BRICS Summit: ਲੰਮੇ ਸਮੇਂ ਬਾਅਦ ਭਾਰਤ-ਚੀਨ ਦਾ ਹੋਇਆ ਸਮਝੌਤਾ
BRICS Summit: ਲੱਦਾਖ (ਏਜੰਸੀ)। ਚੀਨ ਨੇ ਇੱਕ ਮੀਡੀਆ ਰਿਪੋਰਟ ਵਿੱਚ ਪੁਸ਼ਟੀ ਕੀਤੀ ਹੈ ਕਿ ਪੂਰਬੀ ਲੱਦਾਖ ਵਿੱਚ ਸਰਹੱਦੀ ਰੁਕਾਵਟ ਨੂੰ ਖਤਮ ਕਰਨ ਲਈ ਅੱਜ 22 ਅਕਤੂਬਰ ਨੂੰ ਭਾਰਤ ਨਾਲ ਸਮਝੌਤੇ ਲਈ ਸਹਿਮਤ ਹੋ ਗਿਆ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲਿਨ ਜਿਆਨ ਦੇ ਹਵਾਲੇ ਨਾਲ ਰਿਪੋਰਟ ’ਚ ਕਿਹਾ ਗਿਆ ਹੈ ...
Crime News: ਲੁੱਟਾਂ-ਖੋਹਾਂ ਕਰਨ ਵਾਲੇ ਅੰਤਰਰਾਜੀ ਗੈਂਗ ਦੇ ਭਗੌੜੇ ਮੁਲਜ਼ਮ ਕਾਬੂ
3 ਪਸਤੋਲਾਂ ਸਮੇਤ 15 ਜਿੰਦਾ ਕਾਰਤੂਸ ਵੀ ਬਰਾਮਦ | Crime News
Crime News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦੇ ਦੋ ਭਗੋੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਪਿਸਤੌਲ ਸਮੇਤ 15 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰ...
Bathinda News: ਸੀਯੂ ਪੰਜਾਬ ਨੇ ਆਊਟਲੁੱਕ ਇੰਡੀਆ ਰੈਂਕਿੰਗ ’ਚ ਪ੍ਰਾਪਤ ਕੀਤਾ 9ਵਾਂ ਸਥਾਨ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ ਆਊਟਲੁੱਕ ਇੰਡੀਆ ਰੈਂਕਿੰਗਜ਼ 2024 ਵਿੱਚ ‘ਭਾਰਤ ਦੀਆਂ ਚੋਟੀ ਦੀਆਂ ਕੇਂਦਰੀ ਯੂਨੀਵਰਸਿਟੀਆਂ’ ਸ਼੍ਰੇਣੀ ਵਿੱਚ 9ਵਾਂ ਸਥਾਨ ਪ੍ਰਾਪਤ ਕੀਤਾ ਹੈ। ਇਸ ਪ੍ਰਾਪਤੀ ਦੇ ਨਾਲ, ਸੀਯ...
ਪਤਨੀ ਨੂੰ ਜਿਉਂਦੀ ਫੂਕਿਆ, ਸਹੁਰੇ ਦਾ ਕਤਲ ਕਰਕੇ ਖੁਦ ਨੂੰ ਮਾਰੀ ਗੋਲੀ
ਹਮੀਰਪੁਰ। ਉੱਤਰ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਦੇ ਰਾਠ ਖੇਤਰ ’ਚ ਇੱਕ ਵਹਿਸ਼ੀ ਵਿਅਕਤੀ ਨੇ ਪਤਨੀ ਨੂੰ ਜਿਉਂਦੀ ਸਾੜਨ ਤੋਂ ਬਾਅਦ ਸਹੁਰੇ ਦਾ ਕਤਲ ਕਰ ਦਿੰਤਾ ਅਤੇ ਇਸ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ। ਇੱਕੋ ਸਮੇਂ ਤਿੰਨ ਹੱਤਿਆਵਾਂ ਨਾਲ ਇਲਾਕੇ ’ਚ ਦਹਿਸ਼ਤ ਫੈਲ ਗਈ। ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਜ...
Skin Care: ਬਰਸਾਤ ਦੇ ਮੌਸਮ ’ਚ ਵੀ ਚਮਕੇਗੀ ਤੁਹਾਡੀ Skin, ਇੱਕ ਵਾਰ ਅਜ਼ਮਾਓ ਇਹ ਨੁਸਖੇ….
ਗਰਮੀ ਤੋਂ ਬਾਅਦ ਆਖਿਰਕਾਰ ਮਾਨਸੂਨ ਦਾ ਮੌਸਮ ਆ ਗਿਆ ਹੈ, ਜਦੋਂ ਕਿ ਬਾਰਿਸ਼ ਹੋਣ ਨਾਲ ਸਾਨੂੰ ਗਰਮੀ ਤੋਂ ਰਾਹਤ ਮਿਲਦੀ ਹੈ ਪਰ ਇਹ ਮੌਸਮ ਆਪਣੇ ਨਾਲ ਚਮੜੀ ਦੀਆਂ ਕਈ ਸਮੱਸਿਆਵਾਂ ਲੈ ਕੇ ਆਉਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਬਰਸਾਤ ਦੇ ਮੌਸਮ ’ਚ ਨਮੀ ਵਧਣ ਨਾਲ ਗਰਮੀਆਂ ਵਿੱਚ ਖੁੱਲ੍ਹੇ ਪੋਰਜ ਖਰਾਬ ਹੋ ਸਕਦੇ ਹਨ, ਜਿ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਸਾ ਏਅਰਫੋਰਸ ਸਟੇਸ਼ਨ ’ਤੇ ਪਹੁੰਚੇ, ਰਾਜਸਥਾਨ ਲਈ ਹੋਏ ਰਵਾਨਾ
ਸਰਸਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਐਤਵਾਰ ਏਅਰਫੋਰਸ ਸਟੇਸ਼ਨ ਸਰਸਾ ’ਚ ਥੋੜ੍ਹੀ ਦੇਰ ਦਾ ਠਹਿਰਾਅ ਰਿਹਾ ਹੈ। ਪ੍ਰਧਾਨ ਮੰਤਰੀ ਏਅਰਫੋਰਸ ਸਟੇਸ਼ਨ ਸਰਸਾ ’ਤੇ ਪਹੁੰਚਣ ’ਤੇ ਬਿਜਲੀ ਮੰਤਰੀ, ਨਵੀਨ ਅਤੇ ਨਵੀਨੀਕਰਨ ਊਰਜਾ ਤੇ ਜੇਲ੍ਹ ਮੰਤਰੀ ਰਣਜੀਤ ਸਿੰਘ, ਊੜੀਸ਼ਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ, ਸਾਂਸਦ ਸੁਨ...
ਨੈਸ਼ਨਲ ਹਾਈਵੇ ਤੋਂ ਬਾਅਦ ਕਿਸਾਨਾਂ ਨੇ ਕੀਤਾ ਰੇਲਵੇ ਟਰੈਕ ਜਾਮ
ਜਲੰਧਰ। ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਜਲੰਧਰ 'ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ (NH-44) ਤੋਂ ਬਾਅਦ ਕਿਸਾਨਾਂ ਨੇ ਵੀ ਅਣਮਿੱਥੇ ਸਮੇਂ ਲਈ ਰੇਲ ਮਾਰਗ ਜਾਮ ਕਰ ਦਿੱਤਾ ਹੈ। ਕਿਸਾਨ ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ...
ਕਤਲ ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
ਰਾਜਪੁਰਾ ਵਿਖੇ ਡਾਕਟਰ ਦੇ ਕਤਲ ਸਮੇਤ ਲੁੱਟ ਖੋਹ ਦੀਆਂ ਵਾਰਦਾਤਾਂ ਮੰਨੀਆਂ
(ਸੱਚ ਕਹੂੰ ਨਿਊਜ਼) ਪਟਿਆਲਾ। ਐਸਐਸਪੀ ਵਰੁਣ ਸ਼ਰਮਾ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਪਟਿਆਲਾ ਨੇ ਕਤਲ ਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3 ਪਿਸਤੋਲ ਅਤੇ ਹੋਰ ਗੋਲੀ ਸਿੱ...
ਰਿੱਛ ਨੇ ਚਿੜੀਆਘਰ ਦੇ ਰੱਖਿਅਕ ਨੂੰ ਨੋਚਿਆ, ਮੌਤ
ਵਿਸ਼ਾਖਾਪਟਨਮ (ਏਜੰਸੀ)। ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਚਿੜੀਆਘਰ ਵਿੱਚ ਸੋਮਵਾਰ ਨੂੰ ਵਾਪਰੀ ਇੱਕ ਹੈਰਾਨ ਕਰਨ ਵਾਲੀ ਘਟਨਾ ਵਿੱਚ, ਇੱਕ ਰਿਛ ਨੇ ਚਿੜੀਆਘਰ ਦੇ ਰੱਖਿਅਕ ਨੂੰ ਨੋਚ-ਨੋਚ ਕੇ ਮਾਰ ਦਿੱਤਾ ਜਦੋਂ ਉਹ ਰੱਖ-ਰਖਾਅ ਲਈ ਦੀਵਾਰ ਵਿੱਚ ਦਾਖਲ ਹੋਇਆ। ਚਿੜੀਆਘਰ ਦੀ ਇੰਸਪੈਕਟਰ ਨੰਦਿਨੀ ਸਲਾਰੀਆ ਨੇ ਮੀਡੀਆ ਨ...
Straw: ਪਰਾਲੀ ਨਿਬੇੜੇ ਲਈ ਯਤਨ
Straw: ਪੰਜਾਬ ਸਰਕਾਰ ਨੇ ਪਰਾਲੀ ਦੇ ਨਿਬੇੜੇ ਲਈ ਮਸ਼ੀਨਰੀ ’ਤੇ 80 ਫੀਸਦੀ ਸਬਸਿਡੀ ਦੇਣ ਦਾ ਫੈਸਲਾ ਲਿਆ ਹੈ ਇਸ ਤੋਂ ਪਹਿਲਾਂ ਕਿਸਾਨਾਂ ਦੀ ਇਹ ਸ਼ਿਕਾਇਤ ਸੀ ਕਿ ਖੇਤੀ ਮਸ਼ੀਨਰੀ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ ਹਰ ਸਾਲ, ਕਿਸਾਨ ਝੋਨੇ ਦੀ ਫ਼ਸਲ ਤੋਂ ਬਾਅਦ ਖੇਤਾਂ ’ਚ ਪਰਾਲੀ ਸਾੜਦੇ ਹਨ, ਜਿਸ ਨਾਲ ਨਾ ਸਿਰਫ਼ ਹਵਾ ਪ...