਰਦੇ ਹੋਏ ਕਾਂਗਰਸ ਨੇ 'ਬਾਦਲ ਦੀ ਹੱਟੀ...
ਗੱਫਿਆਂ ਨਾਲ ਲੱਦਿਆ ਲੱਖ ਕਰੋੜੀ ਬਜਟ
ਮਨਪ੍ਰੀਤ ਦੀ ਕਪਤਾਨੀ ਪਾਰੀ ਸ਼ੁਰੂ, ਹੁਣ ਤੱਕ ਦਾ ਸਭ ਤੋਂ ਵੱਡਾ ਬਜਟ ਪੇਸ਼ ਕੀਤਾ
ਅਸ਼ਵਨੀ ਚਾਵਲਾ, ਚੰਡੀਗੜ੍ਹ, 20 ਜੂਨ:ਅਮਰਿੰਦਰ ਸਰਕਾਰ ਵਿੱਚ ਮਨਪ੍ਰੀਤ ਬਾਦਲ ਨੇ ਵੀ ਬਤੌਰ ਖਜਾਨਾ ਮੰਤਰੀ ਆਪਣੀ 'ਕਪਤਾਨੀ ਪਾਰੀ' ਸ਼ੁਰੂ ਕਰ ਕਰਕੇ ਬਜਟ ਦਰਮਿਆਨ ਵੱਡੇ ਵੱਡੇ ਐਲਾਨ ਕਰਦੇ ਹੋਏ ਹਰ ਵਰਗ ਨੂੰ ਕੁਝ ਨਾ ਕੁਝ ਦੇ ਦਿੱਤਾ ਹ...
ਕੌਮਾਂਤਰੀ ਯੋਗ ਦਿਵਸ: ਅੱਤਵਾਦੀ ਹਮਲੇ ਦਾ ਅਲਰਟ
ਨਵੀਂ ਦਿੱਲੀ। ਯੋਗ ਦਿਵਸ ਮੌਕੇ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਦਿੱਲੀ, ਯੂਪੀ, ਬਿਹਾਰ, ਹਰਿਆਣਾ ਅਤੇ ਗੁਜਰਾਤ ਦੇ ਕਈ ਮੁੱਖ ਸ਼ਹਿਰ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹਨ। ਲਖਨਊ ਵਿੱਚ ਯੋਗ ਦਿਵਸ 'ਤੇ ਹੋ ਰਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰੋਗਰਾਮ ਵੀ ਖ਼ਤਰੇ ਵਿੱਚ ਹੈ। ਇਸ ਦੇ ...
ਗੁਰੂਗ੍ਰਾਮ: ਚਲਦੀ ਕਾਰ ‘ਚ ਗੈਂਗਰੇਪ
ਔਰਤ ਨੂੰ ਸੜਕ 'ਤੇ ਸੁੱਟਿਆ
ਗੁਰੂਗ੍ਰਾਮ/ਨੋਇਡਾ: ਗ੍ਰੇਟਰ ਨੋਇਡਾ ਵਿੱਚ ਸਵਿਫ਼ਟ ਸਵਾਰ ਬਦਮਾਸ਼ ਗੈਂਗਰੇਪ ਤੋਂ ਬਾਅਦ ਪੀੜਤ ਔਰਤ ਨੂੰ ਕਾਸਨਾ ਵਿੱਚ ਸੁੱਟ ਕੇ ਫਰਾਰ ਹੋ ਗਏ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਗੈਂਗਰੇਪ ਦੀ ਘਟਨਾ ਨੂੰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਅੰਜ਼ਾਮ ਦਿੱਤਾ । ਗੈਂਗਰੇਪ ਦੀ ਸ਼ਿ...
ਪੁਲਿਸ ਨੇ ਕਤਲ ਮਾਮਲੇ ਦੀ ਗੁੱਥੀ ਸੁਲਝਾਈ, ਚਾਰ ਕਾਬੂ
ਲਖਵੀਰ ਸਿੰਘ, ਮੋਗਾ, 19 ਜੂਨ:ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਰਾਜਜੀਤ ਸਿੰਘ ਦੇ ਨਿਰਦੇਸ਼ਾ ਤਹਿਤ ਸ੍ਰੀ ਵਜੀਰ ਸਿੰਘ ਪੀ.ਪੀ.ਐਸ.ਐਸ.ਪੀ. (ਆਈ), ਸਰਬਜੀਤ ਸਿੰਘ ਪੀ.ਐਸ.ਪੀ.(ਆਈ) ਤੇ ਡੀਐਸਪੀ ਸਿਟੀ ਗੋਬਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਥਾਣਾ ਚੜਿੱਕ ਦੇ ਮੁੱਖ ਅਫਸਰ ਜਗਦੇਵ ਸਿੰਘ ਵੱਲੋਂ ਜ਼ਿਲ੍ਹੇ ਦੇ ਪਿੰਡ ਘੋਲੀਆ ਕਲਾਂ...
ਰਾਸ਼ਟਰਪਤੀ ਚੋਣਾਂ : ਕੋਵਿੰਦ ਬਣੇ ਐੱਨਡੀਏ ਉਮੀਦਵਾਰ
ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਅਮਿਤ ਸ਼ਾਹ ਨੇ ਕੀਤਾ ਐਲਾਨ
ਨਵੀਂ ਦਿੱਲੀ, (ਏਜੰਸੀ)। ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਕੌਮੀ ਜਮਹੂਰੀ ਗਠਜੋੜ (ਐਨਡੀਏ) ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ ਇਹ ਐਲਾਨ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਪਾਰਟੀ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅ...
ਡਿਗਰੀ ‘ਚ ਫੋਟੋ, ਕਾਲਜ ਦਾ ਨਾਂਅ ਤੇ ਆਧਾਰ ਵੀ ਹੋਵੇਗਾ
ਅਗਲੇ ਸਾਲ 800 ਵਿਦੇਸ਼ੀ ਅਧਿਆਪਕ ਸੱਦੇ ਜਾਣਗੇ
ਨਵੀਂ ਦਿੱਲੀ,(ਏਜੰਸੀ)। ਹੁਣ ਵਿਦਿਆਰਥੀਆਂ ਦੀ ਡਿਗਰੀ ਨੂੰ ਵੀ ਅਧਾਰ ਨਾਲ ਜੋੜਿਆ ਜਾਵੇਗਾ ਤੇ ਇਸ 'ਚ ਇਨ੍ਹਾਂ ਦੀ ਤਸਵੀਰ ਵੀ ਹੋਵੇਗੀ ਤੇ ਉਨ੍ਹਾਂ ਦੇ ਕਾਲਜ ਦਾ ਨਾਂਅ ਵੀ ਲਿਖਿਆ ਹੋਵੇਗਾ ਮਨੁੱਖੀ ਵਿਕਾਸ ਵਸੀਲੇ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਵਿਜਨ ਇੰਡੀਆ ਫਾਊ...
ਸਰਦਾਰ ਸਿੰਘ ਨੂੰ ਬ੍ਰਿਟਿਸ਼ ਪੁਲਿਸ ਨੇ ਕੀਤਾ ਤਲਬ
ਲੰਦਨ (ਏਜੰਸੀ)। ਭਾਰਤੀ ਹਾਕੀ ਖਿਡਾਰੀ ਤੇ ਲੰਦਨ 'ਚ ਹਾਕੀ ਵਰਲਡ ਲੀਗ ਸੈਮੀਫਾਈਨਲ 'ਚ ਟੀਮ ਦਾ ਹਿੱਸਾ ਸਰਦਾਰ ਸਿੰਘ ਇੱਥੇ ਯਾਰਕਸ਼ਾਇਰ ਪੁਲਿਸ ਨੇ ਇੱਕ ਪੁਰਾਣੇ ਕਥਿੱਤ ਦੁਰਾਚਾਰ ਦੇ ਮਾਮਲੇ 'ਚ ਪੁੱਛ-ਗਿੱਛ ਲਈ ਤਲਬ ਕੀਤਾ ਹੈ ਮੰਨਿਆ ਜਾ ਰਿਹਾ ਹੈ ਕਿ ਇਹ ਮਾਮਲਾ ਸਰਦਾਰ ਦੀ ਪਹਿਲੇ ਮਹਿਲਾ ਮਿੱਤਰ ਦੇ ਕਥਿੱਤ ਤੰਗ ਪ੍...
ਪੰਜਾਬ ਕਾਂਗਰਸ ਨੇ ਪੇਸ਼ ਕੀਤਾ ‘ਵਾਈਟ ਪੇਪਰ’
ਕਾਂਗਰਸ ਸਰਕਾਰ ਨੇ ਇੱਕ ਨਹੀਂ ਦੋ ਪੇਸ਼ ਕੀਤੇ ਵਾਈਟ ਪੇਪਰ
ਚੰਡੀਗੜ (ਅਸ਼ਵਨੀ ਚਾਵਲਾ) ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਪਿਛਲੀ ਅਕਾਲੀ ਸਰਕਾਰ ਦੇ ਕਾਲੇ ਚਿੱਠੇ ਨੂੰ ਵਾਈਟ ਪੇਪਰ ਦੇ ਰੂਪ ਵਿੱਚ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕਰ ਦਿੱਤਾ। ਜਿਹੜੇ ਜਿਹੜੇ ਮੁੱਦੇ ਨੂੰ ਪਿਛਲੀ ਸਰਕਾਰ ਛੁਪਾਉਂਦੇ ਹੋ...
ਪੰਜਾਬ ਦੇ ਕਿਸਾਨਾਂ ਦਾ ਸਮੁੱਚਾ ਫਸਲੀ ਕਰਜ਼ਾ ਮੁਆਫ ਕਰਨ ਦਾ ਐਲਾਨ
ਦੋ ਲੱਖ ਰੁਪਏ ਤੋਂ ਵੱਧ ਕਰਜ਼ੇ ਵਾਲੇ ਦਰਮਿਆਨੇ ਕਿਸਾਨਾਂ ਨੂੰ ਦੋ ਲੱਖ ਦੀ ਰਾਹਤ ਮਿਲੇਗੀ
ਚੰਡੀਗੜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਛੋਟੇ ਅਤੇ ਦਰਮਿਆਨੇ ਕਿਸਾਨਾਂ (ਪੰਜ ਏਕੜ ਤੱਕ) ਲਈ ਦੋ ਲੱਖ ਰੁਪਏ ਤੱਕ ਦਾ ਸਮੁੱਚਾ ਫਸਲੀ ਕਰਜ਼ਾ ਮੁਆਫ ਕਰਨ ਅਤੇ ਕਰਜ਼ੇ ਦੀ ਰਾਸ਼ੀ 'ਤੇ ਗੌਰ ਕੀਤੇ ਬਿਨਾਂ ਬ...