ਭ੍ਰਿਸ਼ਟਾਚਾਰ, ਸਿਆਸਤ ਤੇ ਤਕਨੀਕੀ ਪਹਿਲੂ
ਹਿੰਡਨਬਰਗ ਰਿਪੋਰਟ ’ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਰਿਪੋਰਟ ਨੂੰ ਪੂਰੀ ਤਰ੍ਹਾਂ ਸੱਚ ਨਹੀਂ ਮੰਨਿਆ ਜਾ ਸਕਦਾ। ਸੁਪਰੀਮ ਕੋਰਟ ਦੀ ਟਿੱਪਣੀ ਨੇ ਅਡਾਨੀ ਗਰੁੱਪ ਨੂੰ ਨਾ ਤਾਂ ਕਲੀਨ ਚਿੱਟ ਦਿੱਤੀ ਹੈ ਤੇ ਨਾ ਹੀ ਕਸੂਰਵਾਰ ਠਹਿਰਾਇਆ ਹੈ। ਭਿ੍ਰਸ਼ਟਾਚਾਰ ਇੱਕ ਵੱਡੀ ਸਮੱਸਿਆ ਹੈ ਪਰ ਸਿਆਸਤ ’ਚ ਭਿ੍ਰਸ਼ਟਾਚਾਰ ਦੇ ਅਰ...
ਮੁੱਖ ਮੰਤਰੀ ਮਾਨ ਦੀ ਰਾਜਪਾਲ ਨੂੰ ਇੱਕ ਹੋਰ ਚਿੱਠੀ
ਪੈਂਡਿੰਗ ਬਿੱਲਾਂ ਨੂੰ ਮਨਜ਼ੂਰੀ ਦੇਣ ਦੀ ਮੰਗ
ਹੁਣ ਤਾਂ ਸੈਸ਼ਨ ਵੀ ਕਾਨੂੰਨੀ ਹੋ ਚੁੱਕਿਆ ਹੈ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਮਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹੁਣ ...
ਮਨ ਕੀ ਬਾਤ : ਪ੍ਰਧਾਨ ਮੰਤਰੀ ਬੋਲੇ 26/11 ਹਮਲੇ ਨੂੰ ਕਦੇ ਨਹੀਂ ਭੁੱਲ ਸਕਦੇ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister) ਨੇ ਐਤਵਾਰ ਨੂੰ 2008 ਦੇ ਮੁੰਬਈ ਅੱਤਵਾਦੀ ਹਮਲੇ ਦੇ ਪੀੜਤਾਂ ਅਤੇ ਨਾਇਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਕਿਹਾ ਕਿ ਇਹ ਉਨ੍ਹਾਂ ਕਾਇਰਾਨਾ ਹਮਲਿਆਂ ਵਿੱਚੋਂ ਇੱਕ ਸੀ, ਜਿਸ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਅਤੇ ਇਸ ਨੂੰ ਕਦੇ ਨਹੀਂ ਭੁਲਾਇਆ...
Welfare: ਲੋੜਵੰਦ ਨੂੰ ਖੂਨਦਾਨ ਕਰਕੇ ਨਿਭਾਇਆ ਇਨਸਾਨੀਅਤ ਦਾ ਫਰਜ਼
(ਗੁਰਪ੍ਰੀਤ ਸਿੰਘ) ਬਰਨਾਲਾ। Welfare: ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਬਰਨਾਲਾ ਦੇ ਡੇਰਾ ਸ਼ਰਧਾਲੂਆਂ ਨੇ ਲੋੜਵੰਦ ਨੂੰ ਖੂਨਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ। ਜਾਣਕਾਰੀ ਅਨੁਸਾਰ ਪ੍ਰਿਤਪਾਲ ਦੇ ਪਰਿਵਾਰਿਕ ਮੈਂਬਰ ਨੂੰ ਤਕਰੀਬਨ ਰਾਤ 2 ਵਜੇ ਏ ਬੀ ਪੌਜੀਟਿਵ ਖੂਨ ਦੀ ਲੋੜ ਪੈ ਗ...
ਉੱਤਰਾਖੰਡ ‘ਚ ਮਲਬੇ ਹੇਠਾਂ ਦੱਬਣ ਨਾਲ ਦੋ ਬੱਚਿਆਂ ਦੀ ਮੌਤ
ਦੋ ਹੋਰ ਬੱਚਿਆਂ ਨੂੰ ਗੌਰੀਕੁੰਡ ਹਸਪਤਾਲ ਭੇਜਿਆ (Dehradun)
ਰੁਦਰਪ੍ਰਯਾਗ/ਦੇਹਰਾਦੂਨ (ਸਚ ਕਹੂੰ ਨਿਊਜ਼) ਉਤਰਾਖੰਡ ਦੇ ਰੁਦਰਪ੍ਰਯਾਗ ਜ਼ਿਲੇ ਵਿਚ ਬੁੱਧਵਾਰ ਸਵੇਰੇ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਮਲਬੇ ਹੇਠਾਂ ਦੱਬਣ ਕਾਰਨ ਇਕ ਝੌਂਪੜੀ ਵਿਚ ਸੌਂ ਰਹੇ ਦੋ ਬੱਚਿਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁ...
ਕਿਸਾਨੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
(ਸਤੀਸ਼ ਜੈਨ) ਰਾਮਾਂ ਮੰਡੀ। ਫਸਲਾਂ ਦੇ ਭਾਅ ਸਵਾਮੀਨਾਥਨ ਰਿਪੋਰਟ ਅਨੁਸਾਰ ਲਾਗੂ ਕਰਨ, ਸ਼ਹੀਦ ਨੌਜਵਾਨ ਕਿਸਾਨ ਸੁਭਕਰਨ ਸਿੰਘ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਨਾ ਕਰਨ ਸਣੇ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਕਿਸਾਨਾਂ ਅਤੇ ਪਿੰਡ ਵਾਸੀਆ...
ਮਸ਼ਹੂਰ ਅਦਾਕਾਰ ਨੇ ਛੱਡੀ ਭਾਜਪਾ, ਅੱਗੇ ਕੀ ਹੋਵੇਗਾ…
ਹੈਦਰਾਬਾਦ। ਤੇਲੰਗਾਨਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਸਾਂਸਦ ਤੇ ਦਿੱਗਜ ਅਦਾਕਾਰਾ ਵਿਜੇਸ਼ਾਂਤੀ ਨੇ ਭਾਰਤੀ ਜਨਤਾ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਿਕ ਵਿਜੈਸ਼ਾਂਤੀ ਦੇ 17 ਨਵੰਬਰ ਨੂੰ ਕਾਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜ਼ੂਦਗੀ ’ਚ...
ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਹੁਣ ਤੱਕ ਪੰਜਾਬ ’ਚ 23600 ਫ਼ੂਡ ਪੈਕੇਟਾਂ ਦੀ ਵੰਡ : ਲਾਲ ਚੰਦ ਕਟਾਰੂਚੱਕ
ਵੇਰਕਾ ਮਿਲਕ ਪਲਾਂਟ ਮੋਹਾਲੀ ਤੋਂ ਕੀਤਾ ਤਿੰਨ ਗੱਡੀਆਂ ਨੂੰ ਰਵਾਨਾ (Assistance To Flood Victims)
ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਵਿੱਚ ਭਾਰੀ ਮੀਂਹ ਤੋਂ ਬਾਅਦ ਹੋਈ ਤਬਾਹੀ ਨਾਲ ਪ੍ਰਭਾਵਿਤ ਹੜ੍ਹ ਪੀੜਤਾਂ ਦੀ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਦੁਆਰਾ ਚਾਰੇ ਪਾਸਿਓਂ ਸਹਾਇਤਾ ਕੀਤੀ ਜਾ ਰਹੀ ਹੈ। ...
ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀਆਂ ਤਾਰੀਕਾਂ ਦਾ ਐਲਾਨ
ਇਸ ਵਾਰ ਦੋ ਦਿਨ ਹੋਵੇਗਾ ਇਜਲਾਸ (Punjab Vidhan Sabha )
28 ਅਤੇ 29 ਦਸਬੰਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਤੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਇਜਲਾਸ 28-29 ਨਵੰਬਰ ਨੂੰ ਹੋਵੇਗਾ। ਇਹ ਫੈਸ...
RR VS RCB : ਰਾਜਸਥਾਨ ਨੂੰ 59 ਦੇ ਸਮੇਟ ਬੰਗਲੁਰੂ 112 ਦੌੜਾਂ ਨਾਲ ਜਿੱਤਿਆ
ਰਾਜਸਥਾਨ ਨੇ ਬਣਾਇਆ ਆਈਪੀਐੱਲ ਇਤਿਹਾਸ ਦਾ ਤੀਜਾ ਸਭ ਤੋਂ ਛੋਟਾ ਸਕੋਰ | RR VS RCB
ਜੈਪੁਰ (ਸੱਚ ਕਹੂੰ ਨਿਊਜ਼)। ਪਿਛਲੇ ਸੀਜਨ ਦੀ (RR VS RCB) ਫਾਈਨਲਿਸਟ ਰਾਜਸਥਾਨ ਰਾਇਲਜ਼ ਨੂੰ ਇੰਡੀਅਨ ਪ੍ਰੀਮੀਅਰ ਲੀਗ ’ਚ ਆਪਣੇ ਘਰ ’ਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਟੀਮ ਨੂੰ ਰਾਇਲ ਚੈਂਲੇਜਰਸ ਬੰਗਲੁਰੂ ਨੇ 112 ਦੌੜ...