ਲੁਧਿਆਣਾ ‘ਚ ਕੱਪੜਾ ਕਾਰੋਬਾਰੀ ਫਿਲਮੀ ਅੰਦਾਜ਼ ’ਚ ਅਗਵਾ
ਪਰਿਵਾਰ ਵੱਲੋਂ ਪੁਲਿਸ ਨੂੰ ਸੂਚਿਤ ਕੀਤੇ ਜਾਣ ਦੀ ਭਿਣਕ ਪੈਂਦਿਆਂ ਹੀ ਗੋਲੀ ਮਾਰ ਰਾਹ ’ਚ ਸੁਟਿਆ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ 'ਚ ਦੇਰ ਰਾਤ ਨੂਰ ਵਾਲਾ ਪਿੰਡ ਲੱਡੂ ਕਲੋਨੀ ਤੋਂ ਕੱਪੜਾ ਕਾਰੋਬਾਰੀ ਨੂੰ ਉਸ ਦੀ ਫੈਕਟਰੀ ਦੇ ਬਾਹਰੋਂ ਕੁੱਝ ਬਦਮਾਸ਼ਾਂ ਵੱਲੋਂ ਅਗਵਾ ਕਰਕੇ ਪਰਿਵਾਰ ਤੋਂ ਫਿਰੌਤੀ ਮੰਗਣ ...
ਵਿਸ਼ਵ ਕੱਪ ‘ਚ ਭਾਰਤ ਦੀ ਹਾਰ ‘ਤੇ ਕਸ਼ਮੀਰੀ ਵਿਦਿਆਰਥੀਆਂ ਨੇ ਮਨਾਇਆ ਜਸ਼ਨ, ਗ੍ਰਿਫਤਾਰੀ, ਭਡ਼ਕੀ ਮਹਿਬੂਬਾ
ਸ਼੍ਰੀਨਗਰ (ਸੱਚ ਕਹੂੰ ਨਿਊਜ਼)। ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਮੰਗਲਵਾਰ ਨੂੰ ਕਿਹਾ ਕਿ ਜੇਤੂ ਕ੍ਰਿਕਟ ਟੀਮ ਨੂੰ ਉਤਸ਼ਾਹਿਤ ਕਰਨ ਵਾਲੇ ਵਿਦਿਆਰਥੀਆਂ ਵਿਰੁੱਧ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਲਗਾਉਣਾ ਜੰਮੂ-ਕਸ਼ਮੀਰ ਦੇ ਨੌਜਵਾਨਾਂ ਪ੍ਰਤੀ ਸੱਤਾਧਾਰੀ ਦੀ 'ਜ਼ਾਲਮ ...
ਦੁਕਾਨਾਂ ਢਾਹੁਣ ਮੌਕੇ ਕੰਧ ਹੇਠਾਂ ਦੱਬੇ ਮਜ਼ਦੂਰ, ਦੋ ਦੀ ਮੌਤ
ਇੱਕ ਮਜਦੂਰ ਦੀ ਮੌਕੇ ’ਤੇ ਹੀ ਜਦਕਿ ਇੱਕ ਨੇ ਹਸਪਤਾਲ ’ਚ ਜਾ ਕੇ ਦਮ ਤੋੜਿਆ
(ਖੁਸਵੀਰ ਸਿੰਘ ਤੂਰ) ਪਟਿਆਲਾ। ਪੁਰਾਣੀਆਂ ਦੁਕਾਨਾਂ ਦੇ ਢਾਹੁਣ ਮੌਕੇ ਦੋ ਮਜ਼ਦੂਰਾਂ ਦੀ ਕੰਧ ਹੇਠਾਂ ਦੱਬਣ ਕਰਕੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। (Wall Fell) ਜਦੋਂਕਿ ਇੱਕ ਮਜ਼ਦੂਰ ਜਖਮੀ ਹੋ ਗਿਆ ਹੈ। ਇਕੱਤਰ ਕੀਤੀ ਜਾਣਕਾਰ...
Protest Rally: ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ
ਫਰੀਦਕੋਟ ਜ਼ਿਲ੍ਹੇ ਦੇ ਅਧਿਆਪਕਾਂ ਨੇ ਸ਼ਮੂਲੀਅਤ ਕਰਨ ਲਈ ਕੀਤੀ ਤਿਆਰੀ ਮੀਟਿੰਗ | Protest Rally
ਫਰੀਦਕੋਟ ( ਗੁਰਪ੍ਰੀਤ ਪੱਕਾ)। ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਅਧਿਆਪਕਾਂ ਦੇ ਵੱਖ-ਵੱਖ ਵਰਗਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ...
Virat Kohli ਦੇ ਕੌਮਾਂਤਰੀ ‘ਕ੍ਰਿਕਟ’ ’ਚ ‘16’ ਸਾਲ ਪੂਰੇ
ਕੁਝ ਰਿਕਾਰਡ ਅਜਿਹੇ ਜਿਨ੍ਹਾਂ ਨੂੰ ਤੋੜਨਾ ਮੁਸ਼ਕਲ | Virat Kohli
ਮੁੰਬਈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਕੱਤਰ ਜੈ ਸ਼ਾਹ ਨੇ ਟੀਮ ਇੰਡੀਆ ਦੇ ਤਜ਼ਰਬੇਕਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਕੌਮਾਂਤਰੀ ਕ੍ਰਿਕਟ ’ਚ 16 ਸਾਲ ਪੂਰੇ ਕਰਨ ’ਤੇ ਵਧਾਈ ਦਿੱਤੀ ਹੈ। 18 ਅਗਸਤ 2008 ਨੂੰ, ਕੋਹਲੀ ਨੇ ਦਾਂਬੁ...
Interim Budget 2024 | ਅੱਜ ਸਰਕਾਰ ਤੋਂ ਜਨਤਾ ਨੂੰ ਵੱਡੀਆਂ ਉਮੀਦਾਂ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰ ਰਹੇ ਨੇ ਬਜ਼ਟ
ਨਵੀਂ ਦਿੱਲੀ (ਏਜੰਸੀ)। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸੰਸਦ ਵਿੱਚ ਅੰਤਰਿਮ ਬਜ਼ਟ ਪੇਸ਼ ਕਰ ਰਹੇ ਹਲ। ਮੁਕੰਮਲ ਬਜ਼ਟ ਅਪਰੈਲ ਮਈ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਮਗਰੋਂ ਨਵੀਂ ਸਰਕਾਰ ਪੇਸ਼ ਕਰੇਗੀ। ਸਰਕਾਰ ਨੇ ਅੰਤਰਿਮ ਬਜ਼ਟ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। (Interim Budget 2024)
9 ਫਰਵਰ...
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ ਰਾਹੁਲ ਦੀ ਏਸ਼ੀਆ ਕੱਪ ਲਈ ਚੋਣ
(ਸੁਖਨਾਮ) ਬਠਿੰਡਾ। ਭਾਰਤੀ ਖੇਡ ਅਥਾਰਿਟੀ ਸੋਨੀਪਤ ਵੱਲੋਂ ਸੁਵੋਨ ਕੋਰੀਆ ਵਿਖੇ 2 ਜੂਨ ਤੋਂ 9 ਜੂਨ ਤੱਕ ਹੋਣ ਵਾਲੇ ਤੀਰਅੰਦਾਜ਼ੀ ਏਸ਼ੀਆ ਕੱਪ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ ਰਾਹੁਲ ਦੀ ਚੋਣ ਰਿਕਰਵ ਟੀਮ ਲਈ ਕੀਤੀ ਗਈ ਹੈ। ਇਸ ਚੋਣ ’ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚਾਂਸਲਰ ਗੁਰਲਾਭ ਸਿੰਘ ਸਿੱਧ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ
Aam Aadmi Clinic : ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ’ਚ ਪੰਜਾਬ ਨੂੰ ਪਹਿਲਾ ਇਨਾਮ
ਕਾਨਫਰੰਸ ਵਿੱਚ 85 ਮੁਲਕਾਂ ਦੇ ਨੁਮਾਇਦਿਆਂ ਨੇ ਹਿੱਸਾ ਲਿਆ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
Shubman Gill ਬਣੇ ਗੁਜਰਾਤ ਟਾਈਟਨਜ਼ ਦੇ ਨਵੇਂ ਕਪਤਾਨ, Hardik ਮੁੰਬਈ ’ਚ ਸ਼ਾਮਲ
ਟੀਮ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਜਾਣਕਾਰੀ | Shubman Gill
ਸਪੋਰਟਸ ਡੈਸਕ। ਇੰਡੀਅਨ ਪ੍ਰੀਮੀਅਰ ਲੀਗ (ਆਈਪੀਅੇੱਲ) ਟੀਮ ਗੁਜ਼ਰਾਤ ਟਾਈਟਨਸ ਦੀ ਕਪਤਾਨੀ ਸ਼ੁਭਮਨ ਗਿੱਲ ਕਰਨਗੇ। ਫ੍ਰੈਂਚਾਇਜੀ ਵੱਲੋਂ ਸੋਮਵਾਰ ਨੂੰ ਇਸ ਦਾ ਐਲਾਨ ਕੀਤਾ ਗਿਆ ਹੈ। ਇਹ ਬਦਲਾਅ ਆਲਰਾਊਂਡਰ ਹਾਰਦਿਕ ਪੰਡਯਾ ਦੇ ਟੀਮ ਛੱਡਣ ਕਾਰਨ ਹੋਇਆ ਹੈ।...
ਭਾਰਤੀ ਹਵਾਈ ਫੌਜ ’ਚ ਭਰਤੀ ਸਬੰਧੀ ਸੂਚਨਾ
(ਰਜਨੀਸ਼ ਰਵੀ) ਫਾਜ਼ਿਲਕਾ। ਭਾਰਤੀ ਹਵਾਈ ਫੌਜ ਵੱਲੋਂ ਅਣਵਿਆਹੇ ਭਾਰਤੀ ਨੌਜਵਾਨਾਂ ਤੋਂ ਗਰੁੱਪ ਵਾਈ ਮੈਡੀਕਲ ਅਸਿਸਟੈਂਟ ਅਤੇ ਅਣਵਿਆਹੇ/ ਵਿਆਹੇ ਪੁਰਸ਼ ਉਮੀਦਵਾਰਾਂ ਤੋਂ ਗਰੁੱਪ ਵਾਈ ਵਿੱਚ ਮੈਡੀਕਲ ਅਸਿਸਟੈਂਟ (ਫਾਰਮਾਸਿਸਟ) ਦੀ ਭਰਤੀ ਸਬੰਧੀ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ । ਇਸ ਲਈ 5 ਜੂਨ ਨੂੰ ਰਾਤ 11 ਵਜੇ ਤੱਕ ਆਨ...