Indian Navy : ਭਾਰਤੀ ਜਲ ਸੈਨਾ ਨੇ ਸਮੁੰਦਰੀ ਡਕੈਤੀ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, ਈਰਾਨੀ ਜਹਾਜ਼ ਨੂੰ ਬਚਾਇਆ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਭਾਰਤੀ ਜਲ ਸੈਨਾ ਦੇ ਆਈਐਨਐਸ ਸੁਮਿਤਰਾ ਨੇ ਪਿਛਲੇ 36 ਘੰਟਿਆਂ ਵਿੱਚ ਸੋਮਾਲੀਆ ਦੇ ਪੂਰਬੀ ਤੱਟ ’ਤੇ ਈਰਾਨ (Iran) ਦੇ ਬੇੜੇ ਅਲ ਨਈਮੀ ਨੂੰ ਬਚਾ ਕੇ ਸਮੁੰਦਰੀ ਡਾਕੂਆਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਮੰਗਲਵਾਰ ਨੂੰ ਭਾਰਤੀ ਜਲ ਸੈਨਾ ਵੱਲੋਂ ਜਾਰੀ ਬਿਆਨ ਵਿ...
ਸਿਆਸਤ ਦੇ ਕੌਮਾਂਤਰੀ ਦਾਅ-ਪੇਚ
ਕਿਸੇ ਸਮੇਂ ਦੇਸ਼ਾਂ ਦੀ ਅੰਦਰੂਨੀ ਸਿਆਸਤ ਅੰਦਰੂਨੀ ਮਸਲਿਆਂ ਤੱਕ ਸੀਮਿਤ ਹੁੰਦੀ ਸੀ ਅਤੇ ਸੱਤਾ ਹਾਸਲ ਕਰਨ ਲਈ ਸਥਾਨਕ ਮੁੱਦਿਆਂ ਨੂੰ ਤਰਜ਼ੀਹ ਦਿੱਤੀ ਜਾਂਦੀ ਸੀ ਪਿਛਲੇ ਸਾਲਾਂ ਤੋਂ ਸਿਆਸਤ ’ਚ ਇੱਕ ਨਵੀਂ ਪੈਂਤਰੇਬਾਜ਼ੀ ਵੇਖਣ ਨੂੰ ਮਿਲ ਰਹੀ ਹੈ, ਜਿਸ ਦਾ ਕੌਮਾਂਤਰੀ ਮਸਲਿਆਂ ਨਾਲ ਤਾਂ ਕੋਈ ਵਾਹ-ਵਾਸਤਾ ਨਹੀਂ ਪਰ ਸੱਤਾ...
3 ਗ੍ਰਾਮ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
(ਅਜੈ ਮਨਚੰਦਾ) ਕੋਟਕਪੂਰਾ। ਪੰਜਗਰਾਈਂ ਪਿੰਡ ਦੀ ਦਾਣਾ ਮੰਡੀ ਕੋਲ ਪੁਲਿਸ ਵੱਲੋਂ ਲਗਾਏ ਨਾਕੇ ਦੌਰਾਨ ਇਕ ਔਰਤ ਨੂੰ 3 ਗ੍ਰਾਮ ਹੈਰੋਇਨ ਸਮੇਤ ਗਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਥਾਣਾ ਸਦਰ ਪੁਲਿਸ ਵੱਲੋਂ ਦਰਜ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਥਾਣਾ ਸਦਰ ਕੋਟਕਪੂਰਾ ਨੂੰ ਫ਼ੋਨ ਦੇ ਸੂਚਨਾ ਦਿੱਤੀ ਕਿ...
ਕੁਪਵਾੜਾ ਦੇ ਮਾਛਿਲ ਸੈਕਟਰ ’ਚ ਘੁਸਪੈਠੀਆ ਢੇਰ, ਇੱਕ ਅਧਿਕਾਰੀ ਸਮੇਤ ਪੰਜ ਜਵਾਨ ਜਖਮੀ
ਸ਼੍ਰੀਨਗਰ (ਏਜੰਸੀ)। Srinagar : ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਕੰਟਰੋਲ ਰੇਖਾ ਦੇ ਨੇੜੇ ਮਾਛਿਲ ਸੈਕਟਰ ਦੇ ਕੁਮਕਾਰੀ ਇਲਾਕੇ ’ਚ ਚੌਕਸ ਫੌਜ ਦੇ ਜਵਾਨਾਂ ਨੇ ਇਕ ਘੁਸਪੈਠੀਏ ਨੂੰ ਮਾਰ ਦਿੱਤਾ, ਪਰ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ’ਚ ਫੌਜ ਦੇ ਇਕ ਅਧਿਕਾਰੀ ਸਮੇਤ 5 ਜਵਾਨ ਜ਼ਖਮੀ ਹੋ ਗਏ। ...
Gangster: ਅੰਤਰਰਾਸ਼ਟਰੀ ਗੈਂਗ ਨਾਲ ਸਬੰਧਤ ਪੇਸ਼ੇਵਰ ਮੁਲਜ਼ਮ ਕਾਬੂ, ਗੈਂਗਸਟਰ ਗੋਲਡੀ ਢਿੱਲੋਂ ਪੁਰਤਗਾਲ ਤੋਂ ਕਰ ਰਿਹਾ ਸੀ ਹੈਂਡਲ
2 ਨਜਾਇਜ਼ ਪਿਸਟਲਾਂ ਸਮੇਤ 16 ਜਿੰਦਾ ਕਾਰਤੂਸ ਵੀ ਬ੍ਰਾਮਦ
Gangster: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਗੈਂਗ ਨਾਲ ਸੰਬਧਿਤ ਇੱਕ ਪੇਸ਼ੇਵਰ ਮੁਲਜ਼ਮ ਨੂੰ 2 ਨਜਾਇਜ਼ ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਏਐਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਇੰਚਾਰਜ਼ ...
Pollution: ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਤੋਂ ਬਚਾਅ ਲਈ ਅਡਵਾਇਜ਼ਰੀ ਜਾਰੀ
ਵਧੇਰੇ ਜ਼ੋਖਮ ਵਾਲੇ ਲੋਕਾਂ ਨੂੰ ਦੇਰ ਸ਼ਾਮ ਤੋਂ ਸਵੇਰੇ ਤੱਕ ਨਹੀਂ ਜਾਣਾ ਚਾਹੀਦਾ ਘਰਾਂ ਤੋਂ ਬਾਹਰ : ਸਿਵਲ ਸਰਜਨ | Pollution
Pollution: (ਗੁਰਪ੍ਰੀਤ ਸਿੰਘ) ਬਰਨਾਲਾ। ਮੌਸਮ ਦੇ ਬਦਲਣ, ਤਿਓਹਾਰਾਂ ਅਤੇ ਪਰਾਲੀ ਦੇ ਧੂੰਏ ਦਾ ਪ੍ਰਦੂਸ਼ਣ ਵਧਣ ਕਾਰਨ ਹਵਾ ਦੀ ਗੁਣਵਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸਾ...
ਫਿਰ ਸਾਹਮਣੇ ਆਇਆ ਫੋਨ ਹੈਕਿੰਗ ਦਾ ਜਿੰਨ
ਤ੍ਰਿਣਮੂਲ ਕਾਂਗਰਸ ਸਾਂਸਦ ਮਹੂਆ ਮੋਇਰਤਾ ਸਮੇਤ ਵਿਰੋਧੀ ਧਿਰ ਦੇ 8 ਤੋਂ ਜ਼ਿਆਦਾ ਆਗੂਆਂ ਨੇ 31 ਅਕਤੂਬਰ ਨੂੰ ਕੇਂਦਰ ਸਰਕਾਰ ’ਤੇ ਫੋਨ ਹੈਕਿੰਗ ਦਾ ਦੋਸ਼ ਲਾਇਆ ਹੈ ਮਾਮਲੇ ’ਚ ਆਈਟੀ ਮੰਤਰਾਲੇ ਦੀ ਪਾਰਲੀਆਮੈਂਟ੍ਰੀ ਸਟੈਂਡਿੰਗ ਕਮੇਟੀ ਐਪਲ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਸੱਦ ਸਕਦੀ ਹੈ 31 ਅਕਤੂਬਰ ਨੂੰ ਮਹੂਆ ਮੋਇ...
ਸੂਰਿਆਕੁਮਾਰ ’ਤੇ ਸਾਬਕਾ ਭਾਰਤੀ ਖਿਡਾਰੀ ਨੇ ਕਹੀ ਇਹ ਵੱਡੀ ਗੱਲ, ਰੋਹਿਤ ਸ਼ਰਮਾ ਹੈਰਾਨ!
ਮੁੰਬਈ (ਏਜੰਸੀ)। ਅਸਟਰੇਲੀਆ ਖਿਲਾਫ ਟੀ-20 ਸੀਰੀਜ਼ ਦੇ ਪਹਿਲੇ ਮੈਚ ’ਚ ਭਾਰਤ ਦੀ ਜਿੱਤ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੂਰਿਆ ਕੁਮਾਰ ਯਾਦਵ ਬਾਰੇ ਭਾਰਤੀ ਟੀਮ ਦੇ ਸਾਬਕਾ ਮੈਂਬਰ ਅਤੇ ਕੁਮੈਂਟੇਟਰ ਆਕਾਸ਼ ਚੋਪੜਾ ਦਾ ਕਹਿਣਾ ਹੈ ਕਿ ਸੂਰਿਆ ਕੁਮਾਰ ਨੂੰ ਅਗਲੇ ਛੇ ਮਹੀਨਿਆਂ ਤੱਕ ਸਿਰਫ ਟੀ-20 ਮੈਚ ਹੀ ਖੇਡਣੇ ਚਾਹੀਦ...
Ravichandran Ashwin : ਅਸ਼ਵਿਨ ਬਣੇ ਭਾਰਤੀ ਪਿੱਚਾਂ ’ਤੇ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼, ਕੁੰਬਲੇ ਦਾ ਰਿਕਾਰਡ ਤੋੜਿਆ
ਰੋਹਿਤ ਸ਼ਰਮਾ ਦੀਆਂ ਟੈਸਟ ਮੈਚ ’ਚ 4000 ਦੌੜਾਂ ਪੂਰੀਆਂ
ਰਾਂਚੀ (ਏਜੰਸੀ)। ਭਾਰਤ ਨੂੰ ਇੰਗਲੈਂਡ ਖਿਲਾਫ ਰਾਂਚੀ ਟੈਸਟ ਜਿੱਤਣ ਲਈ 152 ਦੌੜਾਂ ਦੀ ਜ਼ਰੂਰਤ ਹੈ। ਟੀਮ ਨੇ ਤੀਜੇ ਦਿਨ ਸਟੰਪ ਖਤਮ ਹੋਣ ਤੱਕ ਬਿਨਾਂ ਕਿਸੇ ਨੁਕਸਾਨ ਦੇ 40 ਦੌੜਾਂ ਬਣਾ ਲਈਆਂ ਹਨ। ਕਪਤਾਨ ਰੋਹਿਤ ਸ਼ਰਮਾ 24 ਅਤੇ ਯਸ਼ਸਵੀ ਜਾਇਸਵਾਲ 16 ਦੌੜਾਂ...
KLF ਅੱਤਵਾਦੀ ਵਰਿੰਦਰ ਚਾਹਲ ਦੀ ਜਾਇਦਾਦ ਹੋਵੇਗੀ ਕੁਰਕ
ਅੱਤਵਾਦੀ ਵਰਿੰਦਰ ਚਾਹਲ ਦੀ ਅੰਮ੍ਰਿਤਸਰ 'ਚ 24 ਕਨਾਲ ਜ਼ਮੀਨ
ਮੁਹਾਲੀ। ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਸਪੈਸ਼ਲ ਕੋਰਟ ਮੁਹਾਲੀ ਨੇ ਇਕ ਅੰਤਰਰਾਸ਼ਟਰੀ ਨਸ਼ਾ ਤਸਕਰ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐੱਲ.ਐੱਫ.) ਦੇ ਨਾਰਕੋ-ਅੱਤਵਾਦੀ ਨੈੱਟਵਰਕ ਵਿਚ ਨਾਮਜ਼ਦ ਇਕ ਦੋਸ਼ੀ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਦ...