ਰੇਲਵੇ ਸਟੇਸ਼ਨ ’ਤੇ ਯਾਤਰੀ ਕੋਲੋਂ 1.32 ਕਰੋੜ ਰੁਪਏ ਦਾ ਸੋਨਾ ਜਬਤ
ਹੈਦਰਾਬਾਦ (ਏਜੰਸੀ)। ਹੈਦਰਾਬਾਦ ਦੇ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੇ ਅਧਿਕਾਰੀਆਂ ਨੇ ਤੇਲੰਗਾਨਾ ਦੇ ਸਿਕੰਦਰਾਬਾਦ ਰੇਲਵੇ ਸਟੇਸ਼ਨ (Railway Station) ’ਤੇ 1.32 ਕਰੋੜ ਰੁਪਏ ਦਾ 2.314 ਕਿਲੋ ਸੋਨਾ ਜਬਤ ਕੀਤਾ ਹੈ। ਡੀਆਰਆਈ ਸੂਤਰਾਂ ਨੇ ਸ਼ਨਿੱਚਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ...
ਸਹਾਇਕ ਥਾਣੇਦਾਰ ਤੇ ਹੈੱਡ ਕਾਂਸਟੇਬਲ 8 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਕੋਲਹਾਪੁਰ (ਏਜੰਸੀ)। ਮਹਾਰਾਸ਼ਟਰ ਵਿੱਚ ਕੋਲਹਾਪੁਰ ਅਤੇ ਸਾਂਗਲੀ ਭਿ੍ਰਸ਼ਟਾਚਾਰ ਰੋਕੂ ਬਿਊਰੋ (ਏਸੀਬੀ) ਦੇ ਅਧਿਕਾਰੀਆਂ ਨੇ ਸਨੀਵਾਰ ਤੜਕੇ ਇੱਕ ਸਾਂਝੀ ਕਾਰਵਾਈ ਵਿੱਚ ਜੂਨਾ ਰਜਵਾੜਾ ਥਾਣੇ ਦੇ ਇੱਕ ਸਹਾਇਕ ਥਾਣੇਦਾਰ ਅਤੇ ਹੈੱਡ ਕਾਂਸਟੇਬਲ ਨੂੰ ਅੱਠ ਲੱਖ ਰੁਪਏ ਦੀ ਰਿਸਵਤ (Bribe) ਲੈਂਦੇ ਹੋਏ ਗਿ੍ਰਫਤਾਰ ਕੀਤਾ ਹੈ। ...
ਪੂਜਨੀਕ ਗੁਰੂ ਜੀ ਦੇ Facebook ਪੇਜ਼ ’ਤੇ ਆਇਆ ਕੁਝ ਖਾਸ, ਹੁਣੇ ਦੇਖੋ
ਪੂਜਨੀਕ ਗੁਰੂ ਜੀ ਨੇ ਦੱਸਿਆ ਸਰਵਾਈਕਲ ਦਾ ਪੱਕਾ ਇਲਾਜ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਫੇਸਬੁੱਕ ਪੇਜ਼ ’ਤੇ ਸਾਧ-ਸੰਗਤ ਨੂੰ ਪੂਜਨੀਕ ਗੁਰੂ ਜੀ ਸਰਵਾਈਕਲ ਬਾਰੇ ਵਿਸਤਾਰ ਨਾਲ ਵੀਡੀਓ ’ਚ ਦੱਸ ਰਹੇ ਹਨ। ਵੀਡੀਓ ਦੇਖਣ ਲਈ ਇਸ Link ’ਤੇ ਕਲਿੱਕ ਕਰੋ।
ਪੂਜਨੀਕ ਗੁਰੂ ਜੀ ਨ...
ਪੂਜਨੀਕ ਗੁਰੂ ਜੀ ਨੇ ਮਾਰਚ ਮਹੀਨੇ ਲਈ ਫਰਮਾਏ ਬਚਨ…
ਬਰਨਾਵਾ/ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਆਪਣੇ ਯੂ ਟਿਊਬ ਚੈਨਲ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਅਨਮੋਲ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕੀਤਾ। ਪੂਜਨੀਕ ਗੁਰੂ ਜੀ ਨੇ ਮਾਰਚ ਮਹੀਨੇ ਨੂੰ ਵੀ ਐੱਮਐੱਸਜੀ ਮਹੀਨੇ ਦੇ ਰੂਪ ’ਚ ਮਨਾਉਣ ਦੇ ਬਚ...
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੁਆਰਾ ਵਸਾਏ ਗਏ ਪਿੰਡ ਨੇ ਕਰ ਦਿੱਤੀ ਕਮਾਲ
"ਨਸ਼ਾ ਮੁਕਤ ਸਰਸਾ, ਨਸ਼ਾ ਮੁਕਤ ਭਾਰਤ" | Sirsa News
ਸੰਪੂਰਨ ਨਸ਼ਾ ਮੁਕਤ ਪਿੰਡ ਸ਼ਾਹ ਸਤਿਨਾਮ ਜੀ ਪੁਰਾ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਸਨਤਾਨਿਤ
ਸਰਸਾ (ਸੱਚ ਕਹੂੰ ਨਿਊਜ਼)। ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰਸ਼ਾਸਨ ਦੁਆਰਾ ਚਲਾਏ ਜਾ ਰਹੇ ‘ਨਸ਼ਾ ਮੁਕਤ ਸਰਸਾ, ਨਸ਼ਾ ਮੁਕਤ ਭਾਰਤ’ ਪ੍ਰੋਗਰਾਮ ਤਹਿਤ ਸ਼ੁੱਕਰ...
ਸਾਡੇ ਦੇਸ਼ ਨੂੰ ਸੁਰੱਖਿਅਤ ਰੱਖਣ ਲਈ ਅਣਥੱਕ ਯਤਨ ਕਰਦੇ ਹਨ ਸੀਆਈਐੱਸਐੱਫ਼ ਦੇ ਜਵਾਨ: ‘ਰੂਹ ਦੀ’ ਹਨੀਪ੍ਰੀਤ ਇੰਸਾਂ
ਸਰਸਾ। ਦੇਸ਼ ਦੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਦੇਸ਼ ਦੇ ਬੁਨਿਆਦੀ ਢਾਂਚੇ ਅਤੇ ਮਹੱਤਵਪੂਰਨ ਸੰਪਤੀਆਂ ਦੀ ਰੱਖਿਆ ਕਰਨਾ ਮਹੱਤਵਪੂਰਨ ਹੈ। ਭਾਰਤ ਦੇ ਕੁਝ ਸਭ ਤੋਂ ਮਹੱਤਵਪੂਰਨ ਅਤੇ ਨਾਜੁਕ ਅਦਾਰਿਆਂ ਦੀ ਸੁਰੱਖਿਆ ਸੀਆਈਐੱਸਐੱਫ਼ ਸੰਭਾਲਦੀ ਹੈ। ਸੀਆਈਐੱਸਐੱਫ਼ ਆਪਣੇ ਸਥਾਪਨਾ ਦਿਵਸ ’ਤੇ ਸਖ਼ਤ ਹਾਲਾਤਾਂ ’ਚ ਆਪਣੇ ਮਿਸ਼ਨਾਂ ਨ...
ਪੰਜਾਬ ਦੇ 11 ਹਜਾਰ ਤੋਂ ਵੱਧ ਕਾਸ਼ਤਕਾਰਾਂ ਨੂੰ ਮਿਲੇਗਾ ਜਮੀਨ ਦਾ ਮਾਲਕਾਨਾ ਹੱਕ
ਨਵੀਂ ਦਿੱਲੀ (ਏਜੰਸੀ)। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪੰਜਾਬ ਦੇ ਉਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ 4,000 ਏਕੜ ਤੋਂ ਵੱਧ ਭੂਮੀ ’ਤੇ ਕਬਜਾ ਰੱਖਣ ਵਾਲੇ 11,200 ਤੋਂ ਵੱਧ ਕਾਸ਼ਤਕਾਰਾਂ ਨੂੰ ਜਾਇਦਾਦ ਦਾ ਅਧਿਕਾਰ ਦੇਣ ਦੀ ਵਿਵਸਥਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇੱਕ ...
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਉਣਗੇ ਅੰਮ੍ਰਿਤਸਰ, ਕੀ ਹਨ ਪ੍ਰਬੰਧ?
ਅੰਮਿ੍ਰਤਸਰ (ਸੱਚ ਕਹੂੰ ਨਿਊਜ਼)। ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੌਰੇ ’ਤੇ ਆ ਰਹੇ ਹਨ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮਿ੍ਰਤਸਰ ਸ਼ਹਿਰ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਆਪਣੇ ਚਾਰ ਘੰਟੇ ਦੇ ਅੰਮਿ੍ਰਤਸਰ ਦੌਰੇ ਦੌਰਾਨ ਰਾਸਟਰਪਤੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ...
ਡੇਰਾ ਸੱਚਾ ਸੌਦਾ ਦੇ ਹੈਲਪਲਾਈਨ ਨੰਬਰ ਜਾਰੀ
ਸਰਸਾ (ਸੱਚ ਕਹੂੰ ਨਿਊਜ਼)। ਸਾਰਿਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਤੁਹਾਡੇ ਇਲਾਕੇ ਦੀ ਜੋ ਵੀ ਸਮੱਸਿਆ ਹੈ ਤਾਂ ਤੁਸੀਂ ਇਨ੍ਹਾਂ ਨੰਬਰਾਂ ’ਤੇ ਸੂਬਾ ਵਾਈਜ਼ ਫੋਨ ਕਰ ਸਕਦੇ ਹੋ। ਜ਼ਿਕਰਯੋਗ ਹੈ ਕਿ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੋਵੇ ਤਾਂ ਤੁਸੀਂ ਇਨ੍ਹਾਂ ਨੰਬਰਾਂ ’ਤੇ ਸੰਪਰਕ ਕਰਕੇ ਸਮੱਸਿਆ ਦੱਸ ਸਕਦੇ ਹੋ...
ਪ੍ਰਧਾਨ ਮੰਤਰੀ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੈਦਾਨ ਦਾ ਲਾਇਆ ਗੇੜਾ
ਚੌਥਾ ਟੈਸਟ ਦੇਖਣ ਲਈ ਸਟੇਡੀਅਮ ਪਹੁੰਚੇ ਮੋਦੀ, ਅਲਬਾਨੀਜ
ਅਹਿਮਦਾਬਾਦ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ ਵੀਰਵਾਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੌਥੇ ਕਿ੍ਰਕਟ ਟੈਸਟ ਦੇ ਪਹਿਲੇ ਘੰਟੇ ਨੂੰ ਦੇਖਣ ਲਈ ਸਟੇਡੀਅਮ ’ਚ ਮੌਜ਼ੂਦ ਹਨ। ਗੁਜਰਾਤ ਦੇ ...