ਤਾਮਿਲਨਾਡੂ : ਪਲਾਨੀਸਾਮੀ ਅੱਜ ਸਾਬਤ ਕਰਨਗੇ ਬਹੁਮਤ
ਤਾਮਿਲਨਾਡੂ। ਨਵੇਂ ਸੀਐਮ ਈ ਪਲਾਨੀਸਾਮੀ ਅੱਜ ਸਵੇਰੇ 11 ਵਜੇ ਅਸੈਂਬਲੀ 'ਚ ਬਹੁਮਤ ਸਾਬਤ ਕਰਨਗੇ। ਉਧਰ ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਓ ਪਨੀਰਸੇਲਵਮ ਨੇ ਏਆਈਏਡੀਐਮਕੇ ਵਿਧਾਇਕਾਂ ਨੂੰ ਪਲਾਨੀਸਾਮੀ ਦੇ ਭਰੋਸੇ ਦੇ ਵੋਟ ਖਿਲਾਫ਼ ਵੋਟਿੰਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਪਰਿਵਾਰ ਰਾਜ...
ਸਪਾ ਨੇਤਾ ਪਰਜਾਪਤੀ ਖਿਲਾਫ਼ ਮਾਮਲਾ ਦਰਜ ਕਰਨ ਦੇ ਆਦੇਸ਼
ਲਖਨਊ। ਗੈਰ ਕਾਨੂੰਨੀ ਖਨਨ ਮਾਮਲੇ 'ਚ ਵਿਵਾਦਾਂ 'ਚ ਘਿਰੇ ਯੂਪੀ ਦੇ ਕੈਬਨਿਟ ਮੰਤਰੀ ਗਾਇਤਰੀ ਪ੍ਰਸਾਦ ਪਰਜਾਪਤੀ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ। ਸੁਪਰੀਮ ਕੋਰਟ ਵੱਲੋਂ ਉਨ੍ਹਾਂ ਨੂੰ ਇਹ ਦੂਜਾ ਝਟਕਾ ਹੈ। ਰੇਪ ਦਾ ਮੁਕੱਦਮਾ ਦਰਜ ਕਰਨ ਦੇ ਆਦੇਸ਼ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਯੂਪੀ 'ਚ ਗੈਰ ਕਾਨੂੰਨੀ ਖਨਨ ਦੇ ਮਾਮਲ...
ਕੈਸ਼ਲੈਸ ਲੈਣਦੇਣ : ਡੈਬਿਟ ਕਾਰਡ ਰਾਹੀਂ ਭੁਗਤਾਨ ‘ਤੇ ਘਟੇਗੀ ਫੀਸ
ਮੁੰਬਈ। ਡਿਜੀਟਲ ਟਰਾਂਸਜੈਕਸ਼ਨ ਨੂੰ ਉਤਸ਼ਾਹ ਦੇਣ ਲਈ ਲਈ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਇੱਕ ਅਪਰੈਲ ਤੋਂ ਮਰਜੈਂਟ ਡਿਸਕਾਊਂਟ ਰੇਟ 'ਚ ਭਾਰੀ ਕਟੌਤੀ ਦੀ ਤਜਵੀਜ਼ ਦਿੱਤੀ ਹੈ। 20 ਲੱਖ ਰੁਪਏ ਤੱਕ ਦੇ ਸਲਾਨਾ ਟਰਨਓਵਰ ਵਾਲੇ ਛੋਟੇ ਕਾਰੋਬਾਰੀਆਂ ਤੇ ਇੰਸ਼ਿਓਰੈਂਸ, ਮਿਊਚਲ ਫੰਡ, ਵਿੱਦਿਅਕ ਸੰਸਥਾਵਾਂ, ਸਰਕਾਰੀ ਹਸਪਤਾਲਾਂ ਵਰਗ...
ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਨੂੰ ਪੰਜ ਫੀਸਦੀ ਅੰਤਰਿਮ ਰਾਹਤ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪੰਜ ਫੀਸਦੀ ਦੀ ਅੰਤਰਿਮ ਰਾਹਤ ਦੇਣ ਦੀ ਰਸਮੀ ਮਨਜ਼ੂਰੀ ਦੇ ਦਿੱਤੀ ਹੈ ਮੁੱਖ ਚੋਣ ਦਫ਼ਤਰ ਦੇ ਇੱਕ ਅਧਿਕਾਰਿਕ ਬੁਲਾਰੇ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ...
ਦਿੱਲੀ ਲੜੀਵਾਰ ਬੰਬ ਧਮਾਕੇ ਕੇਸ ‘ਚ 2 ਦੋਸ਼ੀ ਬਰੀ, ਇੱਕ ਦੀ ਸਜ਼ਾ ਪੂਰੀ
(ਏਜੰਸੀ) ਨਵੀਂ ਦਿੱਲੀ। ਅਕਤੂਬਰ 2005 'ਚ ਹੋਏ ਦਿੱਲੀ ਲੜੀਵਾਰ ਬੰਬ ਧਮਾਕੇ ਮਾਮਲੇ (Delhi Bomb Blast Case) 'ਚ ਦੋਸ਼ੀ ਮੁਹੰਮਦ ਰਫ਼ੀਕ ਸ਼ਾਹ ਤੇ ਮੁਹੰਮਦ ਹੁਸੈਨ ਫਾਜਿਲੀ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ। ਕੋਰਟ ਨੇ ਤੀਜੇ ਦੋਸ਼ੀ ਅਹਿਮਦ ਡਾਰ ਨੂੰ 10 ਸਾਲ ਦੀ ਸਜ਼ਾ ਸੁਣਾਈ ਹਾਲਾਂਕਿ ਡਾਰ ਪਹਿਲਾਂ ਹੀ ...
ਮੈਂ ਉੱਤਰ ਪ੍ਰਦੇਸ਼ ਦਾ ਗੋਦ ਲਿਆ ਹੋਇਆ ਬੇਟਾ : ਮੋਦੀ
ਕਿਹਾ, ਸਪਾ, ਬਸਪਾ, ਕਾਂਗਰਸ ਦੀ ਮੁਕਤੀ ਤੋਂ ਬਗੈਰ ਯੂਪੀ ਦਾ ਵਿਕਾਸ ਸੰਭਵ ਨਹੀਂ
(ਏਜੰਸੀ), ਹਰਦੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Modi) ਨੇ ਅੱਜ ਖੁਦ ਨੂੰ ਉੱਤਰ ਪ੍ਰਦੇਸ਼ ਦਾ 'ਗੋਦ ਲਿਆ ਹੋਇਆ ਬੇਟਾ' ਦੱਸਦਿਆਂ ਕਿਹਾ ਕਿ ਇਸ ਸੂਬੇ ਨੂੰ ਵਿਕਸਿਤ ਕਰਨ ਲਈ ਉਸ ਨੂੰ ਸਪਾ, ਬਸਪਾ ਤੇ ਕਾਂਗਰਸ ਤੋਂ ਮੁਕਤ ਕਰਨਾ ਪਵ...
ਸ਼ੇਅਰ ਦਲਾਲ ਤੋਂ 61 ਲੱਖ ਰੁਪਏ ਜ਼ਬਤ
(ਏਜੰਸੀ) ਜੈਪੁਰ । ਆਮਦਨ ਟੈਕਸ ਵਿਭਾਗ ਨੇ ਇੱਕ ਸ਼ੇਅਰ ਦਲਾਲ ਤੋਂ ਬਰਾਮਦ 61 ਲੱਖ ਰੁਪਏ ਦੀ ਰਾਸ਼ੀ ਨੂੰ ਕਾਲਾ ਧਨ ਮੰਨਦਿਆਂ ਵੀਰਵਾਰ ਨੂੰ ਜ਼ਬਤ ਕਰ ਲਿਆ ਅਡੀਸ਼ਨਲ ਡਾਇਰੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਪੁਲਿਸ ਦੀ ਸੂਚਨਾ 'ਤੇ ਵਿਭਾਗ ਨੇ ਅੱਜ ਸ਼ੇਅਰ ਦਲਾਲ ਮੁਕੇਸ਼ ਜੈਨ ਤੋਂ ਬਰਾਮਦ ਰਾਸ਼ੀ ਸਬੰਧੀ ਪੁੱਛਗਿੱਛ ਕੀਤੀ, ਪਰ...
ਸੁਰਿੰਦਰ ਵਰਮਾ ਨੂੰ ਵਿਆਸ ਸਨਮਾਨ
(ਏਜੰਸੀ) ਨਵੀਂ ਦਿੱਲੀ। ਹਿੰਦੀ ਦੇ ਸਾਹਿਤਕਾਰ ਤੇ ਨਾਟਕਕਾਰ ਸੁਰਿੰਦਰ ਵਰਮਾ ਨੂੰ ਸਾਲ 2016 ਦਾ ਵਿਆਸ ਸਨਮਾਨ ਉਨ੍ਹਾਂ ਦੇ 2010 'ਚ ਪ੍ਰਕਾਸ਼ਿਤ ਨਾਵਲ ਲਈ ਦਿੱਤਾ ਜਾਵੇਗਾ ਕੇਕੇ ਬਿੜਲਾ ਫਾਊਂਡੇਸ਼ਨ ਵੱਲੋਂ ਵੀਰਵਾਰ ਜਾਰੀ ਨੋਟਿਸ ਅਨੁਸਾਰ ਸਾਲ 2016 ਦਾ ਵਿਆਸ ਸਨਮਾਨ ਹਿੰਦੀ ਦੇ ਪ੍ਰਸਿੱਧ ਲੇਖਕ ਸੁਰਿੰਦਰ ਵਰਮਾ ਦੇ ਨ...
ਛੱਤੀਸਗੜ੍ਹ ‘ਚ ਵੀ ਟੈਕਸ ਫ੍ਰੀ ਹੋਈ ‘ਹਿੰਦ ਕਾ ਨਾਪਾਕ ਕੋ ਜਵਾਬ’
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਹਰਿਆਣਾ ਤੇ ਰਾਜਸਥਾਨ ਸੂਬਿਆਂ ਤੋਂ ਬਾਅਦ ਹੁਣ ਛੱਤੀਸਗੜ੍ਹ ਸਰਕਾਰ ਨੇ ਵੀ 'ਹਿੰਦ ਕਾ ਨਾਪਾਕ ਕੋ ਜਵਾਬ' (Hind Ka Napak Ko Jabal) (ਐੱਮਐੱਸਜੀ ਲਾਇਨ ਹਾਰਟ-2) ਫਿਲਮ ਨੂੰ ਛੱਤੀਸਗੜ੍ਹ 'ਚ ਛੇ ਮਹੀਨਿਆਂ ਲਈ ਟੈਕਸ ਫ੍ਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹਰਿਆਣਾ ਤੇ ਰਾਜਸਥਾਨ...
ਚੋਣ ਕਮਿਸ਼ਨ ਵੱਲੋਂ ਪਟਿਆਲਾ ਅਥਾਰਟੀ ਨੂੰ ਕਲੀਨ ਚਿੱਟ
ਚੋਣ ਕਮਿਸ਼ਨ ਦੀ ਟੀਮ ਨੇ ਸਟਰਾਂਗ ਰੂਮਾਂ ਦੀ ਕੀਤੀ ਚੈਕਿੰਗ, ਸਾਰੇ ਪ੍ਰਬੰਧਾਂ 'ਤੇ ਪ੍ਰਗਟਾਈ ਤਸੱਲੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਚੋਣ ਕਮਿਸ਼ਨ ਦੀ ਟੀਮ ਵੱਲੋਂ ਸਥਾਨਕ ਫਿਜ਼ੀਕਲ ਕਾਲਜ ਵਿਖੇ ਹਲਕਾ ਨਾਭਾ ਅਤੇ ਪਟਿਆਲਾ ਦਿਹਾਤੀ ਦੀਆਂ ਏਵੀਐਮ ਮਸ਼ੀਨਾਂ 'ਤੇ ਆਮ ਆਦਮੀ ਪਾਰਟੀ ਵੱਲੋਂ ਉਠਾਏ ਗਏ ਵਿਵਾਦ 'ਤੇ ਪਟਿਆਲਾ ਪ...