ਦੂਰ-ਦੁਰਾਡੇ ਭੇਜੇ ਜਾਣਗੇ ਨਸ਼ਾ ਤਸਕਰਾਂ ਦੇ ‘ਯਾਰ’
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੱਕੀ ਪੁਲਿਸ ਮੁਲਾਜ਼ਮਾਂ ਦੀ ਬਦਲੀ ਦੇ ਹੁਕਮ ਜਾਰੀ
ਮੁੱਖ ਸਕੱਤਰ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ ਨਾਲ ਮੁਲਾਕਾਤ ਕਰਨ ਦੇ ਨਿਰਦੇਸ਼
ਚੰਡੀਗੜ੍ਹ, (ਅਸ਼ਵਨੀ ਚਾਵਲਾ) । ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸਵਾਈਐੱਲ ‘ਤੇ ਪ੍ਰਾਈਵੇਟ ਬਿੱਲ ਲੈ ਕੇ ਆਉਣਗੇ ਬੈਂਸ ਭਰਾ
ਚੰਡੀਗੜ੍ਹ, (ਸੱਚ ਕਹੂੰ ਨਿਊਜ਼) । ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਬੈਂਸ ਭਰਾ ਆਪਣੀ ਲੋਕ ਇਨਸਾਫ਼ ਪਾਰਟੀ ਵੱਲੋਂ ਐੱਸਵਾਈਐੱਲ ਨਹਿਰ ਦੇ ਨਿਪਟਾਰੇ ਲਈ ਪ੍ਰਾਈਵੇਟ ਬਿੱਲ ਲੈ ਕੇ ਆ ਰਹੇ ਹਨ। ਬੈਂਸ ਭਰਾ ਆਪਣੇ ਇਸ ਪ੍ਰਾਈਵੇਟ ਬਿੱਲ ਰਾਹੀਂ ਪੰਜਾਬ ਦੀਆਂ ਨਹਿਰਾਂ ਦੇ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਨਾਲ ਹੋਏ ਸਮਝੌਤਿ...
ਭਾਜਪਾ ਨੇ ਕਿਸਾਨ ਖੁਦਕੁਸ਼ੀਆਂ ਲਈ ਅਮਰਿੰਦਰ ਨੂੰ ਦੋਸ਼ੀ ਠਹਿਰਾਇਆ
ਇੱਕ ਮਹੀਨੇ 'ਚ 26 ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦਾ ਦਾਅਵਾ
ਕੈਪਟਨ ਅਮਰਿੰਦਰ ਸਿੰਘ ਤੋਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਮੰਗ
ਚੰਡੀਗੜ੍ਹ, (ਅਸ਼ਵਨੀ ਚਾਵਲਾ) । ਪੰਜਾਬ ਦੇ ਕਿਸਾਨਾਂ ਨੂੰ ਸਰਕਾਰ ਆਉਣ ਤੱਕ ਰੁਕ ਜਾਣ ਲਈ ਕਹਿਣ ਵਾਲੇ ਮੁੱਖ ਮੰਤਰੀ ਅਮਰਿੰਦਰ ਸਿੰਘ ਆਪਣੀ ਸਰਕਾਰ ਵਿੱਚ ਵੀ ਕਿਸਾਨ ਖ਼ੁਦਕੁਸ਼ੀ...
ਅੰਡੇਮਾਨ ਨਿਕੋਬਾਰ ਪਹੁੰਚਿਆ ਮਾਨਸੂਨ
ਨਵੀਂ ਦਿੱਲੀ, (ਏਜੰਸੀ) । ਮੌਸਮ ਵਿਭਾਗ ਨੇ ਦੱਖਣੀ ਅੰਡੇਮਾਨ ਸਾਗਰ ਤੇ ਨਿਕੋਬਾਰ ਆਈਲੈਂਡ 'ਚ ਮਾਨਸੂਨ ਦੇ ਪਹੁੰਚਣ ਦਾ ਐਲਾਨ ਕਰ ਦਿੱਤਾ ਹੈ ਤਾਜ਼ਾ ਐਲਾਨ ਅਨੁਸਾਰ ਮਾਨਸੂਨ ਦੀਆਂ ਹਵਾਵਾਂ ਅੰਡੇਮਾਨ ਨਿਕੋਬਾਰ ਦੇ ਇੰਦਰਾ ਪੁਆਇੰਟ ਤੋਂ ਲੈ ਕੇ ਹਟ ਬੇ ਤੱਕ ਜ਼ੋਰਦਾਰ ਮੀਂਹ ਪੈ ਰਿਹਾ ਹੈ। ਅਜਿਹਾ ਅੰਦਾਜ਼ਾ ਹੈ ਕਿ ਦੱਖਣੀ-...
ਪੰਜਾਬ ‘ਚ 20 ਆਈਏਐਸ ਤੇ 43 ਪੀਸੀਐਸ ਅਫ਼ਸਰ ਬਦਲੇ ਤੇ ਤਾਇਨਾਤ
ਚੰਡੀਗੜ੍ਹ (ਸੱਚ ਕਹੂੰ ਨਿਊਜ)। ਪੰਜਾਬ ਸਰਕਾਰ ਨੇ ਅੱਜ 20 ਆਈ ਏ ਐਸ ਅਤੇ 43 ਪੀ ਸੀ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਈ ਏ ਐਸ ਅਧਿਕਾਰੀਆਂ ਵਿੱਚ ਵਿਕਾਸ ਗਰਗ ਨੂੰੇ ਵਿਸ਼ੇਸ਼ ਸਕੱਤਰ, ਖੇਤੀਬਾੜੀ ਅਤੇ ਡਾਇ...
ਕਣਕ ਦੀ ਖਰੀਦ : ਭਾਰਤੀ ਰਿਜ਼ਰਵ ਬੈਂਕ ਨੇ ਪੰਜਾਬ ਦੀ ਕਰਜ਼ਾ ਹੱਦ ਵਧਾਈ
ਚੰਡੀਗੜ੍ਹ, (ਸੱਚ ਕਹੂੰ ਨਿਊਜ਼) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਨੇ ਅੱਜ ਸੂਬੇ ਦੀ ਨਗਦ ਹੱਦ ਕਰਜ਼ਾ ਰਾਸ਼ੀ (ਸੀ.ਸੀ.ਐਲ.) ਵਧਾ ਕੇ 20,683 ਕਰੋੜ ਰੁਪਏ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਹੁਣ ਤੱਕ 14053.61 ਕਰੋੜ ਰੁਪਏ ਦੀ ਵੱਡੀ ਰ...
ਏਸੀਬੀ ਨੇ ਦਰਜ ਕੀਤਾ ਕਪਿਲ ਮਿਸ਼ਰਾ ਦਾ ਬਿਆਨ
ਨਵੀਂ ਦਿੱਲੀ, (ਏਜੰਸੀ)। ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਰੋਕੂ ਬ੍ਰਾਂਚ (ਏਸੀਬੀ) ਨੇ ਆਮ ਆਦਮੀ ਪਾਰਟੀ ਤੋਂ ਬਰਖਾਸਤ ਸਾਬਕਾ ਮੰਤਰੀ ਕਪਿਲ ਮਿਸ਼ਰਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਲਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਜੁੜੇ ਮਾਮਲੇ 'ਚ ਬਿਆਨ ਦਰਜ ਕੀਤੇ ਮਿਸ਼ਰਾ ਨੇ ਹਾਲ ਹੀ 'ਚ ਕੇਜਰੀਵਾਲ ਵੱਲੋਂ ...
ਕਾਂਗਰਸ ਕਰਦੀ ਆਈ ਐ 40 ਹਜ਼ਾਰ ਝੂਠੇ ਮਾਮਲੇ ਦਰਜ ਹੋਣ ਦਾ ਦਾਅਵਾ, ਕਮਿਸ਼ਨ ਨੂੰ ਨਹੀਂ ਮਿਲ ਰਹੇ ਪੀੜਤ
ਝੂਠੇ ਪਰਚੇ ਦਰਜ ਹੋਣ ਵਾਲੇ ਪੀੜਤਾਂ ਨੂੰ ਕੀਤੀ ਜਾਂਚ ਕਮਿਸ਼ਨ ਨੇ ਅਪੀਲ, 45 ਦਿਨਾਂ 'ਚ ਦਰਜ ਕਰਵਾਉਣ ਅਰਜ਼ੀ
ਚੰਡੀਗੜ੍ਹ, (ਅਸ਼ਵਨੀ ਚਾਵਲਾ) । ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕਾਂਗਰਸੀਆਂ 'ਤੇ 40 ਹਜ਼ਾਰ ਤੋਂ ਜ਼ਿਆਦਾ ਝੂਠੇ ਮਾਮਲੇ ਦਰਜ ਕਰਨ ਦਾ ਦੋਸ਼ ਲਗਾਉਂਦਿਆਂ ਹਾਲ ਦੁਹਾਈ ਕਰਨ ਵਾਲੀ ਕਾਂਗਰਸ ਨੂੰ ਹੁਣ ਆਪਣੀ...
ਸਮਾਜ ‘ਚ ਪ੍ਰੇਮ ਤੇ ਭਾਈਚਾਰਾ ਵਧਾਉਣ ਲਈ ਡੇਰਾ ਸੱਚਾ ਸੌਦਾ ਦਾ ਅਹਿਮ ਯੋਗਦਾਨ : ਸੀਐੱਮ
ਕਰਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸ਼ਨਿੱਚਰਵਾਰ ਨੂੰ ਕਰਨਾਲ ਸਫਾਈ ਮਹਾਂ ਅਭਿਆਨ 'ਚ ਸ਼ਾਮਲ ਵੱਖ-ਵੱਖ ਧਰਮਾਂ ਤੇ ਜਾਤੀਆਂ ਦੇ ਲੋਕਾਂ ਨਾਲ ਜੁੜੀ ਸਾਧ-ਸੰਗਤ ਦੇ ਪ੍ਰੇਮ-ਭਾਵ ਨੂੰ ਵੇਖ ਕੇ ਗਦਗਦ ਹੋ ਗਏ ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਡੇਰਾ ਸੱਚਾ ਸੌਦਾ ਵੱਖ-ਵੱਖ ਧਰਮਾਂ ਤੇ ਜਾਤੀਆਂ ਦਰਮਿਆਨ ਪ੍ਰੇਮ ਤ...
ਸੁਨੀਲ ਜਾਖੜ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ
ਹਿੰਦੂ ਲੀਡਰ ਹੋਣ ਦਾ ਮਿਲਿਆ ਫਾਇਦਾ
ਚੰਡੀਗੜ੍ਹ (ਅਸ਼ਵਨੀ ਚਾਵਲਾ) । ਪੰਜਾਬ ਕਾਂਗਰਸ ਵਿੱਚ ਵੱਡਾ ਕੱਦ ਰੱਖਣ ਵਾਲੇ ਹਿੰਦੂ ਲੀਡਰ ਅਤੇ ਸਾਬਕਾ ਵਿਰੋਧੀ ਧਿਰ ਦੇ ਲੀਡਰ ਸੁਨੀਲ ਜਾਖੜ ਨੂੰ ਕਾਂਗਰਸ ਹਾਈ ਕਮਾਨ ਨੇ ਹੁਣ ਪੰਜਾਬ ਕਾਂਗਰਸ ਦੀ ਕਮਾਨ ਸੌਂਪ ਦਿੱਤੀ ਹੈ। ਸੁਨੀਲ ਜਾਖੜ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਕਰੀਬੀ...