Road Accident: ਵਿਦਿਆਰਥੀਆਂ ਨਾਲ ਭਰੇ ਆਟੋ ਤੇ ਗੱਡੀ ਦੀ ਟੱਕਰ, 12 ਵਿਦਿਆਰਥੀ ਜ਼ਖ਼ਮੀ
(ਸੁਖਜੀਤ ਮਾਨ) ਬਠਿੰਡਾ। Road Accident: ਸਥਾਨਕ 100 ਫੁੱਟੀ ਰੋਡ ’ਤੇ ਦਸ਼ਮੇਸ਼ ਸਕੂਲ ਦੇ ਕੋਲ ਸਕੂਲੀ ਬੱਚਿਆਂ ਨਾਲ ਭਰੇ ਇੱਕ ਆਟੋ ਅਤੇ ਗੱਡੀ ਦੀ ਟੱਕਰ ਹੋ ਗਈ ਜਿਸ ਨਾਲ ਆਟੋ ’ਚ ਸਵਾਰ ਕਰੀਬ 12 ਬੱਚੇ ਗੰਭੀਰ ਜ਼ਖਮੀ ਹੋ ਗਏ । ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਅਤੇ ਸਹਾਰਾ ਜਨ ਸੇਵਾ ਦੀ ਟੀਮ ਵੱ...
Patiala News : ਫੂਡ ਪ੍ਰੋਸੈਸਿੰਗ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਦੌਰਾ
ਕੇ.ਵੀ.ਕੇ ਵਿਖੇ ਬਣੇ ਸਾਂਝੇ ਇਨਕਿਊਬੇਸ਼ਨ ਸੈਂਟਰ ਦਾ ਕੀਤਾ ਨਿਰੀਖਣ | Patiala News
(ਸੱਚ ਕਹੂੰ ਨਿਊਜ) ਪਟਿਆਲਾ। ਫੂਡ ਪ੍ਰੋਸੈਸਿੰਗ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿਖੇ ਪੀ.ਐਫ.ਐਮ.ਈ. ਸਕੀਮ ਤਹਿਤ ਬਣਾਏ ਜਾ ਰਹੇ ਸਾਂਝੇ ਇਨਕਿਊਬੇਸ਼ਨ ...
Kulgam Terrorist Encounter: ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, 5 ਅੱਤਵਾਦੀ ਢੇਰ, 2 ਜਵਾਨ ਸ਼ਹੀਦ
2 ਥਾਵਾਂ ’ਤੇ ਪਿੱਛਲੇ 2 ਦਿਨਾਂ ਤੋਂ ਲਗਾਤਾਰ ਐਨਕਾਊਂਟਰ ਜਾਰੀ | Kulgam Terrorist Encounter
ਰਾਜੌਰੀ ’ਚ ਫੌਜੀ ਕੈਂਪ ’ਤੇ ਹਮਲਾ
ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਐਤਵਾਰ (6 ਜੁਲਾਈ) ਨੂੰ ਲਗਾਤਾਰ ਦੂਜੇ ਦਿਨ ਵੀ ਮੁਕਾਬਲਾ ਜਾਰੀ ਹੈ। ਹੁਣ ਤੱਕ ਮੁਦਰਾਘਾਮ ਤੇ ਚਿੰਨੀਘਾਮ ਫਰਿਸਾਲ...
ਇਮਰਾਨ ਖਾਨ ਨੂੰ ਫਿਰ ਕੀਤਾ ਗ੍ਰਿਫਤਾਰ
(ਏਜੰਸੀ) ਇਸਲਾਮਾਬਾਦ। ਤੋਸ਼ਾਖਾਨਾ ਮਾਮਲੇ 'ਚ ਇਸਲਾਮਾਬਾਦ ਹਾਈ ਕੋਰਟ ਨੇ ਇਮਰਾਨ ਖਾਨ (Imran Khan) ਦੀ ਸਜ਼ਾ 'ਤੇ ਰੋਕ ਲਗਾਉਂਦੇ ਹੋਏ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਹਾਲਾਂਕਿ, ਖਾਨ ਦੇ ਅਟਕ ਜੇਲ੍ਹ ਤੋਂ ਬਾਹਰ ਆਉਣ ਤੋਂ ਪਹਿਲਾਂ, ਉਸਨੂੰ ਗੁਪਤ ਪੱਤਰ ਚੋਰੀ ਦੇ ਕੇਸ (ਸਾਈਫਰ ਗੇਟ...
ਨੈਨੀਤਾਲ ’ਚ ਵੱਡਾ ਹਾਦਸਾ : ਡੂੰਘੀ ਖੱਡ ‘ਚ ਡਿੱਗੀ ਗੱਡੀ, 7 ਜਣਿਆਂ ਦੀ ਮੌਤ
ਨੈਨੀਤਾਲ। ਉੱਤਰਾਖੰਡ ਦੇ ਨੈਨੀਤਾਲ ’ਚ ਇੱਕ ਵੱਡਾ ਹਾਦਸਾ ਵਾਪਰ ਗਿਆ। ਨੈਨੀਤਾਲ ਦੇ ਓਖਲਕਾਂਡਾ ਬਲਾਕ 'ਚ ਚੀਡ਼ਾਖਾਨ-ਰੀਠਾਸਾਹਿਬ ਮੋਟਰ ਰੋਡ 'ਤੇ ਇੱਕ ਗੱਡੀ ਡੂੰਘੀ ਖੱਡ 'ਚ ਜਾ ਡਿੱਗੀ। ਇਸ ਹਾਦਸੇ ’ਚ 7 ਵਿਅਕਤੀਆਂ ਦੀ ਮੌਤ ਹੋ ਗਈ ਕਈ ਜਣੇ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਪਿੰਡ ਵਾਸੀਆਂ ਨੇ ਬੜੀ ਮੁਸ਼...
ਮੁੱਖ ਮੰਤਰੀ ਮਾਨ ਨੇ ਭਾਰਤ ਟੀਮ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ, ਕਿਹਾ ਚੱਕਦੇ ਇੰਡੀਆ
ਮੁੱਖ ਮੰਤਰੀ ਨੇ ਕਿਹਾ, ਚੱਕ ਦੇ ਇੰਡੀਆ (World Cup Final 2023)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭਾਰਤ ਤੇ ਆਸਟਰਲੀਆ ਦਰਮਿਆਨ ਖੇਡੇ ਜਾ ਰਹੇ ਫਾਈਨਲ ਮੁਕਾਬਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਭਾਰਤੀ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨਾਂ ਕਿਹਾ ਕਿ ਚੱਕ ਦੇ ਇੰਡੀਆ। ਮੁੱਖ ਮੰਤਰੀ ਮਾਨ ਆਪਣੇ ਟਵਿਟਰ ਅਕਾਊ...
ਪੁਲਿਸ ਵੱਲੋਂ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼
ਦੋ ਵੱਖ-ਵੱਖ ਮਾਮਲਿਆਂ ’ਚ 5 ਮੈਂਬਰਾਂ ਨੂੰ ਗਿ੍ਰਫ਼ਤਾਰ ਕਰਦਿਆਂ ਅਸਲ ਕੀਤਾ ਬਰਾਮਦ
(ਜਸਵੀਰ ਸਿੰਘ ਗਹਿਲ) ਖੰਨਾ/ਲੁਧਿਆਣਾ। ਖੰਨਾ ਦੀ ਪੁਲਿਸ ਨੇ ਇੱਕ ਹੋਰ ਅੰਤਰਾਜ਼ੀ ਗਿਰੋਹ ਦਾ ਪਰਦਾਫ਼ਾਸ (Exposing International Gang )ਕਰਨ ਦਾ ਦਾਅਵਾ ਕੀਤਾ ਹੈ। ਜਿਸ ’ਚ ਪੁਲਿਸ ਵੱਲੋਂ 5 ਜਣਿਆਂ ਨੂੰ ਗਿ੍ਰਫ਼ਤਾਰ ਕਰਕੇ ਉ...
ਆਪ ਬਲਾਕ ਪ੍ਰਧਾਨ ਦੀ ਦੁਕਾਨ ’ਤੇ ਚੋਰਾਂ ਨੇ ਕੀਤਾ ਹੱਥ ਸਾਫ
(ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਵਿਖੇ ਚੋਰਾਂ ਦੇ ਹੌਸਲੇ ਉਸ ਸਮੇਂ ਬੁਲੰਦੀਆ ’ਤੇ ਨਜਰ ਆਏ ਜਦੋਂ ਉਨ੍ਹਾਂ ਆਪ ਦੇ ਬਲਾਕ ਪ੍ਰਧਾਨ ਨੂੰ ਵੀ ਨਾ ਬਖਸ਼ਿਆ। ਬੀਤੀ ਰਾਤ ਹਲਕਾ ਨਾਭਾ ਵਿਖੇ ਆਪ ਦੇ ਬਲਾਕ ਪ੍ਰਧਾਨ ਦੀ ਦੁਕਾਨ ’ਤੇ ਚੋਰੀ ਹੋ ਗਈ ਅਤੇ ਚੋਰ ਐਲਈਡੀ ਸਣੇ ਨਕਦੀ ’ਤੇ ਹੱਥ ਸਾਫ ਕਰ ਗਏ। ਦਿਲਚਸਪ ਗੱਲ ਇਹ ...
Healthy Punjab: ਸੂਬੇ ਨੂੰ ‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ : ਡਾ. ਬਲਬੀਰ ਸਿੰਘ
Healthy Punjab: ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ (ਐਮ.ਈ.ਐਮ.) ਵਿੰਗ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਹ...
NEET-UG Paper Leak Case : ਪੇਪਰ ਲੀਕ ਮਾਮਲੇ ’ਚ CBI ਨੇ ਕੀਤੀ ਪਹਿਲੀ ਗ੍ਰਿਫਤਾਰੀ
NEET-UG Paper Leak Case ਪਟਨਾ (ਏਜੰਸੀ)। ਨੀਟ-ਯੂਜੀ ਪੇਪਰ ਲੀਕ ਮਾਮਲੇ ’ਚ ਸੀਬੀਆਈ ਨੇ ਵੀਰਵਾਰ ਨੂੰ ਜਾਂਚ ਦੇ ਸਿਲਸਿਲੇ ’ਚ ਪਟਨਾ, ਬਿਹਾਰ ਤੋਂ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਦੀ ਇਹ ਪਹਿਲੀ ਗ੍ਰਿਫ਼ਤਾਰੀ ਹੈ। ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਵਜੋ...