3 ਸੈਂਕੜੇ, 6 ਅਰਧਸੈਂਕੜੇ, ਸਚਿਨ ਦਾ ਰਿਕਾਰਡ ਵੀ ਤੋੜਿਆ, ਕੁਝ ਇਸ ਤਰ੍ਹਾਂ ਰਿਹਾ ‘King Kohli’ ਦਾ ਵਿਸ਼ਵ ਕੱਪ
ਸਚਿਨ ਤੇਂਦੁਲਕਰ ਦਾ ਇੱਕਰੋਜ਼ਾ ’ਚ ਸਭ ਤੋਂ ਜ਼ਿਆਦਾ ਸੈਂਕੜੇ ਜੜਨ ਦਾ ਰਿਕਾਰਡ ਤੋੜਿਆ | Virat Kohli
ਇੱਕ ਵਿਸ਼ਵ ਕੱਪ ’ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦਾ ਰਿਕਾਰਡ ਵੀ ਕੋਹਲੀ ਦੇ ਨਾਂਅ ਦਰਜ਼
ਮੁੰਬਈ ਦੇ ਵਾਨਖੇੜੇ ’ਚ ਤੋੜਿਆ ਸੀ ਸਚਿਨ ਦਾ ਰਿਕਾਰਡ
765 ਦੌੜਾਂ ਬਣੇ ਪਲੇਅਰ ਆਫ ਦਾ ਟੂਰਨਾਮੈਂਟ
ਅਹ...
ਕੋਲਕਾਤਾ ’ਚ ਭਾਜਪਾ ਦੇ ਮਾਰਚ ’ਤੇ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
ਕੋਲਕਾਤਾ (ਏਜੰਸੀ)। Kolkata: ਪੱਛਮੀ ਬੰਗਾਲ ਦੇ ਕੋਲਕਾਤਾ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੂਬਾ ਇਕਾਈ ਦੇ ਪ੍ਰਧਾਨ ਸ਼ੁਕਾਂਤ ਮਜੂਮਦਾਰ ਦੀ ਅਗਵਾਈ ’ਚ ਮੰਗਲਵਾਰ ਦੁਪਹਿਰ ਨੂੰ ਲਾਲਬਾਜਾਰ ਵੱਲ ਕੱਢੇ ਗਏ ਮਾਰਚ ’ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਮਾਰਚ ’ਚ ਸ਼ਾਮਲ ਭਾਜਪਾ ਵਰਕਰਾਂ ਨੇ ‘ਛੱਤਰ ਸਮਾਜ’ ...
ਸਿਹਤ ਮੰਤਰੀ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ
ਮਰੀਜਾਂ ਨੂੰ ਸਰਕਾਰੀ ਹਸਪਤਾਲਾਂ ’ਚ ਮਿਲ ਰਹੀਆਂ ਹਨ ਮੁਫ਼ਤ ਦਵਾਈਆਂ : ਡਾ. ਬਲਬੀਰ ਸਿੰਘ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦ...
ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਚੜ੍ਹੇ ਪੁਲਿਸ ਅੜਿੱਕੇ
(ਰਜਨੀਸ਼ ਰਵੀ) ਜਲਾਲਾਬਾਦ। ਸ੍ਰੀ ਮਨਜੀਤ ਸਿੰਘ ਢੇਸੀ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਅਛਰੂ ਰਾਮ ਸ਼ਰਮਾ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਜਲਾਲਾਬਾਦ ਦੀ ਨਿਗਰਾਨੀ ਹੇਠ ਥਾਣਾ ਸਿਟੀ ਜਲਾਲਾਬਾਦ ਅਤੇ ਥਾਣਾ ਅਮੀਰ ਖਾਸ ਦੀ ਪੁਲਿਸ ਵੱਲੋ ਮਾੜੇ ਅਨਸਰਾਂ, ਚੋਰੀ ਦੀਆਂ ਵਾਰਦਾਤਾਂ ਅਤੇ ਲੁੱਟ...
Stop Stubble Burning: ਨੰਬਰਦਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਮੁਹਿੰਮ ’ਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ
ਕਿਸਾਨਾਂ ਨੂੰ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕਰਦੇ ਰਹਿਣ ਲਈ ਆਖਿਆ
Stop Stubble Burning: ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੁਨਾਮ ਉਧਮ ਸਿੰਘ ਵਾਲਾ ਦੇ ਐਸਡੀਐਮ ਪ੍ਰਮੋਦ ਸਿੰਗਲਾ ਨੇ ਨੰਬਰਦਾਰਾਂ ਨਾਲ ਮੀਟਿੰਗ ਕੀਤੀ...
ਸਤਲੁਜ ਦਰਿਆ ‘ਚ ਨਹਾਉਣ ਗਏ ਚਾਰ ਨੌਜਵਾਨ ਪਾਣੀ ’ਚ ਡੁੱਬੇ, ਦੋ ਨੂੰ ਲੋਕਾਂ ਨੇ ਬਚਾਇਆ
ਲੁਧਿਆਣਾ। ਲੁਧਿਆਣਾ ਵਿੱਚ ਸਤਲੁਜ ਦਰਿਆ ’ਚ ਨਹਾਉਣ ਗਏ ਛੇ ਦੋਸਤ ’ਚੋਂ ਚਾਰ ਜਣੇ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹ ਗਏ। ਇਸ ਦੌਰਾਨ ਦੋ ਨੌਜਵਾਨਾਂ ਨੂੰ ਆਸ-ਪਾਸ ਦੇ ਲੋਕਾਂ ਨੇ ਬਚਾ ਲਿਆ ਪਰ 4 ਨੌਜਵਾਨ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਏ। ਸਾਰੇ ਨੌਜਵਾਨ ਐਤਵਾਰ ਦੁਪਹਿਰ 3 ਵਜੇ ਇਕੱਠੇ ਹੋ ਕੇ ਸਤਲੁਜ ਦਰਿਆ 'ਚ ਨ...
Gurdaspur News: ਸਾਬਕਾ ਕਾਂਗਰਸੀ ਸਰਪੰਚ ਦੇ ਘਰ ’ਤੇ ਹਮਲਾ, ਦਰਵਾਜ਼ੇ ਦੇ ਸ਼ੀਸ਼ੇ ਤੋੜੇ
ਸਰਪੰਚ ਨੇ ਪੁਲਿਸ ਨੂੰ ਸ਼ਿਕਾਇਤ ਕਰਕੇ ਹਮਲਾਵਰਾਂ ਖ਼ਿਲਾਫ਼ ਮੰਗੀ ਕਰਵਾਈ, ਵੋਟਿੰਗ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ | Gurdaspur News
Gurdaspur News : (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਗੁਰੂ ਨਾਭਾ ਦਾਸ ਕਾਲੌਨੀ (ਝਬਕਰਾ) ਦੇ ਸਾਬਕਾ ਸਰਪੰਚ ਦੇ ਘਰ ਕੁਝ ਲੋਕਾਂ ਨੇ ਹਮਲਾ ਕਰਕੇ ਦਰਵਾਜਾ ਭੰਨਣ ਦ...
ਮੰਡੀਆਂ ’ਚ ਲਿਫਟਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ, ਕਿਸਾਨਾਂ ਨੂੰ 1778.68 ਕਰੋੜ ਰੁਪਏ ਦੀ ਹੋਈ ਅਦਾਇਗੀ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਰੋਜ਼ਾਨਾ 40 ਹਜ਼ਾਰ ਮੀਟਰਿਕ ਟਨ ਤੋਂ ਵਧੇਰੇ ਕਣਕ ਦੀ ਹੋ ਰਹੀ ਹੈ ਲਿਫਟਿੰਗ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ’ਚ 95 ਫ਼ੀਸਦੀ ਕਣਕ ਪੁੱਜੀ, ਹੁਣ ਆਮਦ ’ਚ ਆਈ ਕਮੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕ੍ਰਿਆ ...
ਹੁਣ ਹੋਰ ਕਰੋ ਇੰਤਜ਼ਾਰ, ਜਾਣੋ ਕਦੋਂ ਅਤੇ ਕਿੱਥੇ ਖੇਡਿਆ ਜਾਵੇਗਾ ਅਗਲਾ Cricket World Cup
2023 ’ਚ ਅਸਟਰੇਲੀਆ ਭਾਰਤ ਨੂੰ ਹਰਾ ਬਣਿਆ ਹੈ ਚੈਂਪੀਅਨ | Cricket World Cup
2027 ’ਚ 3 ਦੇਸ਼ ਕਰਨਗੇ ਵਿਸ਼ਵ ਕੱਪ ਦੀ ਮੇਜ਼ਬਾਨੀ | Cricket World Cup
ਨਵੀਂ ਦਿੱਲੀ। ਆਈਸੀਸੀ ਕ੍ਰਿਕੇਟ ਵਿਸ਼ਵ ਕੱਪ 2023 ਹੁਣ ਪੂਰਾ ਹੋ ਚੁੱਕਿਆ ਹੈ। ਇਸ ਵਾਰ ਵਾਲੇ ਵਿਸ਼ਵ ਕੱਪ ’ਚ ਇੱਕ ਵਾਰ ਫੇਰ ਤੋਂ ਭਾਰਤੀ ਟੀਮ ਵਿ...
ਬਠਿੰਡਾ ਪੁਲਿਸ ਨੇ ਮੋਟਰਸਾਈਕਲ ਚੋਰਾਂ ਦੀਆਂ ਲਵਾਈਆਂ ਬਰੇਕਾਂ
11 ਮੋਟਰਸਾਈਕਲਾਂ ਸਮੇਤ 2 ਕਾਬੂ (Motorcycle Thieves Gang)
(ਸੱਚ ਕਹੂੰ ਨਿਊਜ਼) ਬਠਿੰਡਾ। ਸਥਾਨਕ ਸ਼ਹਿਰ ਅਤੇ ਨੇੜਲੇ ਇਲਾਕਿਆਂ ’ਚੋਂ ਮੋਟਰਸਾਈਕਲ ਚੋਰੀ ਕਰ ਰਹੇ ਗਿਰੋਹ (Motorcycle Thieves Gang) ਦੇ ਦੋ ਮੈਂਬਰਾਂ ਨੂੰ ਬਠਿੰਡਾ ਪੁਲਿਸ ਨੇ ਗਿ੍ਰਫਤਾਰ ਕਰਕੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਿਸ ਇਹ...