Artificial Food Items: ਸਿਹਤ ਲਈ ਖ਼ਤਰਨਾਕ ਮਿਲਾਵਟੀ ਤੇ ਨਕਲੀ ਖੁਰਾਕੀ ਚੀਜ਼ਾਂ ਦਾ ਰੁਝਾਨ
Artificial Food Items: ਘੱਟ ਤੋਂ ਘੱਟ ਸਮੇਂ ਅਤੇ ਲਾਗਤ ’ਚ ਜ਼ਿਆਦਾ ਤੋਂ ਜ਼ਿਆਦਾ ਪੈਸਾ ਕਮਾਉਣ ਵਰਗੇ ‘ਸ਼ਾਰਟ ਕੱਟ’ ਮਨੁੱਖੀ ਰੁਝਾਨ ਨੇ ਲਗਭਗ ਪੂਰੇ ਦੇਸ਼ ਨੂੰ ਸੰਕਟ ’ਚ ਪਾ ਦਿੱਤਾ ਹੈ ਭਾਰਤੀ ਬਜ਼ਾਰ ’ਚ ਨਕਲੀ ਅਤੇ ਮਿਲਾਵਟੀ ਸਾਮਾਨਾਂ ਦੀ ਭਰਮਾਰ ਇਸ ਰੁਝਾਨ ਦਾ ਨਤੀਜਾ ਹੈ ਪਰ ਜਦੋਂ ਇਹੀ ਮਿਲਾਵਟਖੋਰੀ ਜਾਂ ਨਕਲੀ ...
9 ਦਿਨਾਂ ਤੋਂ ਸੁਰੰਗ ’ਚ ਫਸੇ 41 ਲੋਕਾਂ ਲਈ ਹੁਣ ‘ਰੋਬੋਟ’ ਬਣੇਗਾ ਸਹਾਰਾ
9 ਦਿਨਾਂ ਤੋਂ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਬਚਾਅ ਦਲ ਦੀਆਂ ਸਾਰੀਆਂ ਯੋਜਨਾਵਾਂ ਲਗਭਗ ਅਸਫਲ (Uttarkashi Tunnel)
(ਏਜੰਸੀ) ਨਵੀਂ ਦਿੱਲੀ। ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਦੇ ਸਿਲਕਿਆਰਾ ਵਿੱਚ ਸੁਰੰਗ ਵਿੱਚ ਫਸੇ ਲੋਕਾਂ ਦੀ ਜਾਨ ਬਚਾਉਣ ਲਈ ਬਚਾਅ ਕਾਰਜ ਜਾਰੀ ਹੈ। ਪਿਛਲੇ 9 ਦਿਨਾਂ ਤੋਂ ਸੁਰੰਗ ਦੇ ਅੰਦਰ ਫ...
Kabaddi Punjab News: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ
ਤੇਜਿੰਦਰ ਸਿੰਘ ਮਿੱਡੂ ਖੇੜਾ ਬਣੇ ਜਨਰਲ ਸਕੱਤਰ
Kabaddi Punjab News: (ਅਜਯ ਕਮਲ) ਰਾਜਪੁਰਾ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੂੰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ ਹੈ। ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਰਾਜਪੁਰਾ ਵਿਖੇ ਕੀਤੀ ...
ਸਰਕਲ ਸਟਾਇਲ ਕਬੱਡੀ ਦੀ ਪਹਿਲੀ ‘ਬਠਿੰਡਾ ਕਬੱਡੀ ਲੀਗ’ ਦਾ ਹੋਇਆ ਆਗਾਜ਼
(ਸੁਖਜੀਤ ਮਾਨ) ਬਠਿੰਡਾ। ਸਰਕਲ ਸਟਾਇਲ ਕਬੱਡੀ ਦੀ ਪਹਿਲੀ ‘ਬਠਿੰਡਾ ਕਬੱਡੀ ਲੀਗ’ ਦਾ ਅੱਜ ਆਗਾਜ਼ ਹੋ ਗਿਆ। ਲੀਗ ਦਾ ਮਕਸਦ ਨਵੇਂ ਖਿਡਾਰੀਆਂ ਨੂੰ ਮੁਕਾਬਲੇਬਾਜ਼ੀ ਲਈ ਯੋਗ ਬਣਾਉਣਾ ਤੇ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰਨਾ ਹੈ। ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਬੱਡੀ ਕੋਚ ਪ੍ਰੋ. ਮਦਨ ਲਾਲ ਦੀ ਅਗਵਾਈ ਵਿੱ...
Sunam Road Accident: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਹੁਣ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਕੀਤਾ ਸ਼ੁਰੂ
ਸੁਨਾਮ-ਪਟਿਆਲਾ ਮੁੱਖ ਮਾਰਗ ਤੋਂ ਚੱਕਾ ਜਾਮ ਹਟਾ ਕੇ ਮੰਤਰੀ ਦੀ ਕੋਠੀ ਅੱਗੇ ਕੀਤਾ ਸ਼ੁਰੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸੁਨਾਮ-ਪਟਿਆਲਾ ਰੋਡ ’ਤੇ ਮਨਰੇਗਾ ਮਜ਼ਦੂਰਾਂ ਦੇ ਹੋਏ ਹਾਦਸੇ ਦੇ ਵਿੱਚ ਚਾਰ ਜਣਿਆਂ ਦੀ ਜਾਨ ਚਲੀ ਗਈ ਸੀ। ਇਸ ਹਾਦਸੇ ਉਪਰੰਤ ਉਸੇ ਸਮੇਂ ਤੋਂ ਲੈ ਕੇ ਅੱਜ ਚੌਥੇ ਦਿਨ ਦੁਪਹਿ...
Punjab Weather: ਮੌਸਮ ਤਬਦੀਲੀ ਤੇ ਬੀਜਾਂ ਦੇ ਚੱਕਰਵਿਊ ’ਚ ਉਲਝੇ ਕਿਸਾਨਾਂ ਦੀਆਂ ਵਧਦੀਆਂ ਸਮੱਸਿਆਵਾਂ
Punjab Weather: ਵੱਤਰ ਸੁੱਕ ਜਾਣ ਕਾਰਨ ਉੱਗ ਨਾ ਸਕੀਆਂ ਕਣਕਾਂ ਨੂੰ ਅਗੇਤੇ ਪਾਣੀ ਲਾਉਣ ਲਈ ਕਿਸਾਨ ਹੋਏ ਮਜ਼ਬੂਰ
Punjab Weather: ਫਿਰੋਜ਼ਪੁਰ (ਜਗਦੀਪ ਸਿੰਘ)। ਸਮੇਂ ਦੇ ਨਾਲ-ਨਾਲ ਖੇਤੀ ਕਰਨ ਦੇ ਬਦਲ ਰਹੇ ਢੰਗ, ਮੌਸਮ ’ਚ ਆ ਰਹੀਆਂ ਤਬਦੀਲੀਆਂ ਅਤੇ ਫਸਲਾਂ ਦੇ ਨਵੇਂ-ਨਵੇਂ ਬੀਜਾਂ ਦੇ ਚੱਕਰਵਿਊ ’ਚ ਉਲਝ ਰਹੇ ...
Trending News : ਬਾਂਦਰ ਦੀ ਗੁਸਤਾਖੀ, ਬੱਚਿਆਂ ’ਤੇ ਪਈ ਭਾਰੀ, ਤਿੰਨ ਬੱਚੇ ਹੋਏ ਸ਼ਿਕਾਰ
Trending News : ਬੰਦਾਯੂੰ (Budaun) ਜ਼ਿਲ੍ਹੇ ਦੇ ਵਜੀਰਜੰਗ ਥਾਣਾ ਖੇਤਰ ’ਚ ਇੱਕ ਬਾਂਦਰ ਦੀ ਗਲਤੀ ਦੀ ਸਜ਼ਾ ਤਿੰਨ ਬੱਚਿਆਂ ਨੂੰ ਭੁਗਤਣੀ ਪੲ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਸ਼ਨਿੱਚਰਵਾਰ ਨੂੰ ਵਜੀਰਗੰਜ ਥਾਣਾ ਖੇਤਰ ਦੇ ਕਸਬੇ ਬਗਰੈਨ ’ਚ ਇੱਕ ਬਾਂਦਰ ਵੱਲੋਂ ਸੁੱਟੀ ਗਈ ਜ਼ਹਿਰੀ ਪੁੜੀ ਚੂਰਣ ਸਮਝ ਕੇ ਖਾਣ ...
ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਮਨਾਇਆ ਰੱਖੜੀ ਦਾ ਤਿਉਹਾਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਜੀ.ਪੀ ਜੇਲ੍ਹਾਂ ਪੰਜਾਬ ਅਰੁਣ ਪਾਲ ਸਿੰਘ ਦੀ ਅਗਵਾਈ ਹੇਠ ਰੱਖੜੀ ਦਾ ਸ਼ੁਭ ਤਿਉਹਾਰ ਕੇਂਦਰੀ ਜੇਲ੍ਹ ਪਟਿਆਲਾ ਦੇ ਨਾਲ ਨਾਲ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਜੇਲ੍ਹ ਨਾਭਾ ਵਿਖੇ ਮਨਾਇਆ ਗਿਆ। Rakhi
ਕੇਂਦਰੀ ...
Ludhiana News: ਕਰੇਟਾ ਸਵਾਰ ਲੁਟੇਰਿਆਂ ਨੇ ਰਾਹ ’ਚ ਘੇਰ ਲਾਇਸੰਸੀ ਰਿਵਾਲਵਰ ਤੇ ਨਕਦੀ ਲੁੱਟੀ
Ludhiana News: 3 ਲੱਖ ਖੋਹ ਕਰਨ ਤੋਂ ਇਲਾਵਾ ਮੌਕੇ ’ਤੇ ਹੀ 4 ਲੱਖ ਹੋਰ ਵੀ ਮੰਗਵਾਏ
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਜਲੰਧਰ ਵਾਸੀ ਇੱਕ ਵਿਅਕਤੀ ਦੀ ਸ਼ਿਕਾਇਤ ’ਤੇ ਚਾਰ ਵਿਅਕਤੀਆਂ ਖਿਲਾਫ਼ ਰਾਹ ’ਚ ਘੇਰ ਕੇ ਲੁੱਟ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ਼ ਕੀਤਾ ਹੈ...
ਅਵਾਰਾ ਕੁੱਤਿਆਂ ਨੇ ਦੋ ਬੱਚਿਆਂ ਨੂੰ ਨੋਚਿਆ, ਇੱਕ ਦੀ ਮੌਤ
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ/ਜ਼ੀਰਾ। ਅਵਾਰਾ ਕੁੱਤਿਆਂ ਦੇ ਵਧੇ ਆਤੰਕ ਕਰਕੇ ਇੱਕ ਪਾਸੇ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਪੀੜ੍ਹਤ ਨੂੰ ਮੁਆਵਜਾ ਦੇਣ ਦੀ ਗੱਲ ਸਾਹਮਣੇ ਆ ਰਹੀ ਹੈ ਉੱਥੇ ਅਵਾਰਾ ਕੁੱਤਿਆਂ ਦਾ ਆਤੰਕ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਫਿਰੋਜਪੁਰ ਦੇ ਕਸਬਾ ਜ਼ੀਰਾ ਵਿੱਚ ਇੱਕ...