ਰਿੱਛ ਨੇ ਚਿੜੀਆਘਰ ਦੇ ਰੱਖਿਅਕ ਨੂੰ ਨੋਚਿਆ, ਮੌਤ
ਵਿਸ਼ਾਖਾਪਟਨਮ (ਏਜੰਸੀ)। ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਚਿੜੀਆਘਰ ਵਿੱਚ ਸੋਮਵਾਰ ਨੂੰ ਵਾਪਰੀ ਇੱਕ ਹੈਰਾਨ ਕਰਨ ਵਾਲੀ ਘਟਨਾ ਵਿੱਚ, ਇੱਕ ਰਿਛ ਨੇ ਚਿੜੀਆਘਰ ਦੇ ਰੱਖਿਅਕ ਨੂੰ ਨੋਚ-ਨੋਚ ਕੇ ਮਾਰ ਦਿੱਤਾ ਜਦੋਂ ਉਹ ਰੱਖ-ਰਖਾਅ ਲਈ ਦੀਵਾਰ ਵਿੱਚ ਦਾਖਲ ਹੋਇਆ। ਚਿੜੀਆਘਰ ਦੀ ਇੰਸਪੈਕਟਰ ਨੰਦਿਨੀ ਸਲਾਰੀਆ ਨੇ ਮੀਡੀਆ ਨ...
Straw: ਪਰਾਲੀ ਨਿਬੇੜੇ ਲਈ ਯਤਨ
Straw: ਪੰਜਾਬ ਸਰਕਾਰ ਨੇ ਪਰਾਲੀ ਦੇ ਨਿਬੇੜੇ ਲਈ ਮਸ਼ੀਨਰੀ ’ਤੇ 80 ਫੀਸਦੀ ਸਬਸਿਡੀ ਦੇਣ ਦਾ ਫੈਸਲਾ ਲਿਆ ਹੈ ਇਸ ਤੋਂ ਪਹਿਲਾਂ ਕਿਸਾਨਾਂ ਦੀ ਇਹ ਸ਼ਿਕਾਇਤ ਸੀ ਕਿ ਖੇਤੀ ਮਸ਼ੀਨਰੀ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ ਹਰ ਸਾਲ, ਕਿਸਾਨ ਝੋਨੇ ਦੀ ਫ਼ਸਲ ਤੋਂ ਬਾਅਦ ਖੇਤਾਂ ’ਚ ਪਰਾਲੀ ਸਾੜਦੇ ਹਨ, ਜਿਸ ਨਾਲ ਨਾ ਸਿਰਫ਼ ਹਵਾ ਪ...
ਮਾਲਦੀਵ ਤੇ ਭਾਰਤ ਸਬੰਧ
Maldives: ਭਾਰਤ ਤੇ ਮਾਲਦੀਵ ਨੇ ਆਪਣੇ ਸਬੰਧਾਂ ਨੂੰ ਹੋਰ ਅੱਗੇ ਵਧਾਉਂਦਿਆਂ ਕਈ ਸਮਝੌਤੇ ਕੀਤੇ ਹਨ ਇਹ ਭਾਰਤ ਦੀ ਕੂਟਨੀਤਿਕ ਜਿੱਤ ਹੈ ਕਿ ਮਾਲਦੀਵ ਦਾ ਜਿਹੜਾ ਰਾਸ਼ਟਰਪਤੀ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਭਾਰਤ ਵਿਰੋਧੀ ਫੈਸਲੇ ਲੈਂਦਾ ਆ ਰਿਹਾ ਸੀ ਉਸ ਨੂੰ ਯੂ-ਟਰਨ ਲੈਣਾ ਪੈ ਰਿਹਾ ਹੈ ਅਸਲ ’ਚ ਰਾਸ਼ਟਰਪਤੀ ਮੁਹੰ...
Chandigarh: ਪੰਜਾਬ ਦੇ ਵਿੱਤ ਮੰਤਰੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਆਖਿਆ, ਹਰਿਆਣਾ ਨੂੰ ਇੱਕ ਇੰਚ ਵੀ ਜ਼ਮੀਨ ਨਹੀਂ ਦਿਆਂਗੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਹਮੋ-ਸਾਹਮਣੇ ਹਨ। ਇਹ ਮੁੱਦਾ ਪੂਰਾ ਗਰਮਾਇਆ ਹੋਇਆ ਹੈ। ਅੱਜ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ...
ਬਾਲ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵਪਾਰਕ ਅਦਾਰਿਆਂ ’ਤੇ ਅਚਨਚੇਤ ਚੈਕਿੰਗ
(ਸੱਚ ਕਹੂੰ ਨਿਊਜ਼) ਮਾਨਸਾ। ਬਾਲ ਮਜ਼ਦੂਰੀ ਨੂੰ ਰੋਕਣ ਅਤੇ ਬੱਚਿਆਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮਾਨਸਾ ਵਿਖੇ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ-ਵੱਖ ਵਪਾਰਕ ਅਦਾਰਿਆਂ ’ਤੇ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਲੇਬਰ ਇੰਸਪੈਕਟਰ ਨਰਿੰਦਰ ਸਿੰਘ ਨੇ ਦ...
Indian Air Force: ਏਅਰ ਮਾਰਸ਼ਲ ਧਾਰਕਰ ਨੇ ਹਵਾਈ ਸੈਨਾ ਦੇ ਉਪ ਮੁਖੀ ਦਾ ਅਹੁਦਾ ਸੰਭਾਲਿਆ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਏਅਰ ਮਾਰਸ਼ਲ ਐਸਪੀ ਧਾਰਕਰ ਨੇ ਵੀਰਵਾਰ ਨੂੰ ਇੱਥੇ ਹਵਾਈ ਫੌਜ ਹੈੱਡਕੁਆਰਟਰ ਵਿਖੇ ਹਵਾਈ ਫੌਜ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲ ਲਿਆ। ਹਵਾਈ ਫੌਜ ਦੇ ਅਨੁਸਾਰ, ਏਅਰ ਮਾਰਸ਼ਲ ਧਾਰਕਰ ਨੇ ਸਾਲ 1985 ਵਿੱਚ ਹਵਾਈ ਫੌਜ ਦੀ ਲੜਾਕੂ ਸਟਰੀਮ ਵਿੱਚ ਕਮਿਸ਼ਨ ਪ੍ਰਾਪਤ ਕੀਤਾ ਸੀ। Indian ...
ਨੌਜਵਾਨਾਂ ਨੂੰ ਸਿਖਾਈ ਜਾਵੇਗੀ ਅੰਗਰੇਜ਼ੀ ਭਾਸ਼ਾ, ਮੁੱਖ ਮੰਤਰੀ ਮਾਨ ਨੇ ਚੁੱਕਿਆ ਖਾਸ ਕਦਮ
ਨੌਜਵਾਨਾਂ ਨੂੰ ਸਿਖਾਈ ਜਾਵੇਗੀ ਅੰਗਰੇਜ਼ੀ ਭਾਸ਼ਾ, ਬ੍ਰਿਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਨਾਲ ਸਮਝੌਤਾ (English language)
ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਚੁੱਕਿਆ ਕਦਮ
ਮੁੱਖ ਮੰਤਰੀ ਨੇ ਨਵੇਂ ਉਪਰਾਲੇ ਨੂੰ ਪੰਜਾਬੀ ਨੌਜਵਾਨਾਂ ਦੀ ...
Jammu Kashmir Encounter: ਜੰਮੂ-ਕਸ਼ਮੀਰ ’ਚ ਦੋ ਥਾਵਾਂ ’ਤੇ ਮੁਕਾਬਲਾ, ਬਾਰਾਮੂਲਾ ’ਚ 3 ਅੱਤਵਾਦੀ ਢੇਰ, ਸਰਚ ਆਪ੍ਰੇਸ਼ਨ ਜਾਰੀ
ਕਿਸ਼ਤਵਾੜ ’ਚ ਕੱਲ੍ਹ 2 ਜਵਾਨ ਹੋਏ ਸਨ ਸ਼ਹੀਦ | Jammu Kashmir Encounter
ਸ਼੍ਰੀਨਗਰ (ਏਜੰਸੀ)। Jammu Kashmir Encounter: ਜੰਮੂ-ਕਸ਼ਮੀਰ ’ਚ ਸ਼ਨਿੱਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ ਪਹਿਲਾਂ ਦੋ ਥਾਵਾਂ ’ਤੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਬਾਰਾਮੂ...
ਪੱਛਮ ਦੇ ਬਦਲਦੇ ਰੰਗ
ਬਰਤਾਨੀਆਂ ਸਰਕਾਰ ਦੀ ਪਕਿਸਤਾਨ ਰਾਜਦੂਤ ਜੇਨ ਮੈਰੀਅਟ ਵੱਲੋਂ ਮਕਬੂਲਾ ਕਸ਼ਮੀਰ ਦਾ ਦੌਰਾ ਪੱਛਮ ਦੀ ਬਦਲਦੀ ਰਣਨੀਤੀ ਵੱਲ ਇਸ਼ਾਰਾ ਕਰਦਾ ਹੈ ਜਿਸ ਤੋਂ ਭਾਰਤ ਸਰਕਾਰ ਨੂੰ ਸੁਚੇਤ ਰਹਿਣ ਦੀ ਲੋੜ ਹੈ ਭਾਰਤ ਸਰਕਾਰ ਨੇ ਇਸ ਦੌਰੇ ’ਤੇ ਸਖ਼ਤ ਇਤਰਾਜ ਜਾਹਿਰ ਕੀਤਾ ਹੈ ਇਸ ਤੋਂ ਪਹਿਲਾਂ ਵੀ ਇੱਕ ਬਰਤਾਨਵੀ ਅਧਿਕਾਰੀ ਵੱਲੋਂ ਮਕਬ...
Muhammad Muizu : ਮਾਲਦੀਵ ਦੀ ਨਵੀਂ ਕੂਟਨੀਤੀ
ਮਾਲਦੀਵ ਦੇ ਨਵੇਂ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਵੱਲੋਂ ਆਪਣੀ ਦੋਸਤੀ ਦਾ ਦਾਇਰਾ ਹੁਣ ਤੁਰਕੀਏ ਤੱਕ ਵਧਾਇਆ ਜਾ ਰਿਹਾ ਹੈ ਮੁਇਜ਼ੂ ਚੀਨ ਸਮੱਰਥਕ ਆਗੂ ਹਨ ਤੇ ਉਹ ਆਪਣੇ ਮੁਲਕ ’ਚ ਭਾਰਤ ਦੀ ਮੌਜ਼ੂਦਗੀ ਤੋਂ ਔਖੇ ਨਜ਼ਰ ਆ ਰਹੇ ਹਨ ਮਾਲਦੀਵ ਨੇ ਹੁਣ ਤੁਰਕੀਏ ਤੋਂ ਫੌਜੀ ਨਿਗਰਾਨੀ ਲਈ ਡਰੋਨ ਖਰੀਦੇ ਹਨ ਚੀਨ ਤੋਂ ਬਾਅਦ ਤੁਰਕੀਏ ...