ਹੱਡ ਚੀਰਵੀਂ ਠੰਢ ਕਾਰਨ ਜਰਖੜ ਖੇਡਾਂ ਦੋ ਹਫਤਿਆਂ ਲਈ ਮੁਲਤਵੀਂ
(ਰਘਬੀਰ ਸਿੰਘ) ਲੁਧਿਆਣਾ। 19 ਤੋਂ 21 ਜਨਵਰੀ ਤੱਕ ਹੋਣ ਵਾਲੀਆਂ ਪੰਜਾਬ ਦੀਆਂ 36ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 2 ਹਫਤੇ ਲਈ ਮੁਲਤਵੀਂ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਖੇਡਾਂ ਫਰਵਰੀ ਦੇ ਪਹਿਲੇ ਜਾਂ ਦੂਜੇ ਹਫਤੇ ਹੋਣਗੀਆਂ। ਇਸ ਸਬੰਧੀ ਤਰੀਕਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ । (Jarkha...
Ganga River: ਗੰਗਾ ਦੀ ਰੱਖਿਆ
Ganga River: ਨੈਸ਼ਨਲ ਗਰੀਨ ਟ੍ਰਿਬਿਊਨਲ (ਐਨਜੀਟੀ) ਦੀ ਹਾਲੀਆ ਰਿਪੋਰਟ ਨੇ ਗੰਗਾ ਦੇ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਨੂੰ ਉਜਾਗਰ ਕੀਤਾ ਹੈ ਰਿਪੋਰਟ ਅਨੁਸਾਰ, ਗੰਗਾ ਆਪਣੇ ਸਰੋਤ ਗੰਗੋਤਰੀ ਤੋਂ ਹੀ ਪ੍ਰਦੂਸ਼ਣ ਦਾ ਸਾਹਮਣਾ ਕਰਨਾ ਸ਼ੁਰੂ ਕਰ ਦਿੰਦੀ ਹੈ ਗੰਗਾ ਅਤੇ ਯਮੁਨਾ ਵਰਗੇ ਜਲ ਸਰੋਤਾਂ ਦੀ ਸੁਰੱਖਿਆ ਸਿਰਫ ਸਰਕਾਰੀ ਯ...
ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਸਾਹਿਤਕ ਸਮਾਗਮ
ਵਰਤਮਾਨ ਦੌਰ ਦੀ ਨਵੀਂ ਸੋਚ ਦੇ ਪ੍ਰਚਾਰ ਪ੍ਰਸਾਰ ਵਿਚ ਪੰਜਾਬੀ ਸਾਹਿਤ ਦੀ ਮਹੱਤਵਪੂਰਨ ਭੂਮਿਕਾ : ਡਾ ਆਸ਼ਟ
ਲੇਖਕਾਂ ਨੇ ਪੜ੍ਹੀਆਂ ਲਿਖਤਾਂ ਅਤੇ ਹੋਇਆ ਸਨਮਾਨ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਭਾਸ਼ਾ ਵਿਭਾਗ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੇ ...
Gangsters: ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀ 4 ਪਿਸਟਲਾਂ ਸਮੇਤ ਕਾਬੂ
ਲਾਰੈਂਸ ਬਿਸ਼ਨੋਈ ਤੇ ਰਾਜੀਵ ਰਾਜਾ ਗੈਂਗ ਦੇ ਮੈਂਬਰਾਂ ਨਾਲ ਨੇੜਲੇ ਸਬੰਧ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Gangsters: ਪਟਿਆਲਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਚਾਰ ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਲਾਰੈਂਸ ਬਿਸ਼ਨੋਈ ਅਤੇ ਰਾਜੀਵ ਰਾਜਾ ਗਿਰੋਹ ਦੇ ਗ...
ਮਹਾਂਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਭਾਜਪਾ ‘ਚ ਹੋਏ ਸ਼ਾਮਲ
(ਸੱਚ ਕਹੂੰ ਨਿਊਜ਼) ਮੁੰਬਈ। ਬੀਤੇ ਦਿਨੀਂ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਮਹਾਂਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚਵਾਨ (Ashok Chavan) ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਕਾਂਗਰਸ ਦੇ ਸਾਬਕਾ ਐਮਐਲਸੀ ਅਮਰ ਰਾਜੁਲਕਰ ਨੇ ਵੀ ਭਾਜਪਾ ਦੀ ਮੈਂਬਰਸ਼ਿਪ...
ਡਿਪਟੀ ਕਮਿਸ਼ਨਰ ਨੇ ‘ਮੇਰਾ ਬਿੱਲ ਐਪ’ ‘ਤੇ ਬਿੱਲ ਅਪਲੋਡ ਕਰਕੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੀ ਕੀਤੀ ਸ਼ੁਰੂਆਤ
ਖਪਤਕਾਰ ਕੋਈ ਵੀ ਸਮਾਨ ਖਰੀਦਣ ਮੌਕੇ ਵਿਕਰੇਤਾ ਪਾਸੋਂ ਬਿੱਲ ਜ਼ਰੂਰ ਹਾਸਲ ਕਰਨ
(ਗੁਰਪ੍ਰੀਤ ਸਿੰਘ) ਸੰਗਰੂਰ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਟੈਕਸ ਚੋਰੀ ਨੂੰ ਰੋਕਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ (Mera Bill App )ਤਿਆਰ ਕੀਤੀ ਗਈ ਹੈ ...
ਕਾਰਗਿਲ ਦਿਵਸ ’ਤੇ ਵਿਸ਼ੇਸ਼: ‘ਮਰ ਤਾਂ ਇੱਥੇ ਵੀ ਜਾਣਾ ਸੀ, ਉਹ ਦੇਸ਼ ਲਈ ਸ਼ਹੀਦ ਹੋਇਆ ਹੈ’
ਸ਼ਹੀਦ ਰਛਵਿੰਦਰ ਸਿੰਘ ਦੇ ਮਾਪਿਆਂ ਨੇ ਨਮ ਅੱਖਾਂ ਨਾਲ ਪੁੱਤ ਨੂੰ ਕੀਤਾ ਚੇਤੇ
(ਸੁਖਜੀਤ ਮਾਨ) ਮਾਨਸਾ। ਭਾਰਤ ਤੇ ਪਾਕਿਸਤਾਨ ਦਰਮਿਆਨ ਸਾਲ 1999 ’ਚ ਹੋਏ ਕਾਰਗਿਲ ਯੁੱਧ ’ਚ ਭਾਰਤ ਦੇ ਅਨੇਕਾਂ ਜਵਾਨਾਂ ਨੇ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਸ਼ਹੀਦਾਂ ਨੂੰ ਹਰ ਸਾਲ ਕਾਰਗਿਲ ਵਿਜੇ ਦਿਵਸ ’ਤੇ ਭਾਰਤੀ ਫੌਜ ਵੱਲੋਂ ਯਾਦ ਕ...
ਪੀਆਰਟੀਸੀ ਵੱਲੋਂ ਦਿੱਲੀ ਜਾਣ ਵਾਲੀਆਂ ਬੱਸਾਂ ਲਈ ਰੇਸਤਰਾਂ ਤੇੇ ਢਾਬੇ ਤੈਅ
PRTC ਦੇ ਡਰਾਇਵਰ, ਕੰਡਕਟਰ ਇਨ੍ਹਾਂ ਹੋਟਲਾਂ ਤੋਂ ਬਿਨਾਂ ਨਹੀਂ ਰੋਕ ਸਕਣਗੇ ਕਿਤੇ ਹੋਰ ਬੱਸਾਂ
PRTC ਨੂੰ ਪ੍ਰਤੀ ਚੱਕਰ ਇਨ੍ਹਾਂ ਹੋਟਲਾਂ/ਢਾਬਿਆਂ ਤੋਂ ਹੋਵੇਗੀ ਆਮਦਨੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ (PRTC) ਵੱਲੋਂ ਦਿੱਲੀ ਅਤੇ ਅੰਬਾਲਾ ਸਾਈਡ ਚੱਲ ਰਹੀਆਂ ਆਪਣੀਆਂ ਬੱਸਾਂ ਲਈ ਸਵਾਰੀਆਂ ਦੇ ...
Red Fort: ਮੱਧ ਇਤਿਹਾਸ ਤੋਂ ਆਧੁਨਿਕ ਭਾਰਤ ਦਾ ਪ੍ਰਤੀਕ ਲਾਲ ਕਿਲ੍ਹਾ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇਤਿਹਾਸਕ ਵਿਰਾਸਤ ਲਾਲ ਕਿਲ੍ਹਾ ਸਭ ਤੋਂ ਵੱਧ ਪ੍ਰਸਿੱਧ ਕਿਲ੍ਹਾ ਹੈ, ਜਿਸ ਨੇ ਮੱਧ ਕਾਲ ਤੋਂ ਆਧੁਨਿਕ ਕਾਲ ਤੱਕ ਦਾ ਸਫ਼ਰ ਪੂਰਾ ਕਰਦੇ ਹੋਏ ਆਪਣੀ ਯਾਤਰਾ ਜਾਰੀ ਰੱਖੀ ਹੈ, ਇਹ ਵਿਸ਼ਾਲ ਕਿਲ੍ਹਾ ਲਾਲ ਪੱਥਰ ਦਾ ਬਣਿਆ ਹੋਇਆ ਹੈ, ਚੌੜੀਆਂ ਬੁਰਜਦਾਰ ਕੰਧਾਂ ਨਾਲ ਘਿਰਿਆ ਹੋਇਆ ਹੈ ਅੱਜ ਅਨੇ...
Farooq Abdullah : ਫਾਰੂੁਕ ਅਬਦੁੱਲਾ ਦਾ ਮਜ਼ਬੂਤ ਪੱਖ
ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਖ ਅਬਦੁੱਲਾ ਨੇ ਕਸ਼ਮੀਰ ਸਬੰਧੀ ਬੜਾ ਸਪੱਸ਼ਟ ਤੇ ਢੁਕਵਾਂ ਬਿਆਨ ਦਿੱਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਕਸ਼ਮੀਰ ਸਦਾ ਭਾਰਤ ਦਾ ਸੀ ਅਤੇ ਹਮੇਸ਼ਾ ਰਹੇਗਾ ਇਸ ਬਿਆਨ ਦੀ ਅਹਿਮੀਅਤ ਸਿਰਫ਼ ਇਸ ਕਰਕੇ ਨਹੀਂ ਕਿ ਅਬਦੁੱਲਾ ਇੱਕ ਕਸ਼ਮੀਰੀ ਤੇ ਸਿਆਸੀ ਆਗੂ ਹਨ, ਸਗੋਂ ਉਹ ਮੌਜ਼ੂਦਾ ਲੋਕ ਸਭਾ ਮੈਂਬਰ ਵੀ...