NEET-UG Paper Leak Case : ਪੇਪਰ ਲੀਕ ਮਾਮਲੇ ’ਚ CBI ਨੇ ਕੀਤੀ ਪਹਿਲੀ ਗ੍ਰਿਫਤਾਰੀ
NEET-UG Paper Leak Case ਪਟਨਾ (ਏਜੰਸੀ)। ਨੀਟ-ਯੂਜੀ ਪੇਪਰ ਲੀਕ ਮਾਮਲੇ ’ਚ ਸੀਬੀਆਈ ਨੇ ਵੀਰਵਾਰ ਨੂੰ ਜਾਂਚ ਦੇ ਸਿਲਸਿਲੇ ’ਚ ਪਟਨਾ, ਬਿਹਾਰ ਤੋਂ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਦੀ ਇਹ ਪਹਿਲੀ ਗ੍ਰਿਫ਼ਤਾਰੀ ਹੈ। ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਵਜੋ...
ਹਲਕਾ ਸਮਾਣਾ ਤੇ ਸਨੌਰ ’ਚ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ
ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਿਸ਼ਨ ’ਤੇ : ਹਰਭਜਨ ਸਿੰਘ ਈ.ਟੀ.ਓ (Road Projects)
(ਰਾਮ ਸਰੂਪ ਪੰਜੋਲਾ) ਸਨੌਰ। ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jaudamajra) ਅਤੇ ਵਿਧਾਇਕ...
Vinesh Phogat News: ਵਿਨੇਸ਼ ਫੋਗਾਟ ਦੀ ਅਪੀਲ ਹੋਈ ਖਾਰਜ਼, ਚਾਂਦੀ ਦੇ ਤਗਮੇ ਦੀ ਆਖਿਰੀ ਉਮੀਦ ਟੁੱਟੀ
100 ਗ੍ਰਾਮ ਵਜ਼ਨ ਜ਼ਿਆਦਾ ਹੋਣ ਕਰਕੇ ਫਾਈਨਲ ਨਹੀਂ ਖੇਡ ਸਕੀ ਸੀ
ਸਪੋਰਟਸ ਡੈਸਕ। Vinesh Phogat News: ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੀਆਂ ਉਮੀਦਾਂ ਟੁੱਟ ਗਈਆਂ ਹਨ। ਉਨ੍ਹਾਂ ਦੀ ਸਾਂਝੇ ਤੌਰ ’ਤੇ ਚਾਂਦੀ ਦਾ ਤਗਮਾ ਦੇਣ ਦੀ ਅਪੀਲ ਨੂੰ ਕੋਰਟ ਆਫ ਆਰਬਿਟਰੇਸ਼ਨ (ਸੀਏਐਸ) ਦੇ ਐਡਹਾਕ ਡਿਵੀਜਨ ਨੇ ਬੁੱਧਵਾਰ ...
ਜ਼ਿਲ੍ਹੇ ’ਚੋਂ ਡੇਂਗੂ ਦੇ ਮਰੀਜ਼ ਮਿਲਣ ਦਾ ਸਿਲਸਿਲਾ ਜਾਰੀ, 11 ਡੇਂਗੂ ਪਾਜ਼ਿਟਿਵ ਕੇਸ ਮਿਲੇ
ਕੁੱਲ ਕੇਸਾਂ ਦੀ ਗਿਣਤੀ 1019 ਪੁੱਜੀ (Dengue )
(ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ’ਚ ਡੇਂਗੂ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਅਤੇ ਹਰ ਰੋਜ਼ ਡੇਂਗੂ ਦੇ ਮਰੀਜ਼ ਮਿਲਣ ਦਾ ਸਿਲਸਿਲਾ ਜਾਰੀ ਹੈ। ਅੱਜ ਜ਼ਿਲ੍ਹੇ ਵਿੱਚੋਂ 11 ਹੋਰ ਨਵੇਂ ਡੇਂਗੂ ਦੇ ਕੇਸ ਮਿਲਣ ਨਾਲ ਜ਼ਿਲ੍ਹੇ ’ਚ ਡੇਂਗੂ ਪਾਜਿਟਿਵ ਮਰੀ...
Conservation Of Environmental: ਕੁਦਰਤ ਨਾਲ ਖਿਲਵਾੜ ਮਨੁੱਖ ਲਈ ਨੁਕਸਾਨਦੇਹ
Conservation Of Environmental: ਸੰਸਾਰ ਭਰ ’ਚ ਆਧੁਨਿਕੀਕਰਨ ਅਤੇ ਉਦਯੋਗੀਕਰਨ ਦੇ ਚੱਲਦਿਆਂ ਕੁਦਰਤ ਦੇ ਨਾਲ ਵੱਡੇ ਪੈਮਾਨੇ ’ਤੇ ਖਿਲਵਾੜ ਹੋ ਰਿਹਾ ਹੈ ਕੁਦਰਤੀ ਵਸੀਲਿਆਂ ਦੀ ਅੰਨ੍ਹੇਵਾਹ ਵਰਤੋਂ ਅਤੇ ਕੁਦਰਤ ਨਾਲ ਖਿਲਵਾੜ ਦਾ ਹੀ ਨਤੀਜਾ ਹੈ ਕਿ ਵਾਤਾਵਰਣ ਸੰਤੁਲਨ ਵਿਗੜਨ ਕਾਰਨ ਮਨੁੱਖਾਂ ਦੀ ਸਿਹਤ ’ਤੇ ਤਾਂ ਮ...
ਧੁੰਦ ਦਾ ਕਹਿਰ : ਸੜਕ ਹਾਦਸੇ ’ਚ ਅੱਧੀ ਦਰਜਨ ਤੋਂ ਵੱਧ ਲੋਕ ਜ਼ਖ਼ਮੀ
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ‘ਚ ਜੈਤੋ ਰੋਡ ‘ਤੇ ਧੁੰਦ ਕਾਰਨ 6 ਵਾਹਨ ਆਪਸ ‘ਚ ਟਕਰਾ ਗਏ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਅਤੇ ਵਾਹਨਾਂ ਦਾ ਵੀ ਕਾਫੀ ਨੁਕਸਾਨ ਹੋਇਆ। ਜ਼ਖਮੀਆਂ ਵਿੱਚੋਂ ਇੱਕ ਦੀ ਹਾਲਤ ਨਾਜੁਕ ਬਣੀ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹ...
Agricultural Policy : ਖੇਤੀਬਾੜੀ ਨੀਤੀ ਡਰਾਫਟ ਸਬੰਧੀ ਕਿਸਾਨ ਨਰਾਜ਼
ਅੰਗਰੇਜ਼ੀ ’ਚ ਹੋਣ ਕਰਕੇ ਪੜ੍ਹ ਨਹੀਂ ਪਾ ਰਹੇ ਕਿਸਾਨ | Agricultural Policy
ਪੰਜਾਬ ’ਚ ਮਾਂ ਬੋਲੀ ਦਾ ਨਹੀਂ ਕੀਤਾ ਜਾ ਰਿਹਾ ਸਤਿਕਾਰ, ਪੰਜਾਬੀ ’ਚ ਹੋਣਾ ਚਾਹੀਦਾ ਸੀ ਡਰਾਫਟ : ਆਗੂ | Agricultural Policy
ਚੰਡੀਗੜ੍ਹ (ਅਸ਼ਵਨੀ ਚਾਵਲਾ)। Agricultural Policy : ਖੇਤੀਬਾੜੀ ਨੀਤੀ ਖਰੜੇ ਨੂੰ ਲੈ...
Delhi News: ਦਿੱਲੀ ਦੀਆਂ ਚੋਣਾਂ ਲਈ ਮੁੱਖ ਮੰਤਰੀ ਆਤਿਸ਼ੀ ਨੇ ਕਹੀ ਇਹ ਗੱਲ, ਚੋਣਾਂ ਤੋਂ ਪਹਿਲਾਂ ਹੋਵੇਗਾ ਇਹ ਕੰਮ
Delhi News: ਨਵੀਂ ਦਿੱਲੀ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਸੜਕਾਂ ਦੀ ਮੁਰੰਮਤ ਸਮੇਤ ਕਈ ਕੰਮ ਮੁੜ ਤੋਂ ਸ਼ੁਰੂ ਕਰੇਗੀ, ਜੋ ਕਿ ਆਪ’ ਮੁਖੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਵਿਚ ਹੋਣ ਦੌਰਾਨ ਭਾਜਪਾ ਨੇ ਇਸ ਵਿਚ ਵਿਘਨ ਪਾਇਆ ਗਿਆ ਸੀ। ਆਤਿਸ਼ੀ ਨੇ ਇਕ ਪ੍ਰੈੱ...
Jammu Kashmir Election: ਜੰਮੂ ਕਸ਼ਮੀਰ ’ਚ ਚੋਣਾਂ
Jammu Kashmir Election: ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ ਸੂਬੇ ਦੀ ਸਿਆਸਤ ਤੇ ਆਮ ਜਨਤਾ ਲਈ ਚੰਗੀ ਖ਼ਬਰ ਹੈ ਸੰਨ 2019 ’ਚ ਕਸ਼ਮੀਰ ’ਚੋਂ ਧਾਰਾ 370 ਹਟਾਉਣ ਦੇ ਨਾਲ ਹੀ ਕਸ਼ਮੀਰ ਨੂੰ ਕੇਂਦਰ ਪ੍ਰਬੰਧਕੀ ਸੂਬਾ ਐਲਾਨ ਦਿੱਤਾ ਗਿਆ ਸੀ ਪਿਛਲੇ ਸਾਲਾਂ ’ਚ ਸੂਬੇ ਦੀ ਹਲਕਾ...
ਪੰਜਾਬ ’ਚ ਵਧਣ ਲੱਗੀ ਗਰਮੀ, ਤਾਪਮਾਨ 40 ਡਿਗਰੀ ਦੇ ਕਰੀਬ ਪਹੁੰਚਿਆ
15 ਨੂੰ ਮਾਝਾ-ਦੋਆਬਾ ਅਤੇ 16 ਨੂੰ ਮਾਲਵਾ ’ਚ ਮੀਂਹ ਦੀ ਸੰਭਾਵਨਾ | Weather Punjab
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ’ਚ ਤਾਪਮਾਨ (Weather Punjab) ਲਗਾਤਾਰ ਵਧਦਾ ਜਾ ਰਿਹਾ ਹੈ। ਅੱਧੇ ਤੋਂ ਜ਼ਿਆਦਾ ਸ਼ਹਿਰਾਂ ’ਚ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚ ਗਿਆ ਹੈ, ਅਤੇ ਜ਼ਿਆਤਾਤਰ 39 ਦੇ ਕਰੀਬ ਹੈ। ਇਸ ਦ...